Faridkot and Ferozepur Archives - Daily Post Punjabi

ਫ਼ਰੀਦਕੋਟ ਤੇ ਫਿਰੋਜ਼ਪੁਰ ‘ਚ ਕਣਕ ਦੀ ਬੰਪਰ ਪੈਦਾਵਾਰ, ਪਿਛਲੇ 3 ਸਾਲਾਂ ਦੇ ਮੁਕਾਬਲੇ 80% ਵੱਧ ਆਮਦ
ਪੰਜਾਬ ਵਿਚ ਬੇਮੌਸਮੀ ਬਾਰਿਸ਼ ਦੇ ਬਾਵਜੂਦ ਫ਼ਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਕਣਕ ਦੀ ਬੰਪਰ ਪੈਦਾਵਾਰ ਹੋਈ ਹੈ। ਦੋਵਾਂ ਜ਼ਿਲ੍ਹਿਆਂ ਵਿੱਚ ਹੁਣ ਤੱਕ ਕਣਕ ਦੀ ਖਰੀਦ ਪਿਛਲੇ ਸਾਲ ਨਾਲੋਂ ਵੱਧ ਹੈ। ਇਸ ਦੇ ਨਾਲ ਹੀ 80 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾਣਾ ਮੰਡੀਆਂ ਵਿੱਚ ਪੁੱਜ ਚੁੱਕੀ ਹੈ ਅਤੇ ਜੋ ਅੰਕੜਾ ਸਾਹਮਣੇ ਆਇਆ ਹੈ, ਉਹ ਹੈਰਾਨ ਕਰਨ ਵਾਲਾ ਹੈ।

80 Percent More Wheat Sales

ਫਿਰੋਜ਼ਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਨੁਸਾਰ ਪਿਛਲੇ ਸਾਲ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕੁੱਲ 6.60 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ। ਇਸ ਵਾਰ ਹੁਣ ਤੱਕ 7.40 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਹੋਰ ਕਣਕ ਮੰਡੀਆਂ ਵਿੱਚ ਵਿਕਣ ਲਈ ਆ ਰਹੀ ਹੈ, ਜਿਸ ਕਾਰਨ ਇਹ ਰਿਕਾਰਡ ਹੋਰ ਵੀ ਵੱਧ ਸਕਦਾ ਹੈ। ਦੂਜੇ ਪਾਸੇ ਫ਼ਰੀਦਕੋਟ ਜ਼ਿਲ੍ਹੇ ਦੇ DFC ਦਫ਼ਤਰ ਅਨੁਸਾਰ ਪਿਛਲੇ ਸਾਲ ਫਰੀਦਕੋਟ ਵਿੱਚ ਕੁੱਲ 4.18 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ ਜਦਕਿ ਇਸ ਵਾਰ ਮੰਗਲਵਾਰ ਤੱਕ 4.38 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : 8-10 ਸਾਲ ਪੁਰਾਣੇ ਆਧਾਰ ਕਾਰਡ ਕਰਵਾਓ ਅੱਪਡੇਟ, ਫਿਰੋਜ਼ਪੁਰ ADC ਨੇ ਜਾਰੀ ਕੀਤੀਆਂ ਹਦਾਇਤਾਂ

ਦੋਵਾਂ ਜ਼ਿਲ੍ਹਿਆਂ ਵਿੱਚ ਅਜੇ ਵੀ ਕਾਫੀ ਕਣਕ ਦੀ ਆਮਦ ਹੋਈ ਹੈ, ਜਿਸ ਦਾ ਰਿਕਾਰਡ ਦਰਜ ਹੋਣਾ ਬਾਕੀ ਹੈ। ਫ਼ਿਰੋਜ਼ਪੁਰ ਦੇ ਡੀਸੀ ਅਨੁਸਾਰ ਇਸ ਵਾਰ ਰਿਕਾਰਡ ਫ਼ਸਲ ਦੀ ਪੈਦਾਵਾਰ ਹੋਈ ਹੈ। ਨੌਕਰੀਆਂ ਵਾਲਿਆਂ ਨੇ ਵੀ ਬੰਪਰ ਫਸਲ ਦੀ ਪੁਸ਼ਟੀ ਕੀਤੀ ਹੈ। ਦੱਸ ਦੇਈਏ ਕਿ ਬੇਮੌਸਮੀ ਬਾਰਿਸ਼ ਨੂੰ ਦੇਖਦੇ ਹੋਏ ਕਿਸਾਨਾਂ ਅਤੇ ਸਰਕਾਰ ਨੂੰ ਲੱਗਾ ਕਿ ਇਸ ਵਾਰ ਕਣਕ ਫਸਲ ਦਾ ਭਾਰੀ ਨੁਕਸਾਨ ਹੋਵੇਗਾ। ਇਸ ਨੁਕਸਾਨ ਦੀ ਭਰਪਾਈ ਲਈ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਫ਼ਰੀਦਕੋਟ ਤੇ ਫਿਰੋਜ਼ਪੁਰ ‘ਚ ਕਣਕ ਦੀ ਬੰਪਰ ਪੈਦਾਵਾਰ, ਪਿਛਲੇ 3 ਸਾਲਾਂ ਦੇ ਮੁਕਾਬਲੇ 80% ਵੱਧ ਆਮਦ appeared first on Daily Post Punjabi.