Faridkot Central Jail Archives - Daily Post Punjabi

ਫਰੀਦਕੋਟ ਕੇਂਦਰੀ ਜੇਲ੍ਹ ‘ਚ ਮੋਬਾਈਲ ਸੁੱਟਣ ਆਇਆ ਵਿਅਕਤੀ ਕਾਬੂ, ਪਾਬੰਦੀਸ਼ੁਦਾ ਸਾਮਾਨ ਬਰਾਮਦ
ਪੰਜਾਬ ਦੇ ਫਰੀਦਕੋਟ ਕੇਂਦਰੀ ਜੇਲ੍ਹ ਅੰਦਰ ਮੋਬਾਈਲ ਸੁੱਟ ਰਹੇ ਇੱਕ ਵਿਅਕਤੀ ਨੂੰ ਹੱਥੀ ਕਾਬੂ ਕੀਤਾ ਗਿਆ ਹੈ। ਉਸ ਕੋਲੋਂ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਇਆ ਹੈ। ਉਹ ਇਹ ਸਾਰਾ ਸਾਮਾਨ ਜੇਲ੍ਹ ਅੰਦਰ ਪਹੁੰਚਾਉਣਾ ਚਾਹੁੰਦਾ ਸੀ ਪਰ ਜੇਲ੍ਹ ਪ੍ਰਸ਼ਾਸ਼ਨ ਨੇ ਮੁਲਾਜ਼ਮ ਨੂੰ ਸਮੇਂ ਸਿਰ ਕਾਬੂ ਕਰ ਲਿਆ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਫਰੀਦਕੋਟ ਸਿਟੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜੇਲ੍ਹ ਦੇ ਸਹਾਇਕ ਜੇਲ੍ਹ ਸੁਪਰਡੈਂਟ ਜਸਕਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਦੀ ਬਾਹਰੀ ਸੁਰੱਖਿਆ ਵਿੱਚ ਤਾਇਨਾਤ ਹੋਮ ਗਾਰਡ ਜਵਾਨਾਂ ਨੇ ਜੇਲ੍ਹ ਦੀ ਕੰਧ ਨੇੜੇ ਦੋ ਵਿਅਕਤੀਆਂ ਨੂੰ ਸ਼ੱਕੀ ਹਾਲਤ ਵਿੱਚ ਦੇਖਿਆ, ਜਿਸ ਤੋਂ ਬਾਅਦ ਹੋਮਗਾਰਡ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਵਿੱਚ ਇੱਕ ਦੋਸ਼ੀ ਨੂੰ ਫੜ ਲਿਆ ਗਿਆ। ਜਦਕਿ ਦੂਜਾ ਭੱਜਣ ਵਿੱਚ ਕਾਮਯਾਬ ਹੋ ਗਿਆ। ਫੜੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਮੋਗਾ ਵੱਜੋਂ ਹੋਈ ਹੈ।

ਇਹ ਵੀ ਪੜ੍ਹੋ : ਜਲੰਧਰ ‘ਚ ਪਾਣੀ ਘਟਦੇ ਹੀ ਖੇਤਾਂ ‘ਚ ਇਕੱਠੇ ਹੋਏ ਕਿਸਾਨ, ਝੋਨੇ ਦੀ ਲੁਆਈ ਦਾ ਕੰਮ ਮੁੜ ਕੀਤਾ ਸ਼ੁਰੂ

ਫੜੇ ਗਏ ਮੁਲਜ਼ਮਾਂ ਕੋਲੋਂ 23 ਗੇਂਦਾਂ ਵਰਗੀਆਂ ਵਸਤੂਆਂ ਬਰਾਮਦ ਹੋਈਆਂ, ਜਿਨ੍ਹਾਂ ਦੀ ਤਲਾਸ਼ੀ ਲੈਣ ‘ਤੇ 7 ਮੋਬਾਈਲ, 2 ਚਾਰਜਰ, 2 ਲਾਈਟਰ, 1 ਬੀੜੀ ਦਾ ਬੰਡਲ ਅਤੇ 6 ਚਾਂਦੀ ਦੀਆਂ ਫੁਆਇਲਾਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਸਾਮਾਨ ਜੇਲ੍ਹ ਵਿੱਚ ਬੰਦ ਤਲਵੰਡੀ ਭਾਈ ਦੇ ਰਹਿਣ ਵਾਲੇ ਸਨਮਪ੍ਰੀਤ ਸਿੰਘ ਨੇ ਮੰਗਵਾਇਆ ਸੀ। ਫ਼ਰੀਦਕੋਟ ਸਿਟੀ ਥਾਣੇ ਦੇ ASI ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਰੀਦਕੋਟ ਕੇਂਦਰੀ ਜੇਲ੍ਹ ‘ਚ ਮੋਬਾਈਲ ਸੁੱਟਣ ਆਇਆ ਵਿਅਕਤੀ ਕਾਬੂ, ਪਾਬੰਦੀਸ਼ੁਦਾ ਸਾਮਾਨ ਬਰਾਮਦ appeared first on Daily Post Punjabi.

ਫਿਰ ਸੁਰਖੀਆਂ ‘ਚ ਫਰੀਦਕੋਟ ਦੀ ਕੇਂਦਰੀ ਜੇਲ੍ਹ, 16 ਮੋਬਾਈਲ ਫੋਨ ਤੇ ਹੋਰ ਸਮਾਨ ਬਰਾਮਦ, ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ
ਫਰੀਦਕੋਟ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਤਾਜ਼ਾ ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਦੇ ਅੰਦਰ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਜੇਲ੍ਹ ਅੰਦਰੋਂ 16 ਮੋਬਾਈਲ ਫੋਨ ਅਤੇ 64 ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ । ਇਸ ਮਾਮਲੇ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਸਿਟੀ ਪੁਲਿਸ ਨੂੰ ਸ਼ਿਕਾਇਤ ਦੇ ਕੇ ਅਣਪਛਾਤੇ ਲੋਕਾਂ ਖਿਲਾਫ਼ ਕੇਸ ਦਰਜ ਕਰਵਾਇਆ ਹੈ।

Faridkot central jail

ਫਰੀਦਕੋਟ ਸਿਟੀ ਪੁਲਿਸ ਨੂੰ ਪਹਿਲੇ ਮਾਮਲੇ ਵਿੱਚ ਦਿੱਤੀ ਗਈ ਸ਼ਿਕਾਇਤ ਵਿੱਚ ਸਹਾਇਕ ਜੇਲ੍ਹ ਸੁਪਰਡੈਂਟ ਕਰਮਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜੇਲ੍ਹ ਵਿੱਚ ਤਲਾਸ਼ੀ ਅਭਿਆਨ ਦੇ ਦੌਰਾਨ 9 ਮੋਬਾਈਲ, 3 ਚਾਰਜਰ, 2 ਬੈਟਰੀਆਂ ਤੇ 45 ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ। ਜਦਕਿ ਦੂਜੇ ਮਾਮਲੇ ਵਿੱਚ ਸਹਾਇਕ ਜੇਲ੍ਹ ਸੁਪਰਡੈਂਟ ਜਸਕਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਵਿੱਚ ਸਰਚ ਆਪ੍ਰੇਸ਼ਨ ਦੌਰਾਨ 7 ਕੀ-ਪੈਡ ਮੋਬਾਈਲ, 1 ਹੀਟਰ ਸਪਰਿੰਗ ਤੇ 19 ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ।

ਇਹ ਵੀ ਪੜ੍ਹੋ: ਰੋਪੜ ਦੀ 8 ਸਾਲਾ ਸਾਨਵੀ ਨੇ ਵਧਾਇਆ ਮਾਣ, ਰੂਸ ਦੀ ਸਭ ਤੋਂ ਉੱਚੀ ਚੋਟੀ ‘ਤੇ ਲਹਿਰਾਇਆ ਤਿਰੰਗਾ

ਦੱਸ ਦੇਈਏ ਕਿ ਦੋਹਾਂ ਮਾਮਲਿਆਂ ਵਿੱਚ ਬਰਾਮਦਗੀ ‘ਤੇ ਅਣਪਛਾਤੇ ਲੋਕਾਂ ਖਿਲਾਫ਼ ਮੁਕੱਦਮਾ ਦਰਜ ਕਰ ਕੇ ਜਾਂਚ ਦੀ ਸਿਫਾਰਿਸ਼ ਕੀਤੀ ਗਈ ਹੈ। ਜੇਲ੍ਹ ਪ੍ਰਸ਼ਾਸਨ ਨੇ ਇਹ ਬਰਾਮਦਗੀ 7 ਤੋਂ 17 ਜੁਲਾਈ ਦੇ ਵਿਚਾਲੇ ਦੀ ਹੈ। ਫਰੀਦਕੋਟ ਸਿਟੀ ਥਾਣਾ ਪੁਲਿਸ ਵੱਲੋਂ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਲੋਕਾਂ ਦੇ ਖਿਲਾਫ਼ ਮੁਕੱਦਮਾ ਦਰਜ ਕੇ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਿਰ ਸੁਰਖੀਆਂ ‘ਚ ਫਰੀਦਕੋਟ ਦੀ ਕੇਂਦਰੀ ਜੇਲ੍ਹ, 16 ਮੋਬਾਈਲ ਫੋਨ ਤੇ ਹੋਰ ਸਮਾਨ ਬਰਾਮਦ, ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ appeared first on Daily Post Punjabi.

ਫ਼ਰੀਦਕੋਟ ਕੇਂਦਰੀ ਜੇਲ੍ਹ ‘ਚ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ, ਚੈਕਿੰਗ ਦੌਰਾਨ 8 ਫੋਨ ਬਰਾਮਦ
ਪੰਜਾਬ ਦੀ ਫ਼ਰੀਦਕੋਟ ਕੇਂਦਰੀ ਜੇਲ੍ਹ ‘ਚ ਇਕ ਵਾਰ ਫਿਰ ਅਚਨਚੇਤ ਨਿਰੀਖਣ ਦੌਰਾਨ 8 ਮੋਬਾਇਲ ਬਰਾਮਦ ਕੀਤੇ ਗਏ। ਇਨ੍ਹਾਂ ‘ਚੋਂ 2 ਮੋਬਾਈਲ ਕੈਦੀਆਂ ਤੋਂ ਜ਼ਬਤ ਕੀਤੇ ਗਏ ਹਨ ਜਦਕਿ 6 ਫੋਨ ਬਾਥਰੂਮ ‘ਚ ਵਿੱਚੋਂ ਮਿਲੇ ਹਨ। ਇਸ ਦੇ ਨਾਲ ਹੀ ਜ਼ਰਦਾ ਅਤੇ ਬੀੜੀਆਂ ਦੇ ਬੰਡਲ ਵੀ ਬਰਾਮਦ ਹੋਏ ਹਨ। ਪੁਲਿਸ ਨੇ ਕੈਦੀਆਂ ਸਮੇਤ ਅਣਪਛਾਤੇ ਖਿਲਾਫ ਐੱਫ.ਆਈ.ਆਰ. ਦਰਜ ਕਰ ਲਿਆ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਹਾਇਕ ਸੁਪਰਡੈਂਟ ਜੇਲ੍ਹ ਗੁਰਤੇਜ ਸਿੰਘ ਨੇ ਦੱਸਿਆ ਕਿ ਜੇਲ੍ਹ ਸਟਾਫ਼ ਵੱਲੋਂ ਬੈਰਕ ਨੰਬਰ ਤਿੰਨ ਵਿੱਚ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਅੰਡਰ ਟਰਾਇਲ ਅਮਰਜੀਤ ਸਿੰਘ ਦੀ ਜੇਬ ਵਿੱਚੋਂ ਇੱਕ ਕੀਪੈਡ ਮੋਬਾਈਲ ਫ਼ੋਨ, ਅੰਡਰ ਟਰਾਇਲ ਸੁਖਵਿੰਦਰ ਸਿੰਘ ਦੀ ਜੇਬ ਵਿੱਚੋਂ ਇੱਕ ਮੋਬਾਈਲ ਫ਼ੋਨ, ਬਾਥਰੂਮ ਵਿੱਚ ਛੁਪਾ ਕੇ ਰੱਖਿਆ ਗਿਆ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ। ਜਦੋਂਕਿ ਬੈਰਕ ਦੇ ਪਿਛਲੇ ਪਾਸੇ ਛੁਪਾ ਕੇ ਰੱਖੇ ਦੋ ਮੋਬਾਈਲ ਬਰਾਮਦ ਹੋਏ।

ਇਹ ਵੀ ਪੜ੍ਹੋ : ਪਾਬੰਦੀ ਦੇ ਬਾਵਜੂਦ ਕੇਦਾਰਨਾਥ ਮੰਦਰ ‘ਚ ਫੋਟੋਗ੍ਰਾਫੀ: ਮੰਦਰ ਕਮੇਟੀ ਨੇ ਫੋਟੋ ਖਿੱਚਣ ਵਾਲੇ ਤੇ ਲਗਾਇਆ 11,000 ਰੁ: ਜੁਰਮਾਨਾ

ਇਸੇ ਤਰ੍ਹਾਂ ਬੈਰਕ ਨੰਬਰ 4 ਦੀ ਤਲਾਸ਼ੀ ਦੌਰਾਨ ਬਾਥਰੂਮ ਵਿੱਚੋਂ ਦੋ ਮੋਬਾਈਲ, ਬੈਰਕ ਨੰਬਰ 15 ਦੇ ਬਾਥਰੂਮ ਵਿੱਚੋਂ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ। ਇਸ ਤੋਂ ਇਲਾਵਾ ਬਲਾਕ ਡੀ ਦੇ ਪਿਛਲੇ ਪਾਸੇ ਸੁੱਟੇ ਗਏ 11 ਪੈਕਟਾਂ ‘ਚੋਂ 29 ਪੁੜੀਆਂ ਜ਼ਰਦਾ ਅਤੇ 3 ਬੰਡਲ ਬੀੜੀ ਬਰਾਮਦ ਕੀਤੀ ਗਈ। ਥਾਣਾ ਸਿਟੀ ਦੇ ASI ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ‘ਤੇ 2 ਹਵਾਲਾਤੀਆਂ ਅਤੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫ਼ਰੀਦਕੋਟ ਕੇਂਦਰੀ ਜੇਲ੍ਹ ‘ਚ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ, ਚੈਕਿੰਗ ਦੌਰਾਨ 8 ਫੋਨ ਬਰਾਮਦ appeared first on Daily Post Punjabi.