family death Archives - Daily Post Punjabi

ਕਰਜ਼ੇ ਨੇ ਉਜਾੜਿਆ ਪਰਿਵਾਰ, ਨੌਜਵਾਨ ਨੇ ਪਤਨੀ ਤੇ ਮਾਸੂਮ ਬੱਚੇ ਸਣੇ ਜੀਵਨ ਲੀਲਾ ਕੀਤੀ ਸਮਾਪਤ
ਲੁਧਿਆਣਾ ਦੇ ਪਿੰਡ ਘੁੰਗਰਾਣਾ ਲੁਧਿਆਣਾ-ਧੂਰੀ ਤੇਲਵੇ ਲਾਈਨ ਦੇ ਨੇੜੇ ਇੱਕ ਪਰਿਵਾਰ ਨੇ ਟ੍ਰੇਨ ਅੱਗੇ ਛਾਲ ਲਗਾ ਕੇ ਆਪਣੀ ਜ਼ਿੰਦਗੀ ਖਤਮ ਕਰ ਦਿੱਤੀ ਹੈ। ਇਸ ਵਿੱਚ ਪਤੀ-ਪਤਨੀ ਤੇ ਉਨ੍ਹਾਂ ਦਾ ਪੁੱਤ ਸ਼ਾਮਿਲ ਹੈ। ਇਸ ਘਟਨਾ ਸਬੰਧੀ ਆਸਪਾਸ ਦੇ ਲੋਕਾਂ ਨੇ GRP ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਸੁਖਪਾਲ ਸਿੰਘ, ਉਸਦੀ ਪਤਨੀ ਸੁਖਦੀਪ ਕੌਰ ਤੇ ਉਨ੍ਹਾਂ ਦਾ ਪੁੱਤ ਬਲਜੋਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਆਰਥਿਕ ਟੰਗੀ ਨਾਲ ਜੂਝ ਰਿਹਾ ਸੀ।

Ludhiana family death

ਪਰਿਵਾਰਕ ਸੂਤਰਾਂ ਅਨੁਸਾਰ ਸਿਰਫ਼ ਦੋ ਏਕੜ ਜ਼ਮੀਨ ਦੀ ਖੇਤੀ ਨਾਲ ਗੁਜ਼ਾਰਾ ਨਾ ਹੋਣ ਕਾਰਨ ਚੜ੍ਹੇ ਕਰਜ਼ੇ ਪਿੱਛੋਂ ਪਰਿਵਾਰ ਨੇ ਇਹ ਕਦਮ ਚੁੱਕਿਆ ਹੈ । ਮ੍ਰਿਤਕ ਸੁਖਪਾਲ ਸਿੰਘ ਦੇ ਚਚੇਰੇ ਭਰਾ ਜਤਿੰਦਰਪਾਲ ਸਿੰਘ ਬੱਬੂ ਨੇ ਦੱਸਿਆ ਕਿ ਅੱਧੀ ਰਾਤ ਨੂੰ ਇਸ ਦੁਖਾਂਤ ਦੀ ਖ਼ਬਰ ਪਰਿਵਾਰ ਲਈ ਵੱਡੇ ਸਦਮੇ ਵਾਲੀ ਗੱਲ ਸੀ। ਉੱਥੇ ਹੀ ਇਸ ਟ੍ਰੇਨ ਵਿੱਚ ਸਫਰ ਕਰ ਰਹੇ ਇੱਕ ਯਾਤਰੀ ਰੌਬੀ ਢੰਡ ਨੇ ਦੱਸਿਆ ਕਿ ਡ੍ਰਾਈਵਰ ਨੇ ਉਨ੍ਹਾਂ ਨੂੰ ਦੇਖ ਕੇ ਤੁਰੰਤ ਬ੍ਰੇਕ ਲਾ ਕੇ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਰੁਕਦਿਆਂ-ਰੁਕਦਿਆਂ ਗੱਡੀ ਉਨ੍ਹਾਂ ਦੇ ਉੱਪਰੋਂ ਲੰਘ ਗਈ । ਇਹ ਵੀ ਪਤਾ ਲੱਗਿਆ ਹੈ ਕਿ ਰੇਲ ਗੱਡੀ ਅੱਗੇ ਛਾਲ ਮਾਰਨ ਤੋਂ ਪਹਿਲਾਂ ਪਰਿਵਾਰ ਨੇ ਆਪਣੀ ਕਾਰ ਨੇੜੇ ਰੇਲਵੇ ਕਰਾਸਿੰਗ ਕੋਲ ਖੜ੍ਹੀ ਕਰ ਦਿੱਤੀ ਸੀ।

ਇਹ ਵੀ ਪੜ੍ਹੋ: ਪੰਜਾਬ ‘ਚ ਸੁਸਤ ਹੋਇਆ ਮਾਨਸੂਨ ! ਤਾਪਮਾਨ ‘ਚ ਵਾਧੇ ਦੇ ਆਸਾਰ, ਜਾਣੋ ਕਦੋਂ ਤੋਂ ਪਵੇਗਾ ਮੀਂਹ

ਮਿਲੀ ਜਾਣਕਾਰੀ ਅਨੁਸਾਰ ਸੁਖਦੀਪ ਸਿੰਘ ਮਾਲ ਤੇ ਹੋਰ ਵੱਡੀਆਂ ਬਿਲਡਿੰਗਾਂ ਵਿੱਚ ਲਿਫਟ ਲਗਾਉਣ ਦਾ ਕੰਮ ਕਰਦਾ ਸੀ। ਉਹ ਆਪਣੇ ਪਰਿਵਾਰ ਵਿੱਚ ਇਕਲੌਤਾ ਪੁੱਤ ਸੀ। ਇਸ ਸਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਸੁਖਦੀਪ ਦੇ ਕੋਲ ਇਨ੍ਹਾਂ ਦਿਨਾਂ ਵਿੱਚ ਬਹੁਤ ਘੱਟ ਕੰਮ ਸੀ। ਕੰਮ ਨਾ ਮਿਲਣ ਕਾਰਨ ਉਹ ਪਰੇਸ਼ਾਨ ਸੀ। ਜਿਸ ਕਾਰਨ ਉਸਨੇ ਇਹ ਕਦਮ ਚੁੱਕਿਆ ਹੈ। ਰੇਲਵੇ ਪੁਲਿਸ ਚੌਕੀ ਅਹਿਮਦਗੜ੍ਹ ਦੇ ਇੰਚਾਰਜ ਗੁਰਮੇਲ ਸਿੰਘ ਨੇ ਦੱਸਿਆ ਕਿ ਜੀ.ਆਰ.ਪੀ. ਲੁਧਿਆਣਾ ਦੇ ਅਧਿਕਾਰੀਆਂ ਨੇ ਬੀ.ਐੱਨ.ਐੱਸ. ਦੀ ਧਾਰਾ 194 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਦੇਹਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਕਰਜ਼ੇ ਨੇ ਉਜਾੜਿਆ ਪਰਿਵਾਰ, ਨੌਜਵਾਨ ਨੇ ਪਤਨੀ ਤੇ ਮਾਸੂਮ ਬੱਚੇ ਸਣੇ ਜੀਵਨ ਲੀਲਾ ਕੀਤੀ ਸਮਾਪਤ appeared first on Daily Post Punjabi.

ਗੁਰਸਿੱਖ ਪਰਿਵਾਰ ਨਾਲ ਵਾਪਰਿਆ ਭਾਣਾ, ਸੜਕ ਹਾ.ਦਸੇ ‘ਚ ਪੂਰਾ ਟੱਬਰ ਹੋਇਆ ਤਬਾਹ
ਤਰਨਤਾਰਨ ਦੇ ਹਰੀਕੇ ਭਿੱਖੀਵਿੰਡ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਰ ਸ਼ਾਮ ਹਰੀਕੇ ਭਿੱਖੀਵਿੰਡ ਰੋਡ ‘ਤੇ ਇੱਕ ਕਾਰ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਪਤੀ-ਪਤਨੀ ਤੇ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਮੌਤ ਹੋ ਗਈ ਹੈ, ਜਦਕਿ ਉਨ੍ਹਾਂ ਦਾ ਭਾਣਜਾ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਇਸ ਵਿੱਚ ਕਾਰ ਦੇ ਪਰਖੱਚੇ ਉੱਡ ਗਏ।

Taran Tarn road accident

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਮੌਕੇ ‘ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਨੇ ਦੇਹਾਂ ਨੂੰ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਤੇ ਜ਼ਖਮੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਨੇੜਲੇ ਪਿੰਡ ਠਾਕਰਪੁਰਾ ਦੇ ਰਹਿਣ ਵਾਲੇ ਸਨ। ਕਾਰ ਸਵਾਰ ਨਿਸ਼ਾਨ ਸਿੰਘ ਆਪਣੀ ਪਤਨੀ ਰਜਵੰਤ ਕੌਰ, ਆਪਣੇ ਬੇਟੇ ਨਵਦੀਪ ਸਿੰਘ ਅਤੇ ਭਾਣਜੇ ਜਗਜੀਤ ਸਿੰਘ ਸਣੇ ਸੰਗਰੂਰ ਤੋ ਠੱਕਰਪੁਰਾ ਆ ਰਹੇ ਸਨ ਕਿ ਪਿੰਡ ਬੂਹ ਹਵੇਲੀਆਂ ਦੇ ਮੋੜ ‘ਤੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਜਿਸ ਵਿੱਚ ਨਿਸ਼ਾਨ ਸਿੰਘ ,ਪਤਨੀ ਰਜਵੰਤ ਕੌਰ, ਬੇਟਾ ਨਵਦੀਪ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਜਦ ਕਿ ਗੰਭੀਰ ਜਖਮੀ ਜਗਜੀਤ ਸਿੰਘ ਨੂੰ ਸੜਕ ਸੁਰੱਖਿਆ ਫੋਰਸ ਨੇ ਹਸਪਤਾਲ ਭੇਜ ਦਿੱਤਾ ।

ਇਹ ਵੀ ਪੜ੍ਹੋ: CM ਕੇਜਰੀਵਾਲ ਨੂੰ ਧ.ਮ.ਕੀ ਭਰੇ ਮੈਸੇਜ ਲਿਖਣ ਵਾਲਾ ਵਿਅਕਤੀ ਗ੍ਰਿਫਤਾਰ, ਨਾਮੀ ਬੈਂਕ ‘ਚ ਕੰਮ ਕਰਦਾ ਹੈ ਮੁਲਜ਼ਮ

ਦੱਸ ਦਈਏ ਕਿ ਨੌਜਵਾਨ ਨਵਦੀਪ ਸਿੰਘ ਦਾ ਕੈਨੇਡਾ ਦਾ ਵੀਜ਼ਾ ਆਇਆ ਸੀ ਤੇ ਉਸ ਨੇ ਕੁਝ ਦਿਨਾਂ ਤੱਕ ਕੈਨੇਡਾ ਜਾਣਾ ਸੀ। ਪੂਰਾ ਪਰਿਵਾਰ ਪੁੱਤ ਦੇ ਕੈਨੇਡਾ ਦਾ ਵੀਜ਼ਾ ਆਉਣ ਦੀ ਖੁਸ਼ੀ ਵਿਚ ਰਿਸ਼ਤੇਦਾਰਾਂ ਨੂੰ ਮਿਲਣ ਗਿਆ ਸੀ ਤੇ ਵਾਪਸ ਘਰ ਆਉਂਦੇ ਸਮੇਂ ਉਹਨਾਂ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਗੁਰਸਿੱਖ ਪਰਿਵਾਰ ਨਾਲ ਵਾਪਰਿਆ ਭਾਣਾ, ਸੜਕ ਹਾ.ਦਸੇ ‘ਚ ਪੂਰਾ ਟੱਬਰ ਹੋਇਆ ਤਬਾਹ appeared first on Daily Post Punjabi.