family members Archives - Daily Post Punjabi

ਸੁਰੱਖਿਆ ਬਲਾਂ ਦੇ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ ਸਰਕਾਰ, ਜਾਣੋ… ਕੀ ਹੈ ਖਾਸ
Ayushman Bharat Yojana : ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਕੇਂਦਰੀ ਸੁਰੱਖਿਆ ਬਲਾਂ ਨੂੰ ਲਾਭ ਦੇਣ ਦੀ ਤਿਆਰੀ ਕੇਂਦਰ ਸਰਕਾਰ ਨੇ ਕਰ ਲਈ ਹੈ। ਇਸ ਯੋਜਨਾ ਤਹਿਤ ਜਵਾਨਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਵੀ ਮੁਫਤ ਇਲਾਜ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਕਿਹਾ ਕਿ ‘ਆਯੁਸ਼ਮਾਨ ਸੀਏਪੀਐਫ’ ਯੋਜਨਾ ਮਈ ਤੱਕ ਦੇਸ਼ ਭਰ ‘ਚ ਸ਼ੁਰੂ ਕਰ ਕੀਤੀ ਜਾਵੇਗੀ। ਦੱਸ ਦਈਏ ਕਿ ਇਹ ਯੋਜਨਾ ਪਹਿਲੀ ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਾਲ 23 ਜਨਵਰੀ ਨੂੰ ਅਸਾਮ ‘ਚ ਸ਼ੁਰੂ ਕੀਤੀ ਸੀ। ਸੂਤਰਾਂ ਦੇ ਅਨੁਸਾਰ ਪਿਛਲੇ ਹਫਤੇ ਹੋਈ ਬੈਠਕ ‘ਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਯੋਜਨਾ ਨੂੰ ਇਸ ਸਾਲ ਮਈ ਤੱਕ ਰਾਸ਼ਟਰੀ ਪੱਧਰ ‘ਤੇ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

Ayushman Bharat Yojana

ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਨਾਮ ਨਾ ਦੱਸਣ ਦੀ ਸ਼ਰਤ ‘ਤੇ ਦੱਸਿਆ ਕਿ ਪਿਛਲੇ ਹਫਤੇ ਰਾਸ਼ਟਰੀ ਪੱਧਰ‘ ਤੇ ਆਯੁਸ਼ਮਾਨ ਸੀਏਪੀਐਫ ਦੀ ਸ਼ੁਰੂਆਤ ਬਾਰੇ ਵਿਚਾਰ ਵਟਾਂਦਰੇ ਲਈ ਇੱਕ ਮੀਟਿੰਗ ਕੀਤੀ ਗਈ ਸੀ। ਕੇਂਦਰ ਸਰਕਾਰ ਵੱਲੋ ਇਸੇ ਸਾਲ ਮਈ ਤੱਕ ਇਸ ਯੋਜਨਾ ਨੂੰ ਪੂਰੇ ਭਾਰਤ ‘ਚ ਲਾਗੂ ਕਰਨ ਦਾ ਟੀਚਾ ਰੱਖਿਆ ਹੈ। ਇਸ ਨਾਲ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਈ ਸਹੂਲਤਾਂ ਮਿਲਣਗੀਆਂ। ਅਧਿਕਾਰੀ ਨੇ ਦੱਸਿਆ ਕਿ ਇਸ ਵੇਲੇ ਇਕ ਡੇਟਾਬੇਸਤਿਆਰ ਕੀਤਾ ਜਾ ਰਿਹਾ ਹੈ, ਜੋ ਨੈਸ਼ਨਲ ਹੈਲਥ ਅਥਾਰਟੀ ਨੂੰ ਮੁਹੱਈਆ ਕਰਵਾਇਆ ਜਾਵੇਗਾ। ਇਸ ਡਾਟਾ ਬੇਸ ਨੂੰ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਸਾਰੇ ਹਸਪਤਾਲਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰੇ ਭਾਰਤ ਤੋਂ ਡਾਕਟਰ ਇਸ ਅੰਕੜਿਆਂ ਤੱਕ ਪਹੁੰਚ ਕਰ ਸਕਦੇ ਹਨ ਤੇ ਸੀਏਪੀਐਫ ਦੇ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ। ਪਛਾਣ ਦੇ ਰੂਪ ‘ਚ ਹਰੇਕ ਪਰਿਵਾਰ ਨੂੰ ਇਕ ਕਾਰਡ ਦਿੱਤਾ ਜਾਵੇਗਾ।

The post ਸੁਰੱਖਿਆ ਬਲਾਂ ਦੇ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ ਸਰਕਾਰ, ਜਾਣੋ… ਕੀ ਹੈ ਖਾਸ appeared first on Daily Post Punjabi.

ਭਾਰਤ ਬੰਦ ਤੋਂ ਪਹਿਲਾਂ ਬੋਲੇ ​​ਕਿਸਾਨ ਕਿਹਾ, ਸਾਡੇ ਮਨ ਦੀ ਗੱਲ ਸੁਣੋ PM ਮੋਦੀ, ਮੰਗਾਂ ਨਾਲ ਕੋਈ ਸਮਝੌਤਾ ਨਹੀਂ
farmers says to pm modi: ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 8 ਦਸੰਬਰ ਨੂੰ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਭਾਰਤ ਬੰਦ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਕਿਸੇ ਕੀਮਤ’ ਤੇ ਸਮਝੌਤਾ ਨਹੀਂ ਕਰਨਗੇ। ਕਿਸਾਨਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਮਨ ਕੀ ਬਾਤ’ ਸੁਣਦੇ ਰਹੇ ਹਨ। ਹੁਣ ਪ੍ਰਧਾਨ ਮੰਤਰੀ ਕਿਸਾਨਾਂ ਦੇ ਮਨ ਨੂੰ ਸੁਣੋ।

farmers says to pm modi

ਐਤਵਾਰ ਨੂੰ ਦਿੱਲੀ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ, ਕਿਸਾਨਾਂ ਨੇ ਭਾਰਤ ਬੰਦ ਦੀ ਰੂਪ ਰੇਖਾ ਕੱਢੀ ਗਈ। ਕਿਸਾਨ ਆਗੂ ਬਲਦੇਵ ਸਿੰਘ ਨਿਹਾਲਗੜ ਨੇ ਕਿਹਾ ਕਿ ਇਹ ਅੰਦੋਲਨ ਸਿਰਫ ਪੰਜਾਬ ਵਿਚ ਹੀ ਨਹੀਂ ਬਲਕਿ ਪੂਰੇ ਦੇਸ਼ ਵਿਚ ਵਧਿਆ ਹੈ। ਮੰਤਰੀ ਇਸ ਗੱਲੋਂ ਹੈਰਾਨ ਹਨ ਕਿ ਭਾਰਤ ਨੇ ਕਿਉਂ ਬੰਦ ਦਾ ਸੱਦਾ ਦਿੱਤਾ। ਬਲਦੇਵ ਸਿੰਘ ਨਿਹਾਲਗੜ ਨੇ ਦੱਸਿਆ ਕਿ ਇਹ 8 ਦਸੰਬਰ ਨੂੰ ਸਵੇਰ ਤੋਂ ਸ਼ਾਮ ਤੱਕ ਬੰਦ ਰਹੇਗਾ। ਫਲਾਈਵੀਲ ਜਾਮ ਦੁਪਹਿਰ 3 ਵਜੇ ਤੱਕ ਰਹੇਗਾ। ਸੜਕ ਐਂਬੂਲੈਂਸਾਂ ਅਤੇ ਵਿਆਹਾਂ ਲਈ ਖੁੱਲੀ ਰਹੇਗੀ। ਸ਼ਾਂਤਮਈ ਪ੍ਰਦਰਸ਼ਨ ਹੋਵੇਗਾ। 7 ਸਤੰਬਰ ਨੂੰ ਚੰਡੀਗੜ੍ਹ ਸੈਕਟਰ 17 ਦੀ ਧਰਤੀ ‘ਤੇ ਕਿਸਾਨ ਵੱਡਾ ਪ੍ਰਦਰਸ਼ਨ ਕਰਨਗੇ।

The post ਭਾਰਤ ਬੰਦ ਤੋਂ ਪਹਿਲਾਂ ਬੋਲੇ ​​ਕਿਸਾਨ ਕਿਹਾ, ਸਾਡੇ ਮਨ ਦੀ ਗੱਲ ਸੁਣੋ PM ਮੋਦੀ, ਮੰਗਾਂ ਨਾਲ ਕੋਈ ਸਮਝੌਤਾ ਨਹੀਂ appeared first on Daily Post Punjabi.

ਵੱਡੀ ਵਾਰਦਾਤ: ਲੁਧਿਆਣਾ ‘ਚ ਇਕੋ ਪਰਿਵਾਰ ਦੇ 4 ਮੈਂਬਰਾਂ ਦਾ ਕਤਲ
property dealer family members murder: ਲੁਧਿਆਣਾ (ਤਰਸੇਮ ਭਾਰਦਵਾਜ): ਸ਼ਹਿਰ ‘ਚ ਉਸ ਸਮੇਂ ਵੱਡੀ ਵਾਰਦਾਤ ਵਾਪਰ ਗਈ, ਜਦੋਂ ਇੱਥੇ ਵਿਅਕਤੀ ਵੱਲੋਂ ਆਪਣੇ ਹੀ ਪਰਿਵਾਰ ਦੇ 4 ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੇ ਲੋਕਾਂ ‘ਚ ਦਹਿਸ਼ਤ ਵਾਲਾ ਮਾਹੌਲ ਪੈਦਾ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਫਿਲਹਾਲ ਮੁਲਜ਼ਮ ਵਾਰਦਾਤ ਨੂੰ ਅੰਜ਼ਾਮ ਦੇ ਕੇ ਮੌਕੇ ‘ਤੇ ਫਰਾਰ ਹੋ ਗਿਆ।

property dealer family members murder

ਦੱਸਣਯੋਗ ਹੈ ਕਿ ਇਹ ਮਾਮਲਾ ਸ਼ਹਿਰ ਦੇ ਪੀ.ਏ.ਯੂ. ਅਧੀਨ ਪੈਂਦੇ ਮਯੂਰ ਵਿਹਾਰ ਇਲਾਕੇ ‘ਚੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪ੍ਰਾਪਰਟੀ ਡੀਲਰ ਵੱਲੋਂ ਆਪਣੀ ਪਤਨੀ, ਧੀ, ਪੁੱਤਰ ਅਤੇ ਬਜ਼ੁਰਗ ਮਾਂ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਘਟਨਾ ਦਾ ਪਤਾ ਉਦੋ ਲੱਗਿਆ ਜਦੋਂ ਮੁਲਜ਼ਮ ਪ੍ਰਾਪਰਟੀ ਡੀਲਰ ਦੇ ਘਰ ਦੇ ਬਾਹਰ ਕੋਈ ਆਇਆ ਪਰ ਕਾਫੀ ਸਮਾਂ ਦਰਵਾਜ਼ਾ ਖੜਕਾਉਣ ਅਤੇ ਡੋਰ ਬੈੱਲ ਵਜਾਉਣ ਦੇ ਬਾਵਜੂਦ ਕੋਈ ਬਾਹਰ ਨਾ ਨਿਕਲਿਆ, ਉਸ ਸਮੇਂ ਮੁਹੱਲੇ ਦੇ ਲੋਕਾਂ ਵੱਲੋਂ ਪੁਲਿਸ ਨੂੰ ਇਤਲਾਹ ਦਿੱਤੀ ਗਈ।ਪੁਲਿਸ ਨੇ ਜਦੋਂ ਅੰਦਰ ਦੇਖਿਆ ਤਾਂ 4 ਲੋਕਾਂ ਦੀ ਲਹੂ-ਲੁਹਾਨ ਹੋਈਆਂ ਲਾਸ਼ਾਂ ਪਈਆਂ ਸੀ। ਮੁਲਜ਼ਮ ਨੇ ਇਹ ਵਾਰਦਾਤ ਨੂੰ ਸਵੇਰੇਸਾਰ ਹੀ ਅੰਜ਼ਾਮ ਦਿੱਤਾ ਹੈ। ਦੂਜੇ ਪਾਸੇ ਪੁਲਿਸ ਵੱਲੋਂ ਸੀ. ਸੀ.ਟੀ.ਵੀ. ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਇਹ ਵੀ ਦੇਖੋ–

The post ਵੱਡੀ ਵਾਰਦਾਤ: ਲੁਧਿਆਣਾ ‘ਚ ਇਕੋ ਪਰਿਵਾਰ ਦੇ 4 ਮੈਂਬਰਾਂ ਦਾ ਕਤਲ appeared first on Daily Post Punjabi.

ਡਿਊਟੀ ਦੌਰਾਨ ਹੈੱਡਫੋਨ ਲਾ ਕੇ ਬੈਠੀਆਂ ਰਹੀਆਂ ਨਰਸਾਂ, ਹਸਪਤਾਲ ‘ਚ ਨਵਜੰਮੇ ਬੱਚੇ ਨੇ ਤੋੜਿਆ ਦਮ
newborn baby died civil hospital: ਲੁਧਿਆਣਾ (ਤਰਸੇਮ ਭਾਰਦਵਾਜ)-ਇਕ ਵਾਰ ਫਿਰ ਸਿਹਤ ਵਿਭਾਗ ਸਵਾਲਾਂ ਦੇ ਘੇਰੇ ‘ਚ ਉਸ ਸਮੇਂ ਫਸਦਾ ਨਜ਼ਰ ਆਇਆ, ਜਦੋਂ ਹਸਪਤਾਲ ‘ਚ ਨਵਜੰਮੇ ਬੱਚੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਾਮਲਾ ਖੰਨਾ ਦੇ ਸਿਵਲ ਹਸਪਤਾਲ ਤੋਂ ਸਾਹਮਣੇ ਆਈ ਹੈ, ਜਿੱਥੇ ਸਿਰਫ 5 ਦਿਨਾਂ ਦੇ ਬੱਚੇ ਦੀ ਹਸਪਤਾਲ ਸਟਾਫ ਵੱਲੋਂ ਸਹੀ ਤਰੀਕੇ ਨਾਲ ਇਲਾਜ ਨਾ ਕਰਨ ਕਾਰਨ ਮੌਤ ਹੋ ਗਈ ਹੈ, ਜਿਸ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਡਾਕਟਰਾਂ ‘ਤੇ ਗੰਭੀਰ ਦੋਸ਼ ਲਾਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ।

newborn baby died civil hospital

ਇਸ ਮਾਮਲੇ ਸਬੰਧੀ ਭੁਪਿੰਦਰ ਸਿੰਘ ਵਾਸੀ ਪਿੰਡ ਚਕੋਹੀ ਨੇ ਦੱਸਿਆ ਕਿ ਉਸਨੇ ਖੰਨਾ ਦੇ ਸਿਵਲ ਹਸਪਤਾਲ ‘ਚ ਆਪਣੀ ਪਤਨੀ ਗਗਨਦੀਪ ਕੌਰ ਨੂੰ ਦਾਖਲ ਕਰਵਾਇਆ ਸੀ, ਤੇ ਇੱਥੇ ਉਸ ਦੀ ਪਤਨੀ ਦਾ ਵੱਡੇ ਅਪਰੇਸ਼ਨ ਨਾਲ ਲੜਕਾ ਪੈਦਾ ਹੋਇਆ ਸੀ ਪਰ ਬੱਚੇ ਦੀ ਤਬੀਅਤ ਕਾਫੀ ਖਰਾਬ ਹੋ ਗਈ ਸੀ ਜਿਸ ਸਬੰਧੀ ਪਰਿਵਾਰਿਕ ਮੈਂਬਰਾਂ ਵੱਲੋਂ ਨਰਸਾਂ ਅਤੇ ਡਾਕਟਰਾਂ ਨੂੰ ਦੱਸਿਆ ਗਿਆ ਪਰ ਉਨ੍ਹਾਂ ਵੱਲੋਂ ਬੱਚੇ ਦਾ ਇਲਾਜ ਨਹੀ ਕੀਤਾ ਗਿਆ, ਸਗੋਂ ਨਰਸਾਂ ਕੰਨਾਂ ‘ਚ ਹੈੱਡਫੋਨ ਲਾ ਕੇ ਬੈਠੀਆਂ ਰਹੀਆਂ, ਜਿਸ ਤੋਂ ਬਾਅਦ ਬੱਚੇ ਦੀ ਮੌਤ ਹੋ ਗਈ। ਇਸ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਗੁੱਸਾ ਜਤਾਇਆ ਅਤੇ ਉਨ੍ਹਾਂ ਨੇ ਹਸਪਤਾਲ ਦੇ ਮੇਨ ਦਰਵਾਜ਼ੇ ਨੂੰ ਜਿੰਦਾ ਮਾਰ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਡਿਊਟੀ ‘ਤੇ ਹਾਜ਼ਰ ਸਟਾਫ ਨਰਸਾਂ ਨੇ ਆਪਣੇ ਕੰਨਾਂ ‘ਚ ਹੈੱਡਫੋਨ ਲਾਏ ਹੋਏ ਸਨ ਪਰ ਬੱਚਾ ਦੀ ਗੰਭੀਰ ਸਥਿਤੀ ਹੋਣ ਦੇ ਬਾਵਜੂਦ ਕੋਈ ਗੱਲ ਨਹੀਂ ਸੁਣੀ।

newborn baby died civil hospital

ਜਦੋਂ ਇਸ ਸਬੰਧੀ ਜਦੋਂ ਸਿਵਲ ਹਸਪਤਾਲ ਦੇ ਸਰਜਨ ਡਾ. ਮਨਿੰਦਰ ਭਸੀਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਬੱਚੇ ਦੀ ਮੌਤ ਮਾਂ ਵੱਲੋਂ ਦੁੱਧ ਪਿਆਉਣ ਤੋਂ ਬਾਅਦ ਬੱਚੇ ਦੇ ਫੇਫੜਿਆਂ ‘ਚ ਜਾਣ ਕਾਰਨ ਹੋਈ ਹੈ। ਜੇਕਰ ਫਿਰ ਵੀ ਪਰਿਵਾਰਕ ਮੈਂਬਰਾਂ ਨੂੰ ਕੁਝ ਅਣਗਹਿਲੀ ਲੱਗਦੀ ਹੈ ਤਾਂ ਉਹ ਬੱਚੇ ਦਾ ਪੋਸਟਮਾਰਟਮ ਕਰਵਾ ਕੇ ਜਾਂਚ ਕਰਵਾ ਸਕਦੇ ਹਨ। ਇਸ ਮਾਮਲੇ ਸਬੰਧੀ ਥਾਣਾ ਸਿਟੀ -2 ਦੇ ਐੱਸ.ਐੱਚ.ਓ ਲਾਭ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ, ਉਸ ‘ਤੇ ਕਾਰਵਾਈ ਕੀਤੀ ਜਾਵੇਗੀ ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

The post ਡਿਊਟੀ ਦੌਰਾਨ ਹੈੱਡਫੋਨ ਲਾ ਕੇ ਬੈਠੀਆਂ ਰਹੀਆਂ ਨਰਸਾਂ, ਹਸਪਤਾਲ ‘ਚ ਨਵਜੰਮੇ ਬੱਚੇ ਨੇ ਤੋੜਿਆ ਦਮ appeared first on Daily Post Punjabi.

ਸ਼ੱਕੀ ਹਾਲਾਤਾਂ ‘ਚ ਬਜ਼ੁਰਗ ਨੇ ਕੀਤੀ ਖੁਦਕੁਸ਼ੀ, ਪਰਿਵਾਰਿਕ ਮੈਂਬਰਾਂ ਵੱਲੋਂ ਕੀਤਾ ਜਾ ਰਿਹਾ ਹੰਗਾਮਾ
Elderly man commits suicide: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਇੱਕ 79 ਸਾਲਾਂ ਬਜ਼ੁਰਗ ਵੱਲੋਂ ਖੁਦਕੁਸ਼ੀ ਕਰ ਲਈ ਗਈ । ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ ਹੈ। ਦੱਸ ਦੇਈਏ ਕਿ ਮ੍ਰਿਤਕ ਬਜ਼ੁਰਗ ਇਕ ਫੈਕਟਰੀ ‘ਚ ਸਕਿਓਰਿਟੀ ਗਾਰਡ ਵਜੋਂ ਤਾਇਨਾਤ ਹੈ। ਮ੍ਰਿਤਕ ਦੀ ਪਛਾਣ ਰਾਮ ਬਹਾਦਰ ਦੇ ਨਾਂ ਨਾਲ ਹੋਈ ਹੈ। ਦੂਜੇ ਪਾਸੇ ਮ੍ਰਿਤਕ ਬਜ਼ੁਰਗ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਕਾਫੀ ਹੰਗਾਮਾ ਕੀਤਾ ਜਾ ਰਿਹਾ ਹੈ ਅਤੇ ਫੈਕਟਰੀ ਮਾਲਕ ‘ਤੇ ਗੰਭੀਰ ਦੋਸ਼ ਲਾਏ ਜਾ ਰਹੇ ਹਨ। ਫਿਲਹਾਲ ਪਰਿਵਾਰਿਕ ਮੈਂਬਰਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਹਨਾਂ ਦੇ ਪਿਤਾ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

Elderly man commits suicide

ਮ੍ਰਿਤਕ ਰਾਮ ਬਹਾਦਰ ਦੀ ਧੀ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਬੀਤੇ ਕਈ ਸਾਲਾਂ ਤੋਂ ਇੱਥੇ ਕੰਮ ਕਰ ਰਹੇ ਸਨ ਪਰ ਲਗਾਤਾਰ ਫੈਕਟਰੀ ਦੇ ਮਾਲਕ ਉਹਨਾਂ ਨੂੰ ਫੈਕਟਰੀ ਤੋਂ ਕੱਢਣ ਦੀਆਂ ਧਮਕੀਆਂ ਦੇ ਰਹੇ ਸਨ। ਇਸ ਦੇ ਚੱਲਦਿਆਂ ਹੀ ਉਨ੍ਹਾਂ ਦੇ ਪਿਤਾ ਨੇ ਇੰਨਾ ਵੱਡਾ ਕਦਮ ਚੁੱਕਿਆ ਹੈ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

Elderly man commits suicide

ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ 8 ਦੇ ਐੱਸ.ਐੱਚ.ਓ ਜਰਨੈਲ ਸਿੰਘ ਨੇ ਦੱਸਿਆ ਕਿ ਬਜ਼ੁਰਗ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਗਈ ਹੈ ਅਤੇ ਪਰਿਵਾਰ ਨੇ ਜੋ ਇਲਜ਼ਾਮ ਲਾਏ ਨੇ ਫਿਲਹਾਲ ਉਸ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਪਰ ਉਹ ਇਸ ਮਾਮਲੇ ਦੀ ਤਫਤੀਸ਼ ਕਰਨਗੇ ਅਤੇ ਪਰਿਵਾਰ ਦੇ ਇਲਜ਼ਾਮਾਂ ਦੇ ਅਧਾਰ ਤੇ ਕਾਰਵਾਈ ਵੀ ਕੀਤੀ ਜਾਵੇਗੀ।

The post ਸ਼ੱਕੀ ਹਾਲਾਤਾਂ ‘ਚ ਬਜ਼ੁਰਗ ਨੇ ਕੀਤੀ ਖੁਦਕੁਸ਼ੀ, ਪਰਿਵਾਰਿਕ ਮੈਂਬਰਾਂ ਵੱਲੋਂ ਕੀਤਾ ਜਾ ਰਿਹਾ ਹੰਗਾਮਾ appeared first on Daily Post Punjabi.

4 ਹਫਤਿਆਂ ‘ਚ ਕੋਰੋਨਾ ਨੂੰ ਮਾਤ ਦੇ ਸਿਹਤਯਾਬ ਹੋਏ ASI ਹਰਮੇਸ਼ ਲਾਲ, ਇੰਝ ਕੀਤਾ ਗਿਆ ਸਵਾਗਤ
ASI Harmesh Lal corona welcome: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾ ਵਾਇਰਸ ਦਾ ਪੀਕ ਦੌਰ ਚੱਲ ਰਿਹਾ ਹੈ, ਜਿਸ ਦੇ ਕਹਿਰ ਤੋਂ ਫ੍ਰੰਟ ਲਾਈਨ ‘ਚ ਕੰਮ ਕਰਨ ਵਾਲੇ ਯੋਧੇ ਭਾਵ ਪੁਲਿਸ ਕਰਮਚਾਰੀ ਵੀ ਨਹੀ ਬਚ ਸਕੇ ਪਰ ਫਿਰ ਵੀ ਇਨ੍ਹਾਂ ਪੀੜਤ ਪੁਲਿਸ ਮੁਲਾਜ਼ਮਾਂ ਨੇ ਇਸ ਵਾਇਰਸ ਨੂੰ ਮਾਤ ਦੇ ਕੇ ਜੰਗ ਜਿੱਤੀ ਹੈ ਤੇ ਮੁੜ ਆਪਣੀ ਡਿਊਟੀਆਂ ਸੰਭਾਲੀਆਂ ਹਨ। ਹੁਣ ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਇੱਥੇ ਕੋਰੋਨਾ ਪੀੜਤ 52 ਸਾਲਾਂ ਏ.ਐੱਸ.ਆਈ ਹਰਮੇਸ਼ ਲਾਲ ਨੇ 4 ਹਫਤਿਆਂ ‘ਚ ਮਹਾਮਾਰੀ ਨੂੰ ਮਾਤ ਦੇ ਕੇ ਸਿਹਤਯਾਬ ਹੋਏ ਨੇ, ਜਿਨ੍ਹਾਂ ਨੂੰ ਬੀਤੇ ਦਿਨ ਭਾਵ 11 ਸਤੰਬਰ ਨੂੰ ਹਸਪਤਾਲ ਤੋਂ ਘਰ ਲਿਜਾਇਆ ਗਿਆ, ਇਸ ਦੌਰਾਨ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਤੇ ਸਾਥੀ ਪੁਲਿਸ ਅਧਿਕਾਰੀਆਂ ਨੇ ਏ.ਐੱਸ.ਆਈ ਦੀ ਹੌਸਲਾ ਅਫਜ਼ਾਈ ਲਈ ਸ਼ਾਨਦਾਰ ਸਵਾਗਤ ਕੀਤਾ ।

ASI Harmesh Lal corona welcome

ਦੱਸਣਯੋਗ ਹੈ ਕਿ ਏ.ਐੱਸ.ਆਈ ਹਰਮੇਸ਼ ਲਾਲ ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਗਾਰਡ ਡਿਊਟੀ ‘ਤੇ ਤਾਇਨਾਤ ਸੀ, ਜਿੱਥੇ ਕੋਵਿਡ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਸੀ, ਇੱਥੇ 16 ਅਗਸਤ ਨੂੰ ਡਿਊਟੀ ਦੌਰਾਨ ਏ.ਐੱਸ.ਆਈ ਬੇਹੋਸ਼ ਹੋ ਗਏ ਸੀ, ਤਾਂ ਉਨ੍ਹਾਂ ਨੂੰ ਤਰੁੰਤ ਲੈਵਲ 2 ਯੂਨਿਟ ‘ਤੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ। ਅਗਲੇ ਹੀ ਦਿਨ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ, ਕਿਉਂਕਿ ਉਹ ਸ਼ੂਗਰ ਦੀ ਬੀਮਾਰੀ ਨਾਲ ਪੀੜਤ ਸੀ ਤੇ ਫਿਰ ਉਨ੍ਹਾਂ ਨੂੰ ਡੀ.ਐੱਮ.ਸੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ 11 ਸਤੰਬਰ ਨੂੰ ਹਰਮੇਸ਼ ਲਾਲ ਨੂੰ ਹਸਪਤਾਲ ਦੇ ਆਈ.ਸੀ.ਯੂ ‘ਚ 24 ਦਿਨਾਂ ਬਾਅਦ ਪੂਰੀ ਤਰ੍ਹਾਂ ਠੀਕ ਹੋ ਗਏ, ਇਸ ਤੋਂ ਬਾਅਦ ਢੋਲ ਅਤੇ ਫੁੱਲਾਂ ਦੇ ਹਾਰ ਪਹਿਨਾ ਕੇ ਪਰਿਵਾਰਿਕ ਮੈਂਬਰਾਂ ਤੇ ਹੋਰ ਪੁਲਿਸ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ।

ASI Harmesh Lal corona welcome

ਜ਼ਿਲ੍ਹੇ ‘ਚ ਕੋਰੋਨਾ ਦੀ ਸਥਿਤੀ- ਹੁਣ ਤੱਕ ਲੁਧਿਆਣਾ ‘ਚ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ 13010 ਤੱਕ ਪਹੁੰਚ ਚੁੱਕਿਆ ਹੈ ਜਦਕਿ 558 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਜ਼ਿਲ੍ਹੇ ‘ਚ 1804 ਸਰਗਰਮ ਮਾਮਲੇ ਹਨ। ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ 190 ਲੋਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹਨ ਤੇ ਹੁਣ ਤੱਕ 10633 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆ ਕੇ ਇਲਾਜ ਕਰਵਾਉਣ ਵਾਲੇ ਲੋਕਾਂ ਦੀ ਗਿਣਤੀ 1421 ਤੱਕ ਪਹੁੰਚ ਚੁੱਕੀ ਹੈ ਜਦਕਿ 148 ਲੋਕਾਂ ਦੀ ਮੌਤ ਹੋ ਗਈ ਹੈ।ਮਹਾਨਗਰ ‘ਚੋਂ ਹੁਣ ਤੱਕ 1,84,327 ਸੈਂਪਲ ਲਏ ਜਾ ਚੁੱਕੇ ਹਨ, ਜੋ ਕਿ ਆਰ.ਟੀ.ਪੀ.ਸੀ.ਆਰ- 133080, ਐਂਟੀਜਨ 50552 ਅਤੇ ਟਰੂਨੈਂਟ 695 ਆਦਿ ਸ਼ਾਮਿਲ ਹਨ।

The post 4 ਹਫਤਿਆਂ ‘ਚ ਕੋਰੋਨਾ ਨੂੰ ਮਾਤ ਦੇ ਸਿਹਤਯਾਬ ਹੋਏ ASI ਹਰਮੇਸ਼ ਲਾਲ, ਇੰਝ ਕੀਤਾ ਗਿਆ ਸਵਾਗਤ appeared first on Daily Post Punjabi.

ਕੋਰੋਨਾ ਮਰੀਜ਼ ਦੇ ਅੰਤਿਮ ਸੰਸਕਾਰ ਮੌਕੇ ਪਰਿਵਾਰਿਕ ਮੈਂਬਰਾਂ ਵੱਲੋਂ ਹੰਗਾਮਾ
family members funeral corona patient: ਲੁਧਿਆਣਾ (ਤਰਸੇਮ ਭਾਰਦਵਾਜ)-ਪੰਜਾਬ ‘ਚ ਕੋਰੋਨਾ ਸਬੰਧੀ ਫੈਲ ਰਹੀਆਂ ਅਫਵਾਹਾਂ ਦਾ ਅਸਰ ਰਾਏਕੋਟ ‘ਚ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਇੱਥੋ ਦੇ ਵਸਨੀਕ ਇਕ ਵਿਅਕਤੀ ਦੀ ਪਟਿਆਲਾ ਦੇ ਹਸਪਤਾਲ ‘ਚ ਮੌਤ ਹੋ ਗਈ ਸੀ, ਜਿਸ ਨੂੰ ਕੋਰੋਨਾ ਪਾਜ਼ੀਟਿਵ ਦੱਸਿਆ ਜਾ ਰਿਹਾ ਸੀ ਪਰ ਲਾਸ਼ ਦਾ ਅੰਤਿਮ ਸੰਸਕਾਰ ਕਰਨ ਸਮੇਂ ਪਰਿਵਾਰਿਕ ਮੈਂਬਰਾਂ ਨੇ ਹਸਪਤਾਲ ‘ਤੇ ਗੰਭੀਰ ਦੋਸ਼ ਲਾਏ ਅਤੇ ਲਾਸ਼ ਨੂੰ ਚੰਗੀ ਤਰਾਂ ਚੈੱਕ ਕਰਨ ਤੋਂ ਬਾਅਦ ਅੰਤਿਮ ਸੰਸਕਾਰ ਕੀਤਾ ਗਿਆ। ਮ੍ਰਿਤਕ ਦੀ ਪਛਾਣ ਮਹਿੰਦਰਪਾਲ ਵਰਮਾ ਪੁੱਤਰ ਸ਼ਾਮ ਲਾਲ ਵਾਸੀ ਰਾਏਕੋਟ ਦੇ ਨਾਂ ਨਾਲ ਕੀਤੀ ਗਈ।

family members funeral corona patient

ਦੱਸਣਯੋਗ ਹੈ ਕਿ ਮ੍ਰਿਤਕ ਮਹਿੰਦਰਪਾਲ ਸਿੰਘ ਸ਼ੂਗਰ ਦੀ ਬੀਮਾਰੀ ਨਾਲ ਪੀੜਤ ਸੀ ਅਤੇ ਬੀਤੇ ਦਿਨੀ ਤਬੀਅਤ ਖਰਾਬ ਹੋਣ ਤੋਂ ਬਾਅਦ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਜਦੋਂ ਐਂਬੂਲੈਂਸ ਰਾਹੀਂ ਮ੍ਰਿਤਕ ਦੇਹ ਰਾਏਕੋਟ ਪਹੁੰਚਾਈ ਗਈ ਤਾਂ ਮ੍ਰਿਤਕ ਦੇਹ ਨੂੰ ਉਤਾਰਨ ਸਮੇਂ ਮ੍ਰਿਤਕ ਦੇ ਨੱਕ ਤੇ ਮੂੰਹ ‘ਚੋਂ ਖੂਨ ਨਿਕਲਿਆ ਦੇਖਿਆ ਤਾਂ ਪਰਿਵਾਰਿਕ ਮੈਂਬਰ ਅਤੇ ਹੋਰ ਰਿਸ਼ਤੇਦਾਰ ਭੜਕ ਗਏ ਅਤੇ ਉਨਾਂ ਮ੍ਰਿਤਕ ਦੀ ਲਾਸ਼ ‘ਚੋਂ ਅੰਗ ਕੱਢ ਲਏ ਜਾਣ ਦਾ ਖਦਸ਼ਾ ਪ੍ਰਗਟਾਉਂਦਿਆ ਲਾਸ਼ ਚੈੱਕ ਕਰਨ ਲਈ ਜ਼ੋਰ ਪਾਉਣ ਲੱਗ ਪਏ, ਜਿਸ ‘ਤੇ ਡਾਕਟਰਾਂ ਨੇ ਮ੍ਰਿਤਕ ਦੇਹ ਪਰਿਵਾਰਿਕ ਮੈਂਬਰਾਂ ਨੂੰ ਚੈੱਕ ਕਰਵਾਈ ਅਤੇ ਉਨਾਂ ਦੀ ਤਸੱਲੀ ਹੋਣ ਤੋਂ ਬਾਅਦ ਡਿਊਟੀ ਮੈਜਿਸਟ੍ਰੇਟ ਮੁਖਤਿਆਰ ਸਿੰਘ ਤਹਿਸੀਲਦਾਰ ਰਾਏਕੋਟ ਅਤੇ ਹੀਰਾ ਸਿੰਘ ਥਾਣਾ ਮੁਖੀ ਸਿਟੀ ਰਾਏਕੋਟ ਦੀ ਮੌਜੂਦਗੀ ‘ਚ ਮ੍ਰਿਤਕ ਦਾ ਅੰਤਿਮ ਸਸਕਾਰ ਕੀਤਾ ਗਿਆ।

family members funeral corona patient

ਇਸ ਮੌਕੇ ਮ੍ਰਿਤਕ ਦੇ ਪੁੱਤਰਾਂ ਜਗਦੀਸ਼ ਵਰਮਾ ਤੇ ਪਵਨ ਵਰਮਾ ਨੇ ਦੱਸਿਆ ਕਿ ਬੀਤੀ ਕੱਲ ਉਨਾਂ ਦੀ ਸ਼ੂਗਰ ਵਧ ਜਾਣ ਕਾਰਨ ਉਨਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਪਹਿਲਾਂ ਤਾਂ ਉਨਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਦੱਸੀ ਪਰ ਅੱਧੇ ਘੰਟੇ ਬਾਅਦ ਡਾਕਟਰਾਂ ਨੇ ਉਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਖ ਦਿੱਤੀ ਅਤੇ ਉਨਾਂ ਦੀ ਕੱਲ ਹੀ ਮੌਤ ਹੋ ਗਈ। ਉਨਾਂ ਦੋਸ਼ ਲਗਾਉਂਦਿਆ ਕਿਹਾ ਕਿ ਉਨਾਂ ਦੇ ਪਿਤਾ ਨੂੰ ਮਾਰਿਆ ਗਿਆ ਕਿਉਂਕਿ ਉਨਾਂ ਦੀ ਮ੍ਰਿਤਕ ਦੇਹ ਕਾਲੀ ਹੋ ਗਈ ਸੀ।

The post ਕੋਰੋਨਾ ਮਰੀਜ਼ ਦੇ ਅੰਤਿਮ ਸੰਸਕਾਰ ਮੌਕੇ ਪਰਿਵਾਰਿਕ ਮੈਂਬਰਾਂ ਵੱਲੋਂ ਹੰਗਾਮਾ appeared first on Daily Post Punjabi.

ਕੋਰੋਨਾ ਨਾਲ ਮਰਦੇ ਨੇ ਘਰ ਦੇ ਜੀਅ, ਅਸਥੀਆਂ ਚੁੱਗਣ ਤੋਂ ਵੀ ਕਤਰਾ ਰਿਹਾ ਪਰਿਵਾਰ
coronavirus deaths Cemetery ashes: ਕੋਰੋਨਾ ਮਹਾਮਾਰੀ ਦਾ ਅਸਰ ਰਿਸ਼ਤਿਆਂ ਦੇ ਵੀ ਪੈਂਦਾ ਨਜ਼ਰ ਆ ਰਿਹਾ ਹੈ ਕਿਉਂਕਿ ਇਸ ਵਾਇਰਸ ਕਾਰਨ ਆਪਣੇ ਹੀ ਆਪਣਿਆਂ ਦੀਆਂ ਅਸਥੀਆਂ ਲਿਜਾਣ ਤੋਂ ਕਤਰਾ ਰਹੇ ਹਨ। ਦਰਅਸਲ ਮਾਮਲਾ ਲੁਧਿਆਣਾ ਦੇ ਢੋਲੇਵਾਲ ਸ਼ਮਸ਼ਾਨਘਾਟ ਤੋਂ ਸਾਹਮਣੇ ਆਇਆ ਹੈ, ਜਿੱਥੇ ਕੋਰੋਨਾ ਮਹਾਮਾਰੀ ਨਾਲ ਮਰਨ ਵਾਲਿਆਂ ਦੀਆਂ ਅਸਥੀਆਂ ਪਈਆਂ ਹਨ ਪਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਸਥੀਆਂ ਲਿਜਾ ਹੀ ਨਹੀਂ ਰਹੇ ਜਾਂ ਫਿਰ ਇਕਾਂਤਵਾਸ ‘ਚ ਹਨ। ਫੋਨ ਕਰਨ ਦੇ ਬਾਵਜੂਦ ਪਰਿਵਾਰਕ ਮੈਂਬਰ ਆਪਣੇ ਜੀਆ ਦੀਆਂ ਅਸਥੀਆਂ ਲੈ ਜਾਣ ਨੂੰ ਰਾਜ਼ੀ ਨਹੀਂ ਹੋ ਰਹੇ, ਜਿਸ ਕਾਰਨ ਸ਼ਮਸ਼ਾਨਘਾਟ ਤੇ ਹੁਣ ਅਸਥੀਆਂ ਰੱਖਣ ਦੀ ਵੀ ਥਾਂ ਨਹੀਂ।

coronavirus deaths Cemetery ashes

ਇਸ ਸਬੰਧੀ ਢੋਲੇਵਾਲ ਸ਼ਮਸ਼ਾਨਘਾਟ ਦੇ ਪੁਜਾਰੀ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਇੱਥੇ 30 ਤੋਂ ਵੱਧ ਅਸਥੀਆਂ ਅਜਿਹੀਆਂ ਹਨ, ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਹਾਮਾਰੀ ਕਰਕੇ ਇਕਾਂਤਵਾਸ ‘ਚ ਰੱਖਿਆ ਗਿਆ ਹੈ। 10 ਅਜਿਹੇ ਲੋਕ ਨੇ ਜੋ ਆਪਣੇ ਮ੍ਰਿਤਕਾਂ ਦੀਆਂ ਅਸਥੀਆਂ ਹੀ ਨਹੀ ਲੈ ਜਾ ਰਹੇ, ਜਿਸ ਕਰਕੇ ਸ਼ਮਸ਼ਾਨਘਾਟ ਸਟਾਫ ਨੂੰ ਹੀ ਆਖਰੀ ਵਿਧੀ ਦੀ ਕਰਨੀ ਪੈਂਦੀ ਹੈ।

coronavirus deaths Cemetery ashes

ਦੂਜੇ ਪਾਸੇ ਕੋਰੋਨਾ ਮਹਾਮਾਰੀ ਨਾਲ ਮਰਨ ਵਾਲੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਸਕਾਰ ਲਈ ਉਡੀਕ ਕਰਨੀ ਪੈ ਰਹੀ ਹੈ, ਕਿਉਂਕਿ ਇਕ ਲਾਸ਼ ਦੇ ਸਸਕਾਰ ਲਈ ਤਿੰਨ ਘੰਟਿਆਂ ਦਾ ਸਮਾਂ ਲੱਗਦਾ ਹੈ, ਉਨ੍ਹਾਂ ਨੇ ਕਿਹਾ ਕਿ ਹਸਪਤਾਲ ਦੇ ‘ਚ ਵੀ ਉਨ੍ਹਾਂ ਨੂੰ ਕਾਫੀ ਖੱਜਲ ਖੁਆਰ ਹੋਣਾ ਪੈਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ 5 ਲਿਟਰ ਸੈਨੇਟਾਈਜ਼ਰ ਲਿਆਉਣ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਹੁਣ ਦੂਜੀ ਮਸ਼ੀਨ ਵੀ ਬਣਾ ਲਈ ਗਈ ਹੈ ਅਤੇ ਲੱਕੜਾਂ ਨਾਲ ਵੀ ਮ੍ਰਿਤਕਾਂ ਦੇ ਸਸਕਾਰ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ਤੇ ਸੇਨੇਟੈਜ਼ਰ ਲਿਆਉਣ ਲਈ ਵੀ ਕਿਹਾ ਜਾਂਦਾ।

The post ਕੋਰੋਨਾ ਨਾਲ ਮਰਦੇ ਨੇ ਘਰ ਦੇ ਜੀਅ, ਅਸਥੀਆਂ ਚੁੱਗਣ ਤੋਂ ਵੀ ਕਤਰਾ ਰਿਹਾ ਪਰਿਵਾਰ appeared first on Daily Post Punjabi.

ਹੁਣ ਕਾਂਗਰਸੀ ਨੇਤਾ ਅਸ਼ੋਕ ਪਰਾਸ਼ਰ ਅਤੇ ਉਸਦੇ 8 ਪਰਿਵਾਰਿਕ ਮੈਂਬਰ ਮਿਲੇ ਕੋਰੋਨਾ ਪਾਜ਼ੀਟਿਵ
Congress leader family members corona: ਲੁਧਿਆਣਾ ‘ਚ ਕੋਰੋਨਾ ਦੇ ਵਾਧੇ ਕਹਿਰ ਨੇ ਜਿੱਥੇ ਪਹਿਲਾਂ ਹਲਕਾ ਆਤਮ ਨਗਰ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਨੇਤਾ ਕਮਲਜੀਤ ਸਿੰਘ ਕੜਵਾਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ , ਉੱਥੇ ਹੀ ਹੁਣ ਕਾਂਗਰਸੀ ਨੇਤਾ ਅਸ਼ੋਕ ਪਰਾਸ਼ਰ ਪੱਪੀ ਸਮੇਤ ਉਨ੍ਹਾਂ ਦੇ 8 ਪਰਿਵਾਰਿਕ ਮੈਂਬਰਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਸੰਪਰਕ ‘ਚ ਆਉਣ ਵਾਲਿਆਂ ਲੋਕਾਂ ਦੇ ਵੀ ਸੈਂਪਲ ਲਏ ਗਏ ਹਨ। ਦੱਸਣਯੋਗ ਹੈ ਕਿ ਲੁਧਿਆਣਾ ‘ਚ ਖਤਰਨਾਕ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਇਜਾਫਾ ਹੋ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ‘ਚੋਂ ਕੋਰੋਨਾ ਪੀੜ੍ਹਤਾਂ ਦੀ ਗਿਣਤੀ 2059 ਤੱਕ ਪਹੁੰਚ ਚੁੱਕੀ ਹੈ ਅਤੇ ਮ੍ਰਿਤਕਾਂ ਦੀ ਗਿਣਤੀ 51 ਹੋ ਗਈ ਹੈ।

The post ਹੁਣ ਕਾਂਗਰਸੀ ਨੇਤਾ ਅਸ਼ੋਕ ਪਰਾਸ਼ਰ ਅਤੇ ਉਸਦੇ 8 ਪਰਿਵਾਰਿਕ ਮੈਂਬਰ ਮਿਲੇ ਕੋਰੋਨਾ ਪਾਜ਼ੀਟਿਵ appeared first on Daily Post Punjabi.