fans demand action Archives - Daily Post Punjabi

ਗੁਟਕਾ ਕੰਪਨੀ ਨੇ ਸੁਪਾਰੀ ਦੇ ਪੈਕਟ ‘ਤੇ ਲਗਾਈ ਮੂਸੇਵਾਲਾ ਦੀ ਤਸਵੀਰ, ਪ੍ਰਸ਼ੰਸਕਾਂ ਨੇ ਕੀਤੀ ਕਾਰਵਾਈ ਦੀ ਮੰਗ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਸਵੀਰ ਦੀ ਗਲਤ ਵਰਤੋਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਤੰਬਾਕੂ-ਗੁਟਕਾ ਕੰਪਨੀ ਨੇ ਵਿਕਰੀ ਵਧਾਉਣ ਲਈ ਆਪਣੇ ਸੁਪਾਰੀ ਦੇ ਪੈਕਟ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫੋਟੋ ਲਗਾਈ ਹੈ। ਸੋਸ਼ਲ ਮੀਡੀਆ ‘ਤੇ ਇਹ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਕਾਫੀ ਗੁੱਸਾ ਹੈ।

Gutka company puts Moosewala’s

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਕੰਪਨੀ ਨੇ ਆਪਣੇ ਉਤਪਾਦ ਦੀ ਵਿਕਰੀ ਵਧਾਉਣ ਅਤੇ ਬ੍ਰਾਂਡ ਨੂੰ ਮਸ਼ਹੂਰ ਬਣਾਉਣ ਲਈ ਅਜਿਹਾ ਘਟੀਆ ਕੰਮ ਕੀਤਾ ਹੈ। ਤੰਬਾਕੂ-ਗੁਟਕਾ ਕੰਪਨੀ ਨੇ ਮੂਸੇਵਾਲਾ ਦੀ ਫੋਟੋ ਲਗਾ ਕੇ ਸੁਪਾਰੀ ਦੇ ਪਾਊਚ ਬਜ਼ਾਰ ਵਿੱਚ ਪਾਏ ਹਨ, ਜਿਸ ‘ਤੇ ਮੂਸੇਵਾਲਾ ਦਾ ਨਾਂ ਵੀ ਫੋਟੋ ਦੇ ਹੇਠਾਂ ਵੱਡੇ ਅੱਖਰਾਂ ਵਿੱਚ ਲਿਖਿਆ ਹੋਇਆ ਹੈ।

ਇਹ ਵੀ ਪੜ੍ਹੋ : ਸੋਨੀਪਤ : ਰੇਲਿੰਗ ਟੁੱਟਣ ਕਾਰਨ ਨਹਿਰ ‘ਚ ਡਿੱਗੀ ਕਾਰ, 2 ਨੌਜਵਾਨਾਂ ਦੀ ਮੌ.ਤ

ਕੰਪਨੀ ਦੀ ਇਸ ਕਾਰਵਾਈ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫੀ ਹੰਗਾਮਾ ਹੋ ਰਿਹਾ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਵਿਚ ਕਾਫੀ ਰੋਸ ਹੈ ਅਤੇ ਉਨ੍ਹਾਂ ਮੰਗ ਕਰਨੀ ਸ਼ੁਰੂ ਕਰ ਦਿੱਤੀ ਹੈ ਕਿ ਸੁਪਾਰੀ ਦੇ ਪਾਊਚ ‘ਤੇ ਸਿੱਧੂ ਮੂਸੇਵਾਲਾ ਦੀ ਫੋਟੋ ਪਾਉਣ ਵਾਲੀ ਕੰਪਨੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਗੁਟਕਾ ਕੰਪਨੀ ਨੇ ਸੁਪਾਰੀ ਦੇ ਪੈਕਟ ‘ਤੇ ਲਗਾਈ ਮੂਸੇਵਾਲਾ ਦੀ ਤਸਵੀਰ, ਪ੍ਰਸ਼ੰਸਕਾਂ ਨੇ ਕੀਤੀ ਕਾਰਵਾਈ ਦੀ ਮੰਗ appeared first on Daily Post Punjabi.