Famous lyricist Archives - Daily Post Punjabi

ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ, ਮਸ਼ਹੂਰ ਗੀਤਕਾਰ ਚਤਰ ਸਿੰਘ ਪਰਵਾਨਾ ਦਾ ਹੋਇਆ ਦਿਹਾਂਤ
ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਲੱਗਿਆ ਹੈ। 4 ਦਹਾਕਿਆਂ ਤੋਂ ਵੱਧ ਸਮਾਂ ਗਾਇਕੀ ਖੇਤਰ ਵਿੱਚ ਰਾਜ ਕਰਨ ਵਾਲੇ ਮਸ਼ਹੂਰ ਗੀਤਕਾਰ ਚਤਰ ਸਿੰਘ ਪਰਵਾਨਾ ਦਾ ਅੱਜ ਦਿਹਾਂਤ ਹੋ ਗਿਆ। ਗੀਤਕਾਰ ਚਤਰ ਸਿੰਘ ਪਰਵਾਨਾ ਅੱਜ ਸਵੇਰੇ ਸੱਤ ਵਜੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਇਸ ਗੱਲ ਦੀ ਪੁਸ਼ਟੀ ਗੁਰਮੀਤ ਸਿੰਘ ਸੇਖੇ ( ਬੜੂੰਦੀ ) ਤੂੰਬੀ ਮੇਕਰ ਅਤੇ ਮਾਸਟਰ ਬਲਤੇਜ ਸਿੰਘ ਸਰਾਂ ( ਪੱਖੋਵਾਲ ) ਨੇ ਪਰਿਵਾਰਕ ਸੂਤਰਾ ਮੁਤਾਬਕ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਉਹ ਇਸ ਵੇਲੇ ਆਪਣੀ ਬੇਟੀ ਤੇ ਜਵਾਈ ਦੇ ਮਕਾਨ ਵਿੱਚ ਰਹਿ ਰਹੇ ਸੀ। ਚਤਰ ਸਿੰਘ ਪਰਵਾਨਾ 1000 ਦੇ ਕਰੀਬ ਗੀਤ ਲਿਖ ਚੁੱਕੇ ਹਨ। ਉਨ੍ਹਾਂ ਨੇ ਸਿਰਫ ਪੰਜਾਬੀ ਹੀ ਨਹੀਂ ਬਲਕਿ ਹਿੰਦੀ ਦੇ ਵੀ ਕਈ ਗੀਤ ਲਿਖੇ ਹਨ। ਮਸ਼ਹੂਰ ਫ਼ਨਕਾਰ ਹੋਣ ਦੇ ਬਾਵਜੂਦ ਪੈਸਿਆਂ ਦੀ ਤੰਗੀ ਕਾਰਨ ਉਹ ਤਰਸਯੋਗ ਜ਼ਿੰਦਗੀ ਬਤੀਤ ਕਰ ਰਹੇ ਸਨ।

ਇਹ ਵੀ ਪੜ੍ਹੋ : ਪਰਗਟ ਸਿੰਘ ਨੂੰ ਕਾਂਗਰਸ ਪਾਰਟੀ ਨੇ ਦਿੱਤੀ ਵੱਡੀ ਜਿੰਮੇਵਾਰੀ, ਜੰਮੂ ਚੋਣਾਂ ਲਈ AICC ਅਬਜ਼ਰਵਰ ਕੀਤਾ ਨਿਯੁਕਤ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ, ਮਸ਼ਹੂਰ ਗੀਤਕਾਰ ਚਤਰ ਸਿੰਘ ਪਰਵਾਨਾ ਦਾ ਹੋਇਆ ਦਿਹਾਂਤ appeared first on Daily Post Punjabi.

ਮਸ਼ਹੂਰ ਗੀਤਕਾਰ ਦੇਵ ਕੋਹਲੀ ਦਾ ਦੇਹਾਂਤ, 82 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਹਿੰਦੀ ਫਿਲਮ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਬਾਲੀਵੁੱਡ ਦੇ ਦਿੱਗਜ ਗੀਤਕਾਰ ਦੇਵ ਕੋਹਲੀ ਦਾ ਅੱਜ ਸਵੇਰੇ 81 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਦੇਵ ਕੋਹਲੀ ਲੰਬੇ ਸਮੇਂ ਤੋਂ ਉਮਰ ਸੰਬੰਧੀ ਬੀਮਾਰੀਆਂ ਨਾਲ ਜੂਝ ਰਹੇ ਸਨ। ਜਿਸ ਕਾਰਨ ਉਹ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਅੰਧੇਰੀ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਾਖਲ ਸਨ। ਲਗਾਤਾਰ ਇਲਾਜ ਤੋਂ ਬਾਅਦ ਵੀ ਉਨ੍ਹਾਂ ਦੀ ਹਾਲਤ ਵਿਚ ਕੋਈ ਸੁਧਾਰ ਨਹੀਂ ਹੋਇਆ ਅਤੇ ਬਾਅਦ ਵਿਚ ਡਾਕਟਰਾਂ ਨੇ ਉਸ ਨੂੰ ਘਰ ਭੇਜ ਦਿੱਤਾ।

Famous lyricist Dev Kohli

ਦੇਵ ਕੋਹਲੀ ਕਰੀਬ 10 ਦਿਨ ਪਹਿਲਾਂ ਹਸਪਤਾਲ ਤੋਂ ਘਰ ਆਏ ਸੀ। ਅੱਜ ਤੜਕੇ 4 ਵਜੇ ਇਸ ਮਹਾਨ ਗੀਤਕਾਰ ਨੇ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ। ਦੂਜੇ ਪਾਸੇ ਦੇਵ ਕੋਹਲੀ ਦੀ ਮੌਤ ਕਾਰਨ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਦੇਵ ਕੋਹਲੀ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ ਦੇਵ ਕੋਹਲੀ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੀ ਦੇਹ ਨੂੰ ਦੁਪਹਿਰ 2 ਵਜੇ ਤੋਂ ਮੁੰਬਈ ਸਥਿਤ ਉਨ੍ਹਾਂ ਦੇ ਲੋਖੰਡਵਾਲਾ ਸਥਿਤ ਘਰ ‘ਚ ਰੱਖਿਆ ਜਾਵੇਗਾ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

Famous lyricist Dev Kohli

ਕਵੀ ਅਤੇ ਗੀਤਕਾਰ ਦੇਵ ਕੋਹਲੀ ਦੇ ਮੌਤ ਦੇ ਕਾਰਨਾਂ ਦਾ ਅਜੇ ਖੁਲਾਸਾ ਨਹੀਂ ਹੋਇਆ ਹੈ। 100 ਤੋਂ ਵੱਧ ਫਿਲਮਾਂ ਲਈ ਲਿਖੇ ਗੀਤ ਦੇਵ ਕੋਹਲੀ ਦਾ ਜਨਮ 2 ਨਵੰਬਰ 1942 ਨੂੰ ਰਾਵਲਪਿੰਡੀ, ਪਾਕਿਸਤਾਨ ਵਿੱਚ ਹੋਇਆ ਸੀ। ਉਹ 1948 ਵਿੱਚ ਦਿੱਲੀ ਆਏ ਅਤੇ ਫਿਰ 1949 ਵਿੱਚ ਦੇਹਰਾਦੂਨ ਚਲੇ ਗਏ। ਦੇਵ ਕੋਹਲੀ ਨੇ ਲਾਲ ਪੱਥਰ, ਮੈਨੇ ਪਿਆਰ ਕੀਆ, ਹਮ ਆਪਕੇ ਹੈ ਕੌਨ, ਬਾਜ਼ੀਗਰ, ਜੁਡਵਾ 2, ਮੁਸਾਫਿਰ, ਇਸ਼ਕ, ਸ਼ੂਟਆਊਟ ਐਟ ਲੋਖੰਡਵਾਲਾ, ਟੈਕਸੀ ਨੰਬਰ 911 ਵਰਗੀਆਂ 100 ਤੋਂ ਵੱਧ ਫਿਲਮਾਂ ਲਈ ਸੈਂਕੜੇ ਸੁਪਰਹਿੱਟ ਗੀਤ ਲਿਖੇ।

ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਿਸ ਨੇ 3 ਕਰੋੜ ਦੀ ਹੈਰੋਇਨ ਫੜੀ, ਬਾਈਕ ਸਵਾਰ 2 ਨਸ਼ਾ ਤਸਕਰ ਗ੍ਰਿਫਤਾਰ

ਦੇਵ ਕੋਹਲੀ ਨੇ ਸਲਮਾਨ ਖਾਨ ਦੀ ਬਲਾਕਬਸਟਰ ਫਿਲਮ ਮੈਨੇ ਪਿਆਰ ਕੀਆ ਲਈ ਕਬੂਤਰ ਜਾ ਜਾ, ਆਜਾ ਸ਼ਾਮ ਹੋਨੇ ਆਈ, ਆਤੇ ਜਾਤੇ ਹਸਤੇ ਗਾਤੇ, ਕਹੇ ਤੋ ਸਜਨਾ ਵਰਗੇ ਸੁਪਰਹਿੱਟ ਗੀਤ ਲਿਖੇ। ਇਨ੍ਹਾਂ ਤੋਂ ਇਲਾਵਾ ਗੀਤ ਗਾਤਾ ਹੂੰ ਮੈਂ (ਲਾਲ ਪੱਥਰ) ਮਾਈ ਨਾ ਮਾਈ ਮੁੰਡੇਰ ਪੈ ਤੇਰੀ ਬੋਲ ਰਹਾ ਹੈ ਕਾਗਾ (ਹਮ ਆਪਕੇ ਹੈ ਕੌਨ), ਯੇ ਕਾਲੀ-ਕਾਲੀ ਆਂਖੇਂ (ਬਾਜ਼ੀਗਰ), ਚਲਤੀ ਹੈ ਕਿਆ ਨੌ ਸੇ ਬਾਰਾ (ਜੁੜਵਾਂ 2), ਓ ਸਾਕੀ ਸਾਕੀ (ਮੁਸਾਫਿਰ ਵਰਗੇ ਸਾਰੇ ਹਿੱਟ ਗੀਤ) ਦੇਵ ਦੁਆਰਾ ਲਿਖੇ ਗਏ ਸਨ, ਜੋ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਹਨ। ਫਿਲਮ ਇੰਡਸਟਰੀ ‘ਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮਸ਼ਹੂਰ ਗੀਤਕਾਰ ਦੇਵ ਕੋਹਲੀ ਦਾ ਦੇਹਾਂਤ, 82 ਸਾਲ ਦੀ ਉਮਰ ‘ਚ ਲਏ ਆਖਰੀ ਸਾਹ appeared first on Daily Post Punjabi.