family patient Archives - Daily Post Punjabi

ਹਸਪਤਾਲ ‘ਚ ਹੰਗਾਮਾ ਕਰਨ ‘ਤੇ ਮਰੀਜ਼ ਦੇ ਪਰਿਵਾਰਿਕ ਮੈਂਬਰਾਂ ‘ਤੇ FIR ਦਰਜ
FIR family patient hospital ruckus: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ਦੇ ਕਿਰਿਸ਼ਚਨ ਮੈਡੀਕਲ ਕਾਲਜ ਸੀ.ਐੱਮ.ਸੀ ਹਸਪਤਾਲ ‘ਚ ਹੰਗਾਮਾ ਕਰਨ ‘ਤੇ ਪੁਲਿਸ ਨੇ ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ। ਇਹ ਮਾਮਲਾ ਸੀ.ਐੱਮ.ਸੀ ਦੇ ਜਨਰਲ ਸੁਪਰਡੈਂਟ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

FIR family patient hospital ruckus

ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਸਾਜਿਤ ਕੁਮਾਰ ਜਨਰਲ ਸੁਪਰਡੈਂਟ ਨੇ ਦੱਸਿਆ ਹੈ ਕਿ ਬੀਤੇ ਦਿਨ ਭਾਵ 24 ਅਗਸਤ ਨੂੰ ਫਤਿਹਗੰਜ ਇਲਾਕੇ ਦੀ ਮਹਿਲਾ ਸੁਰਿੰਦਰ ਕੌਰ ਸੜਕ ਹਾਦਸੇ ‘ਚ ਜ਼ਖਮੀ ਹੋਣ ਤੋਂ ਬਾਅਦ ਸੀ.ਐੱਮ.ਸੀ ਹਸਪਤਾਲ ‘ਚ ਭਰਤੀ ਕਰਵਾਈ ਗਈ ਸੀ। ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਹਸਪਤਾਲ ਦੇ ਨਿਊਰੋ ਸਰਜਨ ਆਈ.ਸੀ.ਯੂ ‘ਚ ਭਰਤੀ ਕੀਤਾ ਗਿਆ ਸੀ ਪਰ ਉਸ ਦੇ ਰਿਸ਼ਤੇਦਾਰਾਂ ਨੇ ਕੋਰੋਨਾ ਰਿਪੋਰਟ ਨੂੰ ਲੈ ਕੇ ਹੰਗਾਮਾ ਕੀਤੀ ਸੀ ਅਤੇ ਡਾਕਟਰਾਂ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ, ਜੋ ਕਿ ਮਾਮਲਾ ਪੁਲਿਸ ਤੱਕ ਪਹੁੰਚਣ ਤੋਂ ਬਾਅਦ ਜਾਂਚ ਕੀਤੀ ਗਈ ਹੈ। ਇਸ ਤੋਂ ਬਾਅਦ ਪੁਲਿਸ ਨੇ ਮੈਡੀਕਲ ਸੁਪਰਡੈਂਟ ਦੀ ਸ਼ਿਕਾਇਤ ‘ਤੇ ਮਹਿਲਾ ਦੇ ਪੁੱਤਰ ਅਤੇ ਉਸ ਦੇ ਨਾਲ ਹੋਰ ਪਰਿਵਾਰਿਕ ਮੈਂਬਰਾਂ ‘ਤੇ ਮਾਮਲਾ ਦਰਜ ਕੀਤਾ ਹੈ।ਮਾਮਲੇ ਦੇ ਜਾਂਚ ਅਧਿਕਾਰੀ ਜਗਦੀਸ਼ ਰਾਜ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ।

The post ਹਸਪਤਾਲ ‘ਚ ਹੰਗਾਮਾ ਕਰਨ ‘ਤੇ ਮਰੀਜ਼ ਦੇ ਪਰਿਵਾਰਿਕ ਮੈਂਬਰਾਂ ‘ਤੇ FIR ਦਰਜ appeared first on Daily Post Punjabi.