EX. Health Officer Dr. Lakhvir Singh Archives - Daily Post Punjabi

ਵੱਡੀ ਖਬਰ: EX. ਸਿਹਤ ਅਧਿਕਾਰੀ ਡਾ. ਲਖਵੀਰ ਸਿੰਘ ਅਕਾਲੀ ਦਲ ‘ਚ ਹੋ ਸਕਦੇ ਨੇ ਸ਼ਾਮਿਲ
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਧਾਕੜ ਅਫ਼ਸਰ ਵਜੋਂ ਜਾਣੇ ਜਾਂਦੇ EX. ਸਿਹਤ ਅਧਿਕਾਰੀ ਡਾ. ਲਖਵੀਰ ਸਿੰਘ ਦੀ ਸਿਆਸਤ ‘ਚ ਐਂਟਰੀ ਹੋ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਡਾ. ਲਖਵੀਰ ਸਿੰਘ ਅੱਜ ਜਲੰਧਰ ਵਿਖੇ ਸੁਖਬੀਰ ਬਾਦਲ ਨਾਲ ਮੀਟਿੰਗ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਉਹ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਾਰਟੀ ਵਿੱਚ ਸ਼ਾਮਿਲ ਕਰਵਾਉਣਗੇ ।

ਇਹ ਵੀ ਪੜ੍ਹੋ: ਅੱਜ ਭਾਜਪਾ ਵਿਚ ਸ਼ਾਮਲ ਹੋਣਗੇ MP ਪ੍ਰਨੀਤ ਕੌਰ, ਪਟਿਆਲਾ ਤੋਂ ਲੜ ਸਕਦੇ ਹਨ ਲੋਕ ਸਭਾ ਚੋਣ

ਦੱਸ ਦੇਈਏ ਕਿ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਡਾ. ਲਖਵੀਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਜਿਸ ਤੋਂ ਬਾਅਦ ਅੱਜ ਇਹ ਕਿਆਸ-ਰਾਈਆਂ ਖਤਮ ਹੋ ਸਕਦੀਆਂ ਹਨ ਤੇ ਉਹ ਅਕਾਲੀ ਦਲ ਵਿੱਚ ਸ਼ਾਮਿਲ ਹੋ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵੱਡੀ ਖਬਰ: EX. ਸਿਹਤ ਅਧਿਕਾਰੀ ਡਾ. ਲਖਵੀਰ ਸਿੰਘ ਅਕਾਲੀ ਦਲ ‘ਚ ਹੋ ਸਕਦੇ ਨੇ ਸ਼ਾਮਿਲ appeared first on Daily Post Punjabi.