epicentre of the earthquake Archives - Daily Post Punjabi

ਲੇਹ-ਲਦਾਖ ‘ਚ ਭੂਚਾਲ ਕਾਰਨ ਕੰਬੀ ਧਰਤੀ, ਰਿਕਟਰ ਪੈਮਾਨੇ ‘ਤੇ 4.5 ਮਾਪੀ ਗਈ ਤੀਬਰਤਾ
ਲੱਦਾਖ ਵਿੱਚ ਮੰਗਲਵਾਰ 26 ਦਸੰਬਰ 2023 ਨੂੰ ਸਵੇਰੇ 4:30 ਵਜੇ ਆਏ ਭੂਚਾਲ ਨੇ ਉੱਥੋਂ ਦੇ ਲੋਕਾਂ ਨੂੰ ਜਗਾ ਦਿੱਤਾ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ ਹੈ। ਭੂਚਾਲ ਵਿਗਿਆਨ ਕੇਂਦਰ ਦੇ ਮੁਤਾਬਕ ਜੰਮੂ-ਕਸ਼ਮੀਰ ਦੇ ਪੁੰਛ, ਕਿਸ਼ਤਵਾੜ ਅਤੇ ਕਾਰਗਿਲ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Earthquake in Ladakh magnitude4.5

ਭੂਚਾਲ ਦੇ ਇਹ ਝਟਕੇ ਹਿਮਾਲੀਅਨ ਪਰਬਤ ਲੜੀ ‘ਚ ਕਾਫੀ ਮਹਿਸੂਸ ਕੀਤੇ ਗਏ ਹਨ। ਪਿਛਲੇ ਹਫ਼ਤੇ ਸੋਮਵਾਰ (18 ਦਸੰਬਰ 2023) ਨੂੰ ਜੰਮੂ-ਕਸ਼ਮੀਰ ਅਤੇ ਲੇਹ-ਲਦਾਖ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।  ਭੂਚਾਲ ਤੋਂ ਬਾਅਦ ਤਿੰਨ ਝਟਕੇ ਵੀ ਮਹਿਸੂਸ ਕੀਤੇ ਗਏ। ਲੱਦਾਖ ਵਿੱਚ ਸ਼ਾਮ 4:01 ਵਜੇ ਆਏ ਇਸ ਭੂਚਾਲ ਦੀ ਤੀਬਰਤਾ 3.8 ਮਾਪੀ ਗਈ। ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਸ਼ਾਮ 4:01 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.8 ਮਾਪੀ ਗਈ। ਫਿਰ ਸ਼ਾਮ 4:18 ਵਜੇ ਕਿਸ਼ਤਵਾੜ ਵਿਚ ਇਕ ਹੋਰ ਭੂਚਾਲ ਆਇਆ। ਇਸ ਦੀ ਤੀਬਰਤਾ 3.6 ਸੀ। ਇਸ ਤੋਂ ਪਹਿਲਾਂ ਸਵੇਰੇ 11:38 ‘ਤੇ ਪਾਕਿਸਤਾਨ ‘ਚ 4.0 ਤੀਬਰਤਾ ਦਾ ਭੂਚਾਲ ਆਇਆ ਸੀ। ਲਗਾਤਾਰ ਭੂਚਾਲ ਦੇ ਝਟਕਿਆਂ ਕਾਰਨ ਘਾਟੀ ਦੇ ਲੋਕ ਡਰੇ ਹੋਏ ਹਨ।

Earthquake of Magnitude:4.5, Occurred on 26-12-2023, 04:33:54 IST, Lat: 34.73 & Long: 77.07, Depth: 5 Km ,Location: Leh, Ladakh, India for more information Download the BhooKamp App https://t.co/IgR3VZl9Nm@Dr_Mishra1966 @KirenRijiju @ndmaindia @Indiametdept pic.twitter.com/llbbybAHbq

— National Center for Seismology (@NCS_Earthquake) December 25, 2023

ਉੱਤਰੀ-ਪੱਛਮੀ ਚੀਨ ਵਿੱਚ 6.2 ਤੀਬਰਤਾ ਵਾਲੇ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 149 ਹੋ ਗਈ ਹੈ ਅਤੇ ਦੋ ਲੋਕ ਅਜੇ ਵੀ ਲਾਪਤਾ ਹਨ। ਪਿਛਲੇ ਨੌਂ ਸਾਲਾਂ ਵਿੱਚ ਇਸ ਖੇਤਰ ਵਿੱਚ ਸਭ ਤੋਂ ਭਿਆਨਕ ਭੂਚਾਲ 18 ਦਸੰਬਰ ਦੀ ਅੱਧੀ ਰਾਤ ਨੂੰ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿੱਚ ਆਇਆ ਸੀ। ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨੇ ਉੱਤਰ-ਪੱਛਮੀ ਚੀਨ ਵਿੱਚ ਭੂਚਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਬਚਾਅ ਅਤੇ ਰਾਹਤ ਟੀਮਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਭੂਚਾਲ ਪ੍ਰਭਾਵਿਤ ਖੇਤਰਾਂ ਵਿੱਚ ਲੋਕ ਸਰਦੀਆਂ ਵਿੱਚ ਸੁਰੱਖਿਅਤ ਰਹਿਣ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਲੇਹ-ਲਦਾਖ ‘ਚ ਭੂਚਾਲ ਕਾਰਨ ਕੰਬੀ ਧਰਤੀ, ਰਿਕਟਰ ਪੈਮਾਨੇ ‘ਤੇ 4.5 ਮਾਪੀ ਗਈ ਤੀਬਰਤਾ appeared first on Daily Post Punjabi.