ex serviceman Archives - Daily Post Punjabi

ਖੇਤ ਗਏ ਸਾਬਕਾ ਫੌਜੀ ਦੀ ਖੂਨ ਨਾਲ ਲੱਥਪੱਥ ਮਿਲੀ ਲਾਸ਼, ਫੈਲੀ ਸਨਸਨੀ
ex serviceman killed dead body: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਬੇਖੌਫ ਅਣਪਛਾਤੇ ਬਦਮਾਸ਼ਾਂ ਵੱਲੋਂ ਅਣਗਿਣਤ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਹੁਣ ਮਾਮਲਾ ਜਗਰਾਓ ਤੋਂ ਸਾਹਮਣੇ ਆਇਆ ਹੈ, ਜਿੱਥੇ ਘਰੋਂ ਖੇਤ ਗਏ ਸਾਬਕਾ ਫੌਜੀ ਖੂਨ ਨਾਲ ਲੱਥਪੱਥ ਲਾਸ਼ ਮਿਲੀ, ਜਿਸ ਤੋਂ ਬਾਅਦ ਇਲਾਕੇ ‘ਚ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ। ਜਾਣਕਾਰੀ ਮੁਤਾਬਕ ਸਾਬਕਾ ਫੌਜੀ ਦਾ ਅਣਪਛਾਤੇ ਬਦਮਾਸ਼ਾਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਥਾਣਾ ਸਿੱਧਵਾਬੇਟ ਦੇ ਇੰਸਪੈਕਟਰ ਰਾਜੇਸ਼ ਠਾਕੁਰ ਪਹੁੰਚੇ ਅਤੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਸਾਬਕਾ ਫੌਜੀ ਕੁਲਵੰਤ ਸਿੰਘ ਨਿਵਾਸੀ ਪਿੰਡ ਸਲੇਮਪੁਰ ਦੇ ਰੂਪ ‘ਚ ਹੋਈ ਹੈ।

ex serviceman killed dead body

ਮ੍ਰਿਤਕ ਦੇ ਭਰਾ ਹਰਬੰਸ ਸਿੰਘ ਨੇ ਦੱਸਿਆ ਹੈ ਕਿ ਉਹ ਆਪਣੇ ਭਰਾ ਹਾਕਮ ਸਿੰਘ ਸਾਬਕਾ ਫੌਜੀ ਬੀਤੇ ਦਿਨ ਮੰਗਲਵਾਰ ਰਾਤ ਲਗਪਗ 7 ਵਜੇ ਖੇਤ ਤੋਂ ਵਾਪਸ ਆ ਰਿਹਾ ਸੀ। ਜਦੋਂ ਉਹ ਖੇਡ ਸਟੇਡੀਅਮ ਤੋਂ ਪਿੱਛੇ ਮਹਿੰਦਰ ਸਿੰਘ ਨਿਵਾਸੀ ਸਲੇਮਪੁਰਾ ਦੀ ਜ਼ਮੀਨ ਦੇ ਨਜ਼ਦੀਕ ਪੁੱਜੇ ਜਿੱਥੇ ਰਸਤੇ ‘ਚ ਕੁਲਵੰਤ ਸਿੰਘ ਦਾ ਬੁਲੇਟ ਮੋਟਰਸਾਈਕਲ ਸਟੈਂਡ ‘ਤੇ ਲਾਇਆ ਹੋਇਆ ਸੀ ਤੇ ਉਸ ‘ਤੇ ਖੁਦ ਕੁਲਵੰਤ ਸਿੰਘ ਮ੍ਰਿਤਕ ਪਿਆ ਹੋਇਆ ਸੀ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਕੁਝ ਅਣਪਛਾਤੇ ਦੋਸ਼ੀਆਂ ਨੇ ਉਸ ਦੇ ਸਿਰ ਤੇ ਮੂੰਹ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕੀਤਾ। ਹਰਬੰਸ ਸਿੰਘ ਦੇ ਬਿਆਨ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੋਰਚਰੀ ‘ਚ ਰੱਖਵਾ ਦਿੱਤਾ ਹੈ।

The post ਖੇਤ ਗਏ ਸਾਬਕਾ ਫੌਜੀ ਦੀ ਖੂਨ ਨਾਲ ਲੱਥਪੱਥ ਮਿਲੀ ਲਾਸ਼, ਫੈਲੀ ਸਨਸਨੀ appeared first on Daily Post Punjabi.