Enforcement directorate filed chargesheet Archives - Daily Post Punjabi

ED ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਸਾਬਕਾ CM ਚੰਨੀ ਦੇ ਭਤੀਜੇ ਖਿਲਾਫ਼ ਚਾਰਜਸ਼ੀਟ ਕੀਤੀ ਦਾਇਰ
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਤੇ ਇੱਕ ਹੋਰ ਖਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਈਡੀ ਨੇ ਬੀਤੀ ਜਨਵਰੀ ਵਿੱਚ ਭੁਪਿੰਦਰ ਦੇ ਮੋਹਾਲੀ ਸਥਿਤ ਘਰ ਤੋਂ ਕਰੀਬ 8 ਕਰੋੜ ਰੁਪਏ ਬਰਾਮਦ ਕੀਤੇ ਸਨ।

Enforcement directorate filed chargesheet

ਇਸ ਤੋਂ ਬਾਅਦ ਉਸ ਦੇ ਦੋਸਤ ਸੰਦੀਪ ਦੇ ਘਰੋਂ 2 ਕਰੋੜ ਰੁਪਏ ਹੋਰ ਮਿਲੇ ਸਨ। ਜਿਸ ਤੋਂ ਬਾਅਦ ਫਰਵਰੀ ਵਿੱਚ ਈਡੀ ਨੇ ਹਨੀ ਨੂੰ ਗ੍ਰਿਫਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਪੁੱਛਗਿੱਛ ਦੌਰਾਨ ਹਨੀ ਨੇ ਮੰਨਿਆ ਸੀ ਕਿ ਉਸ ਨੇ ਇਹ ਪੈਸੇ ਅਫਸਰਾਂ ਦੇ ਤਬਾਦਲੇ ਲਈ ਇਕੱਠੇ ਕੀਤੇ ਸਨ । ਇਸ ਮਾਮਲੇ ਵਿੱਚ ਸਾਬਕਾ ਸੀਐਮ ਚੰਨੀ ‘ਤੇ ਦੋਸ਼ ਲਗਾਇਆ ਗਿਆ ਸੀ ਕਿ ਇਹ ਪੈਸਾ ਉਨ੍ਹਾਂ ਦਾ ਹੈ । ਹਾਲਾਂਕਿ ਹਨੀ ਨੇ ਇਸ ਗੱਲ ਤੋਂ ਇਨਕਾਰ ਕੀਤਾ ਸੀ ।

ਇਹ ਵੀ ਪੜ੍ਹੋ: ‘ਪੰਜਾਬ ਚੋਣਾਂ ‘ਚ ਆਪਸੀ ਫੁੱਟ ਕਾਰਨ ਕਿਸਾਨ ਹਾਰੇ, ‘ਆਪ’ ਨੂੰ ਹੋਇਆ ਫਾਇਦਾ’ : ਗੁਰਨਾਮ ਸਿੰਘ ਚੜੂਨੀ

ਦੱਸ ਦੇਈਏ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ CM ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਮੰਨਿਆ ਸੀ ਕਿ ਉਸ ਨੂੰ ਰੇਤ ਦੀ ਖੁਦਾਈ ਲਈ 10 ਕਰੋੜ ਰੁਪਏ ਨਕਦ ਮਿਲੇ ਸੀ। ਉਸ ਸਮੇਂ ਈਡੀ ਨੇ ਸੋਮਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਸੀ। ਇਸ ਤੋਂ ਇਲਾਵਾ ਹਨੀ ਦੇ ਘਰੋਂ 21 ਲੱਖ ਤੋਂ ਵੱਧ ਮੁੱਲ ਦਾ ਸੋਨਾ ਤੇ 12 ਲੱਖ ਰੁਪਏ ਦੀ ਇੱਕ ਘੜੀ ਜ਼ਬਤ ਕੀਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ED ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਸਾਬਕਾ CM ਚੰਨੀ ਦੇ ਭਤੀਜੇ ਖਿਲਾਫ਼ ਚਾਰਜਸ਼ੀਟ ਕੀਤੀ ਦਾਇਰ appeared first on Daily Post Punjabi.