Empty stomach tea effects Archives - Daily Post Punjabi

ਜਾਣੋ ਖ਼ਾਲੀ ਪੇਟ ਚਾਹ ਪੀਣਾ ਸਿਹਤ ਲਈ ਕਿਵੇਂ ਹੁੰਦਾ ਹੈ ਨੁਕਸਾਨਦਾਇਕ ?
Empty stomach tea effects: ਚਾਹ ਪੀਣਾ ਬਹੁਤ ਲੋਕਾਂ ਨੂੰ ਪਸੰਦ ਹੁੰਦਾ ਹੈ ਅਤੇ ਕਈ ਲੋਕ ਤਾਂ ਆਪਣੇ ਦਿਨ ਦੀ ਸ਼ੁਰੂਆਤ ਹੀ ਚਾਹ ਨਾਲ ਕਰਦੇ ਹਨ। ਕਈ ਲੋਕਾਂ ਲਈ ਇਹ ਇਕ ਨਸ਼ੇ ਦੀ ਤਰ੍ਹਾਂ ਹੈ ਅਤੇ ਜੇ ਸਾਰਾ ਦਿਨ ਚਾਹ ਨਾ ਮਿਲੇ ਤਾਂ ਉਨ੍ਹਾਂ ਦਾ ਸਿਰ ਦਰਦ ਹੋਣ ਲੱਗਦਾ ਹੈ ਪਰ ਸਵੇਰੇ ਖਾਲੀ ਪੇਟ ਚਾਹ ਪੀਣ ਨਾਲ ਸਰੀਰ ਨੂੰ ਨੁਕਸਾਨ ਹੁੰਦੇ ਹਨ। ਇਸ ਵਿਚ ਮੌਜੂਦ ਕੈਫਿਨ ਸਰੀਰ ਨੂੰ ਐਨਰਜੀ ਤਾਂ ਦਿੰਦਾ ਹੈ ਪਰ ਖਾਲੀ ਪੇਟ ਚਾਹ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਬੁਲਾਵਾ ਦਿੰਦਾ ਹੈ। ਆਓ ਜਾਣਦੇ ਹਾਂ ਕਿਵੇਂ ਸਵੇਰ ਦੀ ਚਾਹ ਨਾਲ ਸਰੀਰ ਨੂੰ ਨੁਕਸਾਨ ਪਹੁੰਚ ਸਕਦਾ ਹੈ।

Empty stomach tea effects

ਸਵੇਰੇ ਖਾਲੀ ਪੇਟ ਚਾਹ ਪੀਣ ਨਾਲ ਪ੍ਰੇਸਟੇਟ ਕੈਂਸਰ ਵਰਗੀ ਗੰਭੀਰ ਸਮੱਸਿਆ ਹੋ ਸਕਦੀ ਹੈ, ਜੋ ਪੁਰਸ਼ਾ ਵਿਚ ਮੌਜੂਦ ਹੁੰਦੀ ਹੈ।

ਲੋਕਾਂ ਦਾ ਮੰਨਣਾ ਹੈ ਕਿ ਸਵੇਰ ਦੇ ਸਮੇਂ ਚਾਹ ਪੀਣ ਨਾਲ ਸਰੀਰ ਵਿਚ ਚੁਸਤੀ ਆ ਜਾਂਦੀ ਹੈ ਪਰ ਇਹ ਗੱਲ ਗਲਤ ਹੈ ਖਾਲੀ ਪੇਟ ਚਾਹ ਦੀ ਵਰਤੋਂ ਨਾਲ ਸਾਰਾ ਦਿਨ ਥਕਾਵਟ ਅਤੇ ਸੁਭਾਅ ਵਿਚ ਚਿੜਚਿੜਾਪਨ ਬਣਿਆ ਰਹਿੰਦਾ ਹੈ।

ਦਿਨ ਵਿਚ ਇਕ ਵਾਰ ਚਾਹ ਪੀਣਾ ਤਾਂ ਸਹੀ ਹੈ ਪਰ ਖਾਲੀ ਪੇਟ ਚਾਹ ਪੀਣ ਨਾਲ ਗੈਸ ਦੀ ਸਮੱਸਿਆ ਹੋ ਜਾਂਦੀ ਹੈ ਅਜਿਹੇ ਵਿਚ ਜਿਨ੍ਹਾਂ ਲੋਕਾਂ ਨੂੰ ਐਸੀਡਿਟੀ ਦੀ ਸਮੱਸਿਆ ਹੈ ਉਨ੍ਹਾਂ ਨੂੰ ਸਵੇਰੇ ਚਾਹ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਖਾਲੀ ਪੇਟ ਚਾਹ ਪੀਣ ਨਾਲ ਘੁਲੀ ਹੋਈ ਖੰਡ ਵੀ ਸਰੀਰ ਦੇ ਅੰਦਰ ਜਾਂਦੀ ਹੈ, ਜੋ ਭਾਰ ਨੂੰ ਵਧਾਉਣ ਦਾ ਕਾਰਨ ਬਣਦੀ ਹੈ।

The post ਜਾਣੋ ਖ਼ਾਲੀ ਪੇਟ ਚਾਹ ਪੀਣਾ ਸਿਹਤ ਲਈ ਕਿਵੇਂ ਹੁੰਦਾ ਹੈ ਨੁਕਸਾਨਦਾਇਕ ? appeared first on Daily Post Punjabi.