epfo news Archives - Daily Post Punjabi

EPFO ਨੇ ਨੌਕਰੀਪੇਸ਼ਾ ਲੋਕਾਂ ਨੂੰ ਦਿੱਤੀ ਖੁਸ਼ਖਬਰੀ, ਸਿਰਫ 3 ਦਿਨਾਂ ‘ਚ ਆ ਜਾਏਗਾ ਖਾਤੇ ‘ਚ ਪੈਸਾ
ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਦੇ ਛੇ ਕਰੋੜ ਤੋਂ ਵੱਧ ਗਾਹਕਾਂ ਲਈ ਖੁਸ਼ਖਬਰੀ ਹੈ। ਈਪੀਐਫਓ ਦੇ ਮੈਂਬਰਾਂ ਨੂੰ ਸਿੱਖਿਆ, ਵਿਆਹ ਅਤੇ ਰਿਹਾਇਸ਼ ਦੇ ਐਡਵਾਂਸ ਲਈ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਕਲੇਮ ਕਰਨ ਦੇ ਤਿੰਨ ਤੋਂ ਚਾਰ ਦਿਨਾਂ ਦੇ ਅੰਦਰ ਪੈਸੇ ਉਨ੍ਹਾਂ ਦੇ ਖਾਤੇ ਵਿੱਚ ਆ ਜਾਣਗੇ।

ਕਿਰਤ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਈਪੀਐਫ ਸਕੀਮ, 1952 ਦੇ ਪੈਰਾ 68K (ਸਿੱਖਿਆ ਅਤੇ ਵਿਆਹ) ਅਤੇ 68ਬੀ (ਹਾਊਸਿੰਗ ਲਈ ਐਡਵਾਂਸ) ਦੇ ਤਹਿਤ ਸਾਰੇ ਕਲੇਮਾਂ ਨੂੰ ਆਟੋ ਕਲੇਮ ਸੈਟਲਮੈਂਟ ਸਹੂਲਤ ਦੇ ਤਹਿਤ ਲਿਆਂਦਾ ਗਿਆ ਹੈ। ਅਜਿਹੇ ਕਲੇਮਾਂ ‘ਤੇ ਹੁਣ ਮਨੁੱਖੀ ਦਖਲ ਤੋਂ ਬਿਨਾਂ IT ਸਿਸਟਮ ਦੁਆਰਾ ਆਪਣੇ ਆਪ ਕਾਰਵਾਈ ਕੀਤੀ ਜਾਵੇਗੀ। ਪਹਿਲਾਂ ਇਹ ਕੰਮ 10 ਦਿਨ ਦਾ ਹੁੰਦਾ ਸੀ ਪਰ ਹੁਣ ਇਹ ਕੰਮ ਤਿੰਨ ਤੋਂ ਚਾਰ ਦਿਨਾਂ ਵਿੱਚ ਹੋ ਜਾਵੇਗਾ। ਇਹ ਸਹੂਲਤ ਪਹਿਲੀ ਵਾਰ ਅਪ੍ਰੈਲ 2020 ਵਿੱਚ ਕੋਰੋਨਾ ਦੇ ਦੌਰ ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਦੀ ਸ਼ੁਰੂਆਤ ਬਿਮਾਰੀ ਨਾਲ ਸਬੰਧਤ ਅਗਾਊਂ ਨਿਪਟਾਰੇ ਲਈ ਕੀਤੀ ਗਈ ਸੀ। ਇਸ ਸਾਲ 2.25 ਕਰੋੜ ਮੈਂਬਰਾਂ ਦੇ ਇਸ ਸਹੂਲਤ ਦਾ ਲਾਭ ਲੈਣ ਦੀ ਉਮੀਦ ਹੈ।

ਈਪੀਐਫਓ ਨੇ ਬਿਮਾਰੀ ਨਾਲ ਸਬੰਧਤ ਐਡਵਾਂਸ ਦੀ ਸੀਮਾ ਨੂੰ ਵੀ ਦੁੱਗਣਾ ਕਰ ਕੇ 1,00,000 ਰੁਪਏ ਕਰ ਦਿੱਤਾ ਹੈ। ਪਹਿਲਾਂ ਇਹ 50,000 ਰੁਪਏ ਸੀ। ਇਸ ਕਦਮ ਨਾਲ ਈਪੀਐਫਓ ਦੇ ਲੱਖਾਂ ਮੈਂਬਰਾਂ ਨੂੰ ਫਾਇਦਾ ਹੋਣ ਦੀ ਉਮੀਦ ਹੈ। EPFO ਨੇ ਪਿਛਲੇ ਵਿੱਤੀ ਸਾਲ 2023-24 ਦੌਰਾਨ 4.45 ਕਰੋੜ ਕਲੇਮਾਂ ਦਾ ਨਿਪਟਾਰਾ ਕੀਤਾ ਹੈ। ਇਨ੍ਹਾਂ ਵਿੱਚੋਂ 2.84 ਕਰੋੜ ਕਲੇਮ ਈਪੀਐਫ ਖਾਤੇ ਵਿੱਚੋਂ ਪੈਸੇ ਕਢਵਾਉਣ ਦੇ ਸਨ।

ਈਪੀਐਫਓ ਨੇ ਬਿਆਨ ਵਿੱਚ ਕਿਹਾ ਕਿ ਵਿੱਤੀ ਸਾਲ 2023-24 ਦੌਰਾਨ ਲਗਭਗ 4.45 ਕਰੋੜ ਕਲੇਮਾਂ ਦਾ ਨਿਪਟਾਰਾ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 60 ਫੀਸਦੀ (2.84 ਕਰੋੜ) ਤੋਂ ਵੱਧ ਅਗਾਊਂ ਕਲੇਮ (ਬਿਮਾਰੀ, ਵਿਆਹ, ਸਿੱਖਿਆ ਵਰਗੇ ਆਧਾਰਾਂ ‘ਤੇ ਪੈਸੇ ਕਢਵਾਉਣ ਲਈ) ਸਨ। ਸਾਲ ਦੌਰਾਨ ਨਿਪਟਾਏ ਗਏ ਫੰਡਾਂ ਦੀ ਨਿਕਾਸੀ ਦੇ ਕਲੇਮਾਂ ਵਿੱਚੋਂ, ਲਗਭਗ 89.52 ਲੱਖ ਕਲੇਮਾਂ ਦਾ ਆਟੋ ਸਹੂਲਤ ਰਾਹੀਂ ਨਿਪਟਾਰਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਤੋਂ ਮਾਤਾ ਵੈਸ਼ਣੋ ਦੇਵੀ ਤੇ ਹਰਿਦੁਆਰ ਜਾਣ ਵਾਲੇ ਭਗਤਾਂ ਲਈ ਅਹਿਮ ਖਬਰ, ਹੋ ਨਾ ਜਾਈਓ ਖੱਜਲ-ਖੁਆਰ!

ਇਹ ਆਟੋ ਸੈਟਲਮੈਂਟ ਪ੍ਰਕਿਰਿਆ ਪੂਰੀ ਤਰ੍ਹਾਂ IT ਸੰਚਾਲਿਤ ਹੈ ਅਤੇ ਕੋਈ ਮਨੁੱਖੀ ਦਖਲ ਨਹੀਂ ਹੈ। ਇਸ ਲਈ ਅਜਿਹੇ ਅਡਵਾਂਸ ਲਈ ਕਲੇਮ ਸੈਟਲਮੈਂਟ ਦਾ ਸਮਾਂ 10 ਦਿਨਾਂ ਤੋਂ ਘਟ ਕੇ ਤਿੰਨ-ਚਾਰ ਦਿਨ ਰਹਿ ਗਿਆ ਹੈ। ਸਿਸਟਮ ਦੁਆਰਾ ਤਸਦੀਕ ਨਾ ਕੀਤੇ ਜਾ ਸਕਣ ਵਾਲੇ ਕਲੇਮ ਵਾਪਸ ਜਾਂ ਅਸਵੀਕਾਰ ਨਹੀਂ ਕੀਤੇ ਜਾਂਦੇ ਹਨ। ਉਹਨਾਂ ਨੂੰ ਦੂਜੇ ਪੱਧਰ ਦੀ ਪੜਤਾਲ ਅਤੇ ਪ੍ਰਵਾਨਗੀ ਲਈ ਅੱਗੇ ਲਿਜਾਇਆ ਜਾਂਦਾ ਹੈ। ਰਿਹਾਇਸ਼, ਵਿਆਹ ਅਤੇ ਸਿੱਖਿਆ ਆਦਿ ਵਰਗੇ ਉਦੇਸ਼ਾਂ ਲਈ ਤਕਨਾਲੋਜੀ ਅਧਾਰਤ ਆਟੋਮੈਟਿਕ ਕਲੇਮਾਂ ਦੇ ਨਿਪਟਾਰੇ ਦੀ ਪ੍ਰਣਾਲੀ ਬਹੁਤ ਸਾਰੇ ਮੈਂਬਰਾਂ ਨੂੰ ਘੱਟ ਸਮੇਂ ਵਿੱਚ ਫੰਡ ਪ੍ਰਾਪਤ ਕਰਨ ਵਿੱਚ ਸਿੱਧੇ ਤੌਰ ‘ਤੇ ਮਦਦ ਕਰੇਗੀ। ਇਹ ਪ੍ਰਣਾਲੀ 6 ਮਈ, 2024 ਨੂੰ ਦੇਸ਼ ਭਰ ਵਿੱਚ ਲਾਗੂ ਕੀਤੀ ਗਈ ਸੀ ਅਤੇ ਉਦੋਂ ਤੋਂ EPFO ​​ਨੇ ਇਸ ਤੇਜ਼ੀ ਨਾਲ ਸੇਵਾ ਪ੍ਰਦਾਨ ਕਰਨ ਦੀ ਪਹਿਲਕਦਮੀ ਦੇ ਤਹਿਤ 45.95 ਕਰੋੜ ਰੁਪਏ ਦੇ 13,011 ਮਾਮਲਿਆਂ ਨੂੰ ਮਨਜ਼ੂਰੀ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post EPFO ਨੇ ਨੌਕਰੀਪੇਸ਼ਾ ਲੋਕਾਂ ਨੂੰ ਦਿੱਤੀ ਖੁਸ਼ਖਬਰੀ, ਸਿਰਫ 3 ਦਿਨਾਂ ‘ਚ ਆ ਜਾਏਗਾ ਖਾਤੇ ‘ਚ ਪੈਸਾ appeared first on Daily Post Punjabi.

EPFO ਯੋਜਨਾ ਅਧੀਨ ਕੋਵਿਡ-19 ਕਾਰਨ ਮੌਤ ਹੋਣ ‘ਤੇ ਬੀਮਾਧਾਰਕ ਦੇ ਨਿਰਭਰ ਮੈਂਬਰਾਂ ਨੂੰ ਦੈਨਿਕ ਮਜ਼ਦੂਰੀ ਦਾ 90 ਫੀਸਦੀ ਤੱਕ ਪੈਨਸ਼ਨ ਹਿੱਤ ਮਿਲੇਗਾ ਲਾਭ
ਲੁਧਿਆਣਾ : ਕੋਵਿਡ-19 ਮਹਾਂਮਾਰੀ ਨੇ ਕਰਮਚਾਰੀ ਰਾਜ ਬੀਮਾ ਨਿਗਮ ਯੋਜਨਾ ਦੇ ਅਧੀਨ ਬੀਮਾਧਾਰਕਾਂ ਦੇ ਜੀਵਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ‘ਤੇ ਬਹੁਤ ਪ੍ਰਭਾਵ ਪਾਇਆ ਹੈ। ਕੋਵਿਡ-19 ਦੇ ਕਾਰਨ ਜਿਨ੍ਹਾਂ ਬੀਮਾਧਾਰਕਾਂ ਦੀ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰ ਨੂੰ ਮਦਦ ਅਤੇ ਰਾਹਤ ਪਹੁੰਚਾਉਣ ਦੇ ਲਈ ਕਰਮਚਾਰੀ ਰਾਜ ਬੀਮਾ ਨਿਗਮ ਨੇ ਈ.ਐਸ.ਆਈ. ਕੋਵਿਡ-19 ਰਾਹਤ ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ, ਜੋ 24 ਮਾਰਚ, 2020 ਤੋਂ ਅੱਗੇ ਦੋ ਸਾਲਾਂ ਲਈ ਪ੍ਰਭਾਵੀ ਹੋਵੇਗੀ।

ਇਸ ਸਬੰਧੀ ਡਿਪਟੀ ਡਾਇਰੈਕਟਰ(ਇੰਚ.), ਉਪ ਖੇਤਰੀ ਦਫ਼ਤਰ, ਕਰਮਚਾਰੀ ਰਾਜ ਬੀਮਾ ਨਿਗਮ ਲੁਧਿਆਣਾ ਸ੍ਰੀ ਸੁਨੀਲ ਕੁਮਾਰ ਯਾਦਵ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਂਮਾਰੀ ਅੰਤਰਾਲ ਦੇ ਦੌਰਾਨ ਕੋਵਿਡ-19 ਦੇ ਕਾਰਨ ਕਿਸੇ ਬੀਮਾਧਾਰਕ ਦੀ ਮੌਤ ਹੋਣ ‘ਤੇ ਨਿਰਭਰ ਪਰਿਵਾਰ ਦੇ ਪਾਤਰ ਮੈਂਬਰਾਂ ਨੂੰ ਬੀਮਾਧਾਰਕ ਦੀ ਔਸਤ ਦੈਨਿਕ ਮਜ਼ਦੂਰੀ ਦਾ 90 ਪ੍ਰਤੀਸ਼ਤ ਤੱਕ ਦਾ ਆਵਧਿਕ ਭੁਗਤਾਨ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਕੀਤਾ ਜਾਵੇਗਾ। ਇਸ ਯੋਜਨਾ ਦੇ ਅੰਤਰਗਤ ਘੱਟੋ ਘੱਟ ਰਾਹਤ 1800 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਗੀ।

ਉਨ੍ਹਾਂ ਪਾਤਰਤਾ ਦੀਆਂ ਸ਼ਰਤਾਂ ਅਤੇ ਲਾਗੂ ਕਰਨ ਦੀ ਵਿਧੀ ਬਾਰੇ ਅੱਗੇ ਦੱਸਿਆ ਕਿ ਜਿਸ ਬੀਮਾਧਾਰਕ ਦੀ ਮੌਤ ਕੋਵਿਡ-19 ਦੇ ਕਾਰਨ ਹੋਈ ਹੈ, ਉਹ ਕਰਮਚਾਰੀ ਰਾਜ ਬੀਮਾ ਨਿਗਮ ਦੇ ਆਨਲਾਈਨ ਪੋਰਟਲ ‘ਤੇ ਕੋਵਿਡ-19 ਦੇ ਪੁਸ਼ਟੀ ਤੋਂ 3 ਮਹੀਨੇ ਪਹਿਲਾਂ ਪੰਜੀਕ੍ਰਿਤ ਕੀਤਾ ਹੋਵੇ। ਮ੍ਰਿਤਕ ਬੀਮਾਧਾਰਕ ਦੇ ਕੋਵਿਡ-19 ਦੇ ਪੁਸ਼ਟੀ ਦੇ ਦਿਨ ਉਸਦਾ ਰੋਜ਼ਗਾਰ ਵਿੱਚ ਹੋਣਾ ਜਰੂਰੀ ਹੈ ਅਤੇ ਪੁਸ਼ਟੀ ਹੋਣ ਦੇ ਪਿਛਲੇ ਇੱਕ ਸਾਲ ਦੇ ਦੌਰਾਨ 70 ਦਿਨਾਂ ਦਾ ਅੰਸ਼ਦਾਨ ਪ੍ਰਾਪਤ ਹੋਣਾ ਜਾਂ ਭੁਗਤਾਨ ਯੋਗ ਹੋਣਾ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਬੀਮਾਧਾਰਕ ਪ੍ਰਸੂਤੀ ਹਿਤਲਾਭ, ਵਿਸਤਾਰਿਤ ਬੀਮਾਰੀ ਹਿਤਲਾਭ ਜਾਂ ਅਸਥਾਈ ਅਪੰਗਤਾ ਹਿਤਲਾਭ ਦਾ ਲਾਭ ਲੈ ਰਹੇ ਸੀ, ਉਨ੍ਹਾਂ ਦੀ ਕੋਵਿਡ ਕਾਰਨ ਮੌਤ ਦੀ ਸਥਿਤੀ ਵਿੱਚ 70 ਦਿਨ ਦੇ ਅੰਸ਼ਦਾਨ ਦੀ ਸ਼ਰਤ ਪੂਰੀ ਨਾ ਹੌਣ ਤੇ ਪ੍ਰਸੂਤੀ ਹਿਤਲਾਭ, ਵਿਸਤਾਰਿਤ ਬੀਮਾਰੀ ਹਿਤਲਾਭ ਜਾਂ ਅਸਥਾਈ ਅਪੰਗਤਾ ਹਿਤਲਾਭ ਦੇ ਲਾਭ ਦੇ ਦਿਨਾਂ ਦੀ ਇੱਕ ਸਾਲ ਪਹਿਲਾਂ ਤੱਕ ਦੀ ਗਣਨਾ ਇਸ ਯੋਜਨਾ ਵਿੱਚ ਰਾਹਤ ਪਹੁੰਚਾਉਣ ਲਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੋਜਨਾ ਦੇ ਅਧੀਨ ਰਾਹਤ ਦਾ ਦਾਅਵਾ ਕਰਨ ਵਾਲੇ ਦਾਅਵਾ ਕਰਤਾ ਨੂੰ ਯੋਜਨਾ ਦੇ ਅਧੀਨ ਨਿਰਧਾਰਿਤ ਪ੍ਰੋਫਾਰਮੇ ‘ਤੇ ਕੋਵਿਡ ਪਾਜੀਟਿਵ ਰਿਪੋਰਟ ਅਤੇ ਮੌਤ ਦੇ ਸਰਟੀਫਿਕੇਟ ਦੇ ਨਾਲ ਨਜ਼ਦੀਕੀ ਸ਼ਾਖਾ ਦਫ਼ਤਰ ਵਿੱਚ ਦਾਵਾ ਪੇਸ਼ ਕਰਨਾ ਹੋਵੇਗਾ। ਨਿਰਭਰ ਮੈਂਬਰ ਦੀ ਉਮਰ ਅਤੇ ਪਹਿਚਾਣ ਲਈ ਯੋਗ ਅਧਿਕਾਰੀ ਦੁਆਰਾ ਜਾਰੀ ਜਨਮ ਪ੍ਰਮਾਣ ਪੱਤਰ ਅਤੇ ਆਧਾਰ ਮੰਨਣਯੋਗ ਹੋਵੇਗਾ। ਮ੍ਰਿਤਕ ਬੀਮਾਧਾਰਕ ਦੀ ਪਤਨੀ ਹਰੇਕ ਸਾਲ 120 ਰੁਪਏ ਜਮ੍ਹਾ ਕਰ ਕੇ ਕਰਮਚਾਰੀ ਰਾਜ਼ ਬੀਮਾ ਨਿਗਮ ਦੇ ਸੰਸਥਾਨਾਂ ਵਿੱਚ ਚਿਕਿਤਸਾ ਸੰਭਾਲ ਦੇ ਲਈ ਹੱਕਦਾਰ ਹੋਵੇਗੀ।

ਇਹ ਵੀ ਪੜ੍ਹੋ : ਸਕੂਲ ਸੰਚਾਲਕ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ, ਪਰਿਵਾਰਕ ਮੈਂਬਰਾਂ ਵੱਲੋਂ ਸੜਕ ‘ਤੇ ਮ੍ਰਿਤਕ ਦੇਹ ਰੱਖ ਕੇ ਦਿੱਤਾ ਜਾ ਰਿਹਾ ਧਰਨਾ

ਇਸ ਤੋਂ ਇਲਾਵਾ ਈ.ਐਸ.ਆਈ. ਐਕਟ, 1948 ਦੇ ਅੰਤਰਗਤ ਵਿਆਪਤ ਕਰਮਚਾਰੀ ਦੀ ਮੰਦਭਾਗੀ ਮੌਤ ਦੀ ਸਥਿਤੀ ਵਿੱਚ ਪਰਿਵਾਰ ਦੇ ਸਭ ਤੋਂ ਵੱਡੇ ਮੈਂਬਰ ਜਾਂ ਜਿਸ ਨੇ ਅਸਲ ਵਿੱਚ ਬੀਮਾਧਾਰਕ ਦਾ ਸਸਕਾਰ ਕਰਨ ਵਾਲੇ ਵਿਅਕਤੀ ਨੂੰ 15000 ਰੁਪਏ ਦੀ ਰਾਸ਼ੀ ਦਾ ਭੁਗਤਾਨ ਵੀ ਕੀਤਾ ਜਾਂਦਾਂ ਹੈ। ਸ੍ਰੀ ਯਾਦਵ ਨੇ ਸਾਰੇ ਯੋਗ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਇਸ ਯੋਜਨਾ ਦਾ ਜਲਦ ਤੋਂ ਜਲਦ ਲਾਭ ਲੈਣ ਲਈ ਦਾਅਵਾ ਪੇਸ਼ ਕਰਨ।

ਯੋਜਨਾ ਦਾ ਲਾਭ ਲੈਣ ਲਈ ਜ਼ਰੂਰੀ ਹਦਾਇਤਾਂ ਅਤੇ ਫਾਰਮ ਈ.ਐਸ.ਆਈ.ਸੀ. ਦੀ ਵੈਬਸਾਈਟ ‘ਤੇ ਉਪਲੱਬਧ ਹਨ ਜਾਂ ਵਧੇਰੇ ਜਾਣਕਾਰੀ ਲਈ ਸ਼ਾਖਾ ਦਫ਼ਤਰਾਂ ਅਤੇ ਉਪ ਖੇਤਰੀ ਦਫ਼ਤਰ ਦੇ ਫੋਨ ਨੰਬਰ, ਜਿਸ ਵਿੱਚ ਸ਼੍ਰੀ ਸਤਿੰਦਰ ਸਿੰਘ ਉਪ ਖੇਤਰੀ ਦਫ਼ਤਰ, ਕਰਮਚਾਰੀ ਰਾਜ ਬੀਮਾ ਨਿਗਮ, ਫੋਕਲ ਪੁਆਇੰਟ ਲੁਧਿਆਣਾ-94172-64693, ਸ਼੍ਰੀ ਅਨਿਲ ਕੁਮਾਰ ਕਥੂਰੀਆ, ਸ਼ਾਖਾ ਪ੍ਰਬੰਧਕ, ਫੋਕਲ ਪਵਾਇਂਟ ਲੁਧਿਆਣਾ-99885-06595, ਸ਼੍ਰੀ ਜਸਵੰਤ ਸਿੰਘ, ਸ਼ਾਖਾ ਪ੍ਰਬੰਧਕ, ਗਿਆਸਪੁਰਾ ਲੁਧਿਆਣਾ-9646300463 ਸ਼੍ਰੀ ਰਵਿੰਦਰ ਰਾਵਤ, ਸ਼ਾਖਾ ਪ੍ਰਬੰਧਕ, ਗਿਲ ਰੋਡ ਲੁਧਿਆਣਾ-78370-30600 ਸ਼੍ਰੀ ਅਮੀ ਲਾਲ, ਸ਼ਾਖਾ ਪ੍ਰਬੰਧਕ, ਰਾਹੋਂ ਰੋਡ ਲੁਧਿਆਣਾ-80549-31280 ਸ਼੍ਰੀਮਤੀ ਰੰਜਨਾ ਗੋਸਵਾਮੀ, ਸ਼ਾਖਾ ਪ੍ਰਬੰਧਕ, ਕੋਹਾੜਾ, ਲੁਧਿਆਣਾ-9814999745 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੁੱਤ ਸ਼ਹੀਦ ਹੋ ਗਿਆ, ਮਾਂ ਨੇ ਕੈਂਸਰ ਦੇ ਇਲਾਜ ਲਈ ਘਰ ਵਿਕਣੇ ਲਾਇਆ,ਰੂਹ ਕੰਬ ਜਾਵੇਗੀ ਇਸ ਮਾਂ ਦੀ ਦਰਦਨਾਕ ਕਹਾਣੀ ਪੜ੍ਹ ਕੇ

The post EPFO ਯੋਜਨਾ ਅਧੀਨ ਕੋਵਿਡ-19 ਕਾਰਨ ਮੌਤ ਹੋਣ ‘ਤੇ ਬੀਮਾਧਾਰਕ ਦੇ ਨਿਰਭਰ ਮੈਂਬਰਾਂ ਨੂੰ ਦੈਨਿਕ ਮਜ਼ਦੂਰੀ ਦਾ 90 ਫੀਸਦੀ ਤੱਕ ਪੈਨਸ਼ਨ ਹਿੱਤ ਮਿਲੇਗਾ ਲਾਭ appeared first on Daily Post Punjabi.