excpected Archives - Daily Post Punjabi

ਫਿਰ ਬਦਲਿਆ ਮੌਸਮ ਨੇ ਮਿਜਾਜ਼, ਛਾਏ ਬੱਦਲ ਅਤੇ ਮੀਂਹ ਪੈਣ ਦੀ ਸੰਭਾਵਨਾ
clouds encircle rain excpected soon: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਅੱਜ ਭਾਵ ਬੁੱਧਵਾਰ ਨੂੰ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਨਜ਼ਰ ਆ ਰਿਹਾ ਹੈ। ਅੱਜ ਸਵੇਰਸਾਰ ਬੱਦਲ ਛਾਏ ਹੋਏ ਸੀ। ਆਸਮਾਨ ‘ਚ ਕਾਲੇ ਬੱਦਲ ਛਾਏ ਜਾਣ ਕਾਰਨ ਠੰਡ ਇਕੋ ਦਮ ਵੱਧ ਗਈ। ਬੱਦਲਾਂ ਦਾ ਮਿਜਾਜ਼ ਅਜਿਹਾ ਹੈ ਜਿਵੇਂ ਕਦੀ ਵੀ ਮੀਂਹ ਪੈ ਸਕਦਾ ਹੈ। ਸਵੇਰਸਾਰ ਤਾਪਮਾਨ 6 ਡਿਗਰੀ ਸੈਲਸੀਅਸ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਦਿਨ ਭਰ ਬੱਦਲ ਛਾਏ ਰਹਿਣਗੇ ਅਤੇ ਇਸ ਦੇ ਨਾਲ ਹੀ ਬਾਰਿਸ਼ ਹੋਣ ਦੀ ਸੰਭਾਵਨਾ ਵੀ ਹੈ।

clouds encircle rain excpected soon

ਦੱਸਣਯੋਗ ਹੈ ਕਿ ਇਸ਼ ਤੋਂ ਪਹਿਲਾਂ ਬੀਤੇ ਦਿਨ ਭਾਵ ਮੰਗਲਵਾਰ ਨੂੰ ਦਿਨ ਭਰ ਧੁੱਪ ਨਿਕਲੀ ਹੋਈ ਸੀ ਅਤੇ ਲੋਕਾਂ ਨੇ ਠੰਡ ਤੋਂ ਕਾਫੀ ਰਾਹਤ ਮਹਿਸੂਸ ਕੀਤੀ ਸੀ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਠੰਡ ਤੋਂ ਬਾਅਦ ਚਮਕਦਾਰ ਧੁੱਪ ਨਿਕਲਣ ਕਾਰਨ ਲੋਕਾਂ ਨੇ ਠੰਡ ਤੋਂ ਜਿੱਥੇ ਰਾਹਤ ਮਹਿਸੂਸ ਕੀਤੀ ਸੀ ਪਰ ਉੱਥੇ ਹੀ ਹੁਣ ਫਿਰ ਤੋਂ ਬਾਰਿਸ਼ ਦੀ ਸੰਭਾਵਨਾ ਵੱਧ ਗਈ ਹੈ।

clouds encircle rain excpected soon

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਹੁਣ ਬੱਦਲ 4 ਦਿਨਾਂ ਤੱਕ ਛਾਏ ਰਹਿਣਗੇ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਅਜਿਹੇ ਮੌਸਮ ਦੌਰਾਨ ਠੰਡ ਵਧੇਗੀ ਅਤੇ ਰਾਤ ਦਾ ਤਾਪਮਾਨ ਹੋਰ ਜਿਆਦਾ ਵਧੇਗਾ।

ਇਹ ਵੀ ਦੇਖੋ–

The post ਫਿਰ ਬਦਲਿਆ ਮੌਸਮ ਨੇ ਮਿਜਾਜ਼, ਛਾਏ ਬੱਦਲ ਅਤੇ ਮੀਂਹ ਪੈਣ ਦੀ ਸੰਭਾਵਨਾ appeared first on Daily Post Punjabi.