Famous punjabi lyricist dev tharikewala Archives - Daily Post Punjabi

ਨਹੀਂ ਰਹੇ ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕੇ ਵਾਲਾ
ਪੰਜਾਬੀ ਦੇ ਮਸ਼ਹੂਰ ਗੀਤਕਾਰ ਦੇਵ ਥਰੀਕੇ ਵਾਲਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ । ਪੰਜਾਬੀਆਂ ਦੀ ਝੋਲੀ ਵਿੱਚ ਸੈਂਕੜੇ ਗੀਤ ਤੇ ਪੰਜਾਬੀ ਸਾਹਿਤ ਪਾਉਣ ਵਾਲੇ ਦੇਵ ਥਰੀਕੇ ਵਾਲਾ ਦੇ ਅਚਾਨਕ ਦਿਹਾਂਤ ਨਾਲ ਪੰਜਾਬੀ ਗੀਤਕਾਰੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ।

Famous punjabi lyricist dev tharikewala

ਮਿਲੀ ਜਾਣਕਾਰੀ ਮੁਤਾਬਕ ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕੇ ਵਾਲੇ ਦਾ ਮੰਗਲਵਾਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ । ਉਨ੍ਹਾਂ ਦਾ ਅੰਤਿਮ ਸਸਕਾਰ ਮੰਗਲਵਾਰ ਦੁਪਹਿਰ 2 ਵਜੇ ਪਿੰਡ ਥਰੀਕੇ ਵਿਖੇ ਕੀਤਾ ਜਾਵੇਗਾ ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਨਹੀਂ ਰਹੇ ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕੇ ਵਾਲਾ appeared first on Daily Post Punjabi.