famrer protest Archives - Daily Post Punjabi

‘ਕਿਸਾਨ ਆਪਣੀਆਂ ਮੰਗਾਂ ਲਈ ਦਿੱਲੀ ਨਹੀਂ ਜਾਣਗੇ ਤਾਂ ਹੋਰ ਕਿੱਥੇ ਜਾਣਗੇ’? : ਅੰਦੋਲਨ ‘ਤੇ CM ਮਾਨ ਦਾ ਵੱਡਾ ਬਿਆਨ
ਕਿਸਾਨੀ ਅੰਦੋਲਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ, ਜਦ ਦੇਸ਼ ਦੀ ਸਰਕਾਰ ਦਿੱਲੀ ਤੋਂ ਚੱਲਦੀ ਹੈ ਤਾਂ ਕਿਸਾਨ ਆਪਣੀਆਂ ਮੰਗਾਂ ਲਈ ਦਿੱਲੀ ਨਹੀਂ ਜਾਣਗੇ ਤਾਂ ਹੋਰ ਕਿੱਥੇ ਜਾਣਗੇ ?ਉਨ੍ਹਾਂ ਨੂੰ ਹਰਿਆਣਾ ਦੇ ਬਾਰਡਰਾਂ ‘ਤੇ ਬੈਰੀਕੇਡ ਲਗਾਕੇ ਕਿਉਂ ਰੋਕ ਲਿਆ ?

ਦੱਸ ਦੇਈਏ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਜਦੋਂ ਸਵਾਲ ਪੁੱਛਿਆ ਗਿਆ ਕਿ ਪੰਜਾਬ ਦਾ ਕਿਸਾਨ ਦਿੱਲੀ ਹੀ ਕਿਉਂ ਜਾਣਾ ਚਾਹੁੰਦਾ ਹੈ ਤਾਂ ਇਸ ਦੇ ਜਵਾਬ ਵਿਚ CM ਮਾਨ ਨੇ ਕਿਹਾ ਕਿ ਦੇਸ਼ ਦੀ ਸਰਕਾਰ ਦਿੱਲੀ ਤੋਂ ਚੱਲਦੀ ਹੈ ਤਾਂ ਉਹ ਦਿੱਲੀ ਕਿਉਂ ਨਾ ਆਉਣ। ਉਨ੍ਹਾਂ ਦਾ ਹੱਕ ਬਣਦਾ ਹੈ ਕਿ ਉਹ ਆਪਣੀਆਂ ਮੰਗਾਂ ਲਈ ਦਿੱਲੀ ਸਰਕਾਰ ਨਾਲ ਗੱਲ ਕਰਨ। ਜੇ ਉਹ ਦਿੱਲੀ ਨਾ ਜਾਣ ਤਾਂ ਕਿਥੇ ਜਾਣ। ਉਨ੍ਹਾਂ ਨੂੰ ਹਰਿਆਣਾ ਉਤੇ ਬੈਰੀਕੇਡ ਲਗਾ ਕੇ ਕਿਉਂ ਰੋਕ ਦਿੱਤਾ ਗਿਆ ਹੈ। ਕਿਉਂਕਿ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ ਤੇ ਦਿੱਲੀ ਕੂਚ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਡਾ ਫੈਸਲਾ ਲੈ ਸਕਦੀਆਂ ਹਨ।

ਇਹ ਵੀ ਪੜ੍ਹੋ : ‘ਪੰਜਾਬ ਸਰਕਾਰ ਕਿਸਾਨਾਂ ਨੂੰ ਦੇ ਰਹੀ ਹੈ ਬੀਜਾਂ ‘ਤੇ ਸਬਸਿਡੀ, ਫ੍ਰੀ ਬਿਜਲੀ ਬਣਾਈ ਯਕੀਨੀ’ : CM ਮਾਨ

ਇਸ ਵੇਲੇ ਕਿਸਾਨ ਜਥੇਬੰਦੀਆਂ ਦੀ ਵੱਡੀ ਮੰਗ ਸ਼ੁਭਕਰਨ ਨੂੰ ਇਨਸਾਫ ਦਿਵਾਉਣਾ ਹੈ। ਮੁਲਜ਼ਮਾਂ ਖਿਲਾਫ ਪਰਚੇ ਦੀ ਮੰਗ ਕਿਸਾਨ ਲਗਾਤਾਰ ਕਰ ਰਹੇ ਹਨ। ਮਾਨ ਨੇ ਕਿਹਾ ਕਿ ਸੂਬਾ ਸਰਕਾਰ MSP ਨਹੀਂ ਦੇ ਸਕਦੀਆਂ ਪਰ ਸਬਸਿਡੀ ਦੇ ਸਕਦੀਆਂ ਹਨ। ਅਸੀਂ ਬੀਜਾਂ ਤੇ ਦਾਲਾਂ ਉਤੇ ਸਬਸਿਡੀ ਦੇ ਰਹੇ ਹਾਂ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ‘ਕਿਸਾਨ ਆਪਣੀਆਂ ਮੰਗਾਂ ਲਈ ਦਿੱਲੀ ਨਹੀਂ ਜਾਣਗੇ ਤਾਂ ਹੋਰ ਕਿੱਥੇ ਜਾਣਗੇ’? : ਅੰਦੋਲਨ ‘ਤੇ CM ਮਾਨ ਦਾ ਵੱਡਾ ਬਿਆਨ appeared first on Daily Post Punjabi.

ਕਿਸਾਨੀ ਸੰਘਰਸ਼ ਦੌਰਾਨ ਖਨੌਰੀ ਬਾਰਡਰ ਗਏ ਕਿਸਾਨ ਦੀ ਮੌ/ਤ, Tear ਗੈਸ ਦੇ ਧੂੰਏਂ ਕਾਰਨ ਵਿਗੜੀ ਸੀ ਸਿਹਤ
ਸ਼ੰਭੂ ਤੇ ਖਨੌਰੀ ਬਾਰਡਰ ਉਤੇ ਕਿਸਾਨੀ ਸੰਘਰਸ਼ ਜਾਰੀ ਹੈ। ਖਨੌਰੀ ਬਾਰਡਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਕ ਹੋਰ ਕਿਸਾਨ ਦੀ ਸੰਘਰਸ਼ ਦੌਰਾਨ ਮੌਤ ਹੋ ਗਈ ਹੈ।

ਦੱਸ ਦੇਈਏ ਕਿ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਦਾ ਕਿਸਾਨ ਸਿਕੰਦਰ ਸਿੰਘ (55 ਸਾਲ) ਕਿਸਾਨੀ ਸੰਘਰਸ਼ ਲਈ 11 ਫਰਵਰੀ ਨੂੰ ਖਨੌਰੀ ਗਿਆ ਸੀ ਪਰ ਵਿਖੇ 25 ਫਰਵਰੀ ਨੂੰ ਧੂੰਏ ਕਾਰਨ ਉਸਦੀ ਹਾਲਤ ਥੋੜ੍ਹੀ ਖਰਾਬ ਹੋ ਗਈ ਸੀ ਜਿਸ ਕਰਕੇ ਉਹ ਪਿੰਡ ਨਥੇਹਾ ਵਿਖੇ ਵਾਪਸ ਆ ਗਿਆ ਸੀ, ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਕਿਸਾਨੀ ਸੰਘਰਸ਼ ਨੂੰ ਲੈ ਕੇ ਚਿੰਤਾ ਵਿੱਚ ਸੀ, ਜਿਸ ਕਰਕੇ ਰੋਟੀ ਖਾ ਕੇ ਉਹ ਘਰੋਂ ਗਿਆ ਹੈ ਉਸ ਦੀ ਲਾਸ਼ ਨਹਿਰ ਦੇ ਕਿਨਾਰੇ ਤੋਂ ਮਿਲੀ ਹੈ।

ਇਹ ਵੀ ਪੜ੍ਹੋ : ‘SKM ਤੇ ਕਿਸਾਨ ਮਜ਼ਦੂਰ ਮੋਰਚਾ ਦਿੱਲੀ ਕੂਚ ‘ਤੇ ਅੱਜ ਕਰਨਗੇ ਚਰਚਾ, ਭਲਕੇ ਲਿਆ ਜਾਵੇਗਾ ਆਖਰੀ ਫੈਸਲਾ’

ਪਿੰਡ ਵਾਸੀਆਂ ਅਤੇ ਕਿਸਾਨ ਆਗੂਆਂ ਨੇ ਹੁਣ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਉਠਾਈ ਹੈ ਜਦੋਂ ਕਿ ਤਲਵੰਡੀ ਸਾਬੋ ਪੁਲਿਸ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਕਿਸਾਨੀ ਸੰਘਰਸ਼ ਦੌਰਾਨ ਖਨੌਰੀ ਬਾਰਡਰ ਗਏ ਕਿਸਾਨ ਦੀ ਮੌ/ਤ, Tear ਗੈਸ ਦੇ ਧੂੰਏਂ ਕਾਰਨ ਵਿਗੜੀ ਸੀ ਸਿਹਤ appeared first on Daily Post Punjabi.

ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖਬਰ, ਪ੍ਰਸ਼ਾਸਨ ਨੇ ਦਿੱਲੀ ਤੋਂ ਪੰਜਾਬ ਅਤੇ ਚੰਡੀਗੜ੍ਹ ਆਉਣ-ਜਾਣ ਵਾਲੇ ਰਸਤੇ ਖੋਲ੍ਹੇ
ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਤੋਂ ਪੰਜਾਬ ਅਤੇ ਚੰਡੀਗੜ੍ਹ ਆਉਣ ਜਾਣ ਵਾਲੇ ਰਸਤੇ ਖੁੱਲ੍ਹ ਗਏ ਹਨ। ਸੜਕ ਤੋਂ ਵੱਡੇ-ਵੱਡੇ ਪੱਥਰ ਤੇ ਬੈਰੀਕੇਡ ਚੁੱਕ ਦਿੱਤੇ ਗਏ ਹਨ।

ਕਿਸਾਨਾਂ ਦੇ ਦਿੱਲੀ ਕੂਚ 29 ਫਰਵਰੀ ਤੱਕ ਜਾਣ ਦੇ ਬਾਅਦ ਪ੍ਰਸ਼ਾਸਨ ਵੱਲੋਂ ਬੈਰੀਕੇਡਿੰਗ ਹਟਾਉਣੀ ਸ਼ੁਰੂ ਕਰ ਦਿੱਤੀ ਹੈ। ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇਅ 44 ਖੋਲ੍ਹ ਦਿੱਤਾ ਗਿਆ ਹੈ। ਇਸ ਤਰ੍ਹਾਂ ਹੁਣ ਪੰਚਕੂਲਾ, ਚੰਡੀਗੜ੍ਹ, ਅੰਬਾਲਾ ਤੋਂ ਦਿੱਲੀ ਵੱਲ ਜਾਣ ਵਾਲੇ ਲੋਕ ਕੁਰੂਕਸ਼ੇਤਰ ਕਰਨਾਲ ਤੋਂ ਦਿੱਲੀ ਜਾ ਸਕਦੇ ਹਨ ਤੇ ਦਿੱਲੀ ਕਰਨਾਲ ਤੋਂ ਚੰਡੀਗੜ੍ਹ ਪੰਚਕੂਲਾ ਜਾਣ ਵਾਲੇ ਲੋਕ ਕੁਰੂਕਸ਼ੇਤਰ ਸ਼ਾਹਬਾਦ, ਸਾਹਾ ਤੋਂ ਜਾ ਸਕਦੇ ਹਨ। ਇਸ ਤੋਂ ਪਹਿਲਾਂ ਪੁਲਿਸ ਫਤਿਆਬਾਦ ਵਿਚ ਵੀ ਪੰਜਾਬ ਬਾਰਡਰ ਨਾਲ ਲੱਗਦੀ ਰੋਡ ਤੋਂ ਬੈਰੀਕੇਡਿੰਗ ਹਟਾ ਚੁੱਕੀ ਹੈ। ਹਰਿਆਣਾ-ਦਿੱਲੀ ਦੇ ਬਾਰਡਰ ਸਿੰਘੂ ਤੇ ਟਿਕਰੀ ਨੂੰ ਵੀ ਅਸਥਾਈ ਤੌਰ ‘ਤੇ ਖੋਲ੍ਹਿਆ ਜਾ ਚੁੱਕਾ ਹੈ।

ਦੱਸ ਦੇਈਏ ਕਿ ਕਿਸਾਨੀ ਮੋਰਚੇ ਕਰਕੇ ਰਸਤੇ ਬੰਦ ਗਏ ਸਨ। 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਬੈਰੀਕੇਡ ਲਗਾਏ ਗਏ ਸਨ। ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਇਨ੍ਹਾਂ ਬੈਰੀਕੇਡਾਂ ਨੂੰ ਹਟਾ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ 2 ਦਿਨ ਪਹਿਲਾਂ ਹੀ ਕੁਰੂਕਸ਼ੇਤਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਤੇ ਹਰਿਆਣਾ ਨਾਲ ਲੱਗਦੀ ਕੁਰੂਕਸ਼ੇਤਰ ਦੇ ਬਾਰਡਰ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਰਾਸ਼ਟਰੀ ਰਾਜਮਾਰਗ 44 ‘ਤੇ ਸ਼ਾਹਾਬਾਦ ਕੋਲ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਸੀ ਤਾਂ ਕਿ ਜੇਕਰ ਕਿਸਾਨ ਪੰਜਾਬ ਤੇ ਹਰਿਆਣਾ ਦੇ ਬਾਰਡਰ ਨੂੰ ਤੋੜ ਕੇ ਇਸ ਸਾਈਡ ਤੋਂ ਆਉਂਦੇ ਹਨ ਤਾਂ ਉਨ੍ਹਾਂ ਨੂੰ ਸ਼ਾਹਾਬਾਦ ਵਿਚ ਇਥੇ ਰੋਕਿਆ ਜਾਵੇ। ਪ੍ਰਸਾਸਨ ਵੱਲੋਂ ਅੱਜ ਰਾਸ਼ਟਰੀ ਰਾਜਮਾਰਗ 44 ‘ਤੇ ਸਰਵਿਸ ਲੇਨ ‘ਤੇ ਕੀਤੀ ਗਈ ਬੈਰੀਕੇਡਿੰਗ ਨੂੰ ਖੋਲ੍ਹ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖਬਰ, ਪ੍ਰਸ਼ਾਸਨ ਨੇ ਦਿੱਲੀ ਤੋਂ ਪੰਜਾਬ ਅਤੇ ਚੰਡੀਗੜ੍ਹ ਆਉਣ-ਜਾਣ ਵਾਲੇ ਰਸਤੇ ਖੋਲ੍ਹੇ appeared first on Daily Post Punjabi.

ਸ਼ੁਭਕਰਨ ਮਾਮਲੇ ‘ਚ ਲੱਖੋਵਾਲ ਨੇ 2 ਦਿਨ ‘ਚ ਪਰਚਾ ਦਰਜ ਕਰਨ ਦਾ ਦਿੱਤਾ ਅਲਟੀਮੇਟਮ, ਕਿਹਾ-‘ਨਹੀਂ ਤਾਂ ਕਰਾਂਗੇ ਪ੍ਰਦਰਸ਼ਨ’
ਕਿਸਾਨ ਆਗੂਆਂ ਵੱਲੋਂ ਅੱਜ ਪੂਰੇ ਦੇਸ਼ ਭਰ ਵਿਚ ਸ਼ਾਂਤੀਪੂਰਵਕ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਹਰਿੰਦਰ ਲਖੋਵਾਲ ਨੇ ਸ਼ੁਭਕਰਨ ਦੀ ਮੌਤ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਘਟਨਾ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ FIR ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਜੇਕਰ ਕਿਤੇ ਵੀ ਕਤਲ ਹੋਵੇ ਤਾਂ ਘੰਟੇ ਜਾਂ 2 ਘੰਟੇ ਵਿਚ FIR ਦਰਜ ਹੋ ਜਾਂਦੀ ਹੈ ਤੇ ਜੇਕਰ ਕਿਤੇ ਲੜਾਈ-ਝਗੜਾ ਹੋਇਆ ਹੋਵੇ ਤਾਂ 307 ਦਾ ਪਰਚਾ ਦਰਜ ਹੋ ਜਾਂਦਾ ਹੈ ਪਰ ਸ਼ੁਭਕਰਨ ਮਾਮਲੇ ਵਿਚ ਅਜੇ ਤੱਕ ਐੱਫਆਈਆਰ ਦਰਜ ਨਹੀਂ ਕੀਤੀ ਗਈ ਹੈ। ਕਿਸਾਨ ਆਗੂ ਲਖੋਵਾਲ ਨੇ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ 2 ਦਿਨ ‘ਚ ਪਰਚਾ ਦਰਜ ਕਰਨ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਤਾਂ ਅਸੀਂ ਪ੍ਰਦਰਸ਼ਨ ਕਰਾਂਗੇ ਤੇ ਉਦੋਂ ਤੱਕ ਸ਼ੁਭਕਰਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ।

ਦੱਸ ਦੇਈਏ ਕਿ ਕਿਸਾਨ ਆਗੂਆਂ ਵੱਲੋਂ ਅੱਜ ਪੂਰੇ ਦੇਸ਼ ਭਰ ਵਿਚ ਸ਼ਾਂਤੀਪੂਰਵਕ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਹ ਟਰੈਕਟਰ ਮਾਰਚ WTO ਸਮਝੌਤੇ ਨੂੰ ਰੋਕਣ ਲਈ ਵੀ ਕੀਤਾ ਜਾ ਰਿਹਾ ਹੈ। ਦੁਨੀਆ ਭਰ ਵਿਚ ਕਿਸਾਨ WTO ਸਮਝੌਤੇ ਖਿਲਾਫ ਸੰਘਰਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : PM ਮੋਦੀ ਨੇ ਰੇਲਵੇ ਨੂੰ ਦਿੱਤੀ 41,000 ਕਰੋੜ ਦੀ ਸੌਗਾਤ, 550 ਰੇਲਵੇ ਸਟੇਸ਼ਨਾਂ ਦਾ ਹੋਵੇਗਾ ਪੁਨਰ ਵਿਕਾਸ

ਕਿਸਾਨਾਂ ਦਾ ਕਹਿਣਾ ਹੈ ਕਿ ਦੇਸ਼ ਦੇ 80 ਕਰੋੜ ਕਿਸਾਨਾਂ ਨੂੰ ਬਰਬਾਦੀ ਤੋਂ ਬਚਾਉਣ ਲਈ ਸਰਕਾਰ ਨੂੰ ਖੇਤੀ ਖੇਤਰ ਨੂੰ WTO ਸਮਝੌਤੇ ਤੋਂ ਬਾਹਰ ਰੱਖਿਆ ਜਾਵੇ। ਫਰਾਂਸ ਵਿਚ ਕਿਸਾਨ ਸੜਕਾਂ ‘ਤੇ ਹਨ। ਇਸ ਦੇ ਲਾਗੂ ਹੋਣ ਨਾਲ ਸਾਰੇ ਛੋਟੇ ਰੋਜ਼ਗਾਰ ਖਤਮ ਹੋ ਜਾਣਗੇ ਤੇ ਵੱਡੀ ਗਿਣਤੀ ਵਿਚ ਬੇਰੋਜ਼ਗਾਰ ਹੋਣ ਵਾਲੇ ਲੋਕ ਭੁੱਖ ਨਾਲ ਮਰਨ ਨੂੰ ਮਜਬੂਰ ਹੋ ਜਾਣਗੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸ਼ੁਭਕਰਨ ਮਾਮਲੇ ‘ਚ ਲੱਖੋਵਾਲ ਨੇ 2 ਦਿਨ ‘ਚ ਪਰਚਾ ਦਰਜ ਕਰਨ ਦਾ ਦਿੱਤਾ ਅਲਟੀਮੇਟਮ, ਕਿਹਾ-‘ਨਹੀਂ ਤਾਂ ਕਰਾਂਗੇ ਪ੍ਰਦਰਸ਼ਨ’ appeared first on Daily Post Punjabi.