Fake Scheduled Caste Certificate Archives - Daily Post Punjabi

ETT ਅਧਿਆਪਕ ਅਤੇ ਪੰਚ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਨੇ ਕੀਤਾ ਰੱਦ
ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ‘ਚ ਕੰਮ ਕਰਦੇ ਸ੍ਰੀ ਜਸਵੀਰ ਸਿੰਘ ਪੁੱਤਰ ਸ੍ਰੀ ਨਿਸ਼ਾਨ ਸਿੰਘ ਵਾਸੀ ਘਨੌਰ, ਤਹਿਸੀਲ ਜਿਲਾ ਪਟਿਆਲਾ (ਈ.ਟੀ.ਟੀ ਟੀਚਰ ਤਾਇਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਅਤੇ ਪੰਚ ਮਿੱਠੂ ਰਾਮ ਪੁੱਤਰ ਸ੍ਰੀ ਜਾਨੀ ਰਾਮ ਪਿੰਡ ਸੁਰਲ ਕਲਾਂ, ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ, ਪਟਿਆਲਾ ਨੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵੀਰ ਸਿੰਘ ਹਰਿਆਣਾ ਤੋਂ ਆ ਕੇ ਵਿਆਹ ਤੋਂ ਬਾਅਦ ਇੱਥੋਂ ਦਾ ਵਸਨੀਕ ਬਣਿਆ ਹੈ ਅਤੇ ਉਸ ਵੱਲੋਂ ਪੰਜਾਬ ਰਾਜ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ‘ਤੇ ਹੀ ਉਸ ਨੇ ਸਿੱਖਿਆ ਵਿਭਾਗ ਵਿਚ ਟੀਚਰ ਦੀ ਨੌਕਰੀ ਹਾਸਲ ਕੀਤੀ ਹੋਈ ਹੈ। ਬਲਵੀਰ ਸਿੰਘ ਵੱਲੋਂ ਜਸਵੀਰ ਸਿੰਘ ਦਾ ਜਾਅਲੀ ਸਰਟੀਫਿਕੇਟ ਰੱਦ ਕਰਨ ਦੀ ਗੱਲ ਕਹੀ ਗਈ ਸੀ।

ਇਸੇ ਤਰ੍ਹਾਂ ਪਾਲਾ ਸਿੰਘ, ਜਸਵਿੰਦਰ ਸਿੰਘ ਅਤੇ ਹਰਨੀਤ ਸਿੰਘ ਸਾਰੇ ਵਾਸੀ ਪਿੰਡ ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਵੱਲੋਂ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿੱਠੂ ਰਾਮ ਪੁੱਤਰ ਜਾਨੀ ਰਾਮ ਪੰਚ ਗ੍ਰਾਮ ਪੰਚਾਇਤ, ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਰਾਜਪੂਤ ਜਾਤੀ ਨਾਲ ਸਬੰਧ ਰੱਖਦਾ ਹੈ, ਪਰ ਉਸ ਵੱਲੋਂ ਅਨੁਸੂਚਿਤ ਜਾਤੀ (ਉਡ) ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਇਸੇ ਦੇ ਆਧਾਰ ‘ਤੇ ਉਹ ਪਿੰਡ ਦਾ ਪੰਚ ਚੁਣਿਆ ਗਿਆ ਸੀ। ਉਸ ਖਿਲਾਫ ਵੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਸ਼ਿਕਾਇਤ ਮਿਲਣ ਤੋਂ ਬਾਅਦ ਦੋਵੇਂ ਕੇਸਾਂ ਦੀ ਜਾਂਚ ਕੀਤੀ ਗਈ ਤੇ ਪਾਇਆ ਗਿਆ ਕਿ ਜਸਵੀਰ ਸਿੰਘ ਦੀ ਜਾਤੀ ਪੱਛੜੀ ਸ਼੍ਰੇਣੀ ਹੈ ਪ੍ਰੰਤੂ ਉਹ ਬਾਹਰੋਂ ਆ ਕੇ ਇਥੋਂ ਦਾ ਵਸਨੀਕ ਬਣਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਪੱਛੜੀ ਸ਼੍ਰੇਣੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦਾ ਹੈ।

ਇਹ ਵੀ ਪੜ੍ਹੋ : ਅਮਰੀਕੀ ਜਿੰਮ ‘ਚ ਭਾਰਤੀ ਵਿਦਿਆਰਥੀ ‘ਤੇ ਤੇ.ਜ਼ਧਾਰ ਹ.ਥਿਆ.ਰ ਨਾਲ ਹ.ਮਲਾ, ਇਲਾਜ ਦੌਰਾਨ ਹੋਈ ਮੌ.ਤ

ਮਿੱਠੂ ਰਾਮ, ਦੇ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਮਿੱਠੂ ਰਾਮ ਦੇ ਸਕੂਲ ਰਿਕਾਰਡ, ਕੁਰਸੀਨਾਮੇ ਅਤੇ ਨੰਬਰਦਾਰਾਂ ਦੇ ਬਿਆਨਾਂ ਅਨੁਸਾਰ ਰਾਜਪੂਤ ਜਾਤੀ ਨਾਲ ਸਬੰਧਤ ਹੈ ਪ੍ਰੰਤੂ ਉਸ ਨੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਹੈ।ਵਿਜੀਲੈਸ ਸੈੱਲ ਵੱਲੋਂ ਰਿਪੋਰਟ ਵਾਚਣ ਲਈ 22, 28 ਜੂਨ, 24 ਅਗਸਤ ਅਤੇ 1 ਸਤੰਬਰ ਨੂੰ ਮਿੱਠੂ ਰਾਮ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਸੀ ਪਰ ਉਹ ਹਾਜ਼ਰ ਨਹੀ ਹੋਇਆ ਤੇ ਹੁਣ ਸਰਕਾਰ ਵੱਲੋਂ ਉਸ ਦਾ ਜਾਅਲੀ ਸਰਟੀਫਿਕੇਟ ਰੱਦ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ETT ਅਧਿਆਪਕ ਅਤੇ ਪੰਚ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਨੇ ਕੀਤਾ ਰੱਦ appeared first on Daily Post Punjabi.

37 ਸਾਲ ਪਹਿਲਾਂ ਫਰਜ਼ੀ ਜਾਤੀ ਸਰਟੀਫਿਕੇਟ ਦੇ ਸਹਾਰੇ ਕੀਤੀ ਸੀ MBBS, ਸਰਕਾਰ ਨੇ ਜ਼ਬਤ ਕਰਨ ਦੇ ਦਿੱਤੇ ਹੁਕਮ
37 ਸਾਲ ਪਹਿਲਾਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਆਧਾਰ ‘ਤੇ MBBS ਵਿੱਚ ਦਾਖ਼ਲਾ ਲੈ ਕੇ ਡਾਕਟਰ ਬਣੇ ਲੁਧਿਆਣਾ ਦੇ ਹਰਪਾਲ ਸਿੰਘ ਦਾ ਪਰਦਾਫਾਸ਼ ਹੋਇਆ ਹੈ। ਵਿਭਾਗ ਦੀ ਜਾਂਚ ਵਿੱਚ ਉਸ ਦਾ ਜਾਤੀ ਸਰਟੀਫਿਕੇਟ ਜਾਅਲੀ ਪਾਇਆ ਗਿਆ ਹੈ। ਹੁਣ ਸਰਕਾਰ ਨੇ ਉਸ ਦਾ ਜਾਤੀ ਸਰਟੀਫਿਕੇਟ ਰੱਦ ਕਰ ਦਿੱਤਾ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਉਕਤ ਸਰਟੀਫਿਕੇਟ ਜ਼ਬਤ ਕਰਨ ਦੇ ਹੁਕਮ ਦਿੱਤੇ ਗਏ ਹਨ।

MBBS done 37 years ago with

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਜਿਨ੍ਹਾਂ ਲੋਕਾਂ ਖ਼ਿਲਾਫ਼ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਉਨ੍ਹਾਂ ਦੀ ਸੂਬਾ ਪੱਧਰੀ ਕਮੇਟੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਵਿਭਾਗ ਤੋਂ ਪਤਾ ਲੱਗਾ ਹੈ ਕਿ ਹਰਦੀਪ ਕੌਰ ਨੇ ਆਪਣੀ ਪਤਨੀ ਗੁਰਿੰਦਰ ਸਿੰਘ ਨਵੀਂ ਦਿੱਲੀ ਦੀ ਤਰਫੋਂ ਹਰਪਾਲ ਸਿੰਘ ਖਿਲਾਫ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ।

ਉਸ ਨੇ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਹਰਪਾਲ ਸਿੰਘ ਰਾਮਗੜ੍ਹੀਆ ਜਾਤੀ ਨਾਲ ਸਬੰਧਤ ਹੈ, ਜਦੋਂ ਕਿ ਉਸ ਵੱਲੋਂ ਰਾਮਦਾਸੀਆ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਦੇ ਆਧਾਰ ‘ਤੇ ਉਸ ਨੇ ਸਾਲ 1985-86 ਵਿਚ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਚ ਐੱਮ.ਬੀ.ਬੀ.ਐੱਸ. ਵਿਚ ਦਾਖਲਾ ਲਿਆ ਅਤੇ ਹੁਣ ਲੁਧਿਆਣਾ ਵਿਚ ਇਕ ਪ੍ਰਾਈਵੇਟ ਡਾਕਟਰ (ਐਨਸਥੀਸੀਆ) ਵਜੋਂ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ : ਅਟਾਰੀ ਸਰਹੱਦ ‘ਤੇ ਲਹਿਰਾਇਆ ਜਾਵੇਗਾ ਸਭ ਤੋਂ ਉੱਚਾ ਤਿਰੰਗਾ, ਪਾਕਿ ਝੰਡੇ ਤੋਂ 18 ਫੁੱਟ ਉੱਚਾ ਕੀਤਾ ਗਿਆ ਪੋਲ

ਵਿਜੀਲੈਂਸ ਸੈੱਲ ਦੀ ਰਿਪੋਰਟ ’ਤੇ ਗੌਰ ਕਰਦਿਆਂ ਰਾਜ ਪੱਧਰੀ ਪੜਤਾਲ ਕਮੇਟੀ ਨੇ ਹਰਪਾਲ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕਰਦਿਆਂ ਇਸ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਪੱਤਰ ਲਿਖ ਕੇ ਹਰਪਾਲ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ। ਰਾਜ ਸਰਕਾਰ ਰਾਜ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post 37 ਸਾਲ ਪਹਿਲਾਂ ਫਰਜ਼ੀ ਜਾਤੀ ਸਰਟੀਫਿਕੇਟ ਦੇ ਸਹਾਰੇ ਕੀਤੀ ਸੀ MBBS, ਸਰਕਾਰ ਨੇ ਜ਼ਬਤ ਕਰਨ ਦੇ ਦਿੱਤੇ ਹੁਕਮ appeared first on Daily Post Punjabi.