Families of 2 Lakhimpur farmers Archives - Daily Post Punjabi

ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ 2 ਕਿਸਾਨਾਂ ਦੇ ਪਰਿਵਾਰਾਂ ਨੇ ਰੋਕਿਆ ਅੰਤਿਮ ਸਸਕਾਰ, ਰੱਖੀ ਇਹ ਮੰਗ
ਲਖੀਮਪੁਰ ਖੀਰੀ ਘਟਨਾ ਵਿੱਚ ਸ਼ਹੀਦ ਹੋਏ ਚਾਰ ਕਿਸਾਨਾਂ ਵਿੱਚੋਂ 2 ਦੇ ਪਰਿਵਾਰ ਵਾਲਿਆਂ ਨੇ ਅੰਤਿਮ ਸਸਕਾਰ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਉਨ੍ਹਾਂ ਦੇ ਪਰਿਵਾਰ ਵਾਲਿਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਹ ਪੋਸਟਮਾਰਟਮ ਰਿਪੋਰਟ ਦੇਖਣ ਤੋਂ ਬਾਅਦ ਹੀ ਅੰਤਿਮ ਸਸਕਾਰ ਕਰਨਗੇ। ਇਸ ਮਾਮਲੇ ਵਿੱਚ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਵਿੱਚ ਗੜਬੜੀ ਹੋ ਸਕਦੀ ਹੈ।

Families of 2 Lakhimpur farmers

ਇਸ ਸਬੰਧੀ ਸੂਚਨਾ ਮਿਲਦਿਆਂ ਹੀ ਲਖਨਊ ਰੇਂਜ ਦੀ IG ਲਕਸ਼ਮੀ ਸਿੰਘ ਮ੍ਰਿਤਕ ਕਿਸਾਨ ਦੇ ਪਿੰਡ ਪਹੁੰਚੀ ਤੇ ਪਰਿਵਾਰ ਵਾਲਿਆਂ ਨੂੰ ਅੰਤਿਮ ਸਸਕਾਰ ਲਈ ਰਾਜ਼ੀ ਕਰਨ ਦੀ ਕੋਸ਼ਿਸ਼ ਵਿੱਚ ਜੁਟੀ ਹੈ। ਦੱਸਿਆ ਜਾ ਰਿਹਾ ਹੈ ਕਿ ਸਥਾਨਕ ਕਿਸਾਨਾਂ ਵੱਲੋਂ ਵੀ ਸ਼ਹੀਦ ਕਿਸਾਨ ਪਰਿਵਾਰ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਸਮਰਥਨ ਕੀਤਾ ਗਿਆ।

ਡਰੱਗ ਕੇਸ ‘ਚ ਅੱਜ ਹੋਵੇਗਾ ਵੱਡਾ ਖੁਲਾਸਾ- ਸੁਣਵਾਈ ਤੋਂ ਪਹਿਲਾਂ ਸਿੱਧੂ ਨੇ ਕੀਤਾ ਧਮਾਕੇਦਾਰ ਟਵੀਟ

ਉੱਥੇ ਹੀ ਦੂਜੇ ਪਾਸੇ ਇੱਕ ਹੋਰ ਸ਼ਹੀਦ ਸ਼ਹੀਦ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਕਿ ਪ੍ਰਸ਼ਾਸਨ ਅੰਤਿਮ ਸਸਕਾਰ ਤੋਂ ਬਾਅਦ ਪੋਸਟਮਾਰਟਮ ਰਿਪੋਰਟਾਂ ਨਾਲ ਛੇੜਛਾੜ ਕਰ ਸਕਦਾ ਹੈ।

Families of 2 Lakhimpur farmers

ਦੱਸ ਦੇਈਏ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਡਾਕਟਰਾਂ ਦੇ ਇੱਕ ਪੈਨਲ ਵੱਲੋਂ ਕਿਸਾਨਾਂ ਦਾ ਪੋਸਟਮਾਰਟਮ ਕੀਤਾ ਗਿਆ । ਸੋਮਵਾਰ ਦੇਰ ਰਾਤ ਪੋਸਟਮਾਰਟਮ ਤੋਂ ਬਾਅਦ ਮੰਗਲਵਾਰ ਨੂੰ ਸਸਕਾਰ ਲਈ ਲਾਸ਼ਾਂ ਪਰਿਵਾਰਾਂ ਨੂੰ ਵਾਪਸ ਕਰ ਦਿੱਤੀਆਂ ਗਈਆਂ ਸਨ ।

ਇਹ ਵੀ ਦੇਖੋ: Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe

The post ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ 2 ਕਿਸਾਨਾਂ ਦੇ ਪਰਿਵਾਰਾਂ ਨੇ ਰੋਕਿਆ ਅੰਤਿਮ ਸਸਕਾਰ, ਰੱਖੀ ਇਹ ਮੰਗ appeared first on Daily Post Punjabi.