Faridkot Harleen topped Archives - Daily Post Punjabi

PSEB ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਫਰੀਦਕੋਟ ਦੀ ਹਰਲੀਨ ਨੇ ਕੀਤਾ TOP, ਦੂਜੇ ਸਥਾਨ ‘ਤੇ ਰੋਪੜ ਦਾ ਮਨੀ ਮਹੇਸ਼
ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਸ ਦਾ ਐਲਾਨ ਕੀਤਾ। ਸਾਰੇ ਵਿਦਿਆਰਥੀਆਂ ਦੇ ਨਤੀਜੇ ਬੋਰਡ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਵਿਦਿਆਰਥੀ ਆਪਣਾ ਰੋਲ ਨੰਬਰ ਦਰਜ ਕਰਕੇ ਆਪਣੇ ਨਤੀਜੇ ਦੇਖ ਸਕਦੇ ਹਨ। ਬੋਰਡ ਦੇ ਅਨੁਸਾਰ, 2.84 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।

10ਵੀਂ ਜਮਾਤ ਦੀ ਪ੍ਰੀਖਿਆ ਵਿੱਚ ਫਰੀਦਕੋਟ ਦੀ ਹਰਲੀਨ ਸ਼ਰਮਾ ਨੇ ਟਾਪ ਕੀਤਾ ਹੈ। ਉਸਨੇ 650 ‘ਚੋਂ 646 ਅੰਕ ਹਾਸਿਲ ਕੀਤੇ। ਇਸ ਦੇ ਨਾਲ ਹੀ 645 ਅੰਕਾਂ ਨਾਲ ਰੋਪੜ ਦੇ ਮਨੀ ਮਹੇਸ਼ ਸ਼ਰਮਾ ਨੇ ਦੂਜੇ ਸਥਾਨ ‘ਤੇ ਰਿਹਾ। ਹੁਸ਼ਿਆਰਪੁਰ ਦੀ ਰੀਆ ਰਾਣੀ ਨੇ 645 ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਆਪਣੇ ਨਤੀਜੇ ਦੇਖਣ ਲਈ ਇੱਕ ਵੈੱਬਸਾਈਟ ਪ੍ਰਦਾਨ ਕੀਤੀ ਹੈ। ਵਿਦਿਆਰਥੀ ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰਕੇ ਆਪਣੇ ਨਤੀਜੇ ਦੇਖ ਸਕਦੇ ਹਨ। ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ਹੈ। ਜੇਕਰ ਕਿਸੇ ਵਿਦਿਆਰਥੀ ਨੂੰ ਆਪਣੇ ਨਤੀਜੇ ਦੇਖਣ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਵਿਦਿਆਰਥੀ ਆਪਣੇ ਨਤੀਜਿਆਂ ਜਾਂ ਕਿਸੇ ਵੀ ਸਬੰਧਤ ਜਾਣਕਾਰੀ ਬਾਰੇ ਪੁੱਛਗਿੱਛ ਕਰਨ ਲਈ ਸਿੱਧੇ 9549161161 ‘ਤੇ ਕਾਲ ਕਰ ਸਕਦੇ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਜਾਓ। ਹੋਮ ਪੇਜ ‘ਤੇ ਨਤੀਜਿਆਂ ਦਾ ਲਿੰਕ ਹੈ। ਇਸਨੂੰ ਖੋਲ੍ਹਣ ਤੋਂ ਬਾਅਦ, 10ਵੀਂ ਜਮਾਤ ਦੇ ਨਤੀਜਿਆਂ ਦੀ ਚੋਣ ਕਰੋ। ਇਸ ‘ਤੇ ਕਲਿੱਕ ਕਰਨ ਤੋਂ ਬਾਅਦ, ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰੋ। ਤੁਹਾਡਾ ਨਤੀਜਾ ਖੁੱਲ੍ਹ ਜਾਵੇਗਾ। ਤੁਸੀਂ ਇਸਨੂੰ ਸੇਵ ਕਰ ਸਕਦੇ ਹੋ ਜਾਂ ਡਾਊਨਲੋਡ ਕਰਕੇ ਪ੍ਰਿੰਟ ਕਰ ਸਕਦੇ ਹੋ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post PSEB ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਫਰੀਦਕੋਟ ਦੀ ਹਰਲੀਨ ਨੇ ਕੀਤਾ TOP, ਦੂਜੇ ਸਥਾਨ ‘ਤੇ ਰੋਪੜ ਦਾ ਮਨੀ ਮਹੇਸ਼ appeared first on Daily Post Punjabi.