Encounter between police and robbers Archives - Daily Post Punjabi

ਤਰਨਤਾਰਨ ‘ਚ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁੱਠਭੇੜ, ਦੋਵਾਂ ਪਾਸਿਆਂ ਤੋਂ ਹੋਈ ਫਾ.ਇ.ਰਿੰਗ, ਇੱਕ ਲੁਟੇਰਾ ਕਾਬੂ
ਪੰਜਾਬ ‘ਚ ਇੱਕੋ ਦਿਨ ‘ਚ ਦੋ ਐਨਕਾਊਂਟਰ ਹੋਏ ਹੈ। ਮੋਹਾਲੀ ਪਿੱਛੋਂ ਹੁਣ ਤਰਨਤਾਰਨ ‘ਚ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਕਈ ਰਾਉਂਡ ਕਰਾਸ ਫਾਇਰਿੰਗ ਹੋਈ। ਲੁਟੇਰਿਆਂ ਕੋਲ ਆਟੋਮੈਟਿਕ ਹਥਿਆਰ ਸਨ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਇੱਕ ਲੁਟੇਰੇ ਨੂੰ ਕਾਬੂ ਕਰ ਲਿਆ ਜਦਕਿ ਦੂਜਾ ਉੱਥੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਉਸ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

Encounter between police and robbers

ਜਾਣਕਾਰੀ ਅਨੁਸਾਰ ਥਾਣਾ ਚੋਲਾ ਸਾਹਿਬ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲੁਟੇਰੇ ਪਿੰਡ ਤੂਤ ਭਾਗਲਾ ਵੱਲ ਜਾ ਰਹੇ ਹਨ। ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਹ ਦੇਖ ਕੇ ਲੁਟੇਰਿਆਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਇਸ ਦੌਰਾਨ ਲੁਟੇਰਿਆਂ ਨੇ ਉਨ੍ਹਾਂ ਦੀ ਕਾਰ ਨਾਲ ਬਾਈਕ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਮਾਹੀ ਨੇ ਫਿਰ ਜਿੱਤਿਆ ਦਿਲ, ਆਪਣੀ ਟੀ-ਸ਼ਰਟ ਨਾਲ ਸਾਫ ਕੀਤੀ ਫੈਨ ਦੀ ਬਾਈਕ ਤੇ ਫਿਰ ਉਸ ‘ਤੇ ਦਿੱਤਾ ਆਟੋਗ੍ਰਾਫ

ਟੱਕਰ ਕਾਰਨ ਬਾਈਕ ਸਵਾਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਗੋਲੀਬਾਰੀ ਤੋਂ ਬਾਅਦ ਇੱਕ ਲੁਟੇਰੇ ਨੂੰ ਫੜਨ ਵਿੱਚ ਕਾਮਯਾਬ ਹੋ ਗਈ, ਹਾਲਾਂਕਿ ਦੂਜਾ ਅਜੇ ਤੱਕ ਲਾਪਤਾ ਹੈ। ਤਰਨਤਾਰਨ ਪੁਲਸ ਫਰਾਰ ਲੁਟੇਰੇ ਦੀ ਭਾਲ ‘ਚ ਲੱਗੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਤਰਨਤਾਰਨ ‘ਚ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁੱਠਭੇੜ, ਦੋਵਾਂ ਪਾਸਿਆਂ ਤੋਂ ਹੋਈ ਫਾ.ਇ.ਰਿੰਗ, ਇੱਕ ਲੁਟੇਰਾ ਕਾਬੂ appeared first on Daily Post Punjabi.