Evening snacks healthy food Archives - Daily Post Punjabi

ਚਾਹ-ਸਮੋਸਾ ਨਹੀਂ, ਵਜ਼ਨ ਘਟਾਉਣਾ ਹੈ ਤਾਂ Evening Snacks ‘ਚ ਖਾਓ ਇਹ ਫੂਡਜ਼
Evening Snacks healthy food: ਸਵੇਰ ਦੇ ਨਾਸ਼ਤੇ ਦੇ ਨਾਲ-ਨਾਲ ਸ਼ਾਮ ਦੇ ਸਨੈਕਸ ਖਾਣਾ ਵੀ ਬਹੁਤ ਜ਼ਰੂਰੀ ਹੈ। ਪਰ ਅਕਸਰ ਲੋਕ ਸ਼ਾਮ ਨੂੰ ਭੁੱਖ ਲੱਗਣ ‘ਤੇ ਜੰਕ ਫੂਡ, ਚਾਹ ਸਮੋਸਾ, ਚਾਹ-ਬਰੈੱਡ, ਪਕੌੜੇ ਅਤੇ ਮੋਮੋ ਅਤੇ Chinese Food ਵੱਲ ਭੱਜੇਦੇ ਹਨ ਜੋ ਸਿਹਤ ਦੇ ਲਿਹਾਜ ਨਾਲ ਬਿਲਕੁਲ ਠੀਕ ਨਹੀਂ ਹੈ। ਹੁਣ ਜੇ ਤੁਸੀਂ ਸੋਚ ਰਹੇ ਹੋਵੇਗੇ ਕਿ ਇਨ੍ਹਾਂ ਤੋਂ ਇਲਾਵਾ ਤੁਹਾਡੇ ਕੋਲ ਕਿਹੜੇ ਸਿਹਤਮੰਦ ਆਪਸ਼ਨ ਹਨ। ਚਿੰਤਾ ਨਾ ਕਰੋ ਕਿਉਂਕਿ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਸਿਹਤਮੰਦ ਫੂਡਜ਼ ਦੇ ਬਾਰੇ ਦੱਸਾਂਗੇ ਜਿਨ੍ਹਾਂ ਨੂੰ ਤੁਸੀਂ ਇਵਨਿੰਗ ਸਨੈਕਸ ‘ਚ ਖਾ ਸਕਦੇ ਹੋ। ਇਸ ਨਾਲ ਪੇਟ ਵੀ ਭਰ ਜਾਵੇਗਾ ਅਤੇ ਤੁਹਾਡੀ ਸਿਹਤ ਨੂੰ ਕੋਈ ਨੁਕਸਾਨ ਵੀ ਨਹੀਂ ਹੋਵੇਗਾ।

Evening Snacks healthy food

ਸੁੱਕੇ ਰੋਸਟ ਕੀਤੇ ਹੋਏ ਛੋਲੇ: ਫਾਈਬਰ ਨਾਲ ਭਰਪੂਰ ਭੁੱਜੇ ਛੋਲੇ ਤੁਹਾਡੇ ਲਈ ਇਕ ਸਿਹਤਮੰਦ ਸਨੈਕਸ ਹੈ। ਇਨ੍ਹਾਂ ਨੂੰ ਹਜ਼ਮ ਕਰਨ ‘ਚ ਸਮਾਂ ਲੱਗਦਾ ਹੈ ਜਿਸ ਨਾਲ ਪੇਟ ਕਈਂ ​​ਘੰਟਿਆਂ ਤੱਕ ਭਰਿਆ ਰਹਿੰਦਾ ਹੈ। ਨਾਲ ਹੀ ਇਹ ਭਾਰ ਘਟਾਉਣ ਦੇ ਇਲਾਵਾ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ‘ਚ ਵੀ ਮਦਦਗਾਰ ਹੈ। ਵਿਟਾਮਿਨ ਈ ਅਤੇ ਬੀ6, ਫੋਲਿਕ ਐਸਿਡ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਨਾਲ ਭਰਪੂਰ ਮੂੰਗਫਲੀ ਨੂੰ ਤੁਸੀਂ ਸ਼ਾਮ ਦੇ ਸਨੈਕਸ ‘ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਭਾਰ ਵੀ ਘੱਟ ਹੁੰਦਾ ਹੈ ਅਤੇ ਇਹ ਬਲੱਡ ਪ੍ਰੈਸ਼ਰ ਨੂੰ ਵੀ ਨਹੀਂ ਵਧਣ ਦਿੰਦੀ। ਨਾਲ ਹੀ ਇਸ ਨਾਲ ਕੋਲੈਸਟ੍ਰੋਲ ਲੈਵਲ ਵੀ ਸਹੀ ਰਹਿੰਦਾ ਹੈ।

Evening Snacks healthy food

ਸਪ੍ਰਾਉਟਸ: ਪ੍ਰੋਟੀਨ ਦਾ ਪਾਵਰਹਾਊਸ ਕਿਹਾ ਜਾਣ ਵਾਲੇ ਸਪ੍ਰਾਉਟਸ ਨੂੰ ਵੀ ਤੁਸੀਂ ਇਵਨਿੰਗ ਸਨੈਕਸ ‘ਚ ਸ਼ਾਮਲ ਕਰ ਸਕਦੇ ਹੋ। ਤੁਸੀਂ ਇਸ ‘ਚ ਨਿੰਬੂ, ਪਿਆਜ਼, ਟਮਾਟਰ ਅਤੇ ਕਾਲੀ ਮਿਰਚ ਪਾ ਕੇ ਵੀ ਖਾ ਸਕਦੇ ਹੋ। ਇਹ ਤੁਹਾਡੇ ਸੁਆਦ ਦੇ ਨਾਲ-ਨਾਲ ਤੁਹਾਨੂੰ ਸਿਹਤਮੰਦ ਵੀ ਰੱਖੇਗਾ। ਸ਼ਾਮ ਦੇ ਸਮੇਂ ਚਾਹ ਜਾਂ ਕੌਫੀ ਦੀ ਕਰੇਵਿੰਗ ਹੋਵੇ ਤਾਂ ਤੁਸੀਂ ਫਲ ਜਾਂ ਸਬਜ਼ੀਆਂ ਦਾ ਜੂਸ ਪੀ ਸਕਦੇ ਹੋ ਜਾਂ ਸ਼ੇਕ ਪੀ ਸਕਦੇ ਹੋ। ਤੁਸੀਂ ਚਾਹੋ ਤਾਂ ਫਲਾਂ ਦਾ ਸੇਵਨ ਵੀ ਕਰ ਸਕਦੇ ਹੋ। ਇਸ ਨਾਲ ਸਰੀਰ ‘ਚ ਐਨਰਜ਼ੀ ਵੀ ਬਣੀ ਰਹੇਗੀ ਅਤੇ ਇਹ ਮੈਟਾਬੋਲਿਜ਼ਮ ਨੂੰ ਵਧਾ ਕੇ ਭਾਰ ਘਟਾਉਣ ‘ਚ ਵੀ ਸਹਾਇਤਾ ਕਰੇਗਾ।

ਸਵੀਟ ਕੋਰਨ: ਸਵੀਟ ਕੋਰਨ ਵੀ ਸ਼ਾਮ ਲਈ ਇੱਕ ਸਿਹਤਮੰਦ ਸਨੈਕ ਹੈ। ਤੁਸੀਂ ਥੋੜੇ ਜਿਹੇ ਮੱਖਣ ‘ਚ ਸਵੀਟ ਕੋਰਨ ਨੂੰ ਉਬਾਲ ਕੇ ਖਾ ਸਕਦੇ ਹੋ। ਫਾਈਬਰ ਨਾਲ ਭਰਪੂਰ ਸਵੀਟ ਕੋਰਨ ਪੇਟ ਨੂੰ ਲੰਬੇ ਸਮੇਂ ਲਈ ਭਰਿਆ ਰਹਿੰਦਾ ਹੈ ਜਿਸ ਨਾਲ ਤੁਸੀਂ ਅਨ-ਹੈਲਥੀ ਖਾਣ ਤੋਂ ਬਚ ਜਾਂਦੇ ਹੋ। ਤੁਸੀਂ ਸ਼ਾਮ ਦੀ ਭੁੱਖ ਮਿਟਾਉਣ ਲਈ ਮੁੱਠੀ ਭਰ ਸੁੱਕੇ ਮੇਵਾ ਜਿਵੇਂ ਕਾਜੂ, ਬਦਾਮ, ਪਿਸਤਾ, ਅਖਰੋਟ ਆਦਿ ਵੀ ਖਾ ਸਕਦੇ ਹੋ। ਵਜ਼ਨ ਕੰਟਰੋਲ ਕਰਨ ਦੇ ਨਾਲ ਇਹ ਹੋਰ ਬਿਮਾਰੀਆਂ ਨੂੰ ਰੋਕਣ ‘ਚ ਵੀ ਸਹਾਇਤਾ ਕਰਦੇ ਹਨ। ਇਹ ਫ਼ੂਡ ਨਾ ਕੇਵਲ ਪ੍ਰੋਟੀਨ ਨਾਲ ਭਰੇ ਹੁੰਦੇ ਹਨ ਬਲਕਿ ਉਨ੍ਹਾਂ ‘ਚ ਸ਼ੂਗਰ ਦੀ ਮਾਤਰਾ ਵੀ ਬਹੁਤ ਘੱਟ ਹੁੰਦੀ ਹੈ ਜਿਸ ਕਾਰਨ ਇਨ੍ਹਾਂ ਨੂੰ ਹਜ਼ਮ ਕਰਨਾ ਬਹੁਤ ਸੌਖਾ ਹੁੰਦਾ ਹੈ ਇਸ ਲਈ ਉਹ ਤੁਹਾਡੇ ਪੇਟ ਨੂੰ ਰਾਤ ਦੇ ਖਾਣੇ ਤਕ ਭਰਿਆ ਰੱਖਣ ‘ਚ ਸਹਾਇਤਾ ਕਰਦੇ ਹਨ।

The post ਚਾਹ-ਸਮੋਸਾ ਨਹੀਂ, ਵਜ਼ਨ ਘਟਾਉਣਾ ਹੈ ਤਾਂ Evening Snacks ‘ਚ ਖਾਓ ਇਹ ਫੂਡਜ਼ appeared first on Daily Post Punjabi.

ਜਾਣੋ ਸ਼ਾਮ ਦੇ ਸਮੇਂ ਸਨੈਕਸ ਦੇ ਰੂਪ ‘ਚ ਕਿੰਨਾ ਚੀਜ਼ਾਂ ਦਾ ਸੇਵਨ ਤੁਹਾਨੂੰ ਰੱਖਦਾ ਹੈ ਤੰਦਰੁਸਤ ?
Evening snacks healthy food: ਮਾਨਸਿਕ ਤੇ ਸਰੀਰਕ ਤੌਰ ’ਤੇ ਫਿਟ ਰਹਿਣ ਲਈ ਅਸੀਂ ਹਮੇਸ਼ਾ ਸਵੇਰ ਦਾ ਨਾਸ਼ਤਾ ਕਰਨਾ ਜ਼ਰੂਰੀ ਮੰਨਦੇ ਹਨ। ਸਾਨੂੰ ਸਾਰਿਆਂ ਨੂੰ ਇੰਝ ਲੱਗਦਾ ਹੈ ਕਿ ਸਵੇਰ ਦਾ ਨਾਸ਼ਤਾ ਜਿੰਨਾ ਜ਼ਿਆਦਾ ਹੈਲਦੀ ਹੋਵੇਗਾ, ਸਾਡੀ ਸਿਹਤ ਵੀ ਓਨੀ ਜ਼ਿਆਦਾ ਤੰਦਰੁਸਤ ਰਹੇਗੀ। ਇਸ ਲਈ ਅਸੀਂ ਸਵੇਰ ਦਾ ਨਾਸ਼ਤਾ ਹੈਲਦੀ ਰੱਖਦੇ ਹਾਂ ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਦੁਪਹਿਰ ਦੇ ਭੋਜਨ ਤੋਂ ਬਾਅਦ ਜੇਕਰ ਸ਼ਾਮ ਦੇ ਸਮੇਂ ਤੁਹਾਨੂੰ ਭੁੱਖ ਲੱਗ ਜਾਵੇ ਤਾਂ ਕੀ ਖਾਣਾ ਚਾਹੀਦਾ ਹੈ?

Evening snacks healthy food

ਦੱਸ ਦੇਈਏ ਕਿ ਸ਼ਾਮ ਦੇ ਸਮੇਂ ਹਮੇਸ਼ਾ ਲੋਕ ਚਾਹ-ਸਮੋਸਾ, ਚਾਹ-ਬ੍ਰੈੱਡ, ਪਕੌੜੇ, ਮੋਮੋਜ਼ ਅਤੇ ਚਾਈਨੀਜ਼ ਫੂਡ ਦੀਆਂ ਦੁਕਾਨਾਂ ’ਤੇ ਨਜ਼ਰ ਆਉਣ ਲੱਗ ਪੈਂਦੇ ਹਨ। ਤੁਸੀਂ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦੇ ਹੋਵੋਗੇ ਕਿ ਜਿਸ ਤੇਲ ’ਚ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਤਲ ਕੇ ਬਣਾਇਆ ਜਾਂਦਾ ਹੈ, ਉਹ ਤੁਹਾਡੀ ਸਿਹਤ ਲਈ ਖਤਰਨਾਕ ਸਿੱਧ ਹੋ ਸਕਦਾ ਹੈ। ਸਭ ਪਤਾ ਹੋਣ ਦੇ ਬਾਵਜੂਦ ਅਸੀਂ ਲੋਕ ਬੜੇ ਹੀ ਚਾਅ ਨਾਲ ਇਨ੍ਹਾਂ ਵਸਤਾਂ ਦਾ ਸੇਵਨ ਕਰਦੇ ਰਹਿੰਦੇ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਜੇਕਰ ਤੁਹਾਨੂੰ ਸ਼ਾਮ ਦੇ ਸਮੇਂ ਭੁੱਖ ਲਗਦੀ ਹੈ ਤਾਂ ਤੁਹਾਨੂੰ ਕੀ-ਕੀ ਖਾਣਾ ਚਾਹੀਦਾ ਹੈ, ਜੋ ਸਰੀਰ ਲਈ ਫਾਇਦੇਮੰਦ ਹੈ….

Evening snacks healthy food

ਭੁੱਜੇ ਹੋਏ ਛੋਲੇ: ਸ਼ਾਮ ਦੇ ਸਮੇਂ ਦਫਤਰ ਤੋਂ ਬਾਹਰ ਨਿਕਲ ਕੇ ਜੇਕਰ ਤੁਹਾਡਾ ਕੁਝ ਖਾਣ ਦਾ ਮਨ ਕਰ ਰਿਹਾ ਹੈ ਤਾਂ ਭੁੱਜੇ ਛੋਲੇ ਤੁਹਾਡੇ ਲਈ ਸਿਹਤਮੰਦ ਸਨੈਕਸ ਤੋਂ ਘੱਟ ਨਹੀਂ। ਛੋਲਿਆਂ ’ਚ ਫਾਈਬਰ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ, ਜਿਸ ਕਾਰਣ ਇਸ ਨੂੰ ਪਚਾਉਣ ’ਚ ਤੁਹਾਡੇ ਸਰੀਰ ਨੂੰ ਸਮਾਂ ਲੱਗਦਾ ਹੈ। ਭੁੱਜੇ ਛੋਲੇ ਤੁਹਾਨੂੰ ਕਈ ਘੰਟਿਆਂ ਤੱਕ ਪੇਟ ਭਰਿਆ ਹੋਣ ਦਾ ਅਹਿਸਾਸ ਦਿਵਾਉਂਦੇ ਹਨ। ਇਸ ਦੇ ਨਾਲ ਇਹ ਬਲੱਡ ਸ਼ੂਗਰ ਨੂੰ ਵੀ ਨਹੀਂ ਵਧਾਉਂਦੇ। ਜੇਕਰ ਤੁਸੀਂ ਭਾਰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹੋ ਤਾਂ ਭੁੱਜੇ ਛੋਲੇ ਤੁਹਾਡੇ ਲਈ ਬੇਹੱਦ ਫਾਇਦੇਮੰਦ ਹਨ।

ਘੱਟ ਲੂਣ ਵਾਲੀ ਭੁੱਜੀ ਮੂੰਗਫਲੀ: ਮੂੰਗਫਲੀ ’ਚ ਵਿਟਾਮਿਨ ਈ ਅਤੇ ਬੀ-6, ਫੋਲਿਕ ਐਸਿਡ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਵਰਗੇ ਪੋਸ਼ਕ ਤੱਤਾਂ ਦੀ ਚੋਖੀ ਮਾਤਰਾ ਪਾਈ ਜਾਂਦੀ ਹੈ, ਜੋ ਤੁਹਾਡੇ ਸਰੀਰ ਨੂੰ ਤੰਦਰੁਸਤ ਬਣਾਉਣ ’ਚ ਮਦਦ ਕਰਦੀ ਹੈ। ਘੱਟ ਲੂਣ ’ਚ ਭੁੱਜੀ ਹੋਈ ਮੂੰਗਫਲੀ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ’ਚ ਕਰਨ ਦਾ ਕੰਮ ਕਰਦੀ ਹੈ।

ਸਪ੍ਰਾਊਟਸ ਹੈ ਪ੍ਰੋਟੀਨ ਦਾ ਭੰਡਾਰ: ਸ਼ਾਮ ਵੇਲੇ ਭੁੱਖ ਲੱਗਣ ’ਤੇ ਸਪ੍ਰਾਊਟਸ ਦਾ ਸੇਵਨ ਤੁਹਾਨੂੰ ਲੰਮੇ ਸਮੇਂ ਤੱਕ ਸੰਤੁਸ਼ਟ ਰੱਖਣ ’ਚ ਮਦਦ ਕਰਦਾ ਹੈ। ਸਵਾਦ ਲਈ ਤੁਸੀਂ ਇਸ ’ਚ ਨਿੰਬੂ, ਪਿਆਜ਼, ਟਮਾਟਰ ਅਤੇ ਕਾਲੀ ਮਿਰਚ ਵੀ ਪਾ ਸਕਦੇ ਹੋ।

ਫਲ ਜਾਂ ਫਲਾਂ ਦਾ ਜੂਸ: ਸ਼ਾਮ ਦੇ ਸਮੇਂ ਜੇਕਰ ਤੁਹਾਨੂੰ ਚਾਹ ਜਾਂ ਕੌਫ਼ੀ ਪੀਣ ਦੀ ਤਲਬ ਲੱਗਦੀ ਹੈ ਤਾਂ ਤੁਸੀਂ ਇਸ ਦੀ ਬਜਾਏ ਕੁੱਝ ਹੈਲਦੀ ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰ ਸਕਦੇ ਹੋ। ਤੁਸੀਂ ਭਾਵੇਂ ਬਾਹਰੋਂ ਫਲ ਖਰੀਦ ਲਵੋ ਜਾਂ ਫਿਰ ਤਾਜ਼ੇ ਫਲਾਂ ਦਾ ਰਸ ਪੀਓ। ਇਹ ਤੁਹਾਡੇ ਸਰੀਰ ’ਚ ਫਿਰ ਤੋਂ ਊਰਜਾ ਦਾ ਸੰਚਾਰ ਕਰਨਗੇ ਅਤੇ ਤੁਹਾਨੂੰ ਜ਼ਰੂਰੀ ਪੋਸ਼ਕ ਤੱਤ ਵੀ ਪ੍ਰਦਾਨ ਕਰਨਗੇ। ਤੁਸੀਂ ਆਪਣਾ ਪਸੰਦੀਦਾ ਫਲ ਜਿਵੇਂ ਸੇਬ, ਕੇਲਾ ਜਾਂ ਫਿਰ ਅਨਾਰ ਖਾ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਕਿਸੇ ਵੀ ਕਿਸਮ ਦਾ ਸ਼ੇਕ ਵੀ ਪੀ ਸਕਦੇ ਹੋ।

ਸਵੀਟ ਕੌਰਨ: ਸਵੀਟ ਕੌਰਨ (ਮੱਕੀ ਦੇ ਦਾਣੇ) ਸ਼ਾਮ ਲਈ ਇਕ ਹੈਲਦੀ ਸਨੈਕ ਦੀ ਸੂਚੀ ’ਚ ਸਭ ਤੋਂ ਉੱਪਰ ਆਉਂਦੇ ਹਨ। ਇਸ ਹੈਲਦੀ ਸਨੈਕ ਨੂੰ ਬਣਾਉਣ ਲਈ ਤੁਸੀਂ ਥੋੜ੍ਹੇ ਜਿਹੇ ਮੱਖਣ ਨਾਲ ਸਵੀਟ ਕੌਰਨ ਨੂੰ ਉਬਾਲ ਲਵੋ। ਇਹ ਫਾਈਬਰ ਨਾਲ ਭਰਪੂਰ ਹੁੰਦੇ ਹਨ, ਜੋ ਤੁਹਾਨੂੰ ਬਹੁਤ ਦੇਰ ਤੱਕ ਰੱਜੇ ਹੋਣ ਦਾ ਅਹਿਸਾਸ ਦਿਵਾਉਂਦੇ ਹਨ। ਤੁਸੀਂ ਸਵਾਦ ਲਈ ਇਸ ’ਚ ਮਸਾਲਿਆਂ ਦੀ ਵੀ ਵਰਤੋਂ ਕਰ ਸਕਦੇ ਹੋ ਅਤੇ ਚਟਪਟੇ ਸਲਾਦ ਦੇ ਰੂਪ ’ਚ ਇਸ ਦਾ ਸੇਵਨ ਕਰ ਸਕਦੇ ਹੋ।

The post ਜਾਣੋ ਸ਼ਾਮ ਦੇ ਸਮੇਂ ਸਨੈਕਸ ਦੇ ਰੂਪ ‘ਚ ਕਿੰਨਾ ਚੀਜ਼ਾਂ ਦਾ ਸੇਵਨ ਤੁਹਾਨੂੰ ਰੱਖਦਾ ਹੈ ਤੰਦਰੁਸਤ ? appeared first on Daily Post Punjabi.