Encounter near Bondli village Archives - Daily Post Punjabi

ਸਮਰਾਲਾ ਦੇ ਪਿੰਡ ਬੌਂਦਲੀ ਨੇੜੇ ਮੁਲਜ਼ਮਾਂ ਦੀ SHO ਨਾਲ ਹੋਈ ਝੜਪ, ਇੱਕ ਮੁਲਜ਼ਮ ਦੇ ਪੈਰ ‘ਚ ਲੱਗੀ ਗੋਲੀ
ਸਮਰਾਲਾ ਬਾਈਪਾਸ ਪਿੰਡ ਬੌਂਦਲੀ ਦੇ ਬੰਦ ਪਏ ਇੱਟਾਂ ਦੇ ਭੱਠੇ ਕੋਲ ਅੱਜ ਸਵੇਰੇ ਤੜਕੇ 3 ਵਜੇ ਸਮਰਾਲਾ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੁਲਿਸ ਨੇ ਲੁੱਟ-ਖੋਹ ਦੇ ਮਾਮਲੇ ਬੀਤੀ ਰਾਤ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੋਸ਼ੀਆਂ ਨੂੰ ਜਦੋਂ ਘਟਨਾ ਵਿੱਚ ਵਰਤੇ ਰਿਵਾਲਵਰ ਦੀ ਬਰਾਮਦਗੀ ਕਰਵਾਉਣ ਲਈ ਲਿਜਾਇਆ ਗਿਆ ਤਾਂ ਦੋਸ਼ੀਆਂ ਦੀ ਸਮਰਾਲਾ ਪੁਲਿਸ ਦੇ SHO ਨਾਲ ਝੜਪ ਹੋ ਗਈ।

ਇਸ ਦੌਰਾਨ ਦੋਸ਼ੀਆਂ ਵੱਲੋਂ ਬਰਾਮਦਗੀ ਕਰਵਾਈ ਗਈ ਰਿਵਾਲਵਰ ਪੁਲਿਸ ਦੇ SHO ਕੋਲੋਂ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਮੌਕੇ ‘ਤੇ ਮੁਲਜ਼ਮ ਸਤਨਾਮ ਸਿੰਘ ਦੇ ਪੈਰ ‘ਤੇ ਗੋਲੀ ਲੱਗ ਗਈ। ਪੁਲਿਸ ਨੇ ਦੋਹਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਇਸ ਝੜਪ ਦੌਰਾਨ ਸਮਰਾਲਾ ਪੁਲਿਸ ਦੇ SHO ਦੇ ਵੀ ਸੱਟਾਂ ਲੱਗੀਆਂ ਹਨ। ਜ਼ਖਮੀ ਮੁਲਜ਼ਮ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦਾ ਪਤਾ ਚਲਦੇ ਹੀ ਪੁਲਿਸ ਜਿਲੇ ਖੰਨਾ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ।

ਇਹ ਵੀ ਪੜ੍ਹੋ : ਕੋਰਟ ‘ਚ ਪੇਸ਼ੀ ਲਈ ਲਿਆਂਦੇ ਮੁਲਜ਼ਮ ਨੇ ਤੀਜੀ ਮੰਜ਼ਿਲ ਤੋਂ ਮਾ/ਰੀ ਛਾ/ਲ, ਪੁਲਿਸ ਨੂੰ ਪਈਆਂ ਭਾਜੜਾਂ

ਇਸ ਸਬੰਧ ਵਿੱਚ ਸੀਨੀਅਰ ਪੁਲਿਸ ਅਧਿਕਾਰੀ ਪਵਨਜੀਤ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਸਮਰਾਲਾ ਦੇ ਪਿੰਡ ਦਿਆਲਪੁਰਾ ਕੋਲ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਲੁਟੇਰਿਆਂ ਨੇ ਤਿੰਨ ਪ੍ਰਵਾਸੀ ਮਜ਼ਦੂਰਾਂ ਉੱਪਰ ਗੋਲੀਆਂ ਚਲਾ, ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ ਸਨ ਅਤੇ ਇੱਕ ਪ੍ਰਵਾਸੀ ਮਜ਼ਦੂਰ ਤੇ ਦੋ ਗੋਲੀਆਂ ਵੱਖੀ ਵਿੱਚ ਲੱਗੀਆਂ ਸਨ ਜੋ ਚੰਡੀਗੜ੍ਹ ਦੇ ਵਿੱਚ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ।

ਇਸ ਸੰਬੰਧ ਵਿੱਚ ਸਮਰਾਲਾ ਪੁਲਿਸ ਜਿਲ੍ਹਾ ਖੰਨਾ ਦੇ SSP ਵੱਲੋਂ ਦੋਸ਼ੀਆਂ ਨੂੰ ਫੜਨ ਲਈ ਵੱਖਰੀ-ਵੱਖਰੀ ਕੁਝ ਟੀਮਾਂ ਬਣਾਈਆਂ ਗਈਆਂ ਸਨ, ਜਿਨਾਂ ਵੱਲੋਂ ਗੰਭੀਰਤਾ ਨਾਲ ਪੁੱਛ ਗਿੱਛ ਚੱਲ ਰਹੀ ਸੀ। ਇਸ ਸੰਬੰਧ ਵਿੱਚ ਪੁਲਿਸ ਵੱਲੋਂ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨਾਂ ਦੀ ਉਮਰ 19 ਤੋਂ 20 ਸਾਲ ਹੈ ਅਤੇ ਇੱਕ ਦੋਸ਼ੀ ਸੌਹਾਣਾ ਦੀ ਛੱਪੜੀ ਵਿੱਚ ਰਹਿਣ ਵਾਲਾ ਸੀ ਅਤੇ ਇੱਕ ਅੰਮ੍ਰਿਤਸਰ ਦੇ ਕੋਲ ਦਾ ਵਾਸੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸਮਰਾਲਾ ਦੇ ਪਿੰਡ ਬੌਂਦਲੀ ਨੇੜੇ ਮੁਲਜ਼ਮਾਂ ਦੀ SHO ਨਾਲ ਹੋਈ ਝੜਪ, ਇੱਕ ਮੁਲਜ਼ਮ ਦੇ ਪੈਰ ‘ਚ ਲੱਗੀ ਗੋਲੀ appeared first on Daily Post Punjabi.