Facebook suspends former American President Archives - Daily Post Punjabi

Facebook ਨੇ US ਦੇ ਸਾਬਕਾ ਰਾਸ਼ਟਰਪਤੀ ਨੂੰ ਦਿੱਤਾ ਝਟਕਾ, 2 ਸਾਲ ਲਈ ਅਕਾਊਂਟ ਕੀਤਾ ਸਸਪੈਂਡ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਫੇਸਬੁੱਕ ਨੇ ਝਟਕਾ ਦਿੰਦਿਆਂ ਸ਼ੁੱਕਰਵਾਰ ਨੂੰ ਉਨ੍ਹਾਂ ਦਾ ਸੋਸ਼ਲ ਮੀਡੀਆ ਅਕਾਊਂਟ ਦੋ ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ । ਉਨ੍ਹਾਂ ਦਾ ਫੇਸਬੁੱਕ ਅਕਾਊਂਟ ਮੁਅੱਤਲ ਕਰਨਾ ਇਸ ਸਾਲ ਜਨਵਰੀ ਤੋਂ ਹੀ ਲਾਗੂ ਮੰਨਿਆ ਜਾਵੇਗਾ।

Facebook suspends former American President

ਇਸਦੇ ਨਾਲ ਹੀ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਨਿਯਮਾਂ ਨੂੰ ਤੋੜਨ ਵਾਲਿਆਂ ਨਾਲ ਕਿਸ ਤਰ੍ਹਾਂ ਦਾ ਵਿਵਹਾਰ ਕੀਤਾ ਹੋਵੇਗਾ। ਦਰਅਸਲ, ਫੇਸਬੁੱਕ ਦੇ ਸੁਤੰਤਰ ਨਿਗਰਾਨੀ ਬੋਰਡ ਨੇ ਡੋਨਾਲਡ ਟਰੰਪ ‘ਤੇ ਸੋਸ਼ਲ ਮੀਡੀਆ ਦੀ ਦਿਗੱਜ ਕੰਪਨੀ ਦੇ ਬਲਾਕ ਨੂੰ ਬਰਕਰਾਰ ਰੱਖਿਆ, ਜਿਸ ਨੂੰ ਯੂਐਸ ਕੈਪੀਟਲ (ਯੂਐਸ ਸੰਸਦ) ‘ਤੇ 6 ਜਨਵਰੀ ਨੂੰ ਹੋਏ ਦੰਗਿਆਂ ਦੇ ਮੱਦੇਨਜ਼ਰ ਲਾਗੂ ਕੀਤਾ ਗਿਆ ਸੀ, ਕਿਉਂਕਿ ਕੰਪਨੀ ਨੇ ਕਿਹਾ ਕਿ ਉਸ ਦੀਆਂ ਪੋਸਟਾਂ ਹਿੰਸਾ ਨੂੰ ਵਧਾਵਾ ਦੇ ਰਹੀਆਂ ਸਨ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਪਲਟਿਆ ਫੈਸਲਾ- ਹੁਣ ਨਿੱਜੀ ਹਸਪਤਾਲਾਂ ਤੋਂ ਵਾਪਿਸ ਲਏਗੀ ਵੈਕਸੀਨ

ਉਸ ਤੋਂ ਪਹਿਲਾਂ ਬੋਰਡ ਨੇ ਕਿਹਾ ਸੀ, ‘ਫੇਸਬੁੱਕ ਲਈ ਅਣਮਿੱਥੇ ਸਮੇਂ ਲਈ ਮੁਅੱਤਲ ਕਰਨ ਦਾ ਅਤੇ ਮਿਆਰੀ ਰਹਿਤ ਜੁਰਮਾਨਾ ਲਗਾਉਣਾ ਉਚਿਤ ਨਹੀਂ ਸੀ।’ ਬੋਰਡ ਨੇ ਕਿਹਾ ਕਿ ਫੇਸਬੁੱਕ ਕੋਲ 7 ਜਨਵਰੀ ਨੂੰ ਲਗਾਏ ਗਏ ਮਨਮਾਨੀ ਜੁਰਮਾਨਿਆਂ ਖਿਲਾਫ਼ ਮੁੜ ਪੜਤਾਲ ਕਰ ਕੋਈ ਹੋਰ ਜੁਰਮਾਨਾ ਤੈਅ ਕਰਨ ਲਈ ਛੇ ਮਹੀਨੇ ਦਾ ਸਮਾਂ ਹੈ, ਜੋ ਉਲੰਘਣਾ ਦੀ ਗੰਭੀਰਤਾ ਅਤੇ ਭਵਿੱਖ ਦੇ ਨੁਕਸਾਨਾਂ ਦੀ ਸੰਭਾਵਨਾ ਨੂੰ ਦਰਸਾਉਂਦੇ ਹੋਣ ।

Facebook suspends former American President

ਦੱਸ ਦੇਈਏ ਕਿ ਬੋਰਡ ਨੇ ਕਿਹਾ ਸੀ ਕਿ ਨਵਾਂ ਜੁਰਮਾਨਾ ਨਿਸ਼ਚਿਤ ਰੂਪ ਨਾਲ ਸਪੱਸ਼ਟ, ਲਾਜ਼ਮੀ ਅਤੇ ਅਨੁਪਾਤ ਵਾਲਾ ਅਤੇ ਗੰਭੀਰ ਉਲੰਘਣਾ ਨੂੰ ਲੈ ਕੇ ਫੇਸਬੁੱਕ ਦੇ ਨਿਯਮਾਂ ਦੇ ਅਨੁਸਾਰ ਹੋਣਾ ਚਾਹੀਦਾ ਹੈ।  ਬੋਰਡ ਨੇ ਕਿਹਾ ਸੀ ਕਿ ਜੇ ਫੇਸਬੁੱਕ ਟਰੰਪ ਦੇ ਖਾਤੇ ਨੂੰ ਬਹਾਲ ਕਰਨ ਦਾ ਫੈਸਲਾ ਲੈਂਦੀ ਹੈ ਤਾਂ ਕੰਪਨੀ ਨੂੰ ਤੁਰੰਤ ਹੋਰ ਉਲੰਘਣਾ ਦਾ ਪਤਾ ਲਗਾਉਣ ਦੇ ਯੋਗ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਮਹਾਮਾਰੀ ਨੇ School Books ਦੀ Market ਵੀ ਕੀਤੀ ਢਹਿ-ਢੇਰੀ, ਸੁਣੋ ਦੁਕਾਨਦਾਰਾਂ ਦੀਆਂ ਧਾਹਾਂ

The post Facebook ਨੇ US ਦੇ ਸਾਬਕਾ ਰਾਸ਼ਟਰਪਤੀ ਨੂੰ ਦਿੱਤਾ ਝਟਕਾ, 2 ਸਾਲ ਲਈ ਅਕਾਊਂਟ ਕੀਤਾ ਸਸਪੈਂਡ appeared first on Daily Post Punjabi.