Factory worker killed Archives - Daily Post Punjabi

ਲੁਧਿਆਣਾ ‘ਚ ਵੱਡੀ ਵਾਰਦਾਤ! ਫੈਕਟਰੀ ਵਰਕਰ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕ.ਤਲ
ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮੁੱਢਲੀ ਜਾਂਚ ਵਿੱਚ ਇਹ ਮਾਮਲਾ ਲੁੱਟ ਦਾ ਜਾਪਦਾ ਹੈ। ਪੁਲਿਸ ਜਾਂਚ ਕਰ ਰਹੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਆਦਿ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਸਿਧਾਰਥ ਮੂਲ ਰੂਪ ਤੋਂ ਪਿੰਡ ਗੁਨਪੁਰ ਪੁਰਵਾ, ਜ਼ਿਲ੍ਹਾ ਰਾਏਬਰੇਲੀ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ।

Big incident in Ludhiana

ਜਾਣਕਾਰੀ ਅਨੁਸਾਰ ਦੇਰ ਰਾਤ ਫੋਕਲ ਪੁਆਇੰਟ ਫੇਜ਼-8 ਸਥਿਤ BH ਇੰਜਨੀਅਰਿੰਗ ਕੰਪਨੀ ਵਿੱਚ ਕੰਮ ਕਰਨ ਵਾਲਾ ਸਿਧਾਰਥ ਯਾਦਵ ਕਿਸੇ ਕੰਮ ਲਈ ਫੈਕਟਰੀ ਤੋਂ ਬਾਹਰ ਜਾ ਰਿਹਾ ਸੀ। ਅਚਾਨਕ ਇੱਕ ਬਦਮਾਸ਼ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਖੂਨ ਨਾਲ ਲੱਥਪੱਥ ਸਿਧਾਰਥ ਨੂੰ ਦੇਖ ਕੇ ਲੋਕਾਂ ਨੇ ਰੌਲਾ ਪਾਇਆ। ਰੌਲਾ ਪਾਉਣ ‘ਤੇ ਦੋਸ਼ੀ ਫਰਾਰ ਹੋ ਗਿਆ। ਮੌਕੇ ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ : ਕਿਆਰਾ ਦਾ BSF ਜਵਾਨਾਂ ਨਾਲ ਪੂਰਾ ਦਿਨ, ਫੌਜੀ ਵਾਂਗ ਹਥਿਆਰ ਚਲਾਏ, ਆਪਣੇ ਨਾਂ ਦਾ ਰੁੱਖ ਲਾਇਆ (ਤਸਵੀਰਾਂ)

ਲੋਕਾਂ ਵੱਲੋਂ ਜ਼ਖਮੀ ਸਿਧਾਰਥ ਯਾਦਵ ਨੂੰ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ। ਡਾਕਟਰਾਂ ਮੁਤਾਬਕ ਚਾਕੂ ਦੇ ਜ਼ਖ਼ਮ ਇੰਨੇ ਡੂੰਘੇ ਸਨ ਕਿ ਉਹ ਝੱਲ ਨਹੀਂ ਸਕਿਆ। ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। SHO ਅਮਨਦੀਪ ਬਰਾੜ ਅਨੁਸਾਰ ਪੁਲਿਸ ਕਾਤਲ ਦੀ ਭਾਲ ਵਿੱਚ ਹੈ। ਉਸ ਨੇ ਲੁੱਟ ਦੀ ਨੀਅਤ ਨਾਲ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਕਾਤਲ ਜਲਦ ਹੀ ਫੜੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਲੁਧਿਆਣਾ ‘ਚ ਵੱਡੀ ਵਾਰਦਾਤ! ਫੈਕਟਰੀ ਵਰਕਰ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕ.ਤਲ appeared first on Daily Post Punjabi.