fake person Archives - Daily Post Punjabi

IPL ਮੈਚ ਦੀਆਂ ਫਰਜੀ ਟਿਕਟਾਂ ਵੇਚਣ ਦੇ ਦੋਸ਼ ‘ਚ ਦਿੱਲੀ ਪੁਲਿਸ ਨੇ 5 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਦਿੱਲੀ ਪੁਲਿਸ ਨੇ IPL ਮੈਚਾਂ ਲਈ ਜਾਅਲੀ ਟਿਕਟਾਂ ਛਾਪਣ ਅਤੇ ਵੇਚਣ ਦੇ ਦੋਸ਼ ਵਿੱਚ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਤਿੰਨ ਨਾਬਾਲਗ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਜਿੱਥੇ ਵੀ IPL ਮੈਚ ਹੁੰਦੇ ਸਨ, ਇਹ ਮੁਲਜ਼ਮ ਉੱਥੇ ਪਹੁੰਚ ਕੇ ਲੋਕਾਂ ਨੂੰ ਜਾਅਲੀ ਟਿਕਟਾਂ ਵੇਚਦੇ ਸਨ।

fake ipl tickets 5arrested

ਪੁਲਿਸ ਨੇ ਮੁਖਬਰ ਦੀ ਸੂਚਨਾ ਦੇ ਆਧਾਰ ‘ਤੇ ਇਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਸਾਰੇ ਦੋਸ਼ੀਆਂ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਦਿੱਲੀ ਕੈਪੀਟਲਸ ਬਨਾਮ ਮੁੰਬਈ ਇੰਡੀਅਨਜ਼ ਟੀ-20 ਕ੍ਰਿਕਟ ਮੈਚ ਦੀਆਂ 80 ਜਾਅਲੀ ਟਿਕਟਾਂ ਜ਼ਬਤ ਕੀਤੀਆਂ ਗਈਆਂ ਹਨ। ਪੁਲਿਸ ਦੇ ਡਿਪਟੀ ਕਮਿਸ਼ਨਰ (ਕੇਂਦਰੀ) ਸੰਜੇ ਕੁਮਾਰ ਸੇਨ ਨੇ ਦੱਸਿਆ ਕਿ ਪੁਲਿਸ ਨੂੰ ਜਾਅਲੀ ਟਿਕਟਾਂ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਟੀਮ ਸਾਦੇ ਕੱਪੜਿਆਂ ‘ਚ ਅਰੁਣ ਜੇਤਲੀ ਕ੍ਰਿਕਟ ਸਟੇਡੀਅਮ ਪਹੁੰਚੀ ਅਤੇ ਉਥੇ ਮੈਚ ਦੀਆਂ 24 ਟਿਕਟਾਂ ਸਮੇਤ ਤਿੰਨ ਲੋਕਾਂ ਨੂੰ ਫੜ ਲਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਪੁਲਿਸ ਨੇ ਦੱਸਿਆ ਕਿ ਮੁੰਬਈ ਦੇ ਇਕ ਵਿਅਕਤੀ ਨੂੰ ਦਿੱਲੀ ‘ਚ ਕ੍ਰਿਕਟ ਸਟੇਡੀਅਮ ਨੇੜੇ ਜਾਅਲੀ ਟਿਕਟਾਂ ਵੇਚਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਡੀਸੀਪੀ ਨੇ ਦੱਸਿਆ ਕਿ ਜਦੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਖੁਲਾਸਾ ਕੀਤਾ ਕਿ ਉਹ ਆਪਣੇ ਦੋਸਤਾਂ ਨਾਲ ਮਿਲ ਕੇ ਉਨ੍ਹਾਂ ਸ਼ਹਿਰਾਂ ਵਿੱਚ ਲੋਕਾਂ ਨੂੰ ਜਾਅਲੀ ਟਿਕਟਾਂ ਵੇਚਦਾ ਸੀ ਜਿੱਥੇ ਆਈਪੀਐਲ ਮੈਚ ਹੁੰਦੇ ਸਨ। ਮੁਲਜ਼ਮ ਨੇ ਪੁਲੀਸ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਅਤੇ ਉਸ ਦੇ ਸਾਥੀ ਪਿਛਲੇ ਕੁਝ ਸਮੇਂ ਤੋਂ ਇਹ ਕੰਮ ਕਰਦੇ ਆ ਰਹੇ ਹਨ। ਮੁਲਜ਼ਮ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਉਸ ਦੇ ਸਾਥੀ ਵਿਕਾਸ ਅਤੇ ਤਿੰਨ ਹੋਰ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜੋ ਸਾਰੇ ਮੁੰਬਈ ਦੇ ਵਸਨੀਕ ਹਨ।

The post IPL ਮੈਚ ਦੀਆਂ ਫਰਜੀ ਟਿਕਟਾਂ ਵੇਚਣ ਦੇ ਦੋਸ਼ ‘ਚ ਦਿੱਲੀ ਪੁਲਿਸ ਨੇ 5 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਨਕਲੀ ਜੱਜ ਬਣ ਸ਼ਖਸ ਨੇ ਪੁਲਿਸ ਨੂੰ ਕੀਤਾ ਫੋਨ, ਮੌਕੇ ‘ਤੇ ਪਹੁੰਚੇ ਤਾਂ ਉਡੇ ਹੋਸ਼
judge hc police call: ਲੁਧਿਆਣਾ (ਤਰਸੇਮ)- ਸ਼ਹਿਰ ‘ਚ ਪੁਲਿਸ ਅਜਿਹੇ ਸਖਸ਼ ਨੂੰ ਕਾਬੂ ਕੀਤਾ ਹੈ ਜਿਸ ਨੇ ਹਾਈਕੋਰਟ ਦਾ ਨਕਲੀ ਜੱਜ ਬਣ ਕੇ ਫੋਨ ਕੀਤਾ ਅਤੇ ਆਪਣੇ ਲਈ ਸੁਰੱਖਿਆ ਮੁਹੱਈਆ ਕਰਵਾਉਣ ਦੀ ਗੱਲ ਕੀਤੀ , ਜਦੋਂ ਮੌਕੇ ‘ਤੇ ਪਹੁੰਚ ਸਖਸ਼ ਨਾਲ ਪੁਲਿਸ ਅਧਿਕਾਰੀਆਂ ਨੇ ਗੱਲ ਕੀਤੀ ਤਾਂ ਸ਼ੱਕ ਦੇ ਆਧਾਰ ‘ਤੇ ਉਸਨੂੰ ਕਾਬੂ ਕਰ ਲਿਆ। ਦੱਸ ਦੇਈਏ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਵਿਕਾਸ ਜੈਨ ਨਿਵਾਸੀ ਚੰਡੀਗੜ੍ਹ ਵਜੋਂ ਕੀਤੀ ਗਈ।

judge hc police call

ਪੁਲਿਸ ਮੁਤਾਬਕ ਬੀਤੀ ਰਾਤ ਉਕਤ ਦੋਸ਼ੀ ਨੇ ਜ਼ਿਲ੍ਹੇ ਦੇ ਇਕ ਸੀਨੀਅਰ ਅਧਿਕਾਰੀ ਨੂੰ ਫ਼ੋਨ ‘ਤੇ ਦੱਸਿਆ ਕਿ ਉਹ ਅੱਜ ਲੁਧਿਆਣਾ ਕਿਸੇ ਖਾਸ ਕੰਮ ਲਈ ਆ ਰਿਹਾ ਹੈ ਅਤੇ ਉਸ ਨੂੰ ਪੁਲਿਸ ਪਾਇਲਟ ਜੀਪ ਅਤੇ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਉਸ ਨੇ ਦੱਸਿਆ ਕਿ ਉਸ ਨਾਲ ਸੁਪਰੀਮ ਕੋਰਟ ਦੇ ਦੋ ਜੱਜ ਵੀ ਇਸ ਸਮੇਂ ਮੌਜੂਦ ਹੋਣਗੇ। ਪਹਿਲਾਂ ਤਾਂ ਉੱਚ ਅਧਿਕਾਰੀ ਨੂੰ ਇਸ ਸਬੰਧੀ ਉਕਤ ਕਥਿਤ ਦੋਸ਼ੀ ਦੀ ਗੱਲਬਾਤ ਤੋਂ ਸ਼ੱਕ ਹੋਇਆ ਪਰ ਫਿਰ ਵੀ ਅਧਿਕਾਰੀਆਂ ਵਲੋਂ ਥਾਣਾ ਡਿਵੀਜ਼ਨ ਨੰਬਰ 6 ਦੇ ਐਸ.ਐੱਚ.ਓ. ਅਮਨਦੀਪ ਸਿੰਘ ਬਰਾੜ ਦੀ ਡਿਊਟੀ ਲਗਾਈ। ਅਮਨਦੀਪ ਸਿੰਘ ਬਰਾੜ ਉਕਤ ਕਥਿਤ ਦੋਸ਼ੀ ਵਲੋਂ ਦੱਸੇ ਗਏ ਸਮੇਂ ‘ਤੇ ਸਮਰਾਲਾ ਚੌਕ ਪਹੁੰਚ ਗਏ, ਜਿੱਥੇ ਕਿ ਪੁਲਿਸ ਅਧਿਕਾਰੀ ਵਲੋਂ ਵਿਕਾਸ ਜੈਨ ਨੂੰ ਸ਼ਨਾਖ਼ਤੀ ਕਾਰਡ ਦਿਖਾਉਣ ਲਈ ਕਿਹਾ, ਜਿਸ ‘ਤੇ ਕਥਿਤ ਦੋਸ਼ੀ ਭੜਕ ਪਿਆ। ਇੰਸ: ਅਮਨਦੀਪ ਸਿੰਘ ਬਰਾੜ ਵਲੋਂ ਇਹ ਸਾਰਾ ਮਾਮਲਾ ਉੱਚ ਪੁਲਿਸ ਅਧਿਕਾਰੀਆਂ ਦੇ ਧਿਆਨ ‘ਚ ਲਿਆਂਦਾ ਤਾਂ ਉਨ੍ਹਾਂ ਨੇ ਚੰਡੀਗੜ੍ਹ ਤੋਂ ਇਸ ਬਾਰੇ ਤਸਦੀਕ ਕੀਤੀ ਤਾਂ ਪਤਾ ਲੱਗਿਆ ਕਿ ਵਿਕਾਸ ਜੈਨ ਨਾਂ ਦਾ ਕੋਈ ਵੀ ਜੱਜ ਨਹੀਂ ਹੈ, ਜਿਸ ‘ਤੇ ਪੁਲਿਸ ਵਲੋਂ ਤਰੁੰਤ ਕਾਰਵਾਈ ਕਰਦਿਆਂ ਵਿਕਾਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵਲੋਂ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

The post ਨਕਲੀ ਜੱਜ ਬਣ ਸ਼ਖਸ ਨੇ ਪੁਲਿਸ ਨੂੰ ਕੀਤਾ ਫੋਨ, ਮੌਕੇ ‘ਤੇ ਪਹੁੰਚੇ ਤਾਂ ਉਡੇ ਹੋਸ਼ appeared first on Daily Post Punjabi.