Face Covered Ban Archives - Daily Post Punjabi

ਗੁਰਦਾਸਪੁਰ ‘ਚ ਮੂੰਹ ਢੱਕ ਕੇ ਚੱਲਣ ਜਾਂ ਵਾਹਨ ਚਲਾਉਣ ‘ਤੇ ਪਾਬੰਦੀ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
ਪੰਜਾਬ ਵਿੱਚ ਦਿਨ-ਬ-ਦਿਨ ਮੂੰਹ ਨੂੰ ਕੱਪੜੇ ਨਾਲ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਮਾਮਲੇ ਵਧਦੇ ਜਾ ਰਹੇ ਹਨ, ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਪ੍ਰਸ਼ਾਸ਼ਨ ਨੇ ਵੱਡਾ ਫੈਸਲਾ ਲਿਆ ਹੈ। ਗੁਰਦਾਸਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਚੱਲਣ ਸਮੇਂ ਅਤੇ ਵਾਹਨ ਚਲਾਉਂਦੇ ਸਮੇਂ ਮੂੰਹ ਢੱਕਣ ‘ਤੇ ਪਾਬੰਦੀ ਲਗਾ ਦਿੱਤੀ ਹੈ।

Ban on walking with

ਜ਼ਿਲੇ ਦੇ ਵੱਖ-ਵੱਖ ਹਿੱਸਿਆਂ ‘ਚ ਨਕਾਬਪੋਸ਼ ਅਨਸਰਾਂ ਵਲੋਂ ਹਰ ਰੋਜ਼ ਲੁੱਟ-ਖੋਹ, ਕਤਲ, ਡਕੈਤੀ ਅਤੇ ਚੇਨ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ‘ਤੇ ਜਦੋਂ ਪੁਲਿਸ ਵਾਰਦਾਤ ਵਾਲੀ ਥਾਂ ‘ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕਰਦੀ ਹੈ ਤਾਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦਾ ਚਿਹਰਾ ਸਾਫ ਨਜ਼ਰ ਆਉਂਦਾ ਹੈ। ਫੁਟੇਜ ਵਿੱਚ ਅਕਸਰ ਕੱਪੜੇ ਜਾਂ ਮਾਸਕ ਨਾਲ ਢੱਕਿਆ ਦੇਖਿਆ ਜਾਂਦਾ ਹੈ। ਜਿਸ ਕਾਰਨ ਦੋਸ਼ੀ ਦੀ ਪਛਾਣ ਕਰਨ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ : ਪੰਜਾਬ-ਚੰਡੀਗੜ੍ਹ ‘ਚ ਮਾਨਸੂਨ ਸਰਗਰਮ, ਕਈ ਸ਼ਹਿਰਾਂ ‘ਚ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ

ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਗੁਰਦਾਸਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਰਿੰਦਰ ਸਿੰਘ ਪੀ.ਸੀ.ਐਸ. ਨੇ ਦੰਡ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮੂੰਹ ‘ਤੇ ਕੱਪੜਾ ਬੰਨ੍ਹ ਕੇ ਜਾਂ ਮੂੰਹ ਢੱਕ ਕੇ ਚੱਲਣ ਜਾਂ ਵਾਹਨ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਹੁਕਮ 28 ਅਕਤੂਬਰ 2024 ਤੱਕ ਲਾਗੂ ਰਹੇਗਾ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਗੁਰਦਾਸਪੁਰ ‘ਚ ਮੂੰਹ ਢੱਕ ਕੇ ਚੱਲਣ ਜਾਂ ਵਾਹਨ ਚਲਾਉਣ ‘ਤੇ ਪਾਬੰਦੀ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ appeared first on Daily Post Punjabi.