Enforcement Directorate Archives - Daily Post Punjabi

ਨੈਸ਼ਨਲ ਹੈਰਾਲਡ ਮਾਮਲੇ ‘ਚ ਰਾਹੁਲ ਗਾਂਧੀ ਤੋਂ ਅੱਜ ਫਿਰ ਹੋਵੇਗੀ ਪੁੱਛਗਿੱਛ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ
ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਇੱਕ ਵਾਰ ਫਿਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਦਫ਼ਤਰ ਪੇਸ਼ ਹੋਣਗੇ । ਇਸ ਮਾਮਲੇ ਵਿੱਚ ਰਾਹੁਲ ਗਾਂਧੀ ਤੋਂ ਸੋਮਵਾਰ ਨੂੰ 10 ਘੰਟੇ ਤੋਂ ਵੱਧ ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਮੰਗਲਵਾਰ ਨੂੰ ਫਿਰ ਤੋਂ ਤਲਬ ਕੀਤਾ ਗਿਆ ਹੈ । ਦੱਸ ਦੇਈਏ ਕਿ ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਨੇ ਇਸ ਮਾਮਲੇ ਦੀ ਸ਼ਿਕਾਇਤ ਕੀਤੀ ਸੀ । ਉਨ੍ਹਾਂ ਨੇ ਰਾਹੁਲ ਅਤੇ ਸੋਨੀਆ ਗਾਂਧੀ ‘ਤੇ ਨੈਸ਼ਨਲ ਹੈਰਾਲਡ ਦੀ ਜਾਇਦਾਦ ‘ਤੇ ਕਬਜ਼ਾ ਕਰਨ ਦਾ ਇਲਜ਼ਾਮ ਲਗਾਇਆ ਹੈ ।

Rahul Gandhi ED Enquiry

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਈ.ਡੀ. ਦਫ਼ਤਰ ਪਹੁੰਚੇ ਰਾਹੁਲ ਗਾਂਧੀ ਤੋਂ ਏਜੰਸੀ ਦੇ ਅਧਿਕਾਰੀਆਂ ਨੇ ਸਵੇਰੇ ਕਰੀਬ 3 ਘੰਟੇ ਪੁੱਛਗਿੱਛ ਕੀਤੀ । ਜਿਸ ਤੋਂ ਬਾਅਦ ਉਹ ਲੰਚ ਬ੍ਰੇਕ ਲਈ ਰਵਾਨਾ ਹੋ ਗਏ । ਲੰਚ ਬ੍ਰੇਕ ਦੌਰਾਨ ਰਾਹੁਲ ਗਾਂਧੀ ਨੇ ਹਸਪਤਾਲ ਪਹੁੰਚ ਕੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਸਿਹਤ ਬਾਰੇ ਸਾਰੀ ਜਾਣਕਾਰੀ ਲਈ । ਬ੍ਰੇਕ ਤੋਂ ਬਾਅਦ ਰਾਹੁਲ ਮੁੜ ਈ.ਡੀ. ਦਫ਼ਤਰ ਪਹੁੰਚੇ, ਜਿੱਥੇ ਈ.ਡੀ. ਨੇ ਰਾਤ ਕਰੀਬ 9 ਵਜੇ ਤੱਕ ਉਨ੍ਹਾਂ ਤੋਂ ਪੁੱਛਗਿੱਛ ਕੀਤੀ ।

ਇਹ ਵੀ ਪੜ੍ਹੋ: ਸੰਗਰੂਰ ‘ਚ ਕਿਸਾਨਾਂ ਵੱਲੋਂ ਦਿੱਤੇ ਧਰਨੇ ਨੇ ‘ਆਪ’ ਸਰਕਾਰ ਦੇ ਖੋਖਲੇ ਦਾਅਵਿਆਂ ਦੀ ਖੋਲ੍ਹੀ ਪੋਲ : ਅਕਾਲੀ ਦਲ

ਦੱਸ ਦੇਈਏ ਕਿ ਸੋਮਵਾਰ ਨੂੰ ਰਾਹੁਲ ਗਾਂਧੀ ਦੀ ED ਅੱਗੇ ਪੇਸ਼ੀ ਤੋਂ ਪਹਿਲਾਂ ਕਾਂਗਰਸ ਵੱਲੋਂ ਦੇਸ਼ ਭਰ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਗਏ । ਜਿਸ ਨੂੰ ਸ਼ਕਤੀ ਪ੍ਰਦਰਸ਼ਨ ਦੇ ਤੌਰ ‘ਤੇ ਵੀ ਦੇਖਿਆ ਗਿਆ। ਇਸ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਵੱਲੋਂ ਕਈ ਕਾਂਗਰਸੀ ਆਗੂਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਨੈਸ਼ਨਲ ਹੈਰਾਲਡ ਮਾਮਲੇ ‘ਚ ਰਾਹੁਲ ਗਾਂਧੀ ਤੋਂ ਅੱਜ ਫਿਰ ਹੋਵੇਗੀ ਪੁੱਛਗਿੱਛ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ appeared first on Daily Post Punjabi.

ਮਨੀ ਲਾਂਡਰਿੰਗ ਕੇਸ ‘ਚ ਸਤੇਂਦਰ ਜੈਨ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 13 ਜੂਨ ਤੱਕ ਵਧਾਈ ਰਿਮਾਂਡ
ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀਆਂ ਮੁਸੀਬਤਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਮਨੀ ਲਾਂਡਰਿੰਗ ਮਾਮਲੇ ਵਿੱਚ ਵੀਰਵਾਰ ਨੂੰ ਗ੍ਰਿਫਤਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਮੰਤਰੀ ਸਤੇਂਦਰ ਜੈਨ ਰਾਉਸ ਐਵੇਨਿਊ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ । ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਪੰਜ ਦਿਨ ਰਿਮਾਂਡ ਵਿੱਚ ਹੋਏ ਵਾਧਾ ਕਰਦਿਆਂ ਸਤੇਂਦਰ ਜੈਨ ਨੂੰ 13 ਜੂਨ ਤੱਕ ਈਡੀ (ED) ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ ।

Delhi minister Satyendar Jain ED custody

ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਅਦਾਲਤ ਤੋਂ ਨਿਕਲਦੇ ਸਮੇਂ ਸਤੇਂਦਰ ਜੈਨ ਦੀ ਤਬੀਅਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ RML ਹਸਪਤਾਲ ਲਿਜਾਇਆ ਗਿਆ ਹੈ। ED ਨੇ ਸਤੇਂਦਰ ਜੈਨ ਨੂੰ ਲੈ ਕੇ ਦਲੀਲ ਦਿੱਤੀ ਕਿ ਰਿਮਾਂਡ ਦੇ ਬਾਅਦ ਲਾਲਾ ਸ਼ੇਰ ਸਿੰਘ ਮੈਮੋਰੀਅਲ ਟਰੱਸਟ ਦੀ ਤਲਾਸ਼ੀ ਲਈ ਗਈ। ਤਲਾਸ਼ੀ ਵਿੱਚ ਪਤਾ ਲੱਗਿਆ ਹੈ ਕਿ ਸਤੇਂਦਰ ਜੈਨ ਵੀ ਉਸਦੇ ਮੈਂਬਰ ਸਨ।

ਇਹ ਵੀ ਪੜ੍ਹੋ: ਮੂਸੇਵਾਲਾ ਕਤਲਕਾਂਡ ‘ਚ 2 ਹੋਰ ਗ੍ਰਿਫ਼ਤਾਰੀਆਂ, ਹਮਲੇ ਲਈ ਹਥਿਆਰ ਸਪਲਾਈ ਕਰਨ ਵਾਲੇ ਬਠਿੰਡਾ ਤੋਂ ਕਾਬੂ

ED ਨੇ ਦੱਸਿਆ ਕਿ ਦਸਤਾਵੇਜ਼ਾਂ ਦੇ ਮੁਤਾਬਕ ਜੈਨ ਤੇ ਉਸਦੀ ਪਤਨੀ ਦੋਵੇਂ ਟਰੱਸਟ ਦੇ ਮੈਂਬਰ ਹਨ. ਇਸਦੇ ਨਾਲ ਹੀ ਵੈਭਵ ਤੇ ਅੰਕੁਰ ਜੈਨ ਉਨ੍ਹਾਂ ਦੇ ਬੇਨਾਮੀਦਾਰ ਸਨ। ਬੇਨਾਮੀਦਾਰਾਂ ਤੋਂ ਵੱਡੀ ਮਾਤਰਾ ਵਿੱਚ ਨਕਦੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨਕਦੀ ਲਗਭਗ 2.85 ਕਰੋੜ ਦੀ ਹੈ ਤੇ ਨਾਲ ਹੀ 1.8 ਕਿਲੋਗ੍ਰਾਮ ਸੋਨਾ ਵੀ ਬਰਾਮਦ ਹੋਇਆ ਹੈ।

Delhi minister Satyendar Jain ED custody

ਦੱਸ ਦੇਈਏ ਕਿ ਦਿੱਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਸਤੇਂਦਰ ਜੈਨ ਦੇ ਠਿਕਾਣਿਆਂ ‘ਤੇ ਪਿਛਲੇ ਕਈ ਦਿਨਾਂ ਤੋਂ ਛਾਪੇਮਾਰੀ ਚੱਲ ਰਹੀ ਹੈ। ਸਤੇਂਦਰ ਜੈਨ ਮਨਿ ਲਾਂਡਰਿੰਗ ਨੂੰ ਲੈ ਕੇ ਗ੍ਰਿਫ਼ਤਾਰ ਚੱਲ ਰਹੇ ਹਨ। ਈਡੀ ਨੇ 30 ਮਈ ਨੂੰ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕੀਤਾ ਸੀ। 9 ਜੂਨ ਤੱਕ ਸਤੇਂਦਰ ਜੈਨ ਈਡੀ ਦੀ ਰਿਮਾਂਡ ‘ਤੇ ਭੇਜੇ ਗਏ ਸਨ। ਜਿਸ ਤੋਂ ਬਾਅਦ ਅੱਜ ਇਸ ਮਾਮਲੇ ਵਿੱਚ ਉਨ੍ਹਾਂ ਦੀ ਰਿਮਾਂਡ ਵਿੱਚ 5 ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਮਨੀ ਲਾਂਡਰਿੰਗ ਕੇਸ ‘ਚ ਸਤੇਂਦਰ ਜੈਨ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 13 ਜੂਨ ਤੱਕ ਵਧਾਈ ਰਿਮਾਂਡ appeared first on Daily Post Punjabi.

ED ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਸਾਬਕਾ CM ਚੰਨੀ ਦੇ ਭਤੀਜੇ ਖਿਲਾਫ਼ ਚਾਰਜਸ਼ੀਟ ਕੀਤੀ ਦਾਇਰ
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਤੇ ਇੱਕ ਹੋਰ ਖਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਈਡੀ ਨੇ ਬੀਤੀ ਜਨਵਰੀ ਵਿੱਚ ਭੁਪਿੰਦਰ ਦੇ ਮੋਹਾਲੀ ਸਥਿਤ ਘਰ ਤੋਂ ਕਰੀਬ 8 ਕਰੋੜ ਰੁਪਏ ਬਰਾਮਦ ਕੀਤੇ ਸਨ।

Enforcement directorate filed chargesheet

ਇਸ ਤੋਂ ਬਾਅਦ ਉਸ ਦੇ ਦੋਸਤ ਸੰਦੀਪ ਦੇ ਘਰੋਂ 2 ਕਰੋੜ ਰੁਪਏ ਹੋਰ ਮਿਲੇ ਸਨ। ਜਿਸ ਤੋਂ ਬਾਅਦ ਫਰਵਰੀ ਵਿੱਚ ਈਡੀ ਨੇ ਹਨੀ ਨੂੰ ਗ੍ਰਿਫਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਪੁੱਛਗਿੱਛ ਦੌਰਾਨ ਹਨੀ ਨੇ ਮੰਨਿਆ ਸੀ ਕਿ ਉਸ ਨੇ ਇਹ ਪੈਸੇ ਅਫਸਰਾਂ ਦੇ ਤਬਾਦਲੇ ਲਈ ਇਕੱਠੇ ਕੀਤੇ ਸਨ । ਇਸ ਮਾਮਲੇ ਵਿੱਚ ਸਾਬਕਾ ਸੀਐਮ ਚੰਨੀ ‘ਤੇ ਦੋਸ਼ ਲਗਾਇਆ ਗਿਆ ਸੀ ਕਿ ਇਹ ਪੈਸਾ ਉਨ੍ਹਾਂ ਦਾ ਹੈ । ਹਾਲਾਂਕਿ ਹਨੀ ਨੇ ਇਸ ਗੱਲ ਤੋਂ ਇਨਕਾਰ ਕੀਤਾ ਸੀ ।

ਇਹ ਵੀ ਪੜ੍ਹੋ: ‘ਪੰਜਾਬ ਚੋਣਾਂ ‘ਚ ਆਪਸੀ ਫੁੱਟ ਕਾਰਨ ਕਿਸਾਨ ਹਾਰੇ, ‘ਆਪ’ ਨੂੰ ਹੋਇਆ ਫਾਇਦਾ’ : ਗੁਰਨਾਮ ਸਿੰਘ ਚੜੂਨੀ

ਦੱਸ ਦੇਈਏ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ CM ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਮੰਨਿਆ ਸੀ ਕਿ ਉਸ ਨੂੰ ਰੇਤ ਦੀ ਖੁਦਾਈ ਲਈ 10 ਕਰੋੜ ਰੁਪਏ ਨਕਦ ਮਿਲੇ ਸੀ। ਉਸ ਸਮੇਂ ਈਡੀ ਨੇ ਸੋਮਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਸੀ। ਇਸ ਤੋਂ ਇਲਾਵਾ ਹਨੀ ਦੇ ਘਰੋਂ 21 ਲੱਖ ਤੋਂ ਵੱਧ ਮੁੱਲ ਦਾ ਸੋਨਾ ਤੇ 12 ਲੱਖ ਰੁਪਏ ਦੀ ਇੱਕ ਘੜੀ ਜ਼ਬਤ ਕੀਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ED ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਸਾਬਕਾ CM ਚੰਨੀ ਦੇ ਭਤੀਜੇ ਖਿਲਾਫ਼ ਚਾਰਜਸ਼ੀਟ ਕੀਤੀ ਦਾਇਰ appeared first on Daily Post Punjabi.

ਜੈਕਲੀਨ ਫਰਨਾਂਡੀਜ਼ ਕਰ ਰਹੀ ED ਦੇ ਸਵਾਲਾਂ ਦਾ ਸਾਹਮਣਾ, ਘੰਟਿਆਂ ਤੱਕ ਲਗਾਤਾਰ ਕੀਤੀ ਪੁੱਛਗਿੱਛ
Enforcement Directorate Jacqueline Fernandez: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਪਿਛਲੇ ਪੰਜ ਘੰਟਿਆਂ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਵਾਲਾਂ ਦਾ ਸਾਹਮਣਾ ਕਰ ਰਹੀ ਹੈ। ਭੂਟ ਪੁਲਿਸ ਫੇਮ ਅਦਾਕਾਰਾ ਤੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਨਿਉਜ਼ ਏਜੰਸੀ ਏਐਨਆਈ ਨੇ ਆਪਣੇ ਵੈਰੀਫਾਈਡ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

Enforcement Directorate Jacqueline Fernandez

ਏਐਨਆਈ ਦੇ ਟਵੀਟ ਦੇ ਅਨੁਸਾਰ, ‘ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਮਨੀ ਲਾਂਡਰਿੰਗ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਤੋਂ ਦਿੱਲੀ ਵਿੱਚ ਪਿਛਲੇ ਪੰਜ ਘੰਟਿਆਂ ਤੋਂ ਪੁੱਛਗਿੱਛ ਕਰ ਰਹੀ ਹੈ।’ ਹਾਲਾਂਕਿ, ਜੈਕਲੀਨ ਨੂੰ ਈਡੀ ਦੇ ਪ੍ਰਸ਼ਨਾਂ ਦਾ ਕੀ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਬਾਰੇ ਅਜੇ ਕੋਈ ਵਿਸਤ੍ਰਿਤ ਜਾਣਕਾਰੀ ਨਹੀਂ ਹੈ।

ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਪਿਛਲੇ ਕੁਝ ਸਮੇਂ ਤੋਂ ਆਪਣੀ ਆਉਣ ਵਾਲੀ ਫਿਲਮ ‘ਭੂਤ ਪੁਲਸ’ ਨੂੰ ਲੈ ਕੇ ਸੁਰਖੀਆਂ ‘ ਚ ਬਣੀ ਹੋਈ ਹੈ, ਜਿਸ ਨੂੰ ਲੈ ਕੇ ਭੂਤ ਪੁਲਸ ਚਰਚਾ ‘ ਚ ਹੈ । ਸੈਫ ਅਲੀ ਖਾਨ ਅਤੇ ਅਰਜੁਨ ਕਪੂਰ ਫਿਲਮ ਵਿੱਚ ਮੁੱਖ ਭੂਮਿਕਾਵਾਂ ਨਿਭਾ ਰਹੇ ਹਨ ਅਤੇ ਯਾਮੀ ਗੌਤਮ ਅਤੇ ਜੈਕਲੀਨ ਫਰਨਾਂਡੀਜ਼ ਇਸ ਫਿਲਮ ਵਿੱਚ ਮਹਿਲਾ ਮੁੱਖ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ। ਪਿਛਲੇ ਦਿਨੀਂ ਫਿਲਮ ਦਾ ਟ੍ਰੇਲਰ ਰਿਲੀਜ਼ ਕੀਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਜੈਕਲੀਨ ਫਰਨਾਂਡੀਜ਼ ਇੰਡਸਟਰੀ ਵਿੱਚ ਸੁਪਰਸਟਾਰ ਸਲਮਾਨ ਖਾਨ ਦੀ ਕਰੀਬੀ ਮੰਨੀ ਜਾਂਦੀ ਹੈ। ਅਦਾਕਾਰਾ ਸਲਮਾਨ ਖਾਨ ਦੇ ਨਾਲ ਕਈ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹੈ ਅਤੇ ਉਨ੍ਹਾਂ ਦੇ ਨੇੜਤਾ ਦੀਆਂ ਖਬਰਾਂ ਵੀ ਉੱਡ ਰਹੀਆਂ ਹਨ। ਹਾਲਾਂਕਿ, ਕਿਸੇ ਦੁਆਰਾ ਵੀ ਇਸ ਬਾਰੇ ਕੋਈ ਅਧਿਕਾਰਤ ਘੋਸ਼ਣਾ ਨਹੀਂ ਕੀਤੀ ਗਈ ਹੈ।

The post ਜੈਕਲੀਨ ਫਰਨਾਂਡੀਜ਼ ਕਰ ਰਹੀ ED ਦੇ ਸਵਾਲਾਂ ਦਾ ਸਾਹਮਣਾ, ਘੰਟਿਆਂ ਤੱਕ ਲਗਾਤਾਰ ਕੀਤੀ ਪੁੱਛਗਿੱਛ appeared first on Daily Post Punjabi.