Encounter Breaks out Pulwama Town Archives - Daily Post Punjabi

ਪੁਲਵਾਮਾ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, 3 ਅੱਤਵਾਦੀ ਢੇਰ, ਆਪ੍ਰੇਸ਼ਨ ਜਾਰੀ
ਜੰਮੂ-ਕਸ਼ਮੀਰ ਦੇ ਪੁਲਵਾਮਾ ਸੈਕਟਰ ਵਿੱਚ ਬੁੱਧਵਾਰ ਸਵੇਰੇ ਭਾਰਤੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ । ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਤਿੰਨ ਅੱਤਵਾਦੀ ਮਾਰੇ ਜਾ ਚੁੱਕੇ ਹਨ ਜਦੋਂਕਿ ਹੋਰ ਅੱਤਵਾਦੀਆਂ ਦੀ ਭਾਲ ਲਈ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਜਾਰੀ ਹੈ।

Encounter Breaks out Pulwama Town

ਮਿਲੀ ਜਾਣਕਾਰੀ ਅਨੁਸਾਰ ਭਾਰਤੀ ਸੁਰੱਖਿਆ ਬਲਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਪੁਲਵਾਮਾ ਸੈਕਟਰ ਵਿੱਚ ਕੁਝ ਅੱਤਵਾਦੀ ਲੁਕੇ ਹੋਏ ਹਨ । ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਸੁਰੱਖਿਆ ਬਲਾਂ ਨੇ ਸਥਾਨਕ ਪੁਲਿਸ ਦੇ ਨਾਲ ਮਿਲ ਕੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ।

ਇਹ ਵੀ ਪੜ੍ਹੋ: ਵੈਟਰਨਰੀ ਡਾਕਟਰਾਂ ਨੇ ਬੰਦ ਕੀਤੀਆਂ ਸਿਹਤ ਸੇਵਾਵਾਂ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਦੱਸਿਆ ਜਾ ਰਿਹਾ ਹੈ ਕਿ ਆਪਣੇ ਆਪ ਨੂੰ ਘਿਰਦਾ ਹੋਇਆ ਦੇਖ ਕੇ ਅੱਤਵਾਦੀਆਂ ਨੇ ਵੀ ਫਾਇਰਿੰਗ ਕੀਤੀ ਅਤੇ ਇਲਾਕੇ ਵਿੱਚ ਹੀ ਕਿਤੇ ਲੁਕ ਗਏ । ਜਾਣਕਾਰੀ ਅਨੁਸਾਰ ਹੁਣ ਤੱਕ ਤਿੰਨ ਅੱਤਵਾਦੀ ਮਾਰੇ ਜਾ ਚੁੱਕੇ ਹਨ ਜਦੋਂਕਿ ਕੁਝ ਅੱਤਵਾਦੀ ਅਜੇ ਵੀ ਇਸ ਇਲਾਕੇ ਵਿੱਚ ਲੁਕੇ ਹੋਏ ਹਨ।

Encounter Breaks out Pulwama Town

ਇਸ ਸਬੰਧੀ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੁਲਵਾਮਾ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ । ਅੱਤਵਾਦੀਆਂ ਦੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਉਣ ਦੇ ਅਭਿਆਨ ਤੋਂ ਬਾਅਦ ਇਹ ਕਾਰਵਾਈ ਮੁੱਠਭੇੜ ਵਿੱਚ ਤਬਦੀਲ ਹੋ ਗਈ।

ਇਹ ਵੀ ਦੇਖੋ: ਮੁੰਡਿਆਂ ਦਾ ਪੈਸਾ ਲੈ ਕੇ ਕੁੜੀਆਂ ਉੱਡੀਆਂ ਕੈਨੇਡਾ , ਨੰਬਰ ਕੀਤੇ ਬਲਾਕ ,ਲਵਪ੍ਰੀਤ ਦੇ ਘਰ ਇਹਨਾਂ ਮੁੰਡਿਆਂ ਨੇ ਖੋਲੇ ਭੇਤ

The post ਪੁਲਵਾਮਾ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, 3 ਅੱਤਵਾਦੀ ਢੇਰ, ਆਪ੍ਰੇਸ਼ਨ ਜਾਰੀ appeared first on Daily Post Punjabi.