excise department Archives - Daily Post Punjabi

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ‘ਨਾਈਟ ਸਵੀਪ’ ਅਪ੍ਰੇਸ਼ਨ, 13 ਤੋਂ ਵੱਧ ਟੀਮਾਂ ਨੇ ਰੈਸਟੋਰੈਂਟਾਂ ਦੀ ਕੀਤੀ ਤਲਾਸ਼ੀ
ਆਬਕਾਰੀ ਵਿਭਾਗ ਨੇ ਸ਼ਨੀਵਾਰ ਰਾਤ ਨੂੰ ਪੰਜਾਬ ਭਰ ਦੇ ਬਾਰਾਂ, ਪੱਬਾਂ ਅਤੇ ਰੈਸਟੋਰੈਂਟਾਂ ਦੀ ਚੈਕਿੰਗ ਲਈ ਵੱਡੇ ਪੱਧਰ ‘ਤੇ ‘ਨਾਈਟ ਸਵੀਪ’ ਮੁਹਿੰਮ ਚਲਾਈ। ਇਸ ਦੌਰਾਨ ਵਿਭਾਗ ਦੀਆਂ 13 ਤੋਂ ਵੱਧ ਟੀਮਾਂ ਨੇ ਰਾਤ ਸਮੇਂ ਮੁਹਾਲੀ, ਜਲੰਧਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਬਾਰਾਂ, ਪੱਬਾਂ ਅਤੇ ਰੈਸਟੋਰੈਂਟਾਂ ਦਾ ਨਿਰੀਖਣ ਕੀਤਾ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਵੱਖ-ਵੱਖ ਧਾਰਾਵਾਂ ਤਹਿਤ ਮੌਕੇ ’ਤੇ ਕਾਰਵਾਈ ਕੀਤੀ। ਇਹ ਜਾਣਕਾਰੀ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਦਿੱਤੀ।

‘Night sweep’ Operation

ਆਬਕਾਰੀ ਟੀਮਾਂ ਦੀ ਅਗਵਾਈ ਵਧੀਕ ਕਮਿਸ਼ਨਰ ਨਰੇਸ਼ ਦੂਬੇ ਅਤੇ ਏਆਈਜੀ (ਐਕਸਾਈਜ਼) ਗੁਰਜੋਤ ਸਿੰਘ ਕਲੇਰ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਕੀਤੀ। ਹਰੇਕ ਟੀਮ ਵਿੱਚ ਘੱਟੋ-ਘੱਟ ਇੱਕ ਮਹਿਲਾ ਅਧਿਕਾਰੀ ਅਤੇ ਇੱਕ ਸਿਹਤ ਵਿਭਾਗ ਦਾ ਅਧਿਕਾਰੀ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਬਾਰਾਂ, ਪੱਬਾਂ ਅਤੇ ਰੈਸਟੋਰੈਂਟਾਂ ਵਿੱਚ ‘ਹੁੱਕਾ’ ਪੀਣ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

‘Night sweep’ Operation

ਵਿੱਤ ਕਮਿਸ਼ਨਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਦੀ ਅਗਵਾਈ ਹੇਠ ਬੀਤੀ ਰਾਤ SAS ਨਗਰ (ਮੁਹਾਲੀ) ਜ਼ਿਲ੍ਹੇ ਦੇ ਨਵਾਂਗਾਓਂ ਇਲਾਕੇ ਵਿੱਚ ‘ਆਈ ਲਵ ਹੌਟ ਸ਼ਾਟ’ ਨਾਮ ਦੇ ਇੱਕ ਰੈਸਟੋਰੈਂਟ ਵੱਲੋਂ ਆਪਣੇ ਗਾਹਕਾਂ ਨੂੰ ‘ਸਿਰਫ ਚੰਡੀਗੜ੍ਹ ਖੇਤਰ’ ਵਿੱਚ ਵੇਚੀ ਜਾ ਰਹੀ ਬੀਅਰ ਦੇ ਨਾਲ ‘ਹੁੱਕਾ’ ਵੀ ਪਰੋਸਿਆ ਜਾ ਰਿਹਾ ਸੀ। ਰੈਸਟੋਰੈਂਟ ਦੀ ਤਲਾਸ਼ੀ ਦੌਰਾਨ 20 ਹੁੱਕੇ, ਬੀਅਰ ਦੀਆਂ 7 ਬੋਤਲਾਂ, ਤੰਬਾਕੂ ਦੇ ਵੱਖ-ਵੱਖ ਫਲੇਵਰ ਅਤੇ ਚਾਰਕੋਲ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਜੋੜੇਮਾਜਰਾ ਨੇ ਬਾਗਬਾਨੀ ਡਾਇਰੈਕਟਰ ਦਫ਼ਤਰ ‘ਚ ਕੀਤੀ ਅਚਨਚੇਤ ਚੈਕਿੰਗ

ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਰੈਸਟੋਰੈਂਟ ਦੇ ਮਾਲਕਾਂ ਖ਼ਿਲਾਫ਼ ਥਾਣਾ ਨਵਾਂਗਾਓਂ (0 ਮੋਹਾਲੀ) ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਮੋਹਾਲੀ ਜ਼ਿਲੇ ‘ਚ ਬੇਸਟੇਕ ਮਾਲ ਸੈਕਟਰ-66 ਮੋਹਾਲੀ ਵਿਖੇ ‘ਬੁਰਜ’ (ਡਬਲਯੂ ਵ੍ਹਾਈਟ ਹਾਸਪਿਟੈਲਿਟੀ), ‘ਸਕਲ’ (ਫ੍ਰੈਂਡਜ਼ ਹਾਸਪਿਟੈਲਿਟੀ) ਅਤੇ ‘ਮਾਸਕ ਲੌਂਜ ਐਂਡ ਬਾਰ’ ਨਿਰਧਾਰਤ ਸਮੇਂ ਤੋਂ ਵੱਧ ਖੁੱਲ੍ਹੇ ਪਾਏ ਗਏ। ਇਨ੍ਹਾਂ ਵਿਰੁੱਧ ਪੰਜਾਬ ਆਬਕਾਰੀ ਐਕਟ 1914 ਅਤੇ ਪੰਜਾਬ ਸ਼ਰਾਬ ਲਾਇਸੈਂਸ ਨਿਯਮ 1956 ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ।

ਚੀਮਾ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ‘ਪੈਡਲਰਜ਼ ਬਾਰ’ ਨਾਮਕ ਬਾਰ ਵੀ ਨਿਰਧਾਰਤ ਸਮੇਂ ਤੋਂ ਬਾਅਦ ਖੁੱਲ੍ਹਾ ਪਾਇਆ ਗਿਆ ਅਤੇ 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸ਼ਰਾਬ ਪਰੋਸੀ ਜਾ ਰਹੀ ਹੈ। ਬਾਰ ਦੀ ਤਲਾਸ਼ੀ ਦੌਰਾਨ 17 ਬੋਤਲਾਂ ਡਿਊਟੀ ਫਰੀ ਸ਼ਰਾਬ ਅਤੇ 5 ਬੋਤਲਾਂ ਮਿਆਦ ਪੁੱਗ ਚੁੱਕੀ ਬੀਅਰ ਦੀਆਂ ਵੀ ਬਰਾਮਦ ਹੋਈਆਂ, ਜਿਨ੍ਹਾਂ ਨੂੰ ਮੌਕੇ ‘ਤੇ ਹੀ ਜ਼ਬਤ ਕਰ ਲਿਆ ਗਿਆ। ਇਸੇ ਤਰ੍ਹਾਂ ਜਲੰਧਰ ‘ਚ ‘ਪੈਡਲਰਸ’ ਬਾਰ ਦੀ ਤਲਾਸ਼ੀ ਦੌਰਾਨ ਮਿਆਦ ਪੁੱਗ ਚੁੱਕੀ ਬੀਅਰ ਦੀਆਂ ਤਿੰਨ ਬੋਤਲਾਂ ਮਿਲੀਆਂ, ਜਿਨ੍ਹਾਂ ਨੂੰ ਜ਼ਬਤ ਕਰ ਲਿਆ ਗਿਆ। ਇਨ੍ਹਾਂ ਸਾਰੀਆਂ ਬਾਰਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ‘ਨਾਈਟ ਸਵੀਪ’ ਅਪ੍ਰੇਸ਼ਨ, 13 ਤੋਂ ਵੱਧ ਟੀਮਾਂ ਨੇ ਰੈਸਟੋਰੈਂਟਾਂ ਦੀ ਕੀਤੀ ਤਲਾਸ਼ੀ appeared first on Daily Post Punjabi.

ਕੀ ਹੈ ਲੁਧਿਆਣਾ ਪੁਲਿਸ ਦਾ ਆਪ੍ਰੇਸ਼ਨ Red Rose? ਹੁਣ ਨਹੀਂ ਬੱਚਦੇ ਸਮਾਜ ਵਿਰੋਧੀ ਅਨਸਰ
excise department destroys lahan: ਲੁਧਿਆਣਾ (ਤਰਸੇਮ ਭਾਰਦਵਾਜ)-ਸੂਬੇ ਭਰ ‘ਚ ਗੈਰ ਕਾਨੂੰਨੀ ਸ਼ਰਾਬ ਦੇ ਕਾਰੋਬਾਰ ਨੂੰ ਖਤਮ ਕਰਨ ਲ਼ਈ ਆਬਕਾਰੀ ਵਿਭਾਗ ਅਤੇ ਲੁਧਿਆਣਾ ਪੁਲਿਸ ਵੱਲੋਂ ਨਵੀਂ ਮੁਹਿੰਮ ਵਿੱਢੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਆਬਕਾਰੀ ਵਿਭਾਗ ਅਤੇ ਸਥਾਨਿਕ ਪੁਲਿਸ ਦੇ ਰੈੱਡ ਰੋਜ਼ ਤਹਿਤ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਸਤਲੁਜ ਦਰਿਆ ਨਾਲ ਲੱਗਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਖੈਰਾ ਬੇਟ ਤੇ ਨਿਊ ਰਾਜਾਪੁਰ ‘ਚ ਛਾਪਾ ਮਾਰਿਆ ਗਿਆ, ਜਿੱਥੋ 1.30 ਲੱਖ ਲੀਟਰ ਲਾਹਨ ਫੜ੍ਹੀ ਗਈ।

excise department destroys lahan

ਦੱਸਣਯੋਗ ਹੈ ਕਿ ਇਹ ਕਾਰਵਾਈ ਆਬਕਾਰੀ ਅਤੇ ਸਥਾਨਕ ਪੁਲਿਸ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 1.30 ਲੱਖ ਲੀਟਰ ਲਾਹਨ ਫੜ੍ਹੀ ਗਈ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਤਰਪਾਲਾਂ, 2 ਡਰੰਮ, ਇਕ ਪਾਈਪ ਤੇ ਇਕ ਚਾਲੂ ਭੱਠੀ ਵੀ ਜ਼ਬਤ ਕੀਤੀ ਗਈ। ਗੈਰ ਸਮਾਜੀ ਤੱਤਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਬੁਲਾਰੇ ਨੇ ਮਹਿਕਮੇ ਵੱਲੋਂ ਅਜਿਹੇ ਤੱਤਾਂ ਨੂੰ ਠੱਲ੍ਹ ਪਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨੇ ਕਿਹਾ ਕਿ ਨਾਜਾਇਜ਼ ਸ਼ਰਾਬ, ਸ਼ਰਾਬ ਦੀ ਤਸਕਰੀ ਆਦਿ ਦੇ ਮਾਮਲੇ ‘ਚ ਦੋਸ਼ੀ ਪਾਇਆ ਜਾਣ ਵਾਲਾ ਕੋਈ ਵੀ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ— Delhi ‘ਚ ਕਿਥੋਂ-2 ਦਾਖਿਲ ਹੋਣਗੀਆਂ ਕਿਸਾਨ ਜਥੇਬੰਦੀਆਂ ਘੜੀ ਜਾ ਰਹੀ ਐ ਰਣਨੀਤੀ, Kejriwal ਤੇ ਵੀ ਸਾਧੇ ਨਿਸ਼ਾਨੇ !

The post ਕੀ ਹੈ ਲੁਧਿਆਣਾ ਪੁਲਿਸ ਦਾ ਆਪ੍ਰੇਸ਼ਨ Red Rose? ਹੁਣ ਨਹੀਂ ਬੱਚਦੇ ਸਮਾਜ ਵਿਰੋਧੀ ਅਨਸਰ appeared first on Daily Post Punjabi.