Ex-serviceman shot an old man Archives - Daily Post Punjabi

ਗੁਰਦਾਸਪੁਰ ‘ਚ ਸਾਬਕਾ ਫੌਜੀ ਨੇ ਬਜ਼ੁਰਗ ਨੂੰ ਮਾਰੀ ਗੋ.ਲੀ, ਝਗੜੇ ਮਗਰੋਂ ਕੀਤੀ ਫਾਇਰਿੰਗ
ਗੁਰਦਾਸਪੁਰ ਦੇ ਪਿੰਡ ਨਿਮਾਣਾ ‘ਚ ਸੋਮਵਾਰ ਦੇਰ ਸ਼ਾਮ ਸਾਬਕਾ ਫੌਜੀ ਨੇ ਬਜ਼ੁਰਗ ਨੂੰ ਗੋਲੀ ਮਾਰ ਦਿੱਤੀ। ਘਟਨਾ ‘ਚ ਬਜ਼ੁਰਗ ਗੰਭੀਰ ਜ਼ਖਮੀ ਹੋ ਗਿਆ। ਜਿਸ ਦਾ ਇਲਾਜ ਇੱਕ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ। ਜ਼ਖ਼ਮੀ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਮੋਹਨ ਸਿੰਘ ਵਜੋਂ ਹੋਈ ਹੈ।

ਪੀੜਤ ਪਰਿਵਾਰ ਨੇ ਪੁਲਸ ਨੂੰ ਦੱਸਿਆ ਕਿ ਹਮਲਾਵਰ ਸਾਬਕਾ ਫੌਜੀ ਗੁਰਦੀਪ ਸਿੰਘ ਪੁੱਤਰ ਕਰਨੈਲ ਸਿੰਘ ਪਿੰਡ ਦਾ ਹੀ ਰਹਿਣ ਵਾਲਾ ਹੈ। ਸੋਮਵਾਰ ਨੂੰ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਕਾਰ ਲੜਾਈ ਹੋ ਗਈ। ਇਸ ਤੋਂ ਬਾਅਦ ਗੁਰਦੀਪ ਸਿੰਘ ਗੁੱਸੇ ਵਿੱਚ ਆ ਗਿਆ ਅਤੇ ਆਪਣੇ ਘਰੋਂ ਆਪਣਾ ਲਾਇਸੈਂਸੀ ਰਿਵਾਲਵਰ ਲੈ ਆਇਆ ਅਤੇ ਗੁਰਮੀਤ ਸਿੰਘ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਗੋਲੀ ਗੁਰਮੀਤ ਸਿੰਘ ਦੇ ਪੇਟ ਅਤੇ ਲੱਤ ਵਿੱਚ ਲੱਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 6 PCS ਅਫਸਰਾਂ ਦੇ ਤਬਾਦਲੇ, ਵੇਖੋ ਲਿਸਟ

ਇੰਸਪੈਕਟਰ ਸੁਰਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਨਿਮਾਣਾ ਵਿੱਚ ਇੱਕ ਸਾਬਕਾ ਫੌਜੀ ਵਲੋਂ ਬਜ਼ੁਰਗ ਗੁਰਮੀਤ ਸਿੰਘ ਤੇ ਗੋਲੀ ਚਲਾਈ ਗਈ ਹੈ ਉਹਨਾਂ ਕਿਹਾ ਕਿ ਡਾਕਟਰਾਂ ਦੇ ਕਹਿਣ ਮੁਤਾਬਕ ਜ਼ਖ਼ਮੀ ਬਜ਼ੁਰਗ ਅਜੇ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹੈ ਜ਼ਖ਼ਮੀ ਦੇ ਬਿਆਨ ਦਰਜ ਕਰਨ ਤੋਂ ਬਾਅਦ ਮੁਲਜ਼ਮ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗੁਰਦਾਸਪੁਰ ‘ਚ ਸਾਬਕਾ ਫੌਜੀ ਨੇ ਬਜ਼ੁਰਗ ਨੂੰ ਮਾਰੀ ਗੋ.ਲੀ, ਝਗੜੇ ਮਗਰੋਂ ਕੀਤੀ ਫਾਇਰਿੰਗ appeared first on Daily Post Punjabi.