Faridkot honour killing Archives - Daily Post Punjabi

ਫਰੀਦਕੋਟ ‘ਚ ਅਣਖ ਖ਼ਾਤਰ ਮਾਪਿਆਂ ਦੇ ਇਕਲੌਤੇ ਪੁੱਤ ਦਾ ਕੀਤਾ ਕ.ਤਲ
ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਔਲਖ ਵਿੱਚ 28 ਸਾਲਾ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਇਲਜ਼ਾਮ ਹੈ ਕਿ ਨੌਜਵਾਨ ਰਾਤ ਸਮੇਂ ਕੰਧ ਟੱਪ ਕੇ ਆਪਣੇ ਸਹੁਰੇ ਘਰ ਵਿੱਚ ਦਾਖਲ ਹੋਇਆ ਸੀ । ਉਹ ਆਪਣੀ ਪਤਨੀ ਨੂੰ ਮਿਲਣ ਆਇਆ ਸੀ, ਜਿਸ ਨੂੰ ਉਸ ਦੇ ਪੇਕੇ ਪਰਿਵਾਰ ਨੇ ਬੰਧਕ ਬਣਾ ਕੇ ਰੱਖਿਆ ਹੋਇਆ ਹੈ, ਪਰ ਕੁੜੀ ਦੇ ਰਿਸ਼ਤੇਦਾਰਾਂ ਨੇ ਉਸ ਦਾ ਕ.ਤਲ ਕਰ ਦਿੱਤਾ । ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Faridkot honour killing

ਥਾਣਾ ਸਦਰ ਫਰੀਦਕੋਟ ਦੇ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਇਕਬਾਲ ਸਿੰਘ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕ ਦੇ ਪਿਤਾ ਹਰਬੰਸ ਸਿੰਘ ਦੀ ਸ਼ਿਕਾਇਤ ’ਤੇ ਗੁਰਜੀਤ ਸਿੰਘ, ਕੁਲਦੀਪ ਸਿੰਘ, ਦਿਲਪ੍ਰੀਤ ਸਿੰਘ ਅਤੇ ਕੁਲਵੰਤ ਕੌਰ ਨੂੰ ਕ.ਤਲ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ । ਇਨ੍ਹਾਂ ਵਿਚੋਂ ਗੁਰਜੀਤ ਸਿੰਘ ਦੀ ਗ੍ਰਿਫ਼ਤਰੀ ਹੋ ਗਈ ਹੈ। ਬਾਕੀਆਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਵਿਦਿਆਰਥੀ ਹੋਣਗੇ ਚੰਦਰਯਾਨ-3 ਦੀ ਲਾਂਚਿੰਗ ਦੇ ਗਵਾਹ, ਸਰਕਾਰੀ ਸਕੂਲਾਂ ਦੇ 40 ਬੱਚੇ ਸ੍ਰੀਹਰੀਕੋਟਾ ਰਵਾਨਾ

ਮ੍ਰਿਤਕ ਗੁਰਇਕਬਾਲ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਗੁਰਇਕਬਾਲ ਦੀ ਪਿੰਡ ਦੀ ਹੀ ਕੁੜੀ ਨਾਲ ਲਵ ਮੈਰਿਜ ਹੋਈ ਸੀ । ਉਹ ਕੁੜੀ ਨਾਲ ਪਿੰਡ ਤੋਂ ਦੂਰ ਕਰੀਬ 4 ਮਹੀਨਿਆਂ ਤੋਂ ਰਹਿ ਰਿਹਾ ਸੀ । ਕੁੜੀ ਦੇ ਘਰ ਵਾਲਿਆਂ ਵੱਲੋਂ ਬੁਲਾਏ ਜਾਣ ‘ਤੇ ਕੁਝ ਦਿਨ ਪਹਿਲਾਂ ਹੀ ਉਹ ਪਿੰਡ ਆਇਆ ਸੀ। ਜਿਸ ਤੋਂ ਬਾਅਦ ਬਹਾਨੇ ਨਾਲ ਕੁੜੀ ਦੇ ਪਰਿਵਾਰ ਵਾਲੇ ਉਸ ਨੂੰ ਲੈ ਗਏ।

Faridkot honour killing

ਦੱਸਿਆ ਜਾ ਰਿਹਾ ਹੈ ਕਿ ਕੁੜੀ ਵਾਲਿਆਂ ਨੇ ਕੁੜੀ ਨੂੰ ਘਰ ਵਿੱਚ ਕੈਦ ਕਰ ਲਿਆ । ਉਸ ਨੂੰ ਨਾ ਤਾਂ ਗੁਰਇਕਬਾਲ ਨਾਲ ਮਿਲਣ ਦਿੰਦੇ ਸਨ ਅਤੇ ਨਾ ਹੀ ਫੋਨ ’ਤੇ ਗੱਲ ਕਰਨ ਦਿੰਦੇ ਸੀ । ਬੁੱਧਵਾਰ ਰਾਤ ਗੁਰਇਕਬਾਲ ਚੋਰੀ-ਛਿਪੇ ਸਹੁਰੇ ਘਰ ਦਾਖਲ ਹੋਇਆ, ਜਿੱਥੇ ਉਸ ਨਾਲ ਕੁੱਟਮਾਰ ਕੀਤੀ ਗਈ । ਪੁਲਿਸ ਨੂੰ ਫੋਨ ‘ਤੇ ਇਸ ਮਾਮਲੇ ਦੀ ਸੂਚਨਾ ਦਿੱਤੀ ਗਈ ਪਰ ਪੁਲਿਸ ਦੇ ਪਹੁੰਚਣ ਤੱਕ ਗੁਰਇਕਬਾਲ ਦੀ ਮੌ.ਤ ਹੋ ਚੁੱਕੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਰੀਦਕੋਟ ‘ਚ ਅਣਖ ਖ਼ਾਤਰ ਮਾਪਿਆਂ ਦੇ ਇਕਲੌਤੇ ਪੁੱਤ ਦਾ ਕੀਤਾ ਕ.ਤਲ appeared first on Daily Post Punjabi.