Explosion in Manipur Archives - Daily Post Punjabi

ਮਣੀਪੁਰ ‘ਚ ਸੰਨੀ ਲਿਓਨ ਦੇ ਫੈਸ਼ਨ ਸ਼ੋਅ ਵਾਲੀ ਥਾਂ ਨੇੜੇ ਧਮਾਕਾ, ਲੋਕਾਂ ‘ਚ ਮੱਚਿਆ ਹੜਕੰਪ
ਮਣੀਪੁਰ ਤੋਂ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਇੰਡਸਟਰੀ ਦੀ ਬੋਲਡ ਅਭਿਨੇਤਰੀਆਂ ‘ਚੋਂ ਇਕ ਸੰਨੀ ਲਿਓਨ ਦੇ ਇਕ ਫੈਸ਼ਨ ਸ਼ੋਅ ਦੇ ਸਥਾਨ ਦੇ ਨੇੜੇ ਧਮਾਕਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਇਹ ਧਮਾਕਾ ਬਹੁਤ ਜ਼ਬਰਦਸਤ ਸੀ। ਇਸ ਧਮਾਕੇ ਦੀ ਜਾਣਕਾਰੀ ਸ਼ੋਅ ਦੇ ਇੱਕ ਅਧਿਕਾਰੀ ਵੱਲੋਂ ਸਾਂਝੀ ਕੀਤੀ ਗਈ ਹੈ, ਹਾਲਾਂਕਿ ਇਸ ਧਮਕੇ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ।

Explosion near Sunny Leone’s fashion show venue

ਇਹ ਵੀ ਪੜ੍ਹੋ : ਰਿਸ਼ੀ ਸੁਨਕ ਦੇ ਬ੍ਰਿਟੇਨ ਸਰਕਾਰ ‘ਚ 100 ਦਿਨ ਪੂਰੇ, ਕਿਹਾ- ਹਿੰਦੂਤਵ ਤੋਂ ਪ੍ਰੇਰਿਤ ਹੋ ਕੇ ਬਣੇ ਪ੍ਰਧਾਨ ਮੰਤਰੀ

ਜਾਣਕਾਰੀ ਅਨੁਸਾਰ ਧਮਾਕਾ ਸ਼ਨੀਵਾਰ ਸਵੇਰੇ ਕਰੀਬ 6.30 ਵਜੇ ਸੰਨੀ ਲਿਓਨ ਦੇ ਫੈਸ਼ਨ ਸ਼ੋਅ ਵਾਲੀ ਥਾਂ ਤੋਂ ਸਿਰਫ 100 ਮੀਟਰ ਦੀ ਦੂਰੀ ‘ਤੇ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ, ‘ਫੈਸ਼ਨ ਸ਼ੋਅ ਵਾਲੀ ਥਾਂ ‘ਤੇ ਵਿਸਫੋਟਕ ਯੰਤਰ ਧਮਾਕਾ ਹੋਇਆ। ਇਸ ਧਮਾਕੇ ਦੀ ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਇੰਫਾਲ ਈਸਟ ਦੇ SP ਮਹਾਰਭਮ ਪ੍ਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਮਲੇ ‘ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਉਨ੍ਹਾਂ ਅਨੁਸਾਰ ਇਹ ਚੀਨੀ ਗ੍ਰਨੇਡ ਵਾਂਗ ਵਿਸਫੋਟਕ ਯੰਤਰ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮਣੀਪੁਰ ‘ਚ ਸੰਨੀ ਲਿਓਨ ਦੇ ਫੈਸ਼ਨ ਸ਼ੋਅ ਵਾਲੀ ਥਾਂ ਨੇੜੇ ਧਮਾਕਾ, ਲੋਕਾਂ ‘ਚ ਮੱਚਿਆ ਹੜਕੰਪ appeared first on Daily Post Punjabi.