Encounter between police miscreants Archives - Daily Post Punjabi

ਦੋਰਾਹਾ ‘ਚ ਪੁਲਿਸ ਮੁਕਾਬਲੇ ‘ਚ ਬਦਮਾਸ਼ ਜ਼ਖਮੀ, 2 ਕਾਬੂ, ਮੁਲਜ਼ਮਾਂ ਨੇ SHO ‘ਤੇ ਗੱਡੀ ਚਾੜ੍ਹਨ ਦੀ ਕੀਤੀ ਕੋਸ਼ਿਸ਼
ਦੋਰਾਹਾ ਵਿਚ ਅੱਜ ਸਵੇਰੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ ਤੇ ਇਸ ਦੌਰਾਨ ਬਦਮਾਸ਼ਾਂ ਵੱਲੋਂ SHO ‘ਤੇ ਹੀ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ। ਮੁਕਾਬਲੇ ਦੌਰਾਨ SHO ‘ਤੇ ਗੋਲੀਆਂ ਚਲਾਈਆਂ ਗਈਆਂ ਪਰ ਉਹ ਵਾਲ-ਵਾਲ ਬਚੇ ਹਨ ਕਿਉਂਕਿ ਉਨ੍ਹਾਂ ਨੇ ਬੁਲੇਟ ਪਰੂਫ ਜੈਕੇਟ ਪਾਈ ਹੋਈ ਸੀ। ਜਵਾਬੀ ਕਾਰਵਾਈ ਵਿਚ ਮੁਲਜ਼ਮ ਦੇ ਲੱਤ ਵਿਚ ਗੋਲੀ ਲੱਗੀ ਜਿਸ ਦੇ ਬਾਅਦ ਪੁਲਿਸ ਨੇ 2 ਬਦਮਾਸ਼ਾਂ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ।

ਖੰਨਾ ਦੇ ਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ‘ਤੇ ਪਹਿਲਾਂ ਤੋਂ ਕਈ ਮਾਮਲੇ ਦਰਜ ਸਨ ਤੇ ਮੁਲਜ਼ਮ ਕਈ ਮਾਮਲਿਆਂ ਵਿਚ ਲੋੜੀਂਦੇ ਵੀ ਸਨ। ਪੁਲਿਸ ਵੱਲੋਂ ਨਾਕਾਬਦੀ ਕੀਤੀ ਗਈ ਸੀ ਤੇ ਇਸੇ ਦੌਰਾਨ 2 ਬਦਮਾਸ਼ਾਂ ਵੱਲੋਂ ਪੁਲਿਸ ‘ਤੇ ਗੋਲੀਆਂ ਚਲਾਈਆਂ ਗਈਆਂ। ਉਦੋਂ ਇਕ ਕਾਲੇ ਰੰਗ ਦੀ ਸਕਾਰਪੀਓ ਗੱਡੀ ਵਿਚ ਮੁਲਜ਼ਮ ਸਵਾਰ ਹੋ ਕੇ ਆਏ ਤੇ ਉਨ੍ਹਾਂ ਵੱਲੋਂ SHO ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ। ਬਦਮਾਸ਼ਾਂ ਦੀਆਂ ਗੋਲੀਆਂ ਨਾਲ ਪੁਲਿਸ ਦੀ ਗੱਡੀ ਵੀ ਨੁਕਸਾਨੀ ਗਈ।

ਇਹ ਵੀ ਪੜ੍ਹੋ : ਕਰਨਲ ਕੁੱਟਮਾਰ ਮਾਮਲੇ ‘ਚ CBI ਕੋਰਟ ਵੱਲੋਂ ਵੱਡਾ ਐਕਸ਼ਨ, 5 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਤਲਬ

ਪੁਲਿਸ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ ਜਿਸ ਵਿਚ ਇਕ ਮੁਲਜ਼ਮ ਜਖਮੀ ਹੋ ਗਿਆ। ਪੁਲਿਸ ਨੇ ਘੇਰਾਬੰਦੀ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਜ਼ਖਮੀ ਮੁਲਜ਼ਮਾਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ। ਫੜੇ ਗਏ ਬਦਮਾਸ਼ਾਂ ਤੋਂ ਉਨ੍ਹਾਂ ਦੇ ਨੈਟਵਰਕ ਬਾਰੇ ਪੁੱਛਗਿਛ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦੋਰਾਹਾ ‘ਚ ਪੁਲਿਸ ਮੁਕਾਬਲੇ ‘ਚ ਬਦਮਾਸ਼ ਜ਼ਖਮੀ, 2 ਕਾਬੂ, ਮੁਲਜ਼ਮਾਂ ਨੇ SHO ‘ਤੇ ਗੱਡੀ ਚਾੜ੍ਹਨ ਦੀ ਕੀਤੀ ਕੋਸ਼ਿਸ਼ appeared first on Daily Post Punjabi.

ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ, ਫਾਇਰਿੰਗ ‘ਚ 2 ਮੁਲਜ਼ਮਾਂ ਦੇ ਪੈਰਾਂ ‘ਚ ਲੱਗੀ ਗੋਲੀ
ਲੁਧਿਆਣਾ ਵਿਚ ਅੱਜ ਸਵੇਰੇ ਲਗਭਗ ਸਾਢੇ 3 ਵਜੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਨੇ ਮੁਲਜ਼ਮਾਂ ‘ਤੇ ਫਾਇਰਿੰਗ ਕੀਤੀ ਤਾਂ 2 ਦੇ ਪੈਰਾਂ ਵਿਚ ਗੋਲੀਆਂ ਲੱਗੀਆਂ। ਪੁਲਿਸ ਨੇ ਦੋਵਾਂ ਨੂੰ ਫੜ ਲਿਆ ਹੈ।ਫਿਲਹਾਲ ਕਿਸੇ ਅਧਿਕਾਰੀ ਨੇ ਇਸ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਹੈ। ਮੁਲਜ਼ਮਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਹੈਬੋਵਾਲ ਥਾਣੇ ਦੀ ਪੁਲਿਸ ਨੂੰ ਖਬਰ ਮਿਲੀ ਸੀ ਕਿ ਕਤਲ ਦੀ ਕੋਸ਼ਿਸ਼ ਦੇ 2 ਮੁਲਜ਼ਮ ਰਾਮ ਇਨਕਲੇਵ ਵਿਚ ਲੁਕੇ ਹੋਏ ਹਨ। ਪੁਲਿਸ ਨੇ ਜਦੋਂ ਛਾਪਾ ਮਾਰਿਆ ਤਾਂ ਪੁਲਿਸ ਨੂੰ ਦੇਖ ਕੇ ਅਪਰਾਧੀ ਆਪਣਾ ਟਿਕਾਣਾ ਬਦਲਣ ਲੱਗੇ। ਪੁਲਿਸ ਨੇ ਮੁਲਜਮ਼ਾਂ ਨੂੰ ਘੇਰ ਲਿਆ ਤੇ ਉਨ੍ਹਾਂ ਨੂੰ ਸਰੰਡਰ ਕਰਨ ਲਈ ਕਿਹਾ ਪਰ ਉਨ੍ਹਾਂ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਅਪਰਾਧੀਆਂ ‘ਤੇ ਫਾਇਰਿੰਗ ਕੀਤੀ ਤੇ ਉਨ੍ਹਾਂ ਨੂੰ ਕਾਬੂ ਕਰ ਲਿਆ। ਦੋਵੇਂ ਮੁਲਜ਼ਮਾਂ ਦੀ ਪਛਾਣ ਰਵਿੰਦਰ ਸਿੰਘ ਵਾਸੀ ਪ੍ਰਤਾਪ ਸਿੰਘ ਵਾਲਾ ਤੇ ਸਤਿੰਦਰ ਸਿੰਘ ਵਾਸੀ ਹੈਦਰ ਇਨਕਲੇਵ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਨੂੰ ਜਖਮੀ ਹਾਲਤ ਵਿਚ ਸਿਵਲ ਹਸਪਤਾਲ ਭਰਤੀ ਕਰਾਇਆ ਹੈ।

ਇਹ ਵੀ ਪੜ੍ਹੋ : 80 ਸਾਲ ਪਹਿਲਾਂ ਇਸ ਮਹਿਲਾ ਦੀ ਛੁੱਟ ਗਈ ਸੀ ਪੜ੍ਹਾਈ, 105 ਦੀ ਉਮਰ ਵਿਚ ਹਾਸਲ ਕੀਤੀ ਮਾਸਟਰ ਡਿਗਰੀ

ਜਾਣਕਾਰੀ ਮੁਤਾਬਕ ਰਵਿੰਦਰ ਦੇ ਸੱਜੇ ਪੈਰ ਤੇ ਸਤਿੰਦਰ ਦੇ ਖੱਬੇ ਪੈਰ ਵਿਚ ਗੋਲੀ ਲੱਗੀ ਹੈ। ਦੋਵੇਂ ਮੁਲਜ਼ਮਾਂ ਖਿਲਾਫ ਹੈਬੋਵਾਲ ਥਾਣੇ ਵਿਚ ਮਾਮਲਾ ਦਰਜ ਹੈ। ਇਸੇ ਮਾਮਲੇ ਵਿਚ ਪੁਲਿਸ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਪਹੁੰਚੀ ਸੀ। 17-18 ਜੂਨ ਨੂੰ ਲੜਾਈ-ਝਗੜੇ ਤੇ ਤੋੜ-ਫੋੜ ਮਾਮਲੇ ਵਿਚ ਅਣਪਛਾਤੇ ਮੁਲਜਮ਼ਾਂ ਵਿਚ 2 ਮੁਲਜ਼ਮ ਰਵਿੰਦਰ ਸਿੰਘ ਤੇ ਰਜਿੰਦਰ ਸਿੰਘ ਨੇੜੇ ਰਾਮ ਇਨਕਲੇਵ ਦੇ ਖਾਲੀ ਪਲਾਟ ਕੋਲ ਖੜ੍ਹੇ ਹਨ। ਪੁਲਿਸ ਨੇ ਦੋਵੇਂ ਵਿਅਕਤੀਆਂ ਦੀ ਸ਼ਨਾਖਤ ਕੀਤੀ। ਦੋਵਾਂ ਤੋਂ ਪੁੱਛਿਆ ਕਿ ਕੀ ਉਹ ਸਾਹਿਲ ਕੰਡਾ ਦੇ ਘਰ ਦੇ ਬਾਹਰ ਤੋੜਫੋੜ ਕਰਦੇ ਸਮੇਂ ਨਾਲ ਸਨ। ਇੰਨੇ ਵਿਚ ਬਦਮਾਸ਼ਾਂ ਨੇ ਹਥਿਆਰ ਕੱਢ ਲਏ ਤੇ ਪੁਲਿਸ ਵਾਲਿਆਂ ਨੇ ਗੱਡੇ ਦੇ ਪਿੱਛੇ ਲੁਕ ਕੇ ਆਪਣਾ ਬਚਾਅ ਕੀਤਾ। ਇਸ ਦੇ ਬਾਅਦ ਰਜਿੰਦਰ ਸਿੰਘ ਉਰਫ ਦੇਗਾ ਨੇ ਹਵਾਈ ਫਾਇਰ ਕੀਤਾ। ਦੋਵੇਂ ਪਾਸਿਓਂ ਫਾਇਰਿੰਗ ਸ਼ੁਰੂ ਹੋ ਗਈ। ਪੁਲਿਸ ਦੀ ਗੋਲੀ ਦੋਵੇਂ ਬਦਮਾਸ਼ਾਂ ਨੂੰ ਲੱਗੀ ਤੇ ਕਾਬੂ ਕਰ ਲਏ ਗਏ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ, ਫਾਇਰਿੰਗ ‘ਚ 2 ਮੁਲਜ਼ਮਾਂ ਦੇ ਪੈਰਾਂ ‘ਚ ਲੱਗੀ ਗੋਲੀ appeared first on Daily Post Punjabi.