Encounter in Tarn Taran Archives - Daily Post Punjabi

ਤਰਨਤਾਰਨ ‘ਚ ਐਨਕਾਊਂਟਰ, ਪੁਲਿਸ ਵੱਲੋਂ ਰੋਕਣ ‘ਤੇ ਬਦਮਾਸ਼ ਨੇ ਚਲਾਈ ਗੋਲੀ, ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ
ਪੰਜਾਬ ਦੇ ਤਰਨਤਾਰਨ ਵਿੱਚ ਮੰਗਲਵਾਰ ਨੂੰ ਸਵੇਰੇ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ। ਪੁਲਿਸ ਨੇ ਸਵੇਰੇ ਗਸ਼ਤ ਦੌਰਾਨ ਸਰਾਂ ਅਮਾਨਤ ਖਾਂ ਥਾਣੇ ਦੇ ਨੇੜੇ ਪਿੰਡ ਭੂਸੇ ਰੱਖ ਵਿੱਚ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਹੇ 2 ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਪੁਲਿਸ ਨੂੰ ਦੇਖ ਕੇ ਦੋਹਾਂ ਨੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਕੀਤੀ।

ਪੁਲਿਸ ਵੱਲੋਂ ਕੀਤੀ ਫਾਇਰਿੰਗ ‘ਚ ਇੱਕ ਬਦਮਾਸ਼ ਦੇ ਪੈਰ ਵਿੱਚ ਗੋਲੀ ਜਾ ਵੱਜੀ ਅਤੇ ਉਹ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਤਰਨਤਾਰਨ ਦੇ ਸਿਵਿਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁਠਭੇੜ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਦੋ ਗਲਾਕ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

DGP ਗੌਰਵ ਯਾਦਵ ਨੇ ਦੱਸਿਆ ਕਿ ਖੁਫ਼ੀਆ ਜਾਣਕਾਰੀ ਦੇ ਅਧਾਰ ‘ਤੇ ਕੀਤੀ ਗਈ ਕਾਰਵਾਈ ਵਿੱਚ ਤਰਨਤਾਰਨ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੀ ਪਛਾਣ ਸੁਖਦੇਵ ਸਿੰਘ ਉਰਫ਼ ਦੇਵ ਅਤੇ ਸਵਰਨ ਕੁਮਾਰ ਉਰਫ਼ ਘੋੜਾ ਵਜੋਂ ਹੋਈ ਹੈ। ਦੋਵੇਂ ਵੱਡੇ ਹਥਿਆਰ ਤਸਕਰੀ ਮਾਡਿਊਲ ਦੇ ਲਈ ਕੰਮ ਕਰ ਰਹੇ ਸੀ। ਜਿਸ ਨੂੰ ਪੰਜਾਬ ਪੁਲਿਸ ਵੱਲੋਂ ਨਾਕਾਮ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਰੋਕ ਜਾਰੀ, ਹਾਈਕੋਰਟ ‘ਚ 7 ਮਈ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਸੁਖਦੇਵ ਸਿੰਘ ਉਰਫ ਦੇਵ ਨੇ ਪੁਲਿਸ ‘ਤੇ ਗੋਲੀ ਚਲਾਈ ਅਤੇ ਉਹ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ। ਮੁਲਜ਼ਮਾਂ ਕੋਲੋਂ ਇੱਕ Glock 9MM ਅਤੇ ਇੱਕ PX5 .30 ਕੈਲੀਬਰ ਪਿਸਤੌਲ, 7 ਜਿੰਦਾ ਕਾਰਤੂਸ, ਅਤੇ 3 ਖਾਲੀ ਸ਼ੈੱਲ ਬਰਾਮਦ ਹੋਇਆ ਹੈ।

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਤਰਨਤਾਰਨ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਹਥਿਆਰਾਂ ਦੀ ਸਪਲਾਈ ਕਰ ਰਹੇ ਸਨ। ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। DGP ਨੇ ਕਿਹਾ ਕਿ ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਖ਼ਤਮ ਕਰਨ ਅਤੇ ਪੰਜਾਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਤਰਨਤਾਰਨ ‘ਚ ਐਨਕਾਊਂਟਰ, ਪੁਲਿਸ ਵੱਲੋਂ ਰੋਕਣ ‘ਤੇ ਬਦਮਾਸ਼ ਨੇ ਚਲਾਈ ਗੋਲੀ, ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ appeared first on Daily Post Punjabi.

ਤਰਨ ਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ, ਹਥਿਆਰਾਂ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਤਰਨ ਤਾਰਨ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਹੈ।

Encounter in Tarn Taran

ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਨਸ਼ਾ ਅਤੇ ਹਥਿਆਰ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ ਚਾਰ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਅਤੇ ਗਿਰੋਹ ਦੇ ਮੈਂਬਰਾਂ ਵਿਚਕਾਰ ਮੁੱਠਭੇੜ ਹੋਈ।

ਇਹ ਵੀ ਪੜ੍ਹੋ : ਜਲੰਧਰ ‘ਚ ਗ੍ਰ.ਨੇ.ਡ ਹ.ਮ.ਲਾ ਕਰਨ ਵਾਲੇ ਦਾ ਐ.ਨਕਾ.ਊਂਟ.ਰ, ਮੁ.ਠਭੇ.ੜ ਦੌਰਾਨ ਮੁਲਜ਼ਮ ਦੇ ਪੈਰ ‘ਚ ਲੱਗੀ ਗੋਲੀ

ਸੂਚਨਾ ਮੁਤਾਬਕ ਮੁਲਜ਼ਮਾਂ ਨੇ ਪੁਲਿਸ ਦੀ ਟੀਮ ‘ਤੇ ਗੋਲੀਬਾਰੀ ਕੀਤੀ। ਪੁਲਿਸ ਅਧਿਕਾਰੀਆਂ ਨੇ ਸਵੈ-ਰੱਖਿਆ ਵਿੱਚ ਕਾਰਵਾਈ ਕੀਤੀ, ਜਿਸ ਵਿੱਚ ਦੋ ਮੁਲਜ਼ਮ ਜ਼ਖਮੀ ਹੋ ਗਏ, ਜਦੋਂ ਕਿ ਬਾਕੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ 3 ਗੈਰ-ਕਾਨੂੰਨੀ ਹਥਿਆਰ, ਕਈ ਜਿੰਦਾ ਕਾਰਤੂਸ, 7 ਕਿਲੋ ਅਫੀਮ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਤਰਨ ਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ, ਹਥਿਆਰਾਂ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਤਰਨ ਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਪੁਲਿਸ ਦੀ ਜਵਾਬੀ ਫਾਇਰਿੰਗ ‘ਚ ਦੋਵੇਂ ਬਦਮਾਸ਼ ਜ਼ਖਮੀ
ਤਰਨ ਤਰਨ ਵਿੱਚ ਆਏ ਦਿਨ ਹੀ ਗੈਂਗਸਟਰਾਂ ਵੱਲੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਪੁਲਿਸ ਪੂਰੀ ਚੌਕਸ ਨਜ਼ਰ ਆ ਰਹੀ ਹੈ ਅਤੇ ਅਜਿਹੀ ਗੈਂਗਸਟਰਾਂ ਖਿਲਾਫ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ। ਅਜਿਹਾ ਹੀ ਤਾਜ਼ਾ ਮਾਮਲਾ ਖਿਮ ਕਰਨ ਦੇ ਪਿੰਡ ਭੂਰਾ ਕੋਨਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਨਾਮੀ ਗੈਂਗਸਟਰ ਦੇ ਦੋ ਗੁਰਗਿਆਂ ਤੇ ਪੁਲਿਸ ਦੀ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨਾਲ ਹੋਈ ਮੁਠਭੇੜ ਦੌਰਾਨ ਗੈਂਗਸਟਰ ਦੇ ਦੋ ਗੁਰਗੇ ਜ਼ਖਮੀ ਦੱਸੇ ਜਾ ਰਹੇ ਹਨ।

Encounter in Tarn Taran

ਤਰਨ ਤਰਨ ਦੇ SP ਡੀ ਅਜੇ ਰਾਜ ਨੇ ਦੱਸਿਆ ਕਿ ਪੁਲਿਸ ਨੂੰ ਸੀਕਰੇਟ ਇਨਫੋਰਮੇਸ਼ਨ ਮਿਲੀ ਸੀ ਕਿ ਇੱਕ ਸ਼ੱਕੀ ਮੋਟਰਸਾਈਕਲ ਮਸਤਗੜ੍ਹ ਤੋਂ ਪਿੰਡ ਭੂਰਿਆਂ ਨੂੰ ਆ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਜਦੋਂ ਉਕਤ ਮੋਟਰਸਾਈਕਲ ਨੂੰ ਰੁਕਣ ਲਈ ਸਰਕਾਰੀ ਗੱਡੀ ਦਾ ਡਿੱਪਰ ਦਿੱਤਾ ਤਾਂ ਉਹਨਾਂ ਨੇ ਮੋਟਰਸਾਈਕਲ ਰੋਕਣ ਦੀ ਬਜਾਏ ਭਜਾ ਲਿਆ ਅਤੇ ਪੁਲਿਸ ਦੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਜਾਰੀ, ਪ੍ਰਤਾਪ ਬਾਜਵਾ ਤੇ ਮੰਤਰੀ ਹਰਪਾਲ ਚੀਮਾ ਵਿਚਾਲੇ ਗਹਿਮਾ-ਗਹਿਮੀ

ਜਦੋਂ ਪੁਲਿਸ ਵੱਲੋਂ ਜਵਾਬੀ ਫਾਇਰਿੰਗ ਕੀਤੀ ਗਈ ਤਾਂ ਦੋਵਾਂ ਦੇ ਗੋਲੀ ਲੱਗ ਗਈ। ਮੁਲਜ਼ਮਾਂ ਦੀ ਪਛਾਣ ਪ੍ਰਭਜੀਤ ਤੇ ਪ੍ਰਕਾਸ਼ ਵਜੋਂ ਹੋਈ ਹੈ। ਜਿਨ੍ਹਾਂ ਨੇ ਪਿਛਲੇ ਦਿਨ ਅਫਰੀਦੀ ਅਤੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਕਹਿਣ ਤੇ ਹਲਕਾ ਖੇਮਕਰਨ ਵਿੱਚ ਕਈ ਲੋਕਾਂ ਤੋਂ ਫਰੌਤੀਆਂ ਮੰਗੀਆਂ ਸਨ ਅਤੇ ਫਰੋਤੀ ਨਾ ਦੇਣ ਵਾਲੇ ਕਈ ਲੋਕਾਂ ਤੇ ਗੋਲੀਆਂ ਵੀ ਚਲਾਈਆਂ ਗਈਆਂ ਸਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਤਰਨ ਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਪੁਲਿਸ ਦੀ ਜਵਾਬੀ ਫਾਇਰਿੰਗ ‘ਚ ਦੋਵੇਂ ਬਦਮਾਸ਼ ਜ਼ਖਮੀ appeared first on Daily Post Punjabi.

ਤਰਨਤਾਰਨ ‘ਚ ਤੜਕਸਾਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, 2 ਮੁਲਜ਼ਮ ਹੋਏ ਜ਼ਖਮੀ
ਤਰਨਤਾਰਨ ‘ਚ ਤੜਕਸਾਰ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਥਾਣਾ ਵਲਟੋਹਾ ਦੀ ਪੁਲਿਸ ‘ਤੇ ਨਾਮੀ ਬਦਮਾਸ਼ ਦੇ ਦੋ ਗੁਰਗਿਆਂ ਨੇ ਗੋਲੀਬਾਰੀ ਕੀਤੀ। ਪੁਲਿਸ ਵੱਲੋਂ ਜਵਾਬੀ ਕਾਰਵਾਈ ‘ਚ ਦੋਵੇਂ ਬਦਮਾਸ਼ ਜ਼ਖਮੀ ਹੋ ਗਏ। ਪੁਲਿਸ ਨੇ ਐਨਕਾਊਂਟਰ ਦੌਰਾਨ ਦੋਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਇਨ੍ਹਾਂ ਕੋਲੋਂ ਇੱਕ ਦੇਸੀ 32 ਬੋਰ ਪਿਸਟਲ ਬਰਾਮਦ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵਲਟੋਹਾ ਪੁਲਿਸ ਪੈਟਰੋਲਿੰਗ ਦੌਰਾਨ ਪਿੰਡ ਆਸਲ ਡਰੇਨ ‘ਤੇ ਮੌਜੂਦ ਸੀ। ਇਸ ਦੌਰਾਨ ਨਾਮੀ ਬਦਮਾਸ਼ ਦੇ ਦੋ ਗੁਰਗੇ ਜਿਨ੍ਹਾਂ ਵਿੱਚ ਇੱਕ ਦਾ ਨਾਮ ਕਰਮਜੀਤ ਸਿੰਘ ਕਰਨ ਪਿੰਡ ਤੂਤ ਅਤੇ ਗੁਰਲਾਲਜੀਤ ਸਿੰਘ ਵਾਸੀ ਭੰਗਾਲਾ ਇੱਕ ਐਕਟੀਵਾ ਤੇ ਸਵਾਰ ਹੋ ਕੇ ਆ ਰਹੇ ਸਨ। ਪੁਲਿਸ ਨੇ ਐਕਟੀਵਾ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਰੁਕਣ ਦੀ ਬਜਾਏ ਇਹਨਾਂ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ।

ਇਹ ਵੀ ਪੜ੍ਹੋ : ਕੀ ਕੋਵਿਡ ਜਿੰਨਾ ਹੀ ਖਤਰਨਾਕ ਹੈ HMPV Virus? ਮਾਹਿਰਾਂ ਤੋਂ ਜਾਣੋ ਵਾਇਰਸ ਦੇ ਲੱਛਣ ਤੇ ਬਚਾਅ

ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਜਦੋਂ ਗੋਲੀ ਚਲਾਈ ਤਾਂ ਦੋ ਬਦਮਾਸ਼ਾਂ ਦੇ ਲੱਤ ਵਿੱਚ ਗੋਲੀਆਂ ਲੱਗ ਗਈਆਂ ਜਿਸ ਨਾਲ ਦੋਵੇਂ ਹੀ ਜ਼ਖਮੀ ਹੋ ਗਏ। ਜਿੰਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਸਬੰਧੀ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਤਰਨਤਾਰਨ ‘ਚ ਤੜਕਸਾਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, 2 ਮੁਲਜ਼ਮ ਹੋਏ ਜ਼ਖਮੀ appeared first on Daily Post Punjabi.