Es jahano door kite Archives - Daily Post Punjabi

ਅਪਕਮਿੰਗ ਫਿਲਮ “ਏਸ ਜਹਾਨੋਂ ਦੂਰ ਕਿਤੇ- ਚੱਲ ਜਿੰਦੀਏ” ਦੇ ਕਲਾਕਾਰ ਪਹੁੰਚੇ ਦਰਬਾਰ ਸਾਹਿਬ
ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ “ਏਸ ਜਹਾਨੋਂ ਦੂਰ ਕਿਤੇ- ਚੱਲ ਜਿੰਦੀਏ” ਦੀ ਸਾਰੀ ਸਟਾਰਕਾਸਟ ਫਿਲਮ ਦੀ ਪ੍ਰਮੋਸ਼ਨ ਦੇ ਲਈ ਅੰਮ੍ਰਿਤਸਰ ਪਹੁੰਚੇ, ਜਿਸਨੇ ਫਿਲਮ ਦੇ ਆਉਣ ਤੋਂ ਪਹਿਲਾਂ ਹੀ ਦਰਸ਼ਕਾਂ ਵਿੱਚ ਉਤਸ਼ਾਹ ਵਧਾ ਦਿੱਤਾ ਹੈ। ਇਸਦੇ ਰਿਲੀਜ਼ ਤੋਂ ਪਹਿਲਾਂ, ਫਿਲਮ ਦੇ ਮੁੱਖ ਕਲਾਕਾਰਾਂ ਨੇ ਫਿਲਮ ਦੀ ਸਫਲਤਾ ਲਈ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕਿਆ।

Es jahano door kite

ਫਿਲਮ ਦੇ ਕਲਾਕਾਰਾਂ ਨੇ ਮੀਡਿਆ ਦੇ ਨਾਲ ਗੱਲ-ਬਾਤ ਕਰਦਿਆਂ ਸਭ ਦੇ ਸਹਿਯੋਗ ਦਾ ਧੰਨਵਾਦ ਕੀਤਾ। ਫਿਲਮ “ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ” ਪਰਦੇਸੀਆਂ ਦੀਆਂ ਜਾਣੀਆਂ-ਪਛਾਣੀਆਂ ਪਰ ਅਣਕਹੀਆਂ ਕਹਾਣੀਆਂ ਤੇ ਅਧਾਰਿਤ ਹੈ। ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ, ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਤ ਇਸ ਫ਼ਿਲਮ ਨੂੰ ਉਦੈ ਪ੍ਰਤਾਪ ਸਿੰਘ ਦੁਆਰਾ ਨਿਰਦੇਸ਼ਤ ਅਤੇ ਜਗਦੀਪ ਵੜਿੰਗ ਦੁਆਰਾ ਲਿਖਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ !

ਇਸਦਾ ਸੰਗੀਤ ਵਿਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਪੇਸ਼ ਕੀਤਾ ਗਿਆ ਹੈ ਅਤੇ ਬੈਕਗ੍ਰਾਊਂਡ ਸਕੋਰ ਰਾਜੂ ਸਿੰਘ ਨੇ ਦਿੱਤਾ ਹੈ। ਫਿਲਮ ਨੂੰ ਓਮਜੀ ਸਟਾਰ ਸਟੂਡੀਓਜ਼ ਦੁਆਰਾ ਵਿਸ਼ਵ ਭਰ ਵਿੱਚ ਡਿਸਟ੍ਰਿਬਯੂਟ ਕੀਤਾ ਜਾਵੇਗਾ। ਫਿਲਮ ਵਿੱਚ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਮੁੱਖ ਭੂਮਿਕਾਵਾਂ ਵਿੱਚ ਹਨ।

The post ਅਪਕਮਿੰਗ ਫਿਲਮ “ਏਸ ਜਹਾਨੋਂ ਦੂਰ ਕਿਤੇ- ਚੱਲ ਜਿੰਦੀਏ” ਦੇ ਕਲਾਕਾਰ ਪਹੁੰਚੇ ਦਰਬਾਰ ਸਾਹਿਬ appeared first on Daily Post Punjabi.