Eye Care healthy food Archives - Daily Post Punjabi

ਅੱਖਾਂ ਲਈ ਫਾਇਦੇਮੰਦ 6 ਸੁਪਰਫੂਡਜ਼!
ਅੱਖਾਂ ਨੂੰ ਹੈਲਥੀ ਰੱਖਣ ਲਈ ਡਾਇਟ ‘ਚ ਇਨ੍ਹਾਂ ਚੀਜ਼ਾਂ ਨੂੰ ਸ਼ਾਮਿਲ ਕਰੋ।ਆਓ ਅੱਜ ਜਾਣਦੇ ਹਾਂ ਉਨ੍ਹਾਂ ਫੂਡਜ਼ ਬਾਰੇ ਜੋ ਅੱਖਾਂ ਨੂੰ ਹੈਲਥੀ ਰੱਖਦੀਆਂ ਹਨ।

ਡ੍ਰਾਈ ਫਰੂਟਸ

ਅਖਰੋਟ, ਕਿਸ਼ਮਿਸ਼, ਪਿਸਤਾ, ਕਾਜੂ, ਬਦਾਮ, ਮੂੰਗਫਲੀ ਆਦਿ ਡ੍ਰਾਈਫਰੂਟਸ ਨੂੰ ਆਪਣੀ ਡਾਇਟ ਦਾ ਹਿੱਸਾ ਬਣਾਓ।ਇਨ੍ਹਾਂ ‘ਚ ਮੌਜੂਦ ਵਿਟਾਮਿਨ ਏ ਅੱਖਾਂ ਲਈ ਗੁਣਕਾਰੀ ਹੁੰਦਾ ਹੈ।

ਬ੍ਰੋਕਲੀ

ਵਿਟਾਮਿਨ ਏ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਬ੍ਰੋਕਲੀ ਦਾ ਸੇਵਨ ਕਰਨ ਨਾਲ ਅੱਖਾਂ ਹੈਲਥੀ ਰਹਿੰਦੀਆਂ ਹਨ।ਇਸਦਾ ਸੇਵਨ ਸਬਜ਼ੀ ਅਤੇ ਸਲਾਦ ਦੇ ਰੂਪ ‘ਚ ਕਰੋ।

ਆਂਵਲਾ

ਇਸ ‘ਚ ਵਿਟਾਮਿਨ ਸੀ, ਵਿਟਾਮਿਨ ਏ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ ਜੋ ਤੁਹਾਡੀਆਂ ਅੱਖਾਂ ਦੇ ਅੰਦਰ ਮੌਜੂਦ ਸੈੱਲਾਂ ਦੇ ਕੰਮ ਕਰਨ ਦੀ ਸ਼ਕਤੀ ‘ਚ ਸੁਧਾਰ ਕਰਦੇ ਹਨ।

ਗਾਜਰ

ਇਸ ‘ਚ ਬੀਟਾ-ਕੈਰੋਟੀਨ ਹੁੰਦਾ ਹੈ ਜੋ ਅੱਖਾਂ ਦੀਆਂ ਮਾਸਪੇਸ਼ੀਆਂ ਲਈ ਗੁਣਕਾਰੀ ਹੁੰਦੀ ਹੈ।ਤੁਸੀਂ ਇਸ ਨੂੰ ਸਲਾਦ ਜਾਂ ਜੂਸ ਦੇ ਰੂਪ ‘ਚ ਲੈ ਸਕਦੇ ਹੋ।

ਮੱਛੀ

ਡ੍ਰਾਈ ਆਈ ਸਿੰਡਰੋਮ ਅਤੇ ਮੋਤੀਆ ਤੋਂ ਬਚਾਅ ਕਰਨ ਲਈ ਤੁਹਾਨੂੰ ਮੱਛੀ ਦਾ ਸੇਵਨ ਕਰਨਾ ਚਾਹੀਦਾ ਹੈ। ਇਨ੍ਹਾਂ ‘ਚ ਓਮੇਗਾ 3 ਫੈਟੀ ਐਸਿਡ ਪਾਇਆ ਜਾਂਦਾ ਹੈ।

ਸੌਂਫ

ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਸੌਂਫ ਨੂੰ ਗਰਮ ਦੁੱਧ ਨਾਲ ਖਾਓ।ਇਸ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ।

ਇਹ ਵੀ ਪੜ੍ਹੋ : ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਹੋਇਆ ਦਿ.ਹਾਂ/ਤ, 86 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਇਨ੍ਹਾਂ ਚੀਜ਼ਾਂ ਦੇ ਸੇਵਨ ਨਾਲ ਅੱਖਾਂ ਨੂੰ ਫਾਇਦਾ ਹੁੰਦਾ ਹੈ। ਤੁਸੀਂ ਚਾਹੋ ਤਾਂ ਇਨ੍ਹਾਂ ਨੂੰ ਖਾਣ ਤੋਂ ਪਹਿਲਾਂ ਐਕਸਪਰਟ ਦੀ ਸਲਾਹ ਵੀ ਲੈ ਸਕਦੇ ਹੋ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਅੱਖਾਂ ਲਈ ਫਾਇਦੇਮੰਦ 6 ਸੁਪਰਫੂਡਜ਼! appeared first on Daily Post Punjabi.

Eye Care: ਅੱਖਾਂ ਦੀ ਰੋਸ਼ਨੀ ਤੇਜ਼ ਕਰਨਗੇ ਇਹ ਫੂਡਜ਼, ਕਰੋ ਆਪਣੀ ਡਾਇਟ ‘ਚ ਸ਼ਾਮਿਲ
Eye Care healthy food: ਅੱਜ-ਕੱਲ੍ਹ ਸਾਰਾ ਦਿਨ ਫ਼ੋਨ, ਲੈਪਟਾਪ ਅਤੇ ਕੰਪਿਊਟਰ ਦੀ ਸਕਰੀਨ ‘ਤੇ ਨਜ਼ਰ ਰੱਖਣ ਨਾਲ ਅੱਖਾਂ ਦੀ ਸਿਹਤ ‘ਤੇ ਬਹੁਤ ਬੁਰਾ ਅਸਰ ਪੈ ਰਿਹਾ ਹੈ। ਅੱਖਾਂ ਦੀ ਰੋਸ਼ਨੀ ਕਮਜ਼ੋਰ ਹੋ ਰਹੀ ਹੈ ਜਿਸ ਕਾਰਨ ਨੌਜਵਾਨ ਪੀੜ੍ਹੀ ਛੋਟੀ ਉਮਰ ‘ਚ ਹੀ ਐਨਕਾਂ ਲਗਾਉਂਦੀ ਹੈ। ਵਿਟਾਮਿਨ ਏ ਕਾਰਨ ਅੱਖਾਂ ਦੀ ਰੋਸ਼ਨੀ ਕਮਜ਼ੋਰ ਹੁੰਦੀ ਹੈ। ਇਸ ਲਈ ਜੇਕਰ ਤੁਸੀਂ ਕੰਪਿਊਟਰ, ਲੈਪਟਾਪ ‘ਤੇ ਕੰਮ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੀ ਡਾਇਟ ‘ਚ ਵਿਟਾਮਿਨ-ਏ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਤਾਂ ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਕਿਹੜੀਆਂ ਚੀਜ਼ਾਂ ਦਾ ਸੇਵਨ ਕਰ ਸਕਦੇ ਹੋ।

ਹਰੀਆਂ ਪੱਤੇਦਾਰ ਸਬਜ਼ੀਆਂ: ਸਰੀਰ ‘ਚ ਵਿਟਾਮਿਨ ਏ ਦੀ ਕਮੀ ਨੂੰ ਪੂਰਾ ਕਰਨ ਲਈ ਤੁਹਾਨੂੰ ਆਪਣੀ ਡਾਇਟ ‘ਚ ਹਰੀਆਂ ਪੱਤੇਦਾਰ ਸਬਜ਼ੀਆਂ, ਕੇਲਾ, ਪਾਲਕ, ਬ੍ਰੋਕਲੀ, ਗਾਜਰ, ਸ਼ਕਰਕੰਦੀ, ਟਮਾਟਰ, ਲਾਲ ਸ਼ਿਮਲਾ ਮਿਰਚ, ਖਰਬੂਜਾ, ਦੁੱਧ ਅਤੇ ਆਂਡੇ ਵਰਗੀਆਂ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

Eye Care healthy food

ਭਿੰਡੀ ਖਾਓ: ਤੁਸੀਂ ਭਿੰਡੀ ਦੀ ਸਬਜ਼ੀ ਨੂੰ ਡਾਈਟ ‘ਚ ਸ਼ਾਮਲ ਕਰ ਸਕਦੇ ਹੋ। ਇਸ ‘ਚ ਜ਼ੀਐਕਸੈਂਥਿਨ ਅਤੇ ਲੂਟੀਨ ਨਾਮਕ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਬੀਟਾ ਕੈਰੋਟੀਨ ਦੇ ਬਹੁਤ ਸਰੋਤ ਮੰਨੇ ਜਾਂਦੇ ਹਨ। ਇਸ ਤੋਂ ਇਲਾਵਾ ਇਸ ‘ਚ ਪਾਇਆ ਜਾਣ ਵਾਲਾ ਵਿਟਾਮਿਨ-ਏ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਵੀ ਮਦਦ ਕਰਦਾ ਹੈ। ਜੇਕਰ ਤੁਹਾਨੂੰ ਮੋਤੀਆਬਿੰਦ ਦੀ ਸਮੱਸਿਆ ਹੈ ਤਾਂ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ। ਸਵੇਰੇ ਖਾਲੀ ਪੇਟ ਕੱਚੀ ਭਿੰਡੀ ਖਾਓ। ਇਹ ਤੁਹਾਡੀ ਅੱਖਾਂ ਦੀ ਸਾਈਟ ਨੂੰ ਮਜ਼ਬੂਤ ਕਰੇਗਾ ਅਤੇ ਭਾਰ ਵਧਣ ਤੋਂ ਰੋਕਣ ‘ਚ ਵੀ ਮਦਦ ਕਰੇਗਾ।

Eye Care healthy food

ਸੈਲਮਨ ਫਿਸ਼: ਅੱਖਾਂ ਨੂੰ ਸਿਹਤਮੰਦ ਰੱਖਣ ਲਈ ਸੈਲਮਨ ਫਿਸ਼ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ‘ਚ ਪਾਏ ਜਾਣ ਵਾਲੇ ਓਮੇਗਾ-3 ਫੈਟੀ ਐਸਿਡ ਰੈਟਿਨਾ ਨੂੰ ਹੈਲਥੀ ਰੱਖਣ ‘ਚ ਮਦਦ ਕਰਦੇ ਹਨ। ਜੇਕਰ ਤੁਹਾਨੂੰ ਅੱਖਾਂ ਖੁਸ਼ਕ ਹੋਣ ਦੀ ਸਮੱਸਿਆ ਹੈ ਤਾਂ ਉਸ ‘ਚ ਵੀ ਫਿਸ਼ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ।

ਆਂਵਲਾ: ਅੱਖਾਂ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਆਂਵਲੇ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਵਿਟਾਮਿਨ ਏ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ। ਤੁਸੀਂ ਆਂਵਲੇ ਦਾ ਸੇਵਨ ਕਿਸੇ ਵੀ ਤਰੀਕੇ ਨਾਲ ਕਰ ਸਕਦੇ ਹੋ। ਆਂਵਲੇ ਨੂੰ ਜੂਸ, ਮੁਰੱਬੇ ਜਾਂ ਕੈਂਡੀ ਦੇ ਰੂਪ ‘ਚ ਖਾਧਾ ਜਾ ਸਕਦਾ ਹੈ।

ਆਂਡਾ: ਅੱਖਾਂ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਆਂਡੇ ਦਾ ਸੇਵਨ ਵੀ ਕਰ ਸਕਦੇ ਹੋ। ਆਂਡੇ ਦੀ ਜ਼ਰਦੀ ‘ਚ ਵਿਟਾਮਿਨ ਏ, ਲੂਟੀਨ, ਜ਼ੈਕਸੈਂਥਿਨ ਅਤੇ ਜ਼ਿੰਕ ਚੰਗੀ ਮਾਤਰਾ ‘ਚ ਪਾਏ ਜਾਂਦੇ ਹਨ, ਜੋ ਅੱਖਾਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ।

ਗਾਜਰ: ਅੱਖਾਂ ਦੀ ਰੋਸ਼ਨੀ ਵਧਾਉਣ ਲਈ ਤੁਸੀਂ ਗਾਜਰ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਵਿਟਾਮਿਨ ਏ, ਵਿਟਾਮਿਨ ਸੀ, ਬੀਟਾ ਕੈਰੋਟੀਨ, ਐਂਟੀਬੈਕਟੀਰੀਅਲ ਗੁਣ ਹੁੰਦੇ ਹਨ। ਗਾਜਰ ਅੱਖਾਂ ‘ਚ ਇੰਫੈਕਸ਼ਨ, ਖੁਸ਼ਕੀ, ਜਲਣ, ਖੁਜਲੀ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਵੀ ਮਦਦ ਕਰਦੀ ਹੈ।

The post Eye Care: ਅੱਖਾਂ ਦੀ ਰੋਸ਼ਨੀ ਤੇਜ਼ ਕਰਨਗੇ ਇਹ ਫੂਡਜ਼, ਕਰੋ ਆਪਣੀ ਡਾਇਟ ‘ਚ ਸ਼ਾਮਿਲ appeared first on Daily Post Punjabi.