ETT teachers to be promoted Archives - Daily Post Punjabi

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ E.T.T ਟੀਚਰਾਂ ਨੂੰ ਹੈੱਡਟੀਚਰ ਵਜੋਂ ਤਰੱਕੀਆਂ ਦੇਣ ਦਾ ਕੀਤਾ ਐਲਾਨ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਈ.ਟੀ.ਟੀ. ਅਧਿਆਪਕਾਂ ਦੀਆਂ ਹੈੱਡਟੀਚਰ ਤਰੱਕੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਿੱਖਿਆ ਮੰਤਰੀ ਨੇ ਹਦਾਇਤ ਕੀਤੀ ਕਿ ਇਨ੍ਹਾਂ ਤਰੱਕੀਆਂ ਦਾ ਸਮੁੱਚਾ ਕਾਰਜ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇ ਅਤੇ ਜੇਕਰ ਸੂਬੇ ਦੇ ਕਿਸੇ ਜ਼ਿਲ੍ਹੇ ਵਿੱਚ ਇਹ ਤਰੱਕੀਆਂ ਨਹੀਂ ਹੁੰਦੀਆਂ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਿਤ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਹੋਵੇਗੀ।

ETT teachers to be promoted

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੁਸਾਰ ਇਨ੍ਹਾਂ ਤਰੱਕੀਆਂ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਪੰਜਾਬ ਦਾ ਐਲੀਮੈਂਟਰੀ ਡਾਇਰੈਕਟੋਰੇਟ ਕੇਵਲ ਇੱਕ ਹੀ ਸਾਂਝੀ ਪ੍ਰਵਾਨਗੀ ਜਾਰੀ ਕਰੇਗਾ ਜਿਸ ਨਾਲ ਸਾਰੀ ਪ੍ਰਕਿਰਿਆ ਆਸਾਨ ਅਤੇ ਸਮਾਂਬੱਧ ਹੋਵੇਗੀ।

ਇਹ ਵੀ ਪੜ੍ਹੋ: ਪੰਜਾਬ ‘ਚ ਹੜ੍ਹ ਦੇ ਹਾਲਾਤਾਂ ‘ਤੇ ਬੋਲੇ CM ਮਾਨ, ਕਿਹਾ- “ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜ੍ਹੇਗੀ”

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ CM ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਸਿੱਖਿਆ ਵਿਭਾਗ ਅੰਦਰ ਲਗਾਤਾਰ ਨਵੀਆਂ ਭਰਤੀਆਂ ਕਰਕੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰ ਰਹੀ ਹੈ, ਉੱਥੇ ਹੀ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਵੱਖ-ਵੱਖ ਕਾਡਰਾਂ ਦੀਆਂ ਸਮਾਂਬੱਧ ਤਰੱਕੀਆਂ ਯਕੀਨੀ ਬਣਾਉਣ ਲਈ ਵੀ ਉਪਰਾਲੇ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸਿੱਖਿਆ ਮੰਤਰੀ ਹਰਜੋਤ ਬੈਂਸ ਨੇ E.T.T ਟੀਚਰਾਂ ਨੂੰ ਹੈੱਡਟੀਚਰ ਵਜੋਂ ਤਰੱਕੀਆਂ ਦੇਣ ਦਾ ਕੀਤਾ ਐਲਾਨ appeared first on Daily Post Punjabi.