Elon Musk congratulates PM Modi Archives - Daily Post Punjabi

PM ਮੋਦੀ ਦੇ ‘X’ ‘ਤੇ 100 ਮਿਲੀਅਨ Followers ਹੋਣ ‘ਤੇ ਐਲਨ ਮਸਕ ਨੇ ਦਿੱਤੀ ਵਧਾਈ
ਟੇਸਲਾ ਦੇ CEO ਐਲਨ ਮਸਕ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਸਭ ਤੋਂ ਜ਼ਿਆਦਾ ਫਾਲੋ ਕੀਤੇ ਜਾਣ ਵਾਲੇ ਗਲੋਬਲ ਲੀਡਰ ਬਣਨ ‘ਤੇ ਵਧਾਈ ਦਿੱਤੀ ਹੈ। ਪਿਛਲੇ ਹਫ਼ਤੇ 14 ਜੁਲਾਈ ਨੂੰ ‘X’ ‘ਤੇ ਪ੍ਰਧਾਨ ਮੰਤਰੀ ਮੋਦੀ ਦੇ ਫਾਲੋਅਰਜ਼ ਦੀ ਗਿਣਤੀ ਵੱਧ ਕੇ 100 ਮਿਲੀਅਨ ‘ਤੇ ਪਹੁੰਚ ਗਈ ਸੀ। ਇਸਦੇ ਨਾਲ ਹੀ ਉਹ ‘X’ ‘ਤੇ ਸਭ ਤੋਂ ਜ਼ਿਆਦਾ ਫਾਲੋ ਕੀਤੇ ਜਾਣ ਵਾਲੇ ਗਲੋਬਲ ਲੀਡਰ ਬਣ ਗਏ ਸਨ। ਹੁਣ ‘X’ ‘ਤੇ ਪ੍ਰਧਾਨ ਮੰਤਰੀ ਦੇ ਫਾਲੋਅਰਜ਼ ਦੀ ਗਿਣਤੀ 100.2 ਮਿਲੀਅਨ ਹੈ।

Elon Musk congratulates PM Modi

ਦੱਸ ਦੇਈਏ ਕਿ ਪ੍ਰਧਾਨ ਮੰਤਰੀ ‘X’ ‘ਤੇ 100 ਮਿਲੀਅਨ ਫਾਲੋਅਰਜ਼ ਦੇ ਨਾਲ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਵਿਸ਼ਵ ਨੇਤਾ ਹਨ। ਉਨ੍ਹਾਂ ਦੇ ਬਾਅਦ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਹਨ, ਜਿਨ੍ਹਾਂ ਦੇ 37 ਮਿਲੀਅਨ ਫਾਲੋਅਰਜ਼ ਹਨ। ਪੌਪ ਫ੍ਰਾਂਸਿਸ ਤੀਜੇ ਸਥਾਨ ‘ਤੇ ਹਨ, ਜਿਨ੍ਹਾਂ ਦੇ 18 ਮਿਲੀਅਨ ਫਾਲੋਅਰਜ਼ ਹਨ। ਇਸ ਤੋਂ ਬਾਅਦ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਦੇ 17 ਮਿਲੀਅਨ ਫਾਲੋਅਰਜ਼ ਹਨ। ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਦੇ 15 ਮਿਲੀਅਨ ਫਾਲੋਅਰ ਹਨ, ਉਹ ਸੂਚੀ ਵਿੱਚ ਪੰਜਵੇਂ ਸਥਾਨ ‘ਤੇ ਹਨ।

ਇਹ ਵੀ ਪੜ੍ਹੋ: ਬਟਾਲਾ ’ਚ ਨਹਿਰ ’ਚ ਨਹਾਉਂਦੇ ਸਮੇਂ ਸਰਪੰਚ ਸਣੇ ਤਿੰਨ ਲੋਕ ਰੁੜ੍ਹੇ, ਦੋ ਲੋਕਾਂ ਦੀਆਂ ਦੇਹਾਂ ਬਰਾਮਦ

ਜ਼ਿਕਰਯੋਗ ਹੈ ਕਿ ਮੇਟਾ ਦੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਵੀ ਪੀਐੱਮ ਮੋਦੀ ਦੇ 91.3 ਮਿਲੀਅਨ ਫਾਲੋਅਰਜ਼ ਹਨ। ਇਹ ਕਿਸੇ ਨੂੰ ਵੀ ਫਾਲੋ ਨਹੀਂ ਕਰਦੇ ਹਨ। ਪੀਐੱਮ ਨੂੰ ਆਪਣੇ ਇੰਸਟਾਗ੍ਰਾਮ ‘ਤੇ ਹੁਣ ਤੱਕ 806 ਪਾਈਆਂ ਹਨ। ਉੱਥੇ ਹੀ ਇੰਸਟੈਂਟ ਮੈਸੇਜਿੰਗ ਐਪ ਵਟਸਐਪ ‘ਤੇ ਪ੍ਰਧਾਨ ਮੰਤਰੀ ਮੋਦੀ ਦੇ ਚੈਨਲ ਨੂੰ 13.74 ਮਿਲੀਅਨ ਲੋਕਾਂ ਨੇ ਫਾਲੋ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post PM ਮੋਦੀ ਦੇ ‘X’ ‘ਤੇ 100 ਮਿਲੀਅਨ Followers ਹੋਣ ‘ਤੇ ਐਲਨ ਮਸਕ ਨੇ ਦਿੱਤੀ ਵਧਾਈ appeared first on Daily Post Punjabi.