false rumors Archives - Daily Post Punjabi

ਝੂਠੀ ਅਫਵਾਹਾਂ ਫੈਲਾਉਣ ਨੂੰ ਲੈ ਕੇ CP ਵੱਲੋਂ ਕੀਤੀ ਗਈ ਸਖਤੀ
CP spreading false rumors: ਲੁਧਿਆਣਾ (ਤਰਸੇਮ ਭਾਰਦਵਾਜ)- ਖਤਰਨਾਕ ਕੋਰੋਨਵਾਇਰਸ ਦੇ ਕਾਰਨ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਇਕ ਵਾਰ ਫਿਰ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਫੇਸਬੁੱਕ ਪੇਜ ‘ਤੇ ਆਨਲਾਈਨ ਹੋਏ, ਜਿੱਥੇ ਸਭ ਤੋਂ ਪਹਿਲਾਂ ਸੀ.ਪੀ ਕੋਰੋਨਾ ਸਬੰਧੀ ਸਖਤ ਤੇਵਰ ਦਿਖਾਏ। ਸੀ.ਪੀ.ਅਗਰਵਾਲ ਨੇ ਕਿਹਾ ਹੈ ਕਿ ਕੋਰੋਨਾ ਮਰੀਜ਼ਾਂ ਦੇ ਮਰਨ ਤੋਂ ਬਾਅਦ ਅੰਗ ਕੱਢੇ ਜਾਣ ਤੋਂ ਲੈ ਕੇ ਕਿਸੇ ਵੀ ਤਰ੍ਹਾਂ ਦੀ ਸੋਸ਼ਲ ਮੀਡੀਆ ‘ਤੇ ਝੂਠੀ ਅਫਵਾਹ ਫੈਲਾਉਣ ਵਾਲੇ ਨੂੰ ਹੁਣ ਜੇਲ ਜਾਣਾ ਪਵੇਗਾ।

CP spreading false rumors

ਕਮਿਸ਼ਨਰੇਟ ਪੁਲਿਸ ਦੀ ਸੋਸ਼ਲ ਮੀਡੀਆ ਸੈੱਲ ਇਸ ‘ਤੇ ਪੈਨੀ ਨਜ਼ਰ ਹੈ ਅਤੇ ਹੁਣ ਤੱਕ 5 ਕੇਸ ਵੀ ਦਰਜ ਕੀਤੇ ਜਾ ਚੁੱਕੇ ਹਨ। ਰੋਜ਼ਾਨਾ ਸ਼ਹਿਰ ‘ਚ ਲਗਭਗ 5 ਹਜ਼ਾਰ ਵਿਅਕਤੀਆਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ, ਜਿਸ ਦੇ ਲਈ 5 ਵੈਨਾਂ ਤੋਂ ਇਲਾਵਾ 100 ਟੀਮਾਂ ਮਿਹਨਤ ਕਰ ਰਹੀਆਂ ਹਨ। ਵਿਆਹ ਸਮਾਗਮ ਦੌਰਾਨ ਸਿਰਫ 30 ਵਿਅਕਤੀਆਂ ਨੂੰ ਇਕੱਠੇ ਹੋਣ ਦੀ ਇਜ਼ਾਜਤ ਦਿੱਤੀ ਗਈ ਹੈ ਜਦਕਿ ਧਾਰਮਿਕ ਸਥਾਨਾਂ ‘ਤੇ ਇਕੱਠੇ ਹੋਣ ਅਤੇ ਪਾਰਟੀ ਕਰਨ ਤੇ ਪਾਬੰਦੀ ਹੈ। ਇਸ ਦੇ ਨਾਲ ਹੀ ਸੀ.ਪੀ ਨੇ ਇਹ ਵੀ ਕਿਹਾ ਹੈ ਕਿ ਧਰਨਾ ਪ੍ਰਦਰਸ਼ਨ ਕਰ ਕੇ ਰੋਸ ਜ਼ਾਹਰ ਕਰਨਾ ਹਰ ਨਾਗਰਿਕ ਦਾ ਹੱਕ ਹੈ ਪਰ 5 ਤੋਂ ਜ਼ਿਆਦਾ ਵਿਅਕਤੀ ਇਕ ਥਾਂ ‘ਤੇ ਇੱਕਠੇ ਹੋਣ ਤੋਂ ਗੁਰੇਜ਼ ਕਰਨ ਅਤੇ ਕੋਵਿਡ-19 ਦੇ ਨਿਯਮਾਂ ਨੂੰ ਫਾਲੋ ਕਰਨ।

CP spreading false rumors

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਸ ਸਮੇਂ ਤੁਸੀਂ ਇਕੱਲੇ ਕਾਰ ਚਲਾਉਂਦੇ ਹੋ ਤਾਂ ਮਾਸਕ ਪਹਿਨਣ ਦੀ ਲੋੜ ਨਹੀਂ ਪਰ ਕਾਰ ਤੋਂ ਬਾਹਰ ਉਤਰਦਿਆਂ ਸਾਰ ਹੀ ਮਾਸਕ ਜ਼ਰੂਰ ਪਹਿਨੋ। ਇਸ ਦੇ ਨਾਲ ਹੀ ਆਪਣੀ ਸੁਰੱਖਿਆ ਲਈ ਕਾਰ ਸਵਾਰ ਮਾਸਕ ਪਹਿਨ ਸਕਦੇ ਹਨ। ਇਸ ਦੇ ਨਾਲ ਹੀ ਜੇਕਰ ਕਿਸੇ ਫੈਕਟਰੀ ਵਰਕਰ ਦੀ ਤਬੀਅਤ ਖਰਾਬ ਹੈ ਤਾਂ ਉਸ ਨੂੰ ਛੁੱਟੀ ਦਿੱਤੀ ਜਾਵੇ ਅਤੇ ਤਨਖਾਹ ਨਾ ਕੱਟੀ ਜਾਵੇ।

The post ਝੂਠੀ ਅਫਵਾਹਾਂ ਫੈਲਾਉਣ ਨੂੰ ਲੈ ਕੇ CP ਵੱਲੋਂ ਕੀਤੀ ਗਈ ਸਖਤੀ appeared first on Daily Post Punjabi.

ਲੋਕ ਗਲਤ ਅਫਵਾਹਾਂ ਤੋਂ ਬਚਣ ਅਤੇ ਮੁਫ਼ਤ ਟੈਸਟ ਸੁਵਿਧਾ ਦਾ ਲਾਭ ਲੈਣ: ਕੈਪਟਨ ਸੰਧੂ
avoid false rumors People free test: ਲੁਧਿਆਣਾ (ਤਰਸੇਮ ਭਾਰਦਵਾਜ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਕੋਵਿਡ-19 ਦੀਆਂ ਸਾਵਧਾਨੀਆਂ ਅਤੇ ਜਾਗਰੂਕਤਾ ਨੂੰ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾਂ ਪ੍ਰਸਾਸ਼ਨ ਵੱਲੋਂ ‘ਲੋਕ ਸਾਂਝੇਦਾਰੀ ਮੁਹਿੰਮ‘ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਮੁੱਲਾਂਪੁਰ ਸਥਿਤ ਡਾ. ਬੀ.ਆਰ. ਅੰਬੇਦਕਰ ਵਿਖੇ ਸਾਦੇ ਸਮਾਗਮ ਦੌਰਾਨ ਕੀਤੀ। ਇਸ ਮੌਕੇ ਪੇਡਾ ਦੇ ਉੱਪ ਚੇਅਰਮੈਨ ਸ੍ਰ. ਕਰਨ ਸਿੰਘ ਵੜਿੰਗ, ਲੁਧਿਆਣਾ (ਪੱਛਮੀ) ਦੇ ਐੱਸ.ਡੀ.ਐੱਮ. ਸ. ਅਮਰਿੰਦਰ ਸਿੰਘ ਮੱਲੀ, ਨਗਰ ਕੌਂਸਲ ਮੁੱਲਾਂਪੁਰ ਦੇ ਪ੍ਰਧਾਨ ਸ੍ਰੀ ਤੇਲੂ ਰਾਮ, ਜ਼ਿਲ੍ਹਾਂ ਲੋਕ ਸੰਪਰਕ ਅਫਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾਂ ਮਹਾਮਾਰੀ ਰੋਕਥਾਮ ਅਫਸਰ ਡਾ. ਰਮੇਸ਼ ਕੁਮਾਰ, ਸੀਨੀਅਰ ਕਾਂਗਰਸੀ ਆਗੂ ਸ. ਮਨਜੀਤ ਸਿੰਘ ਭਰੋਵਾਲ ਆਦਿ ਮੌਜੂਦ ਸੀ।

avoid false rumors People free test

ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸੰਧੂ ਨੇ ਦੱਸਿਆ ਕਿ ‘ਲੋਕ ਸਾਂਝੇਦਾਰੀ’ ਮੁਹਿੰਮ ਤਹਿਤ ਹਰੇਕ ਵਾਰਡ ‘ਚ 5-5 ਮੈਂਬਰੀ ਕਮੇਟੀਆਂ ਬਣਾਈਆਂ ਜਾਣਗੀਆਂ। ਇਹ ਕਮੇਟੀਆਂ ਲੋਕਾਂ ਦੇ ਘਰ-ਘਰ ਜਾ ਕੇ ‘ਮਿਸ਼ਨ ਫਤਹਿ’ ਬਾਰੇ ਜਾਗਰੂਕਤਾ ਫੈਲਾਉਣਗੀਆਂ। ਇਨ੍ਹਾਂ ਕਮੇਟੀਆਂ ‘ਚ ਸਿਹਤ ਵਿਭਾਗ ਦਾ ਹੈੱਲਥ ਵਰਕਰ, ਮੋਹਤਬਰ ਔਰਤ, ਸਮਾਜ ਸੇਵੀ, ਨੌਜਵਾਨ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਨੂੰ ਕੋਵਿਡ ਤੋਂ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ ‘ਮਿਸ਼ਨ ਫ਼ਤਿਹ’ ਨੂੰ ਅੱਗੇ ਵੀ ਉਸ ਸਮੇਂ ਤੱਕ ਜਾਰੀ ਰੱਖਿਆ ਜਾਵੇਗਾ, ਜਦੋਂ ਤੱਕ ਇਸ ਬਿਮਾਰੀ ਨੂੰ ਜੜ੍ਹੋ ਖਤਮ ਨਹੀਂ ਕਰ ਦਿੱਤਾ ਜਾਂਦਾ। ਉਨ੍ਹਾਂ ਨੇ ਦੱਸਿਆ ਕਿ ਮਿਸ਼ਨ ਫਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ‘ਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ।

avoid false rumors People free test

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਰਾਹੀਂ ਸਰਕਾਰ ਅਤੇ ਜ਼ਿਲ੍ਹਾਂ ਪ੍ਰਸ਼ਾਸਨ ਹਰ ਜ਼ਿੰਮੇਵਾਰ ਨਾਗਰਿਕ ਅਤੇ ਸੰਸਥਾ ਦੀ ਜਾਗਰੂਕਤਾ ਮੁਹਿੰਮ ‘ਚ ਹਿੱਸੇਦਾਰੀ ਯਕੀਨੀ ਬਣਾ ਕੇ, ਰਾਜ ਅਤੇ ਜ਼ਿਲ੍ਹੇ ਨੂੰ ਕੋਵਿਡ ਮੁਕਤ ਕਰਨਾ ਹੈ, ਉਨ੍ਹਾਂ ਕਿਹਾ ਕਿ ਜੇਕਰ ਅਸੀਂ ਘਰ ਤੋਂ ਬਾਹਰ ਨਿਕਲਣ ਲੱਗੇ ਮਾਸਕ ਪਹਿਨਾਂਗੇ, ਆਪਣੇ ਹੱਥਾਂ ਦੀ ਸਫ਼ਾਈ ਦਾ ਖਿਆਲ ਰੱਖਾਂਗੇ ਅਤੇ ਭੀੜ-ਭੜੱਕਾ ਨਾ ਕਰਕੇ ਸਮਾਜਿਕ ਦੂਰੀ ਦੀ ਪਾਲਣਾ ਕਰਾਂਗੇ ਤਾਂ ਅਸੀਂ ਜਿਥੇ ਕੋਰੋਨਾ ਦੇ ਖਤਰੇ ਤੋਂ ਬਚਾਂਗੇ, ਉਥੇ ਆਪਣੇ ਆਲੇ-ਦੁਆਲੇ ਨੂੰ ਵੀ ਸੁਰੱਖਿਅਤ ਰੱਖਾਂਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੈਸਟ ਨਾ ਕਰਾਉਣ ਬਾਰੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਨੂੰ ਇੱਕ ਪਾਸੇ ‘ਤੇ ਰੱਖ ਕੇ ਵੱਧ ਤੋਂ ਵੱਧ ਟੈਸਟ ਕਰਾਉਣ ਅਤੇ ਜੇਕਰ ਲੱਛਣ ਪਾਏ ਜਾਂਦੇ ਹਨ ਤਾਂ ਇਸ ਦਾ ਸਰਕਾਰੀ ਹਸਪਤਾਲਾਂ ‘ਚ ਭਰਤੀ ਹੋ ਕੇ ਮੁਫਤ ਇਲਾਜ਼ ਕਰਾਉਣ। ਦੱਸ ਦੇਈਏ ਕਿ ਜ਼ਿਲ੍ਹਾਂ ਲੁਧਿਆਣਾ ਦੇ ਬਾਕੀ ਸ਼ਹਿਰਾਂ ‘ਚ ਵੀ ਇਹ ਮੁਹਿੰਮ ਦੀ ਸ਼ੁਰੂਆਤ ਸੰਬੰਧਿਤ ਐੱਸ.ਡੀ.ਐੱਮਜ਼ ਅਤੇ ਹੋਰ ਅਧਿਕਾਰੀਆਂ ਵੱਲੋਂ ਕਰਵਾਈ ਗਈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

The post ਲੋਕ ਗਲਤ ਅਫਵਾਹਾਂ ਤੋਂ ਬਚਣ ਅਤੇ ਮੁਫ਼ਤ ਟੈਸਟ ਸੁਵਿਧਾ ਦਾ ਲਾਭ ਲੈਣ: ਕੈਪਟਨ ਸੰਧੂ appeared first on Daily Post Punjabi.