Encounter with militants in Rambagh Archives - Daily Post Punjabi

ਸ੍ਰੀਨਗਰ ਦੇ ਰਾਮਬਾਗ ‘ਚ ਅੱਤਵਾਦੀਆਂ ਨਾਲ ਮੁੱਠਭੇੜ, 1 ਤੋਂ 2 ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ
Encounter with militants in Rambagh: ਸ੍ਰੀਨਗਰ ਦੇ ਕੇਂਦਰ ਵਿੱਚ ਰਾਮਬਾਗ ਖੇਤਰ ਵਿੱਚ ਭਾਰਤੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋ ਰਹੀ ਹੈ। ਸੁਰੱਖਿਆ ਬਲਾਂ ਦਾ ਕਹਿਣਾ ਹੈ ਕਿ ਇੱਕ ਤੋਂ ਦੋ ਅੱਤਵਾਦੀ ਘਰ ਵਿੱਚ ਲੁਕੇ ਹੋਏ ਹਨ। ਸੁਰੱਖਿਆ ਬਲਾਂ ਨੂੰ ਖੁਫੀਆ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਅੱਤਵਾਦੀ ਰਾਮਬਾਗ ਖੇਤਰ ਵਿੱਚ ਇੱਕ ਘਰ ਵਿੱਚ ਲੁਕੇ ਹੋਏ ਹਨ। ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਦੇ ਅਧਾਰ ‘ਤੇ ਜਦੋਂ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਤਾਂ ਓਦੋਂ ਹੀ ਇਹ ਮੁਕਾਬਲਾ ਸ਼ੁਰੂ ਹੋਇਆ। ਜਿਵੇਂ ਹੀ ਸੁਰੱਖਿਆ ਬਲ ਉਸ ਜਗ੍ਹਾ ‘ਤੇ ਪਹੁੰਚੇ ਜਿਥੇ ਅੱਤਵਾਦੀ ਲੁਕੇ ਹੋਏ ਸਨ, ਅੱਤਵਾਦੀਆਂ ਨੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ਨਾਲ ਮੁਠਭੇੜ ਸ਼ੁਰੂ ਹੋ ਗਈ। ਪੁਲਿਸ ਨੇ ਕਿਹਾ, “ਸ੍ਰੀਨਗਰ ਦੇ ਰਾਮਬਾਗ ਖੇਤਰ ਵਿੱਚ ਮੁੱਠਭੇੜ ਸ਼ੁਰੂ ਹੋ ਗਈ ਹੈ। ਪੁਲਿਸ ਅਤੇ ਸੀਆਰਪੀਐਫ ਆਪਣਾ ਕੰਮ ਕਰ ਰਹੀ ਹੈ।”

The post ਸ੍ਰੀਨਗਰ ਦੇ ਰਾਮਬਾਗ ‘ਚ ਅੱਤਵਾਦੀਆਂ ਨਾਲ ਮੁੱਠਭੇੜ, 1 ਤੋਂ 2 ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ appeared first on Daily Post Punjabi.