exam result Archives - Daily Post Punjabi

ICSE 10ਵੀਂ ਤੇ ISC 12ਵੀਂ ਬੋਰਡ ਦੇ ਨਤੀਜੇ ਜਾਰੀ, 99.47% ਵਿਦਿਆਰਥੀ ਹੋਏ ਪਾਸ
ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆ (CISCE) ਨੇ ICSE 10ਵੀਂ ਤੇ ISC 12ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਜਿਸ ਵਿੱਚ ਕੁੱਲ 99.47% ਵਿਦਿਆਰਥੀ ਪਾਸ ਹੋਏ ਹਨ। ਵਿਦਿਆਰਥੀ ਬੋਰਡ ਦੀ ਆਫੀਸ਼ਿਅਲ ਵੈਬਸਾਈਟ results.cisce.org ‘ਤੇ ਜਾ ਕੇ ਆਪਣਾ ਰਿਜ਼ਲਟ ਚੈੱਕ ਕਰ ਸਕਦੇ ਹਨ। 12ਵੀਂ ਜਮਾਤ ਦੀ ਪਾਸ ਪ੍ਰਤੀਸ਼ਤ 98.19% ਰਿਹਾ ਹੈ। ਉੱਥੇ ਹੀ 10ਵੀਂ ਦੀ ਪਾਸ ਪ੍ਰਤੀਸ਼ਤ 99.47% ਰਹੀ ਹੈ।

ICSE ISC Result 2024

ਇਸ ਸਬੰਧੀ ਬੋਰਡ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਸਾਲ ਵਿਦਿਆਰਥੀਆਂ ਨੂੰ ਕੰਪਾਰਟਮੈਂਟ ਪ੍ਰੀਖਿਆ ਦੇਣ ਦਾ ਮੌਕਾ ਨਹੀਂ ਮਿਲੇਗਾ। ਜੇਕਰ ਕੋਈ ਵਿਦਿਆਰਥੀ ਆਪਣੇ ਨੰਬਰਾਂ ਨੂੰ ਸੁਧਾਰਨਾ ਚਾਹੁੰਦਾ ਹੈ, ਤਾਂ ਉਸਨੂੰ ਇੰਪਰੂਵਮੈਂਟ ਪ੍ਰੀਖਿਆ ਦੇ ਲਈ ਅਪਲਾਈ ਕਰਨਾ ਪਵੇਗਾ। ਇੰਪਰੂਵਮੈਂਟ ਪ੍ਰੀਖਿਆ ਜੁਲਾਈ 2024 ਵਿੱਚ ਆਯੋਜਿਤ ਹੋਵੇਗੀ। ਇਸ ਪ੍ਰੀਖਿਆ ਵਿੱਚ ਵੱਧ ਤੋਂ ਵੱਧ 2 ਵਿਸ਼ਿਆਂ ਦੀ ਪ੍ਰੀਖਿਆ ਦਿੱਤੀ ਜਾ ਸਕੇਗੀ। ਕੰਪਾਰਟਮੈਂਟ ਪ੍ਰੀਖਿਆ ਉਨ੍ਹਾਂ ਵਿਦਿਆਰਥੀਆਂ ਦੇ ਲਈ ਆਯੋਜਿਤ ਕੀਤੀ ਜਾਂਦੀ ਸੀ ਜੋ ਵਿਦਿਆਰਥੀ ਇੱਕ ਜਾਂ ਦੋ ਵਿਸ਼ਿਆਂ ਵਿੱਚ ਫੇਲ ਹੁੰਦੇ ਸਨ। ਵਿਦਿਆਰਥੀ ਕੰਪਾਰਟਮੈਂਟ ਪ੍ਰੀਖਿਆ ਕਲੀਅਰ ਕਰ ਕੇ ਪ੍ਰੀਖਿਆ ਵਿੱਚ ਪਾਸ ਹੋ ਸਕਦਾ ਹੈ। ਉੱਥੇ ਹੀ ਇੰਪਰੂਵਮੈਂਟ ਪ੍ਰੀਖਿਆ ਅਜਿਹੇ ਵਿਦਿਆਰਥੀ ਦੇ ਸਕਦੇ ਹਨ, ਜੋ ਸਾਰੇ ਵਿਸ਼ਿਆਂ ਵਿੱਚ ਪਾਸ ਹੋਣ ਪਰ ਕਿਸੇ ਵਿਸ਼ੇ ਵਿੱਚੋਂ ਨੰਬਰ ਘੱਟ ਆਏ ਹੋਣ।

ਇਹ ਵੀ ਪੜ੍ਹੋ: ਕਰਜ਼ਾ ਚੁੱਕ ਕੇ UK ਗਏ ਪੰਜਾਬੀ ਨੌਜਵਾਨ ਦੀ ਹੋਈ ਮੌ. ਤ, 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਕਿਵੇਂ ਚੈੱਕ ਕਰ ਸਕਦੇ ਹੋ ਨਤੀਜਾ

– ਸਭ ਤੋਂ ਪਹਿਲਾਂ ਉਮੀਦਵਾਰ ਬੋਰਡ ਦੀ ਅਧਿਕਾਰਤ ਵੈੱਬਸਾਈਟ cisce.org ‘ਤੇ ਜਾਣ।

– ਇਸ ਤੋਂ ਬਾਅਦ ਉਸ ਕਲਾਸ ‘ਤੇ ਕਲਿੱਕ ਕਰੋ ਜਿਸ ਦਾ ਨਤੀਜਾ ਤੁਸੀਂ ਦੇਖਣਾ ਚਾਹੁੰਦੇ ਹੋ।

– ਆਪਣਾ ਰੋਲ ਨੰਬਰ ਸਬਮਿਟ ਕਰੋ।

– ਤੁਹਾਡਾ ਨਤੀਜਾ ਸਕ੍ਰੀਨ ‘ਤੇ ਡਿਸਪਲੇ ਹੋ ਜਾਵੇਗਾ ।

– ਵਿਦਿਆਰਥੀ ਨਤੀਜੇ ਦੇਖਣ ਤੋਂ ਬਾਅਦ ਡਾਊਨਲੋਡ ਵੀ ਕਰ ਸਕਦੇ ਹਨ।

ICSE ISC Result 2024

ਦੱਸ ਦੇਈਏ ਕਿ ਇਸ ਸਾਲ ISC ਕਲਾਸ 12ਵੀਂ ਦੀਆਂ ਪ੍ਰੀਖਿਆਵਾਂ 12 ਫਰਵਰੀ ਤੋਂ 2 ਅਪ੍ਰੈਲ ਦੇ ਵਿਚਾਲੇ ਆਯੋਜਿਤ ਕੀਤੀਆਂ ਗਈਆਂ ਸਨ। ਉੱਥੇ ਹੀ ICSE ਕਲਾਸ ਦੀਆਂ ਪ੍ਰੀਖਿਆਵਾਂ 21 ਫਰਵਰੀ ਤੋਂ 28 ਮਾਰਚ ਦੇ ਵਿਚਾਲੇ ਆਯੋਜਿਤ ਕੀਤੀਆਂ ਗਈਆਂ ਸਨ। ਇਸ ਸਾਲ 3.4 ਲੱਖ ਤੋਂ ਵੱਧ ਵਿਦਿਆਰਥੀ ISC ਤੇ ICSE ਬੋਰਡ ਪ੍ਰੀਖਿਆਵਾਂ ਵਿੱਚ ਸ਼ਾਮਿਲ ਹੋਏ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ICSE 10ਵੀਂ ਤੇ ISC 12ਵੀਂ ਬੋਰਡ ਦੇ ਨਤੀਜੇ ਜਾਰੀ, 99.47% ਵਿਦਿਆਰਥੀ ਹੋਏ ਪਾਸ appeared first on Daily Post Punjabi.