Ex-ADGP Dhillon Archives - Daily Post Punjabi

ਸਾਬਕਾ ADGP ਢਿੱਲੋਂ ਨੂੰ ਕਾਂਗਰਸ ‘ਚ ਮਿਲੀ ਜ਼ਿੰਮੇਵਾਰੀ, Ex-ਸਰਵਿਸਮੈਨ ਵਿਭਾਗ ਦਾ ਚੇਅਰਮੈਨ ਕੀਤਾ ਨਿਯੁਕਤ
ਪੰਜਾਬ ਕਾਂਗਰਸ ਵਿੱਚ ਨੌਕਰੀ ਛੱਡ ਕੇ ਸ਼ਾਮਲ ਹੋਏ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੂੰ ਭਾਵੇਂ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਗਿਆ ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਪਾਰਟੀ ਤਰਫ਼ੋਂ ਉਨ੍ਹਾਂ ਨੂੰ Ex ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਕਾਂਗਰਸ ਨੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।

Ex-ADGP Dhillon got responsibility

ਇਸ ਦੇ ਨਾਲ ਹੀ ਗੁਰਿੰਦਰ ਸਿੰਘ ਢਿੱਲੋਂ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਇੰਚਾਰਜ ਦਵਿੰਦਰ ਯਾਦਵ, ਪ੍ਰਧਾਨ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਦੇ ਨਾਲ ਹੀ ਪਾਰਟੀ ਲਈ ਵੀ ਕੰਮ ਕਰਨਗੇ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਸ਼ੈਲਰ ‘ਚ ਲੱਗੀ ਅਚਾਨਕ ਭਿਆਨਕ ਅੱ/ਗ, ਮਾਲਕ ਦਾ ਹੋਇਆ ਕਰੋੜਾਂ ਦਾ ਨੁਕਸਾਨ

ਦੱਸ ਦੇਈਏ ਕਿ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਜਦੋਂ ਭਾਰਤ ਦੌਰੇ ਦੌਰਾਨ ਆਏ ਸਨ ਤਾਂ ਪੰਜਾਬ ਵਿੱਚ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਗੁਰਿੰਦਰ ਸਿੰਘ ਢਿੱਲੋਂ ਦੇ ਸਿਰ ਸੀ। ਢਿੱਲੋਂ ਉਨ੍ਹਾਂ ਨਾਲ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਜੰਮੂ ਤੱਕ ਡਿਊਟੀ ‘ਤੇ ਸਨ। ਇਸ ਦੌਰਾਨ ਉਹ ਰਾਹੁਲ ਗਾਂਧੀ ਤੋਂ ਪ੍ਰਭਾਵਿਤ ਹੋਏ। ਇਸ ਤੋਂ ਬਾਅਦ ਜਦੋਂ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਨ ਆਏ ਤਾਂ ਉਹ ਵੀ ਡਿਊਟੀ ‘ਤੇ ਮੌਜੂਦ ਸਨ। ਇਸ ਤੋਂ ਬਾਅਦ ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਢਿੱਲੋਂ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹ ਗੱਲ ਉਨ੍ਹਾਂ ਨੇ ਖੁਦ ਦੱਸੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਸਾਬਕਾ ADGP ਢਿੱਲੋਂ ਨੂੰ ਕਾਂਗਰਸ ‘ਚ ਮਿਲੀ ਜ਼ਿੰਮੇਵਾਰੀ, Ex-ਸਰਵਿਸਮੈਨ ਵਿਭਾਗ ਦਾ ਚੇਅਰਮੈਨ ਕੀਤਾ ਨਿਯੁਕਤ appeared first on Daily Post Punjabi.