Encounter in Zirakpur Archives - Daily Post Punjabi

ਜ਼ੀਰਕਪੁਰ ‘ਚ ਵੱਡਾ ਐਨਕਾਊਂਟਰ ! ਪੁਲਿਸ ਤੇ ਗੈਂ.ਗਸ.ਟਰਾਂ ਵਿਚਾਲੇ ਹੋਈ ਮੁੱਠਭੇੜ, 2 ਗ੍ਰਿਫ਼ਤਾਰ
ਮੋਹਾਲੀ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜ਼ੀਰਕਪੁਰ ਦੇ ਬਲਟਾਣਾ ਇਲਾਕੇ ਦੇ ਇੱਕ ਹੋਟਲ ਵਿੱਚ ਤਿੰਨ ਗੈਂਗਸਟਰ ਲੁਕੇ ਹੋਏ ਸਨ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਦੋ ਗੈਂਗਸਟਰਾਂ ਨੂੰ ਲੱਤਾਂ ਵਿੱਚ ਗੋਲੀ ਲੱਗੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਮੁਹਾਲੀ ਦੇ ਫੇਜ਼ 6 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਤਿੰਨੋਂ ਮੁਲਜ਼ਮ ਸ਼ਨੀਵਾਰ ਨੂੰ ਬਠਿੰਡਾ ਵਿੱਚ ਹੋਏ ਵਪਾਰੀ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੇ ਕਤਲ ਵਿੱਚ ਸ਼ਾਮਲ ਸਨ।

Encounter in Zirakpur

ਪੁਲਿਸ ਦੀ ਘੇਰਾਬੰਦੀ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਦੋ ਗੈਂਗਸਟਰਾਂ ਦੀਆਂ ਲੱਤਾਂ ਵਿੱਚ ਗੋਲੀ ਲੱਗ ਗਈ। ਦੋਵਾਂ ਨੂੰ ਮੁਹਾਲੀ ਦੇ ਫੇਜ਼ 6 ਸਥਿਤ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੁਕਾਬਲੇ ਵਿੱਚ ਮੁਹਾਲੀ ਦੇ DSP ਪਵਨ ਕੁਮਾਰ ਵੀ ਜ਼ਖ਼ਮੀ ਹੋ ਗਏ। ਗੈਂਗਸਟਰਾਂ ਵੱਲੋਂ ਚਲਾਈ ਗਈ ਗੋਲੀ ਉਸ ਦੀ ਲੱਤ ਵਿੱਚ ਲੱਗੀ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਨੇ ਹੋਸਟਲਾਂ ‘ਚ ਰਹਿਣ ਵਾਲੇ ਵਿਦਿਆਰਥੀਆਂ ਦੇ ਗੱਡੀਆਂ ਰੱਖਣ ‘ਤੇ ਲਗਾਈ ਪਾਬੰਦੀ

ਸਾਥੀ ਪੁਲਿਸ ਮੁਲਾਜ਼ਮਾਂ ਨੇ ਤੁਰੰਤ DSP ਪਵਨ ਕੁਮਾਰ ਨੂੰ ਹਸਪਤਾਲ ਪਹੁੰਚਾਇਆ। ਗੈਂਗਸਟਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਕਈ ਹੋਰ ਪੁਲਿਸ ਮੁਲਾਜ਼ਮਾਂ ਵੀ ਵਾਲੇ ਵੀ ਜ਼ਖਮੀ ਹੋਏ। ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਦਸਿਆ ਕਿ ਫੜਿਆ ਗਿਆ ਗੈਂਗਸਟਰ ਅਰਸ਼ ਡੱਲਾ ਗੈਂਗ ਨਾਲ ਸਬੰਧਤ ਹੈ। ਇਨ੍ਹਾਂ ਦੀ ਪਛਾਣ ਲਵਜੀਤ, ਕਮਲਜੀਤ ਅਤੇ ਪਰਮਜੀਤ ਵਜੋਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਜ਼ੀਰਕਪੁਰ ‘ਚ ਵੱਡਾ ਐਨਕਾਊਂਟਰ ! ਪੁਲਿਸ ਤੇ ਗੈਂ.ਗਸ.ਟਰਾਂ ਵਿਚਾਲੇ ਹੋਈ ਮੁੱਠਭੇੜ, 2 ਗ੍ਰਿਫ਼ਤਾਰ appeared first on Daily Post Punjabi.