facility for farmers Archives - Daily Post Punjabi

ਕਿਸਾਨਾਂ ਲਈ ਵੱਡਾ ਤੋਹਫਾ, PNB ਨੇ ਜਾਰੀ ਕੀਤੇ ਖ਼ਾਸ ਨੰਬਰ, ਸਿੱਧੇ ਖਾਤੇ ‘ਚ ਆਉਣਗੇ ਪੈਸੇ
ਦੇਸ਼ ਦੇ ਕਰੋੜਾਂ ਕਿਸਾਨਾਂ ਲਈ ਪੰਜਾਬ ਨੈਸ਼ਨਲ ਬੈਂਕ ਵੱਡਾ ਤੋਹਫਾ ਲੈ ਕੇ ਆਇਆ ਹੈ। ਹੁਣ ਕਿਸਾਨਾਂ ਨੂੰ ਪੈਸਿਆਂ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪੰਜਾਬ ਨੈਸ਼ਨਲ ਬੈਂਕ ਨੇ ਕਿਸਾਨਾਂ ਦੇ ਪੈਸਿਆਂ ਦੀ ਜ਼ਰੂਰਤ ਲਈ ਮੋਬਾਈਲ ਨੰਬਰ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਸ ਤਹਿਤ ਉਨ੍ਹਾਂ ਦੇ ਖਾਤਿਆਂ ‘ਚ ਸਿੱਧੇ ਤੌਰ ‘ਤੇ ਪੈਸੇ ਟਰਾਂਸਫਰ ਕੀਤੇ ਜਾ ਰਹੇ ਹਨ।

loan facility for indian farmers

ਜਾਣਕਰੀ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਵੱਲੋਂ ਕੁਝ ਅਜਿਹੇ ਨੰਬਰ ਜਾਰੀ ਕੀਤੇ ਗਏ ਹਨ। ਜਿਸ ‘ਤੇ ਕਿਸਾਨਾਂ ਨੂੰ ਸਿਰਫ਼ ਇੱਕ ਮਿਸ ਕਾਲ ਕਰਨੀ ਹੋਵੇਗੀ ਅਤੇ ਉਨ੍ਹਾਂ ਦੇ ਖਾਤੇ ਵਿੱਚ ਪੈਸੇ ਆ ਜਾਣਗੇ। ਦੱਸ ਦੇਈਏ ਕਿ ਇਹ ਜਾਣਕਾਰੀ ਪੰਜਾਬ ਨੈਸ਼ਨਲ ਬੈਂਕ ਵੱਲੋਂ ਇਕ ਟਵੀਟ ਜਾਰੀ ਕਰ ਕੇ ਦਿੱਤੀ ਗਈ ਹੈ। ਇਸ ਟਵੀਟ ਵਿਚ ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਪੈਸੇ ਦੀ ਲੋੜ ਹੈ ‘ਤਾਂ ਹੁਣ ਉਨ੍ਹਾਂ ਨੂੰ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਪੰਜਾਬ ਨੈਸ਼ਨਲ ਬੈਂਕ ਕਿਸਾਨਾਂ ਨੂੰ ਖੇਤੀ ਕਰਜ਼ੇ ਦੀ ਸਹੂਲਤ ਦੇ ਰਹੀ ਹੈ। ਜਿਸ ਤਹਿਤ ਕਿਸਾਨਾਂ ਨੂੰ ਪੈਸਿਆਂ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਨਾਲ ਹੀ ਉਨ੍ਹਾਂ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ। ਇਸ ਨਾਲ ਹੀ ਉਨ੍ਹਾਂ ਦਾ ਜੀਵਨ ਵੀ ਵੀ ਬਿਹਤਰ ਹੋਵੇਗਾ।

ਇਹ ਵੀ ਪੜ੍ਹੋ : ਸ਼ਹੀਦੀ ਜੋੜ ਮੇਲੇ ਦਾ ਲੰਗਰ ਬਣਾ ਰਹੀਆਂ ਔਰਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇਕ ਔਰਤ ਦੀ ਮੌਤ

ਇਸ ਦੇ ਨਾਲ ਹੀ ਹੁਣ ਕਿਸਾਨ ਲੋਨ ਲੈਣ ਲਈ SMS ਦੁਆਰਾ, ਮਿਸਡ ਕਾਲ ਦੇ ਕੇ ਅਤੇ ਔਨਲਾਈਨ ਵੀ ਅਰਜ਼ੀ ਦੇ ਸਕਦੇ ਹਨ। ਜਾਰੀ ਕੀਤੇ ਗਏ ਨੰਬਰ ਕੁਝ ਇਸ ਪ੍ਰਕਾਰ ਹਨ। ਜਿਵੇ ਕਿ ਖੇਤੀਬਾੜੀ ਕਰਜ਼ੇ ਲਈ ਤੁਹਾਨੂੰ 56070 ‘ਤੇ SMS ਕਰਕੇ ਇਸ ਵਿੱਚ ਲੋਨ ਲਿਖਣਾ ਹੋਵੇਗਾ। ਇਸ ਤੋਂ ਇਲਾਵਾ ਕਿਸਾਨ ਲੋਨ ਲਈ 18001805555 ‘ਤੇ ਮਿਸ ਕਾਲ ਕਰ ਸਕਦੇ ਹਨ। PNB ਵੱਲੋਂ ਕਾਲ ਸੈਂਟਰ ਨਾਲ ਸੰਪਰਕ ਕਰਨ ਲਈ 18001802222 ਨੰਬਰ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੁਣ ਕਿਸਾਨ PNB One ਐਪ ਰਾਹੀਂ ਵੀ ਅਪਲਾਈ ਕਰ ਸਕਦੇ ਹਨ। ਇਨ੍ਹਾਂ ਹੀ ਨਹੀਂ ਨੈੱਟ ਬੈਂਕਿੰਗ ਵੈੱਬਸਾਈਟ netpnb.com ਰਾਹੀਂ ਵੀ ਕਿਸਾਨ ਅਪਲਾਈ ਕਰ ਸਕਦੇ ਸਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਦੱਸ ਦੇਈਏ ਕਿ PNB ਵੱਲੋਂ ਜਾਰੀ ਕੀਤੇ ਇਨ੍ਹਾਂ ਨੰਬਰਾਂ ਦੀ ਵਰਤੋਂ ਰਹੀ ਦੇਸ਼ ਦੇ ਕਿਸਾਨਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਬਹੁਤ ਆਸਾਨੀ ਨਾਲ ਲੋਨ ਮਿਲ ਸਕਦਾ ਹੈ। ਕਿਸਾਨ ਇਸ ਲਈ ਆਸਾਨੀ ਨਾਲ ਅਪਲਾਈ ਕਰ ਸਕਦੇ ਸਨ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ‘ਪ੍ਰਧਾਨ ਮੰਤਰੀ ਕਿਸਾਨ ਯੋਜਨਾ’ ਤਹਿਤ ਕਿਸਾਨਾਂ ਨੂੰ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵੀ ਦਿੱਤੀਆਂਜਾ ਰਹੀਆਂ ਹਨ।

The post ਕਿਸਾਨਾਂ ਲਈ ਵੱਡਾ ਤੋਹਫਾ, PNB ਨੇ ਜਾਰੀ ਕੀਤੇ ਖ਼ਾਸ ਨੰਬਰ, ਸਿੱਧੇ ਖਾਤੇ ‘ਚ ਆਉਣਗੇ ਪੈਸੇ appeared first on Daily Post Punjabi.