Es Jahano Door Kitte Chal Jindiye Archives - Daily Post Punjabi

ਕਈਂ ਅਣਕਹੀ ਕਹਾਣੀ ਨੂੰ ਦਰਸਾਏਗੀ ਫ਼ਿਲਮ “ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ”, 24 ਮਾਰਚ ਨੂੰ ਹੋਵੇਗੀ ਰਿਲੀਜ਼
ਨਵੀਆਂ ਕਹਾਣੀਆਂ ਅਤੇ ਉਸ ਵਿੱਚ ਨਿਭਾਏ ਵਿਲੱਖਣ ਕਿਰਦਾਰ ਹਮੇਸ਼ਾਂ ਦਰਸ਼ਕਾਂ ਦੀ ਭਾਵਨਾ ਨੂੰ ਉਤਸ਼ਾਹਿਤ ਅਤੇ ਆਕਰਸ਼ਿਤ ਕਰਦੇ ਹਨ। ਇਸੇ ਵਾਂਗ ਕਈ ਕਈਂ ਜਾਣੀਆਂ-ਪਛਾਣੀਆਂ ਪਰ ਅਣਕਹੀਆਂ ਕਹਾਣੀਆਂ ਨੂੰ ਪੇਸ਼ ਕਰੇਗੀ ਫ਼ਿਲਮ “ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ”। ਇਹ ਫ਼ਿਲਮ ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਹੈ। 24 ਮਾਰਚ, 2023 ਨੂੰ ਇਹ ਫ਼ਿਲਮ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

Ess Jahano Door Citte chal Jindiye

ਫ਼ਿਲਮ ਦੇ ਟ੍ਰੇਲਰ ਅਨੁਸਾਰ, ਕੁਲਵਿੰਦਰ ਬਿੱਲਾ ਅਤੇ ਆਦਿਤੀ ਸ਼ਰਮਾ ਪ੍ਰਦੇਸਾਂ ਵਿੱਚ ਪੜਾਈ ਕਰਨ ਅਤੇ ਕੰਮ ਦੀ ਭਾਲ ਲਈ ਬਾਹਰ ਜਾਂਦੇ ਹਨ ਤੇ ਉਹਨਾਂ ਦਾ ਉੱਥੇ ਰਹਿਣਾ ਇੱਕ ਵੱਡੀ ਮਜ਼ਬੂਰੀ ਬਣ ਗਿਆ ਹੈ ਜਿਸ ਕਰਕੇ ਉਹ ਪਿੰਡ ਵਾਪਿਸ ਨਹੀਂ ਆ ਸਕਦੇ। ਉਹ ਦੋਨੋਂ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਸ਼ਾਮ ਤੋਂ ਸਵੇਰ ਤੱਕ ਸਖਤ ਮਿਹਨਤ ਕਰਦੇ ਹਨ ਅਤੇ ਇਸ ਦੌਰਾਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ।

Ess Jahano Door Citte chal Jindiye

ਨੀਰੂ ਬਾਜਵਾ ਇਸ ਫ਼ਿਲਮ ਵਿੱਚ ਇੱਕ ਸੰਵੇਦਨਸ਼ੀਲ ਕਿਰਦਾਰ ਦੇ ਰੂਪ ਵਿੱਚ ਪ੍ਰਦੇਸ ਵਿੱਚ ਕਈ ਮੁਸੀਬਤਾਂ ਦਾ ਸਾਹਮਣਾ ਕਰ ਰਹੀ ਇੱਕ ਮਾਂ ਦੀ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ। ਜੱਸ ਬਾਜਵਾ ਵਿਦੇਸ਼ ਵਿੱਚ ਰਹਿੰਦੇ ਇੱਕ ਮਜ਼ਬੂਰ ਇਨਸਾਨ ਦਾ ਕਿਰਦਾਰ ਨਿਭਾਉਣਗੇ ਜੋ ਆਪਣੀ ਜਨਮ ਭੂਮੀ ਵਾਪਸ ਪਰਤਣਾ ਚਾਹੁੰਦਾ ਹੈ ਅਤੇ ਆਪਣੀ ਮਾਂ ਨੂੰ ਮਿਲਣਾ ਚਾਹੁੰਦਾ ਹੈ, ਜਿਸਨੂੰ ਛੋਟੇ ਹੁੰਦੇ ਮਾੜੇ ਹਾਲਾਤਾਂ ਕਰਕੇ ਘਰ ਛੱਡਣ ਲਈ ਮਜਬੂਰ ਹੋਣਾ ਪਿਆ ਸੀ।

Ess Jahano Door Citte chal Jindiye

ਇਸ ਤੋਂ ਬਾਅਦ, ਕਹਾਣੀ ਦੇ ਇੱਕ ਹੋਰ ਪਹਿਲੂ ਵਿੱਚ, ਗੁਰਪ੍ਰੀਤ ਘੁੱਗੀ ਅਤੇ ਰੁਪਿੰਦਰ ਰੂਪੀ ਦੁਖਦਾਈ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ ਜਿੱਥੇ ਉਨ੍ਹਾਂ ਨੂੰ ਆਪਣੇ ਬੱਚਿਆਂ ਦੁਆਰਾ ਕੋਈ ਸਨਮਾਨ ਅਤੇ ਪਿਆਰ ਨਹੀਂ ਮਿਲਦਾ। ਇਸ ਲਈ ਉਹ ਸ਼ਾਂਤਮਈ ਜ਼ਿੰਦਗੀ ਜਿਉਣ ਲਈ ਪੰਜਾਬ ਵਿੱਚ ਆਪਣੇ ਪਿੰਡ ਪਰਤਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ : H3N2 ਇਨਫਲੂਏਂਜ਼ਾ ਨੇ ਦੇਸ਼ ‘ਚ ਮਚਾਇਆ ਹੜਕੰਪ, 2 ਲੋਕਾਂ ਦੀ ਮੌ.ਤ, ਹੁਣ ਤੱਕ 90 ਮਾਮਲੇ ਆਏ ਸਾਹਮਣੇ

ਫ਼ਿਲਮ ਦੇ ਦਿਲਚਸਪ ਕਿਰਦਾਰ ਇੱਕ ਕਹਾਣੀ ਬਿਆਨ ਕਰਦੇ ਹਨ ਕਿ ਕਿਵੇਂ ਪਰਾਏ ਦੇਸ਼ ਵਿੱਚ ਆਪਣੇ ਹੀ ਇੱਕ ਦੋਸਤ, ਪਰਿਵਾਰ ਅਤੇ ਪ੍ਰੇਮੀ ਦੇ ਰੂਪ ਵਿੱਚ ਸਾਥ ਦਿੰਦੇ ਹਨ। ਸਾਰੀਆਂ ਮੁਸ਼ਕਲਾਂ ਦੇ ਬਾਵਜੂਦ ਇਹ ਘਟਨਾਵਾਂ ਇਨ੍ਹਾਂ ਲੋਕਾਂ ਦੇ ਜੀਵਨ ਨੂੰ ਇਸ ਤਰ੍ਹਾਂ ਜੋੜਦੀਆਂ ਹਨ ਕਿ ਉਹ ਇੱਕ ਦੂਜੇ ਦਾ ਸਾਥ ਦੇਣਾ ਸ਼ੁਰੂ ਕਰ ਦਿੰਦੇ ਹਨ। ਇਹ ਫ਼ਿਲਮ ਨਾ ਸਿਰਫ ਇੱਕ ਕਹਾਣੀ ਬਿਆਨ ਕਰਦੀ ਹੈ ਬਲਕਿ ਵਿਦੇਸ਼ ਵਿੱਚ ਰਹਿਣ ਵਾਲੇ ਹਰ ਵਿਅਕਤੀ ਦੇ ਰੋਜ਼ਾਨਾ ਦੇ ਅਨੁਭਵਾਂ ਨਾਲ ਰੂਬਰੂ ਕਰਵਾਉਂਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਇਹ ਫ਼ਿਲਮ ਉਦੈ ਪ੍ਰਤਾਪ ਸਿੰਘ ਦੁਆਰਾ ਨਿਰਦੇਸ਼ਤ ਅਤੇ ਜਗਦੀਪ ਵੜਿੰਗ ਦੁਆਰਾ ਲਿਖੀ ਗਈ ਹੈ। “ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ” ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਕੀਤੀ ਗਈ ਹੈ। ਇਸ ਦੇ ਨਾਲ ਹੀ ਫ਼ਿਲਮ ਦਾ ਸੰਗੀਤ ਵਿਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਪੇਸ਼ ਕੀਤਾ ਗਿਆ ਹੈ ਅਤੇ ਫ਼ਿਲਮ ਦਾ ਬੈਕਗ੍ਰਾਊਂਡ ਸਕੋਰ ਰਾਜੂ ਸਿੰਘ ਨੇ ਦਿੱਤਾ ਹੈ। ਫਿਲਮ ਨੂੰ ਓਮਜੀ ਸਟਾਰ ਸਟੂਡੀਓਜ਼ ਦੁਆਰਾ ਵਿਸ਼ਵ ਭਰ ਵਿੱਚ ਪ੍ਰਸਾਰਿਤ ਕੀਤਾ ਜਾਵੇਗਾ।

The post ਕਈਂ ਅਣਕਹੀ ਕਹਾਣੀ ਨੂੰ ਦਰਸਾਏਗੀ ਫ਼ਿਲਮ “ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ”, 24 ਮਾਰਚ ਨੂੰ ਹੋਵੇਗੀ ਰਿਲੀਜ਼ appeared first on Daily Post Punjabi.

ਦੇਸ਼ ਪ੍ਰਤੀ ਪਿਆਰ ਤੇ ਵਿਛੜਨ ਦੇ ਦਰਦ ਨੂੰ ਦਰਸਾਉਂਦੀ ਕਹਾਣੀ “ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ” ਜਲਦ ਹੋਵੇਗੀ ਰਿਲੀਜ਼
ਪੰਜਾਬੀ ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦੇ ਸ਼ਾਨਦਾਰ ਟੀਜ਼ਰ ਨੇ ਦਰਸ਼ਕਾਂ ਦੀ ਉਤਸੁਕਤਾ ਨੂੰ ਵਧਾ ਦਿੱਤਾ ਹੈ। ਹੁਣ ਇਸ ਫਿਲਮ ਦੀ ਇੱਕ ਹੋਰ ਝਲਕ ਟ੍ਰੇਲਰ ਦੇ ਰਾਹੀਂ ਦੇਖਣ ਨੂੰ ਮਿਲੇਗੀ। ਫਿਲਮ ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਕੀਤੀ ਗਈ ਹੈ। ਫਿਲਮ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਕੀਤੀ ਗਈ ਹੈ। ਇਹ ਫ਼ਿਲਮ 24 ਮਾਰਚ, 2023 ਨੂੰ ਸਿਨੇਮਾ ਘਰਾਂ ਵਿੱਚ ਦੇਖਣ ਨੂੰ ਮਿਲੇਗੀ।

“Es Jahano Door Kitte Chal Jindiye” Official Teaser

ਫ਼ਿਲਮ ਦਾ ਟ੍ਰੇਲਰ ਤੋਂ ਫਿਲਮ ਦੀ ਕਹਾਣੀ ਦੇ ਉਸ ਹਿੱਸੇ ਨਾਲ ਵਾਕਿਫ਼ ਕਰਾਉਂਦੀ ਹੈ ਜੋ ਆਪਣੇ ਵਤਨ ਅਤੇ ਆਪਣੀ ਮਿੱਟੀ ਨੂੰ ਛੱਡ ਪ੍ਰਦੇਸਾਂ ਵਿੱਚ ਵੱਸ ਰਹੇ ਹਨ। ਇਹ ਲੜਾਈ ਹੋਂਦ ਅਤੇ ਹੱਕਾਂ ਦੀ ਹੈ ਜੋ ਸਾਡੀ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਨੂੰ ਦਰਸਾਉਂਦੀ ਹੈ। ਫਿਲਮ ਦਾ ਨਿਰਦੇਸ਼ਣ ਉਦੈ ਪ੍ਰਤਾਪ ਸਿੰਘ ਦੁਆਰਾ ਕੀਤਾ ਗਿਆ ਹੈ ਅਤੇ ਕਹਾਣੀ ਜਗਦੀਪ ਵੜਿੰਗ ਨੇ ਲਿਖੀ ਗਈ ਹੈ। ਇਸ ਫਿਲਮ ਦਾ ਬੈਕਗਰਾਊਂਡ ਸਕੋਰ ਰਾਜੂ ਸਿੰਘ ਨੇ ਦਿੱਤਾ ਹੈ ਅਤੇ ਸੰਗੀਤ ਵੇਹਲੀ ਜਨਤਾ ਰੇਕੌਰਡਸ ਵੱਲੋਂ ਦਿੱਤਾ ਗਿਆ ਹੈ।

“Es Jahano Door Kitte Chal Jindiye” Official Teaser

ਆਪਣੀ ਆਉਣ ਵਾਲੀ ਫਿਲਮ ਦੇ ਟ੍ਰੇਲਰ ਨੂੰ ਪੇਸ਼ ਕਰਦੇ ਹੋਏ, ਨਿਰਮਾਤਾ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ, “ਇਹ ਫਿਲਮ ਦੇਸ਼ ਪ੍ਰਤੀ ਪਿਆਰ ਅਤੇ ਵਿਛੜਨ ਦੇ ਦਰਦ ਨੂੰ ਦਰਸਾਉਂਦੀ ਹੈ। ਸਾਡਾ ਫਿਲਮ ਨੂੰ ਪੇਸ਼ ਕਰਨ ਦਾ ਮਕਸਦ ਇਹ ਹੈ ਕਿ ਦਰਸ਼ਕ ਸਾਡੀ ਫਿਲਮ ਬਣਾਉਣ ਦੇ ਸੱਚੇ ਅਤੇ ਨੇਕ ਇਰਾਦੇ ਨੂੰ ਚੰਗੀ ਤਰ੍ਹਾਂ ਸਮਝ ਸਕਣ। ਸਾਨੂੰ ਉਮੀਦ ਹੈ ਕਿ ਦਰਸ਼ਕ ਸਾਡੀ ਨਵੀਂ ਪੇਸ਼ਕਸ਼ ਨੂੰ ਆਪਣਾ ਭਰਪੂਰ ਪਿਆਰ ਦੇਣਗੇ।”

ਇਹ ਵੀ ਪੜ੍ਹੋ : ਪਾਕਿਸਤਾਨ ‘ਚ ਸੱਤਵੇਂ ਅਸਮਾਨ ‘ਤੇ ਪਹੁੰਚੀ ਮਹਿੰਗਾਈ, 58 ਸਾਲਾਂ ਦਾ ਟੁੱਟਿਆ ਰਿਕਾਰਡ

ਫਿਲਮ ਦੀ ਕਹਾਣੀ ਦੀ ਗੱਲ ਕਰਦਿਆਂ ਨਿਰਦੇਸ਼ਕ ਉਦੈ ਪ੍ਰਤਾਪ ਸਿੰਘ ਦਾ ਕਹਿਣਾ ਹੈ, “ਮੈਂ ਇਸ ਫਿਲਮ ਦੀ ਕਹਾਣੀ ਨੂੰ ਆਪਣੇ ਇੰਨਾ ਕਰੀਬ ਦੇਖਿਆ ਕਿ ਮੈਨੂੰ ਇਹ ਸੱਚ-ਮੁੱਚ ਅਸਲੀ ਕਹਾਣੀ ਲਗਦੀ ਹੈ। ਮੈਨੂੰ ਬਹੁਤ ਹੀ ਖੁਸ਼ੀ ਹੋ ਰਹੀ ਹੈ ਕਿ ਫਿਲਮ ਦੇ ਟੀਜ਼ਰ ਨੂੰ ਦਰਸ਼ਕਾਂ ਨੇ ਆਪਣਾ ਇੰਨਾ ਪਿਆਰ ਦਿੱਤਾ। ਮੈਨੂੰ ਉਮੀਦ ਹੈ ਕਿ ਦਰਸ਼ਕ ਟ੍ਰੇਲਰ ਅਤੇ ਫਿਲਮ ਨੂੰ ਵੀ ਆਪਣਾ ਇੰਨਾ ਪਿਆਰ ਦੇਣਗੇ।”

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਦੇਸ਼ ਪ੍ਰਤੀ ਪਿਆਰ ਤੇ ਵਿਛੜਨ ਦੇ ਦਰਦ ਨੂੰ ਦਰਸਾਉਂਦੀ ਕਹਾਣੀ “ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ” ਜਲਦ ਹੋਵੇਗੀ ਰਿਲੀਜ਼ appeared first on Daily Post Punjabi.

“ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦਾ ਟੀਜ਼ਰ ਲਾਂਚ, 24 ਮਾਰਚ 2023 ਨੂੰ ਹੋਵੇਗੀ ਰਿਲੀਜ਼
ਫਿਲਮ ‘ਕਲੀ ਜੋਟਾ’ ਦੀ ਸ਼ਾਨਦਾਰ ਸਫਲਤਾ ‘ਤੋਂ ਬਾਅਦ ਅਜਿਹੀ ਹੀ ਇੱਕ ਹੋਰ ਕਹਾਣੀ ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦਾ ਟੀਜ਼ਰ ਲਾਂਚ ਕੀਤਾ ਗਿਆ ਹੈ, ਜੋ ਕਿ 24 ਮਾਰਚ, 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ। ਫਿਲਮ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਕੀਤੀ ਗਈ ਹੈ।

“Es Jahano Door Kitte Chal Jindiye” Official Teaser

ਇਸ ਫਿਲਮ ਦਾ ਨਿਰਦੇਸ਼ਨ ਉਦੈ ਪ੍ਰਤਾਪ ਸਿੰਘ ਦੁਆਰਾ ਕੀਤਾ ਗਿਆ ਹੈ ਅਤੇ ਫਿਲਮ ਜਗਦੀਪ ਵੜਿੰਗ ਦੁਆਰਾ ਲਿਖੀ ਗਈ ਹੈ। ਟੀਜ਼ਰ ਦੇ ਰਿਲੀਜ਼ ਹੁੰਦਿਆਂ ਹੀ ਇਹ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਇਸ ਫਿਲਮ ਰਾਹੀਂ ਉਨ੍ਹਾਂ ਕਹਾਣੀਆਂ ਨੂੰ ਤੁਹਾਡੇ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਕਿ ਸਿਰਫ ਕਹਾਣੀਆਂ ਬਣਕੇ ਰਹਿ ਗਏ ਨੇ। ਫਿਲਮ ਵਿੱਚ ਅਸਾਧਾਰਨ ਕਹਾਣੀ ਨੂੰ ਮੁੱਖ ਕਿਰਦਾਰ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਪੇਸ਼ ਕਰਨਗੇ।

ਇਹ ਵੀ ਪੜ੍ਹੋ : ਫਤਿਹਾਬਾਦ ‘ਚ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ‘ਚ ਪੰਜਵੀਂ ‘ਚ ਪੜ੍ਹਦੇ ਭਰਾ-ਭੈਣ ਜ਼ਖਮੀ

ਦੱਸ ਦੇਈਏ ਕਿ ਇਸ ‘ਤੋਂ ਪਹਿਲਾਂ ਨਿਰਮਾਤਾਵਾਂ –ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਨੇ ਫ਼ਿਲਮ ‘ਕਲੀ ਜੋਟਾ’ ਰਾਹੀਂ ਦਰਸ਼ਕਾਂ ਦੇ ਦਿਲਾਂ ‘ਤੇ ਛਾਏ ਹੋਏ ਹਨ। ਇਸ ‘ਤੋਂ ਬਾਅਦ ਹੁਣ ਨਵੀਂ ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” 24 ਮਾਰਚ 2023 ਨੂੰ ਪੇਸ਼ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦਾ ਟੀਜ਼ਰ ਲਾਂਚ, 24 ਮਾਰਚ 2023 ਨੂੰ ਹੋਵੇਗੀ ਰਿਲੀਜ਼ appeared first on Daily Post Punjabi.