Elementry school pola Archives - Daily Post Punjabi

ਮਹਿਲਾ ਦਿਵਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਪੋਲਾ ਦੀ ਪਹਿਲ, ਸਕੂਲ ਦੀ ਸਫਾਈ ਸੇਵਕਾ ਨੂੰ ਸਮਰਪਿਤ ਕੀਤਾ ਦਿਨ
ਅੱਜ ਸਰਕਾਰੀ ਐਲੀਮੈਂਟਰੀ ਸਕੂਲ ਪੋਲਾ ਵਿਖੇ ਮਹਿਲਾ ਦਿਵਸ ਮਨਾਇਆ ਗਿਆ। ਮਹਿਲਾ ਦਿਵਸ ਮੌਕੇ ਬੱਚਿਆਂ ਦੀਆਂ ਮਾਤਾਵਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਮੈਡਮ ਕਿਰਨਜੀਤ ਕੌਰ ਅਤੇ ਮੈਡਮ ਹਰਵਿੰਦਰ ਵੱਲੋਂ ਮਿਲ ਕੇ ਮਾਤਾਵਾਂ ਨਾਲ ਮਹਿਲਾ ਦਿਵਸ ਤੇ ਵਿਚਾਰ ਚਰਚਾ ਕੀਤੀ ਗਈ ਅਤੇ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ।

ਇਹ ਵੀ ਪੜ੍ਹੋ : ਮਾਛੀਵਾੜਾ : ਸੜਕ ਹਾਦਸੇ ‘ਚ ਸ਼ਹੀਦ ਹੋਏ ਜਵਾਨ ਦੀ ਮ੍ਰਿਤਕ ਦੇ/ਹ ਪਹੁੰਚੀ ਪਿੰਡ, ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਮਾਤਾਵਾਂ ਵੱਲੋਂ ਇਸ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਅੱਜ ਦਾ ਦਿਨ ਦਿਵਸ ਸਕੂਲ ਦੀ ਸਫਾਈ ਸੇਵਕਾ ਮਾਤਾ ਮੇਹਰ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਮਰਪਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੈਡ ਟੀਚਰ ਸਰਦਾਰ ਯਸਪਾਲ ਸਿੰਘ ਅਤੇ ਅਧਿਆਪਕ ਲਖਵਿੰਦਰ ਸਿੰਘ ਵੱਲੋਂ ਮਹਿਲਾ ਦਿਵਸ ਸਬੰਧੀ ਵਿਚਾਰ ਚਰਚਾ ਕਰਦੇ ਹੋਏ ਵੱਧ ਤੋਂ ਵੱਧ ਬੱਚਿਆਂ ਦਾ ਸਰਕਾਰੀ ਸਕੂਲ ਵਿਚ ਦਾਖਲਾ ਕਵਾਉਣ ਲਈ ਪ੍ਰੇਰਿਤ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਹਿਲਾ ਦਿਵਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਪੋਲਾ ਦੀ ਪਹਿਲ, ਸਕੂਲ ਦੀ ਸਫਾਈ ਸੇਵਕਾ ਨੂੰ ਸਮਰਪਿਤ ਕੀਤਾ ਦਿਨ appeared first on Daily Post Punjabi.