experts Archives - Daily Post Punjabi

ਸਾਫ ਹੋਈ ਉਦਯੋਗਿਕ ਨਗਰੀ ਦੀ ਆਬੋ ਹਵਾ, ਪਰ ਆਗਾਮੀ ਦਿਨਾਂ ਲਈ ਮਾਹਰਾਂ ਦੀ ਚਿਤਾਵਨੀ!
improvement aqi expert warning: ਲੁਧਿਆਣਾ (ਤਰਸੇਮ ਭਾਰਦਵਾਜ)- ਉਦਯੋਗਿਕ ਨਗਰੀ ਭਾਵ ਲੁਧਿਆਣਾ ‘ਚ ਪਰਾਲੀ ਸਾੜਨ ਦੀ ਘਟਨਾਵਾਂ ‘ਚ ਗਿਰਾਵਟ ਆਉਣ ਨਾਲ ਏਅਰ ਕੁਆਲਿਟੀ ਇੰਡੈਕਸ ‘ਚ ਵੀ ਕਾਫੀ ਸੁਧਾਰ ਆਇਆ ਹੈ, ਜਿਸ ਨਾਲ ਸ਼ਹਿਰਵਾਸੀਆਂ ਨੂੰ ਸਾਹ ਲੈਣ ਲਈ ਸਾਫ ਹਵਾ ਮਿਲੀ ਹੈ। ਦੱਸ ਦੇਈਏ ਕਿ ਪਹਿਲਾਂ ਜਿੱਥੇ ਲੁਧਿਆਣਾ ਦਾ ਏਅਰ ਕੁਆਲਿਟੀ ਇੰਡੈਕਸ ਬੇਹੱਦ ਖਰਾਬ ਸਥਿਤੀ ‘ਚ ਚੱਲ ਰਿਹਾ ਸੀ, ਹੁਣ ਉਹ ਮਾਡਰੇਟ ਭਾਵ ਮੱਧਮ ਦਰਜੇ ‘ਚ ਪਹੁੰਚ ਗਿਆ ਹੈ, ਜਿਸ ਤੋਂ ਥੋੜ੍ਹੀ ਜਿਹੀ ਰਾਹਤ ਮਿਲੀ ਹੈ। ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ 15 ਨਵੰਬਰ ਤੋਂ ਲੈ ਕੇ ਹੁਣ ਤਕ ਲੁਧਿਆਣਾ ‘ਚ 88 ਥਾਵਾਂ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਬੀਤੇ ਦਿਨ ਸ਼ਨੀਵਾਰ ਭਾਵ 21 ਨਵੰਬਰ ਨੂੰ ਲੁਧਿਆਣਾ ‘ਚ 18 ਥਾਵਾਂ ਤੇ ਪਰਾਲੀ ਸਾੜੀ ਗਈ। ਇਸ ਦੇ ਨਾਲ ਏਅਰ ਕੁਆਲਿਟੀ ਇੰਡੈਕਸ 105 ਦਰਜ ਕੀਤਾ ਗਿਆ, ਜੋ ਕਿ ਮਾਡਰੇਟ ਭਾਵ ਮੱਧਮ ਦਰਜੇ ‘ਚ ਹੈ। ਇਸ ਦੇ ਨਾਲ ਹੀ ਹੁਣ ਫਿਰ ਮਾਹਰਾਂ ਵੱਲੋਂ ਖਦਸ਼ਾ ਜਾਹਿਰ ਕੀਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਪ੍ਰਦੂਸ਼ਣ ਦਾ ਪੱਧਰ ਫਿਰ ਤੋਂ ਵੱਧ ਸਕਦਾ ਹੈ।

improvement aqi expert warning

ਦੱਸਣਯੋਗ ਹੈ ਕਿ ਦੀਵਾਲੀ ਤੋਂ ਬਾਅਦ ਬਾਰਿਸ਼ ਹੋਣ ਨਾਲ ਪੰਜਾਬ ਦੀ ਆਰਥਿਕ ਰਾਜਧਾਨੀ ਲੁਧਿਆਣਾ ਦੀ ਆਬੋਹਵਾ ਲਗਾਤਾਰ ਬਿਹਤਰ ਬਣੀ ਹੋਈ ਹੈ। ਦੀਵਾਲੀ ਦੇ ਅਗਲੇ ਦਿਨ ਤੋਂ ਹੀ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ) ਲਗਾਤਾਰ ਹਰੇ ਅਤੇ ਪੀਲੇ ਰੰਗ ‘ਚ ਨਜ਼ਰ ਆ ਰਿਹਾ ਹੈ। ਇਸ ਤੋਂ ਸਪੱਸ਼ਟ ਹੈ ਕਿ ਬਾਰਿਸ਼ ਤੋਂ ਬਾਅਦ ਮੌਸਮ ਸਾਫ ਹੋਇਆ ਅਤੇ ਠੰਡੀਆਂ ਹਵਾਵਾਂ ਨੇ ਲੋਕਾਂ ਨੂੰ ਨਵੰਬਰ ‘ਚ ਹੀ ਚੰਗੀ ਸਰਦੀ ਦਾ ਅਹਿਸਾਸ ਕਰਵਾ ਦਿੱਤਾ ਹੈ। ਦੂਜੇ ਪਾਸੇ ਏਅਰ ਕੁਆਲਿਟੀ ਇੰਡੈਕਸ ਵੀ ਇਕ ਦਾਇਰੇ ‘ਚ ਘੁੰਮ ਰਿਹਾ ਹੈ।

improvement aqi expert warning

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਥਾਪਿਤ ਏਅਰ ਕੁਆਲਿਟੀ ਇੰਡੈਕਸ ਦੇ ਅੰਕੜਿਆਂ ਮੁਤਾਬਕ ਲੁਧਿਆਣਾ ‘ਚ ਦੀਵਾਲੀ ਦੀ ਰਾਹਤ ਸ਼ਹਿਰ ਦਾ ਏਅਰ ਕੁਆਲਿਟੀ ਇੰਡੈਕਸ ਬੇਹੱਦ ਖਤਰਨਾਕ ਪੱਧਰ ਭਾਵ 500 ਤੋਂ ਪਾਰ ਪਹੁੰਚ ਗਿਆ ਸੀ, ਇਸ ਤੋਂ ਬਾਅਦ 15 ਨਵੰਬਰ ਦੀ ਸ਼ਾਮ ਸ਼ਹਿਰ ‘ਚ ਜ਼ੋਰਦਾਰ ਬਾਰਿਸ਼ ਹੋਈ, ਜਿਸ ਨਾਲ ਆਸਮਾਨ ‘ਚ ਚੜ੍ਹੀ ਧੂੜ ਦਾ ਗੁਬਾਰ ਬਾਰਿਸ਼ ਦੇ ਪਾਣੀ ਨਾਲ ਜ਼ਮੀਨ ‘ਤੇ ਆ ਗਿਆ। ਸਾਰਾ ਆਸਮਾਨ ਸਾਫ ਹੋ ਗਿਆ। ਇਸ ਦਾ ਅਸਰ ਏਅਰ ਕੁਆਲਿਟੀ ਇੰਡੈਕਸ ‘ਚ ਵੀ ਦੇਖਣ ਨੂੰ ਮਿਲਿਆ।

ਇਹ ਵੀ ਦੇਖੋ-–

The post ਸਾਫ ਹੋਈ ਉਦਯੋਗਿਕ ਨਗਰੀ ਦੀ ਆਬੋ ਹਵਾ, ਪਰ ਆਗਾਮੀ ਦਿਨਾਂ ਲਈ ਮਾਹਰਾਂ ਦੀ ਚਿਤਾਵਨੀ! appeared first on Daily Post Punjabi.

ਪ੍ਰਦੂਸ਼ਣ ਅਤੇ ਪਰਾਲੀ ਦੇ ਧੂੰਏ ਨੇ ਕੋਰੋਨਾ ਮਰੀਜ਼ਾਂ ਲਈ ਪੈਦਾ ਕੀਤੀ ਦਿੱਕਤ, ਜਾਣੋ ਕਿਵੇ
pollution causes problem patients corona: ਲੁਧਿਆਣਾ (ਤਰਸੇਮ ਭਾਰਦਵਾਜ)-ਪ੍ਰਦੂਸ਼ਣ ਅਤੇ ਪਰਾਲੀ ਦੇ ਧੂੰਏ ਕਾਰਨ ਲੁਧਿਆਣਾ ‘ਚ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਅਤੇ ਨਵੇਂ ਪੀੜਤ ਮਰੀਜ਼ਾਂ ਦੇ ਲਈ ਖਤਰਨਾਕ ਸਾਬਿਤ ਹੋ ਰਿਹਾ ਹੈ। ਇਸ ਸਬੰਧੀ ਮਾਹਰਾਂ ਨੇ ਖੁਲਾਸਾ ਕੀਤਾ ਗਿਆ ਹੈ ਕਿ ਪ੍ਰਦੂਸ਼ਣ ਅਤੇ ਪਰਾਲੀ ਦਾ ਧੂੰਆਂ ਸਾਹ ਦੇ ਮਰੀਜ਼ਾਂ ਲਈ ਹਮੇਸ਼ਾਂ ਹੀ ਸਮੱਸਿਆ ਬਣਿਆ ਰਿਹਾ ਹੈ ਪਰ ਇਸ ਵਾਰ ਇਹ ਜਿਆਦਾ ਖਤਰਨਾਕ ਇਸ ਲਈ ਹੈ ਕਿਉਂਕਿ ਕੋਰੋਨਾ ਦੇ ਮਰੀਜ਼ ਨੂੰ ਸਾਹ ਦੀ ਸਮੱਸਿਆ ਆ ਰਹੀ ਹੈ ਜਾਂ ਨਵੇਂ ਆਉਣ ਵਾਲੇ ਮਰੀਜ਼ਾਂ ਨੂੰ ਵੀ ਸਾਹ ਸਬੰਧੀ ਪਰੇਸ਼ਾਨੀ ਹੋਵੇਗੀ।ਪ੍ਰਾਈਵੇਟ ਹਸਪਤਾਲਾਂ ‘ਚ ਪਹਿਲਾਂ ਦੇ ਕੋਰੋਨਾ ਮਰੀਜ਼ਾਂ ‘ਚ ਤਾਂ ਪਰੇਸ਼ਾਨੀ ਦੇ ਕੁਝ ਮਾਮਲੇ ਸਾਹਮਣੇ ਆਉਣੇ ਵੀ ਸ਼ੁਰੂ ਹੋ ਗਏ ਹਨ।

pollution causes problem patients corona

ਸੀਨੀਅਰ ਚੈਸਟ ਸਪੈਸ਼ਲਿਸਟ ਡਾਕਟਰ ਬੀ.ਕੇ ਗੁਪਤਾ ਨੇ ਦੱਸਿਆ ਹੈ ਕਿ ਹਫਤੇ ‘ਚ ਉਨ੍ਹਾਂ ਕੋਲ 3-4 ਮਰੀਜ਼ ਆਏ ਹਨ, ਜੋ ਅਗਸਤ ਜਾਂ ਜੁਲਾਈ ਮਹੀਨੇ ਦੌਰਾਨ ਕੋਰੋਨਾ ਦੇ ਮਰੀਜ਼ ਰਹੇ ਹਨ ਪਰ ਹੁਣ ਉਨ੍ਹਾਂ ਨੂੰ ਸਾਹ ਲੈਣ ‘ਚ ਪਰੇਸ਼ਾਨੀ, ਛਾਤੀ ਸਖਤ, ਥਕਾਵਟ ਦੀ ਸਮੱਸਿਆ ਆ ਰਹੀ ਹੈ। ਇਨ੍ਹਾਂ ਮਰੀਜ਼ਾਂ ਨੂੰ ਪ੍ਰਦੂਸ਼ਿਤ ਇਲਾਕਿਆਂ ‘ਚ ਨਹੀਂ ਜਾਣਾ ਚਾਹੀਦਾ ਹੈ। ਜੇਕਰ ਕੰਮ ਦੇ ਚੱਲਦਿਆਂ ਜਾਣਾ ਵੀ ਪੈ ਰਿਹਾ ਹੈ ਤਾਂ ਮਾਸਕ ਨਾ ਉਤਾਰੋ। ਪਰੇਸ਼ਾਨੀ ਜਿਆਦਾ ਹੈ ਤਾਂ ਡਾਕਟਰਾਂ ਦੀ ਸਲਾਹ ਲਉ। ਸੀ.ਐੱਮ.ਸੀ ਹਸਪਤਾਲ ਦੇ ਮੈਡੀਸਿਨ ਸਪੈਸ਼ਲਿਸਟ ਡਾਕਟਰ ਨਵਜੋਤ ਸਿੰਘ ਨੇ ਕਿਹਾ ਹੈ ਕਿ ਕੋਵਿਡ ਇਕ ਵਾਇਰਲ ਇਨਫੈਕਸ਼ਨ ਹੈ। ਵਾਇਰਲ ਇਨਫੈਕਸ਼ਨ ‘ਚ ਸਾਹ ਸਬੰਧੀ ਪਰੇਸ਼ਾਨੀ ਜਿਆਦਾ ਹੋ ਸਕਦੀ ਹੈ। ਇਸ ਦੇ ਨਾਲ ਹੀ ਕੋਵਿਡ ‘ਚ ਸਾਹ ਦੀ ਸਮੱਸਿਆ ਰਹਿੰਦੀ ਹੈ।

pollution causes problem patients corona

ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਸੋਮਵਾਰ ਨੂੰ ਜ਼ਿਲ੍ਹੇ ‘ਚੋਂ ਕੋਰੋਨਾ ਦੇ 67 ਨਵੇਂ ਮਾਮਲੇ ਸਾਹਮਣੇ ਆਏ ਸੀ, ਜਿਨ੍ਹਾਂ ‘ਚੋਂ 55 ਲੁਧਿਆਣਾ ਦੇ ਅਤੇ 12 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ ਜਦਕਿ ਲੁਧਿਆਣਾ ‘ਚ 1 ਮਰੀਜ਼ ਦੀ ਮੌਤ ਹੋ ਸੀ ਜੋ ਕਿ ਬਠਿੰਡਾ ਨਾਲ ਸਬੰਧਿਤ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 20414 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਜਾ ਚੁੱਕੀ ਹੈ, ਜਿਨ੍ਹਾਂ ‘ਚੋਂ 19193 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਹੁਣ ਜ਼ਿਲ੍ਹੇ ‘ਚ ਸਿਰਫ 380 ਸਰਗਰਮ ਮਾਮਲੇ ਹਨ ਜਦਕਿ 841 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

The post ਪ੍ਰਦੂਸ਼ਣ ਅਤੇ ਪਰਾਲੀ ਦੇ ਧੂੰਏ ਨੇ ਕੋਰੋਨਾ ਮਰੀਜ਼ਾਂ ਲਈ ਪੈਦਾ ਕੀਤੀ ਦਿੱਕਤ, ਜਾਣੋ ਕਿਵੇ appeared first on Daily Post Punjabi.

ਰੂਸੀ ਵੈਕਸੀਨ ‘ਤੇ ਟਾਪ ਅਮਰੀਕੀ ਮਾਹਰਾਂ ਨੇ ਆਖੀ ਇਹ ਵੱਡੀ ਗੱਲ
top us experts russian vaccine: ਦੁਨੀਆਭਰ ‘ਚ ਖਤਰਨਾਕ ਕੋਰੋਨਾਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ। ਇਸ ਦੇ ਨਾਲ ਹੀ ਕੋਰੋਨਾ ਵੈਕਸੀਨ ਨੂੰ ਲੈ ਕੇ ਵੀ ਕਾਫੀ ਤੇਜ਼ੀ ਨਾਲ ਤਿਆਰੀਆਂ ਚੱਲ ਰਹੀਆਂ ਹਨ। ਜਾਣਕਾਰੀ ਮੁਤਾਬਕ ਰੂਸ ਨੇ ਕੋਰੋਨਾ ਵਾਇਰਸ ਦੀ ਵੈਕਸੀਨ ਬਣਾਉਣ ਨੂੰ ਲੈ ਕੇ ਸਫਲਤਾ ਮਿਲਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਮਰੀਕਾ ਨੂੰ ਰੂਸ ਦੇ ਦਾਅਵੇ ‘ਤੇ ਸ਼ੱਕ ਹੈ।ਅਮਰੀਕਾ ਦੇ ਮਸ਼ਹੂਰ ਰੋਗ ਮਾਹਰ ਅਤੇ ਪ੍ਰੈਜੀਡੈਂਟ ਟਰੰਪ ਦੇ ਸਲਾਹਕਾਰ ਐਂਥਨੀ ਫੌਚੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਸ ਗੱਲ ਦਾ ਸ਼ੱਕ ਹੈ ਕਿ ਇਹ ਵੈਕਸੀਨ ਕੋਰੋਨਾ ਵਾਇਰਸ ‘ਤੇ ਕੰਮ ਕਰੇਗੀ। ਨੈਸ਼ਨਲ ਜਿਓਗ੍ਰਾਫਿਕ ‘ਤੇ ਪੈਨਲ ਡਿਸਕਸ਼ਨ ਦੌਰਾਨ ਐਂਥਨੀ ਫੌਚੀ ਨੇ ਕਿਹਾ ਹੈ ਕਿ ਵੈਕਸੀਨ ਬਣਾਉਣਾ ਅਤੇ ਉਸ ਵੈਕਸੀਨ ਨੂੰ ਸੁਰੱਖਿਅਤ ਅਤੇ ਪ੍ਰਭਾਵੀ ਸਾਬਿਤ ਕਰਨਾ ਵੱਖਰੀ ਗੱਲ ਹੈ।

top us experts russian vaccine

ਦੱਸਣਯੋਗ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਬੀਤੇ ਦਿਨ ਐਲਾਨ ਕੀਤਾ ਕਿ, ‘ਅਸੀਂ ਕੋਰੋਨਾ ਦੀ ਸੁਰੱਖਿਅਤ ਵੈਕਸੀਨ ਬਣਾ ਲਈ ਹੈ ਅਤੇ ਦੇਸ਼ ਵਿਚ ਰਜਿਸਟਰਡ ਵੀ ਕਰਾ ਲਿਆ ਹੈ। ਉਨ੍ਹਾਂ ਦੀਆਂ ਦੋ ਧੀਆਂ ਵਿਚੋਂ ਇਕ ਧੀ ਨੂੰ ਪਹਿਲੀ ਵੈਕਸੀਨ ਲੁਆਈ ਗਈ ਹੈ ਅਤੇ ਉਹ ਬਿਲਕੁੱਲ ਠੀਕ ਹੈ।’ ਹਾਲਾਂਕਿ ਹੁਣ ਵਿਸ਼ਵ ਸਿਹਤ ਸੰਗਠਨ (WHO) ਨੇ ਰੂਸ ਨੂੰ ਵੈਕਸੀਨ ਦੇ ਮਾਮਲੇ ਵਿਚ ਜਲਦਬਾਜ਼ੀ ਨਾ ਵਿਖਾਉਣ ਲਈ ਕਿਹਾ ਹੈ ਅਤੇ ਉਸ ਦੇ ਇਸ ਰਵੱਈਏ ਨੂੰ ਖ਼ਤਰਨਾਕ ਵੀ ਦੱਸਿਆ ਹੈ। ਡਬਲਯੂ.ਐਚ.ਓ. ਨੇ ਇਹ ਵੀ ਕਿਹਾ ਹੈ ਕਿ ਉਸ ਕੋਲ ਅਜੇ ਤੱਕ ਰੂਸ ਵੱਲੋਂ ਵਿਕਸਿਤ ਕੀਤੀ ਜਾ ਰਹੀ ਕੋਰੋਨਾ ਵੈਕਸੀਨ ਦੀ ਕੋਈ ਜਾਣਕਾਰੀ ਨਹੀਂ ਹੈ।

ਰੂਸ ਨੇ ਵੈਕਸੀਨ ਦਾ ਨਾਮ ਆਪਣੇ ਪਹਿਲਾਂ ਸੈਟੇਲਾਈਟ ‘ਸਪੁਤਨਿਕ V’ ਦੇ ਨਾਮ ‘ਤੇ ਰੱਖਿਆ ਹੈ। ਰੂਸੀ ਆਟੋਨੋਮਸ ਵੈਲਥ ਦੇ ਮੁਖੀ ਦਾ ਕਹਿਣਾ ਹੈ ਕਿ ਇਸ ਵੈਕਸੀਨ ਲਈ 1 ਅਰਬ ਡੋਜ ਲਈ ਉਨ੍ਹਾਂ ਨੂੰ 20 ਤੋਂ ਜ਼ਿਆਦਾ ਦੇਸ਼ਾਂ ਤੋਂ ਬੇਨਤੀ ਮਿਲ ਚੁੱਕੀ ਹੈ। ਉੱਧਰ WHO ਨੇ ਕਿਹਾ ਹੈ ਕਿ ਰੂਸ ਨੇ ਉਨ੍ਹਾਂ ਨਾਲ ਵੈਕਸੀਨ ਅਤੇ ਟੈਸਟਿੰਗ ਦੀ ਪ੍ਰਕਿਰਿਆ ਨਾਲ ਜੁੜੀ ਕੋਈ ਜਾਣਕਾਰੀ ਸਾਂਝੀ ਹੀ ਨਹੀਂ ਕੀਤੀ ਹੈ। WHO ਨੂੰ ਇਸ ਵੈਕਸੀਨ ਦੇ ਤੀਜੇ ਪੜਾਅ ਦੀ ਟੈਸਟਿੰਗ ਨੂੰ ਲੈ ਕੇ ਸ਼ੱਕ ਹੈ। ਸੰਗਠਨ ਦੇ ਬੁਲਾਰੇ ਕ੍ਰਿਸਟੀਅਨ ਲਿੰਡਮਿਅਰ ਨੇ ਪ੍ਰੈਸ ਬਰੀਫਿੰਗ ਦੌਰਾਨ ਕਿਹਾ ਕਿ ਜੇਕਰ ਕਿਸੇ ਵੈਕਸੀਨ ਦਾ ਤੀਜੇ ਪੜਾਅ ਦਾ ਟ੍ਰਾਇਲ ਕੀਤੇ ਬਿਨਾਂ ਹੀ ਉਸ ਦੇ ਉਤਪਾਦਨ ਲਈ ਲਾਈਸੈਂਸ ਜਾਰੀ ਕਰ ਦਿੱਤਾ ਜਾਂਦਾ ਹੈ, ਤਾਂ ਇਸ ਨੂੰ ਖ਼ਤਰਨਾਕ ਮੰਨਣਾ ਹੀ ਪਵੇਗਾ।

top us experts russian vaccine

ਵਿਸ਼ਵ ਸਿਹਤ ਸੰਗਠਨ ਦੇ ਅਧੀਨ ਆਉਣ ਵਾਲੇ ਪੈਨ-ਅਮੈਰੀਕਨ ਹੈਲਥ ਆਰਗੇਨਾਈਜੇਸ਼ਨ ਦੇ ਸਹਾਇਕ ਨਿਰਦੇਸ਼ਕ ਜਰਬਾਸ ਬਾਰਬੋਸਾ ਨੇ ਕਿਹਾ ਕਿ, ‘ਜਾਣਕਾਰੀ ਮਿਲੀ ਹੈ ਕਿ ਬ੍ਰਾਜ਼ੀਲ ਵੈਕਸੀਨ ਬਣਾਉਣਾ ਸ਼ੁਰੂ ਕਰੇਗਾ ਪਰ ਜਦੋਂ ਤੱਕ ਹੋਰ ਟ੍ਰਾਇਲ ਪੂਰੇ ਨਹੀਂ ਹੋ ਜਾਂਦੇ ਇਹ ਨਹੀਂ ਕੀਤਾ ਜਾਣਾ ਚਾਹੀਦਾ ਹੈ।’ ਉਨ੍ਹਾਂ ਕਿਹਾ ਕਿ ਵੈਕਸੀਨ ਬਣਾਉਣ ਵਾਲੇ ਕਿਸੇ ਨੂੰ ਵੀ ਇਸ ਪ੍ਰਕਿਰਿਆ ਦਾ ਪਾਲਣ ਕਰਣਾ ਹੈ ਜੋ ਕਿ ਇਹ ਯਕੀਨੀ ਕਰੇਗਾ ਕਿ ਵੈਕਸੀਨ ਸੁਰੱਖਿਅਤ ਹੈ ਅਤੇ ਵਿਸ਼ਵ ਸਿਹਤ ਸੰਗਠਨ ਨੇ ਉਸ ਦੀ ਸਿਫਾਰਿਸ਼ ਕੀਤੀ ਹੈ। ਪਿਛਲੇ ਹਫ਼ਤੇ ਵਿਸ਼ਵ ਸਿਹਤ ਸੰਗਠਨ ਨੇ ਰੂਸ ਨੂੰ ਬੇਨਤੀ ਕੀਤੀ ਸੀ ਕਿ ਉਹ ਕੋਰੋਨਾ ਖ਼ਿਲਾਫ ਵੈਕਸੀਨ ਬਣਾਉਣ ਲਈ ਅੰਤਰਰਾਸ਼ਟਰੀ ਗਾਈਡਲਾਈਨ ਦਾ ਪਾਲਣ ਕਰੇ।

The post ਰੂਸੀ ਵੈਕਸੀਨ ‘ਤੇ ਟਾਪ ਅਮਰੀਕੀ ਮਾਹਰਾਂ ਨੇ ਆਖੀ ਇਹ ਵੱਡੀ ਗੱਲ appeared first on Daily Post Punjabi.