FAIMA Archives - Daily Post Punjabi

ਬਾਬਾ ਰਾਮਦੇਵ ਦੀਆਂ ਮੁਸ਼ਕਿਲਾਂ ‘ਚ ਹੋਇਆ ਵਾਧਾ, IMA ਤੋਂ ਬਾਅਦ ਹੁਣ FAIMA ਨੇ ਭੇਜਿਆ ਕਾਨੂੰਨੀ ਨੋਟਿਸ
ਯੋਗ ਗੁਰੂ ਬਾਬਾ ਰਾਮਦੇਵ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਤੋਂ ਬਾਅਦ ਹੁਣ ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ (FDIMA) ਨੇ ਵੀ ਰਾਮਦੇਵ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ।

FAIMA sends legal notice

FAIMA ਨੇ ਸਿਹਤ ਕਰਮਚਾਰੀਆਂ ਨਾਲ ਇੱਕਜੁੱਟਤਾ ਦਿਖਾਉਂਦੇ ਹੋਏ ਅਤੇ ਪੂਰੇ ਦੇਸ਼ ਵਿੱਚ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ (RDAs) ਵੱਲੋਂ ਰਾਮਦੇਵ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

ਇਹ ਵੀ ਪੜ੍ਹੋ: ਮਨ ਕੀ ਬਾਤ ‘ਚ ਬੋਲੇ PM ਮੋਦੀ- ਕੋਰੋਨਾ ਨਾਲ ਲੜਾਈ ’ਚ ਦੋ ਗਜ਼ ਦੀ ਦੂਰੀ, ਮਾਸਕ ਅਤੇ ਵੈਕਸੀਨ ਹੀ ਜਿੱਤ ਦਾ ਰਾਹ

ਦਰਅਸਲ, FDIMA ਨੇ ਕਿਹਾ ਕਿ ਬਾਬਾ ਰਾਮਦੇਵ ਨੇ ਸਸਤੇ ਪ੍ਰਚਾਰ ਲਈ ਐਲੋਪੈਥੀ ਨੂੰ ਲੈ ਕੇ ਬੇਬੁਨਿਆਦ ਦਾਅਵੇ ਕੀਤੇ, ਜਿਸ ਦੀ ਉਹ ਨਿੰਦਾ ਕਰਦੇ ਹਨ । ਨਾਲ ਹੀ, FAIMA ਨੇ ਰਾਮਦੇਵ ਨੂੰ ਖੁੱਲੇ ਤੌਰ ‘ਤੇ ਆਪਣੇ ਦਾਅਵਿਆਂ ਪਿੱਛੇ ਗਵਾਹੀ ਦੇਣ ਜਾਂ ਮੁਆਫੀ ਮੰਗਣ ਲਈ ਕਿਹਾ। ਅਜਿਹਾ ਨਾ ਕਰਨ ‘ਤੇ ਕਾਨੂੰਨੀ ਕਾਰਵਾਈ ਕਰਨ ਦਾ ਐਲਾਨ ਵੀ ਕੀਤਾ ਹੈ।

FAIMA sends legal notice

ਗੌਰਤਲਬ ਹੈ ਕਿ ਕੋਰੋਨਾ ਸੰਕਟ ਦੇ ਵਿਚਕਾਰ ਦੇਸ਼ ਵਿੱਚ ਆਯੁਰਵੈਦ ਅਤੇ ਐਲੋਪੈਥਿਕ ਦੀ ਜੰਗ ਤੇਜ਼ ਹੋ ਗਈ ਹੈ। IMA ਨੇ ਬਾਬਾ ਰਾਮਦੇਵ ਦੇ ਬਿਆਨਾਂ ਅਤੇ ਨਵੇਂ ਵੀਡਿਓਜ਼ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ । ਇਸ ਦੌਰਾਨ ਕਈ ਐਲੋਪੈਥਿਕ ਡਾਕਟਰਾਂ ਨੇ ਰਾਮਦੇਵ ਖਿਲਾਫ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਹੈ । ਇਸ ਦੇ ਨਾਲ ਹੀ ਉਨ੍ਹਾਂ ਨੂੰ ਇੱਕ ਹਜ਼ਾਰ ਕਰੋੜ ਰੁਪਏ ਦਾ ਮਾਣਹਾਨੀ ਨੋਟਿਸ ਵੀ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ: ਹਰਿਆਣਾ ‘ਚ 7 ਜੂਨ ਤੱਕ ਵਧਾਇਆ ਗਿਆ ਲਾਕਡਾਊਨ, ਹੁਣ Odd-Even ਢੰਗ ਨਾਲ ਖੁੱਲ੍ਹਣਗੀਆਂ ਦੁਕਾਨਾਂ

ਉੱਥੇ ਹੀ ਦੂਜੇ ਪਾਸੇ ਬਾਬਾ ਰਾਮਦੇਵ ਦੀ ਇੱਕ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ, ਜਿਸ ਵਿੱਚ ਬਾਬਾ ਕਹਿ ਰਹੇ ਹਨ ਕਿ ਕਿਸੇ ਦਾ ਬਾਪ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦਾ। ਹਾਲਾਂਕਿ, ਰਾਮਦੇਵ ਦੇ ਬਿਆਨ ਦੇ ਸਬੰਧ ਵਿੱਚ ਉਨ੍ਹਾਂ ਦੇ ਨਜ਼ਦੀਕੀ ਆਚਾਰੀਆ ਬਾਲਕ੍ਰਿਸ਼ਨ ਨੇ ਸਪੱਸ਼ਟੀਕਰਨ ਵਿੱਚ ਕਿਹਾ ਹੈ ਕਿ ਇਹ ਵੀਡੀਓ ਪੁਰਾਣੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ IMA ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਰਾਮਦੇਵ ਨੂੰ ਕੋਰੋਨਾ ਦੇ ਇਲਾਜ ਲਈ ਸਰਕਾਰ ਦੇ ਪ੍ਰੋਟੋਕੋਲ ਨੂੰ ਚੁਣੌਤੀ ਦੇਣ ਅਤੇ ਟੀਕਾਕਰਨ ਬਾਰੇ ਕਥਿਤ ਪ੍ਰਚਾਰ ਦੀ ਮੁਹਿੰਮ ਚਲਾਉਣ ਲਈ ਤੁਰੰਤ ਦੇਸ਼ ਧ੍ਰੋਹ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ।

ਇਹ ਵੀ ਦੇਖੋ: ਪੰਜਾਬੀਓ ਖਿੱਚ ਲਓ ਤਿਆਰੀ! Punjab Police ‘ਚ ਭਰਤੀ ਹੋਣ ਦਾ ਸੁਨਹਿਰੀ ਮੌਕਾ, ਭਰਤੀ ਸ਼ੁਰੂ

The post ਬਾਬਾ ਰਾਮਦੇਵ ਦੀਆਂ ਮੁਸ਼ਕਿਲਾਂ ‘ਚ ਹੋਇਆ ਵਾਧਾ, IMA ਤੋਂ ਬਾਅਦ ਹੁਣ FAIMA ਨੇ ਭੇਜਿਆ ਕਾਨੂੰਨੀ ਨੋਟਿਸ appeared first on Daily Post Punjabi.