faridkot jail Archives - Daily Post Punjabi

ਫ਼ਰੀਦਕੋਟ ਦੀ ਮਾਡਰਨ ਜੇਲ ਫਿਰ ਵਿਵਾਦਾਂ ‘ਚ, ਢੇਰ ਸਾਰੇ ਮੋਬਾਈਲ ਫੋਨਾਂ ਸਣੇ ਇਤਰਾਜ਼ਯੋਗ ਸਮਾਨ ਬਰਾਮਦ
ਅਕਸਰ ਹੀ ਵਿਵਾਦਾਂ ਚ ਰਹਿਣ ਵਾਲੀ ਫ਼ਰੀਦਕੋਟ ਦੀ ਮਾਡਰਨ ਜੇਲ੍ਹ ਇੱਕ ਵਾਰ ਮੁੜ ਤੋਂ ਚਰਚਾ ਦਾ ਵਿਸ਼ਾ ਬਣ ਗਈ ਹੈ। ਜੇਲ੍ਹ ਅੰਦਰ ਚੱਲੀ ਤਲਾਸ਼ੀ ਮੁਹਿੰਮ ਦੌਰਾਨ 24 ਮੋਬਾਇਲ ਫ਼ੋਨ ਬਰਾਮਦ ਹੋਏ, ਜਿਸ ਮਗਰੋਂ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 24 ਮੋਬਾਈਲ ਫ਼ੋਨ ਤੇ ਕੁਝ ਹੋਰ ਇਤਰਾਜ਼ਯੋਗ ਸਾਮਾਨ ਬਰਾਮਦ ਹੋਇਆ ਹੈ, ਜਿਸ ਵਿੱਚ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ 6 ਮੋਬਾਇਲ ਫੋਨ ਲਾਵਾਰਿਸ ਹਾਲਤ ‘ਚ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਜੇਲ੍ਹ ਦੀ ਬਾਹਰੀ ਕੰਧ ਤੋਂ ਅੰਦਰ ਸੁੱਟੇ ਗਏ ਸਮਾਨ ‘ਚ 18 ਮੋਬਾਈਲ ਫੋਨ, 48 ਜਰਦੇ ਦੀਆਂ ਪੁੜੀਆਂ ਅਤੇ ਮੋਬਾਈਲ ਚਾਰਜਰ ਬਰਾਮਦ ਕੀਤੇ ਗਏ, ਜਿਸ ਨੂੰ ਲੈਕੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਫਾਈਨਾਂਸ ਕੰਪਨੀ ਦੇ ਕਰਿੰਦੇ ਤੋਂ ਲੁੱਟ, ATM ਮਸ਼ੀਨ ਤੋੜਨ ਦੀ ਕੋਸਿਸ਼- ਬਠਿੰਡਾ ਪੁਲਿਸ ਨੇ ਹਥਿਆਰਾਂ ਸਣੇ 3 ਦਬੋਚੇ

ਉਨ੍ਹਾਂ ਦੱਸਿਆ ਕਿ ਟੈਕਨੀਕਲ ਸੈੱਲ ਦੀ ਮਦਦ ਨਾਲ ਇਨ੍ਹਾਂ ਮੋਬਾਇਲ ਫੋਨਾਂ ਦੀ ਡਿਟੇਲ ਹਾਸਿਲ ਕਰ ਪਛਾਣ ਕੀਤੀ ਜਾਵੇਗੀ ਕਿ ਕਿਸ ਬੰਦੇ ਵੱਲੋਂ ਇਸ ਨੂੰ ਇਸਤੇਮਾਲ ਕੀਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫ਼ਰੀਦਕੋਟ ਦੀ ਮਾਡਰਨ ਜੇਲ ਫਿਰ ਵਿਵਾਦਾਂ ‘ਚ, ਢੇਰ ਸਾਰੇ ਮੋਬਾਈਲ ਫੋਨਾਂ ਸਣੇ ਇਤਰਾਜ਼ਯੋਗ ਸਮਾਨ ਬਰਾਮਦ appeared first on Daily Post Punjabi.

ਸਵਾਲਾਂ ਦੇ ਘੇਰੇ ‘ਚ ਸੂਬੇ ਦੀ ਇਹ ਜੇਲ੍ਹ, ਕੈਦੀਆਂ ਨੇ ਵੀਡੀਓ ਬਣਾ ਕੀਤਾ ਵਾਇਰਲ
ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਤਾਜ਼ਾ ਮਾਮਲਾ ਜੇਲ੍ਹ ਵਿੱਚ ਬੰਦ ਅਪਰਾਧੀਆਂ ਦੇ ਮੋਬਾਈਲ ਰਾਹੀਂ ਸੋਸ਼ਲ ਮੀਡੀਆ ’ਤੇ ਲਾਈਵ ਹੋਣ ਨਾਲ ਜੁੜਿਆ ਹੈ। ਵੀਡੀਓ ‘ਚ ਰਾਹੁਲ ਡਾਨਾ ਅਤੇ ਆਕਾਸ਼ ਨਜ਼ਰ ਆ ਰਹੇ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਵੀਡੀਓ ਕਿੰਨੇ ਦਿਨ ਪੁਰਾਣਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਕਤ ਵਿਅਕਤੀਆਂ ਖਿਲਾਫ ਜੇਲ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਜੇਲ੍ਹ ਵਿੱਚ ਅਪਰਾਧੀ ਬਿਨਾਂ ਕਿਸੇ ਡਰ ਦੇ ਮੋਬਾਈਲ ਫ਼ੋਨ ਦੀ ਵਰਤੋਂ ਕਰ ਰਹੇ ਹਨ। ਇਸ ਨਾਲ ਜੇਲ੍ਹ ਦੀ ਸੁਰੱਖਿਆ ਵਿਵਸਥਾ ‘ਤੇ ਵੱਡਾ ਸਵਾਲ ਖੜ੍ਹਾ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਦਾਨਾ ਜੰਡਿਆਲਾ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਸ ‘ਤੇ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ।

ਜਦੋਂਕਿ ਫਰੀਦਕੋਟ ਜ਼ਿਲ੍ਹੇ ਦੇ ਕਾਂਗਰਸ ਯੂਥ ਪ੍ਰਧਾਨ ਅਕਾਸ਼ ਮਚਾਕੀ ਕਲਾਂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਪਹਿਲਵਾਨ ਕਤਲ ਕੇਸ ਵਿੱਚ ਮੁਲਜ਼ਮ ਗੈਂਗਸਟਰਾਂ ਲਈ ਫਰੀਦਕੋਟ ਵਿੱਚ ਰਹਿਣ ਦਾ ਪ੍ਰਬੰਧ ਕਰਨ ਦੇ ਦੋਸ਼ ਵਿੱਚ ਜੇਲ੍ਹ ਵਿੱਚ ਹਨ। ਦੋਵਾਂ ਅਪਰਾਧੀਆਂ ਦੀਆਂ ਵੀਡੀਓਜ਼ ਨੇ ਜੇਲ੍ਹ ਸੁਰੱਖਿਆ ਬਲਾਂ ਦੀ ਚਿੰਤਾ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ : MLA ਗੱਜਣਮਾਜਰਾ ਦੀ ਪੇਸ਼ੀ, ਅਦਾਲਤ ਨੇ ਭੇਜਿਆ 14 ਦਿਨ ਦੀ ਨਿਆਇਕ ਹਿਰਾਸਤ ‘ਚ

ਇਸ ਮਾਮਲੇ ਵਿੱਚ ਜ਼ਿਲ੍ਹੇ ਦੇ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਫਰੀਦਕੋਟ ਜੇਲ੍ਹ ਵਿੱਚ ਬੰਦ ਹਨ। 27 ਨਵੰਬਰ ਨੂੰ ਉਸ ਦੀ ਬੈਰਕ ਵਿੱਚੋਂ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ ਸੀ। ਜੇਲ੍ਹ ਪ੍ਰਸ਼ਾਸਨ ਨੇ ਇਸ ਦੀ ਸੂਚਨਾ ਜ਼ਿਲ੍ਹਾ ਪੁਲਿਸ ਨੂੰ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਇਨ੍ਹਾਂ ਅਪਰਾਧੀਆਂ ਕੋਲੋਂ ਮੋਬਾਈਲ ਫ਼ੋਨ ਬਰਾਮਦ ਕੀਤੇ ਜਾ ਚੁੱਕੇ ਹਨ। ਤਾਜ਼ਾ ਮਾਮਲੇ ‘ਚ ਉਨ੍ਹਾਂ ਖਿਲਾਫ ਜੇਲ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਸਵਾਲਾਂ ਦੇ ਘੇਰੇ ‘ਚ ਸੂਬੇ ਦੀ ਇਹ ਜੇਲ੍ਹ, ਕੈਦੀਆਂ ਨੇ ਵੀਡੀਓ ਬਣਾ ਕੀਤਾ ਵਾਇਰਲ appeared first on Daily Post Punjabi.

ਫਰੀਦਕੋਟ ਦੀ ਕੇਂਦਰੀ ਜੇਲ੍ਹ ਫਿਰ ਤੋਂ ਵਿਵਾਦਾਂ ‘ਚ, ਕੈਦੀ ‘ਤੇ ਹੋਇਆ ਹਮਲਾ, 8 ‘ਤੇ FIR ਦਰਜ
ਸੈਂਟਰਲ ਜੇਲ੍ਹ ਵਿਚ ਨਸ਼ਾ ਤਸਕਰੀ ਦੀ ਸਜ਼ਾ ਕੱਟ ਰਹੇ ਕੈਦੀ ‘ਤੇ ਬੈਰਕ ਦੇ ਅੰਦਰ 8 ਹਵਾਲਾਤੀਆਂ ਨੇ ਹਮਲਾ ਕਰ ਦਿੱਤਾ। ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਹੈ।

ਜ਼ਖਮੀ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਹ NDPS ਐਕਟ ਤਹਿਤ ਸੈਂਟਰਲ ਜੇਲ੍ਹ ਵਿਚ ਸਜ਼ਾ ਭੁਗਤ ਰਿਹਾ ਹੈ। ਉਹ ਬੈਰਕ ਨੰਬਰ 6 ਵਿਚ ਬੰਦ ਸੀ। ਬੀਤੀ ਸਵੇਰੇ 11 ਵਜੇ ਲਗਭਗ ਬਠਿੰਡਾ ਵਾਸੀ ਹਵਾਲਾਤੀ ਲਵਪ੍ਰੀਤ ਸਿੰਘ, ਸ੍ਰੀ ਮੁਕਤਸਰ ਵਾਸੀ ਹਵਾਲਾਤੀ ਬਲਜੀਤ ਸਿੰਘ, ਫਰੀਦਕੋਟ ਵਾਸੀ ਹਵਾਲਾਤੀ ਪਵਨਦੀਪ ਸਿੰਘ ਤੇ ਚਾਰ ਤੋਂ ਪੰਜ ਅਣਪਛਾਤੇ ਮੁਲਜ਼ਮ ਉਸਦੀ ਬੈਰਕ ਵਿਚ ਵੜ ਗਏ। ਉਨ੍ਹਾਂ ਦੇ ਹੱਥਾਂ ਵਿਚ ਪੱਤੀ ਤੇ ਕਟਰ ਸੀ। ਆਉਂਦੇ ਹੀ ਉਨ੍ਹਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਜਦੋਂ ਬਚਾਅ ਵਿਚ ਉਸ ਨੇ ਸ਼ੋਰ ਮਚਾਇਆ ਤਾਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ : ਅਦਾਕਾਰਾ ਵਹੀਦਾ ਰਹਿਮਾਨ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਐਵਾਰਡ, ਅਨੁਰਾਗ ਠਾਕੁਰ ਨੇ ਦਿੱਤੀ ਜਾਣਕਾਰੀ

ਸਿਟੀ ਥਾਣੇ ਦੇ ਏਐੱਸਆਈ ਰਾਜ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨ ਦੇ ਆਧਾਰ ‘ਤੇ 3 ਮੁਲਜ਼ਮਾਂ ਨੂੰ ਨਾਮਜ਼ਦ ਤੇ 5 ਅਣਪਛਾਤਿਆਂ ‘ਤੇ ਮੁਕੱਦਮਾ ਦਰਜ ਕਰ ਲਿਆ ਗਿਆ। ਸਾਰੇ ਮੁਲਜ਼ਮ ਪਹਿਲਾਂ ਤੋਂ ਹੀ ਜੇਲ੍ਹ ਵਿਚ ਬੰਦ ਹਨ, ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਫਰੀਦਕੋਟ ਦੀ ਕੇਂਦਰੀ ਜੇਲ੍ਹ ਫਿਰ ਤੋਂ ਵਿਵਾਦਾਂ ‘ਚ, ਕੈਦੀ ‘ਤੇ ਹੋਇਆ ਹਮਲਾ, 8 ‘ਤੇ FIR ਦਰਜ appeared first on Daily Post Punjabi.

ਫਰੀਦਕੋਟ ਜੇਲ੍ਹ ‘ਚ ਪਤੀ ਨੂੰ ਮਿਲਣ ਆਈਆਂ 2 ਮਹਿਲਾਵਾਂ ਗ੍ਰਿਫ਼ਤਾਰ, ਚੈਕਿੰਗ ਦੌਰਾਨ ਨ.ਸ਼ਾ ਤੇ ਫੋਨ ਬਰਾਮਦ
ਫਰੀਦਕੋਟ ਕੇਂਦਰੀ ਜੇਲ੍ਹ ਵਿੱਚ ਬੰਦ ਆਪਣੇ ਪਤੀ ਨੂੰ ਮਿਲਣ ਆਈਆਂ ਦੋ ਮਹਿਲਾਵਾਂ ਨੂੰ ਜੇਲ੍ਹ ਸਟਾਫ ਨੇ ਚੈਕਿੰਗ ਦੌਰਾਨ ਗ੍ਰਿਫ਼ਤਾਰ ਕੀਤਾ ਹੈ । ਪੁਲਿਸ ਨੇ ਮੁਲਜ਼ਮ ਮਹਿਲਾਵਾਂ ਕੋਲੋਂ ਨ.ਸ਼ਾ ਅਤੇ ਇੱਕ ਸਮਾਰਟ ਫ਼ੋਨ ਬਰਾਮਦ ਕੀਤਾ ਹੈ । ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਮਹਿਲਾਵਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਫਰੀਦਕੋਟ ਸਿਟੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

Two women came meet

ਜੇਲ੍ਹ ਪ੍ਰਸ਼ਾਸਨ ਵੱਲੋਂ ਫਰੀਦਕੋਟ ਸਿਟੀ ਥਾਣੇ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਸਹਾਇਕ ਜੇਲ੍ਹ ਸੁਪਰਡੈਂਟ ਕਰਮਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਪ੍ਰੀਤੀ ਪਤਨੀ ਸਤੀਸ਼ ਕੁਮਾਰ ਅਤੇ ਸਿਮਰਨ ਕੌਰ ਪਤਨੀ ਪ੍ਰਦੀਪ ਸਿੰਘ ਵਾਸੀ ਕੱਚਾ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ 16 ਸਤੰਬਰ ਨੂੰ ਫਰੀਦਕੋਟ ਜੇਲ੍ਹ ਵਿੱਚ ਬੰਦ ਆਪਣੇ-ਆਪਣੇ ਪਤੀ ਨੂੰ ਮਿਲਣ ਲਈ ਆਈਆਂ ਸਨ।

ਇਹ ਵੀ ਪੜ੍ਹੋ: ਪੰਜਾਬ ‘ਚ ਮਿਲੇਗੀ ਗਰਮੀ ਤੋਂ ਰਾਹਤ, ਅਗਲੇ ਕਈ ਦਿਨਾਂ ਤੱਕ ਪਏਗਾ ਮੀਂਹ, ਅਲਰਟ ਜਾਰੀ

ਪਰ ਮੁਲਾਕਾਤ ਤੋਂ ਪਹਿਲਾਂ ਜਦੋਂ ਜੇਲ੍ਹ ਸਟਾਫ਼ ਵੱਲੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਦੋਵਾਂ ਮਹਿਲਾਵਾਂ ਕੋਲੋਂ ਨ.ਸ਼ਾ ਅਤੇ ਇੱਕ ਸਮਾਰਟ ਫ਼ੋਨ ਬਰਾਮਦ ਹੋਇਆ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮਹਿਲਾਵਾਂ ਜੇਲ੍ਹ ਵਿੱਚ ਬੰਦ ਵਿਸ਼ਾਲ ਸਿੰਘ ਨਾਮਕ ਵਿਅਕਤੀ ਲਈ ਨ.ਸ਼ਾ ਲੈ ਕੇ ਆਈਆਂ ਸਨ। ਇਸ ਸਬੰਧੀ ਫਰੀਦਕੋਟ ਸਿਟੀ ਥਾਣੇ ਦੇ ਏ.ਐਸ.ਆਈ ਹਰਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਦੋਵੇਂ ਮਹਿਲਾਵਾਂ ਅਤੇ ਹਵਾਲਾਤੀ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਦੋਸ਼ੀ ਮਹਿਲਾਵਾਂ ਨੂੰ ਗ੍ਰਿਫ਼ਤਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਫਰੀਦਕੋਟ ਜੇਲ੍ਹ ‘ਚ ਪਤੀ ਨੂੰ ਮਿਲਣ ਆਈਆਂ 2 ਮਹਿਲਾਵਾਂ ਗ੍ਰਿਫ਼ਤਾਰ, ਚੈਕਿੰਗ ਦੌਰਾਨ ਨ.ਸ਼ਾ ਤੇ ਫੋਨ ਬਰਾਮਦ appeared first on Daily Post Punjabi.

ਫ਼ਰੀਦਕੋਟ ਜੇਲ੍ਹ ‘ਚ ਕੈਦੀ ਦੇ ਮੂੰਹ ‘ਚੋਂ 4 ਗ੍ਰਾਮ ਹੈਰੋਇਨ ਬਰਾਮਦ, ਮੁਲਜ਼ਮ ਖ਼ਿਲਾਫ਼ ਕੇਸ ਦਰਜ
ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੀ ਮਾਡਰਨ ਜੇਲ੍ਹ ‘ਚ ਇਕ ਕੈਦੀ ਕੋਲੋਂ ਹੈਰੋਇਨ ਬਰਾਮਦ ਹੋਈ ਹੈ। ਜੇਲ੍ਹ ‘ਚ ਬੰਦ ਹਵਾਲਾਤੀ ਆਪਣੀ ਪਤਨੀ ਨੂੰ ਮਿਲਣ ਤੋਂ ਬਾਅਦ ਵਾਪਸ ਬੈਰਕ ਵੱਲ ਜਾ ਰਿਹਾ ਸੀ। ਇਸ ਦੌਰਾਨ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਮੂੰਹ ‘ਚੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁਲਿਸ ਨੇ ਮੁਲਜ਼ਮ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਬੇਜ ਸਿੰਘ ਨੇ ਫ਼ਰੀਦਕੋਟ ਸਿਟੀ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਜੇਲ੍ਹ ‘ਚ ਬੰਦ ਕੈਦੀ ਰਜਿੰਦਰ ਸਿੰਘ ਨੂੰ ਮਿਲਣ ਉਸ ਦੀ ਪਤਨੀ ਗੁਰਪ੍ਰੀਤ ਕੌਰ ਆਈ ਸੀ। ਪਤਨੀ ਤੋਂ ਮੁਲਾਕਾਤ ਕਰਨ ਤੋਂ ਬਾਅਦ ਮੀਟਿੰਗ ਤੋਂ ਬਾਅਦ ਰਜਿੰਦਰ ਬੈਰਕ ਵੱਲ ਜਾ ਰਿਹਾ ਸੀ। ਜਦੋਂ ਕੈਦੀ ਨੂੰ ਰੋਕ ਕੇ ਨਿਯਮਾਂ ਅਨੁਸਾਰ ਤਲਾਸ਼ੀ ਲਈ ਗਈ ਤਾਂ ਉਸ ਨੇ ਆਪਣਾ ਮੂੰਹ ਢੱਕ ਲਿਆ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਵੱਡੀ ਵਾਰਦਾਤ: ਬਦਮਾਸ਼ਾਂ ਨੇ ਦਿਨ ਦਿਹਾੜੇ ਕੱਪੜਾ ਵਪਾਰੀ ਨੂੰ ਮਾਰੀ ਗੋ.ਲੀ

ਜੇਲ੍ਹ ਪ੍ਰਸ਼ਾਸ਼ਨ ਨੂੰ ਕੈਦੀ ਰਜਿੰਦਰ ਸਿੰਘ ਦੀ ਇਸ ਹਰਕਤ ਤੋਂ ਬਾਅਦ ਸ਼ੱਕ ਹੋ ਗਿਆ। ਜਦੋਂ ਉਨ੍ਹਾਂ ਨੇ ਜ਼ਬਰਦਸਤੀ ਹਵਾਲਾਤੀ ਦਾ ਮੂੰਹ ਖੋਲ੍ਹਿਆ ਤਾਂ ਉਸ ਦੇ ਮੂੰਹ ਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਜੇਲ੍ਹ ਪ੍ਰਸ਼ਾਸ਼ਨ ਨੇ ਹੈਰੋਇਨ ਕਬਜੇ ‘ਚ ਲੈ ਕੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਥਾਣਾ ਸਿਟੀ ਫਰੀਦਕੋਟ ਦੀ ASI ਪਰਮਜੀਤ ਕੌਰ ਨੇ ਸ਼ਿਕਾਇਤ ਦੇ ਆਧਾਰ ’ਤੇ ਹਵਾਲਾਤੀ ਰਜਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫ਼ਰੀਦਕੋਟ ਜੇਲ੍ਹ ‘ਚ ਕੈਦੀ ਦੇ ਮੂੰਹ ‘ਚੋਂ 4 ਗ੍ਰਾਮ ਹੈਰੋਇਨ ਬਰਾਮਦ, ਮੁਲਜ਼ਮ ਖ਼ਿਲਾਫ਼ ਕੇਸ ਦਰਜ appeared first on Daily Post Punjabi.

ਜੇਲ੍ਹ ਮੰਤਰੀ ਦੀ ਵੱਡੀ ਕਾਰਵਾਈ, ਜੇਲ੍ਹ ‘ਚੋਂ ਕੈਦੀ ਦੀ ਵੀਡੀਓ ਵਾਇਰਲ ਹੋਣ ਮਗਰੋਂ ਸੁਪਰੀਡੈਂਟ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਨੇ ਫਰੀਦਕੋਟ ਜੇਲ੍ਹ ਦੇ ਸੁਪਰੀਡੈਂਟ ਜੋਗਿੰਦਰਪਾਲ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਉਸਦੀ ਜੇਲ੍ਹ ਵਿੱਚ ਬੰਦ ਆਰਮਜ਼ ਐਕਟ ਦੇ ਦੋਸ਼ੀ ਨੇ ਅੰਦਰੋਂ ਵੀਡੀਓ ਕਾਲ ਕਰ ਕੇ ਬੈਰਕਾਂ ਦਿਖਾਇਆਂ ਸਨ। ਜੇਲ੍ਹ ਵਿੱਚ ਮੋਬਾਇਲ ਫੋਨ ਦੀ ਵਰਤੋਂ ਬੈਨ ਹੈ। ਜਿਸਦੇ ਬਾਵਜੂਦ ਅੰਦਰੋਂ ਕਾਲਿੰਗ ਹੋਈ ਤੇ ਇਸਨੂੰ ਐਡਿਟ ਕਰ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ।

Jail minister big action

ਵੀਡੀਓ ਵਾਇਰਲ ਹੋਣ ਤੋਂ ਬਾਅਦ ਇਸਦੀ ਜਾਂਚ ਫਿਰੋਜ਼ਪੁਰ ਸਰਕਲ ਦੇ DIG ਤੋਂ ਇਸਦੀ ਜਾਂਚ ਕਰਵਾਈ ਗਈ। ਇਸ ਵਿੱਚ ਸਾਹਮਣੇ ਆਇਆ ਕਿ ਜੇਲ੍ਹ ਸੁਪਰੀਡੈਂਟ ਨੇ ਡਿਊਟੀ ਵਿੱਚ ਲਾਪਰਵਾਹੀ ਤੇ ਢਿੱਲ ਵਰਤੀ। ਇਸ ਲਈ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨਿਕ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ। ਇਸ ਲਈ ਉਨ੍ਹਾਂ ਨੂੰ ਸਸਪੈਂਡ ਕਰ ਕੇ ਹੈੱਡਕੁਆਰਟਰ ਚੰਡੀਗੜ੍ਹ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਜ਼ਿਮਨੀ ਚੋਣਾਂ ਲਈ 23 ਜੂਨ ਨੂੰ ਹੋਵੇਗੀ ਵੋਟਿੰਗ, 26 ਨੂੰ ਆਉਣਗੇ ਨਤੀਜੇ

ਇਸ ਸਬੰਧੀ ਜੇਲ੍ਹ ਮੰਤਰੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਲ੍ਹ ਵਿੱਚ ਬੰਦ ਨੌਜਵਾਨ ਨੇ ਵੀਡੀਓ ਕਾਲ ਦੀ ਰਿਕਾਰਡਿੰਗ ਕਰਨ ਤੋਂ ਬਾਅਦ ਇਸਨੂੰ ਐਡਿਟ ਕਰ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ ਹੈ। ਜਿਸ ਕਾਰਨ ਜੇਲ੍ਹ ਮਹਿਕਮੇ ਦਾ ਅਕਸ ਖਰਾਬ ਹੋਇਆ ਹੈ। ਇਸ ਮਾਮਲੇ ਦੀ ਮੁੱਢਲੀ ਪੜਤਾਲ ਵਿੱਚ ਜੋਗਿੰਦਰ ਪਾਲ ਸੁਪਰੀਡੈਂਟ ਕੇਂਦਰੀ ਜੇਲ੍ਹ ਦੀ ਡਿਊਟੀ ਦੌਰਾਨ ਅਣਗਹਿਲੀ ਤੇ ਢਿੱਲੀ ਕਾਰਗੁਜ਼ਾਰੀ ਸਾਹਮਣੇ ਆਈ ਹੈ। ਜਿਸ ਕਾਰਨ ਇਸ ਅਧਿਕਾਰੀ ਵਿਰੁੱਧ ਕਾਰਵਾਈ ਕਰਦਿਆਂ ਇਸਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ, 1970 ਦੇ ਨਿਯਮ 4(1)(ਏ) ਦੇ ਸਨਮੁੱਖ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਜਾਂਦਾ ਹੈ।

Jail minister big action

ਬੀਤੇ ਦਿਨ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਨੌਜਵਾਨ ਦੀ ਜੇਲ੍ਹ ਅੰਦਰ ਦੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋਈ ਸੀ । ਜਿਸ ਵਿੱਚ ਜੇਲ੍ਹ ਵਿੱਚ ਬੰਦ ਨੌਜਵਾਨ ਜੇਲ੍ਹ ਦੇ ਅੰਦਰਲੇ ਹਾਲਤ ਦਿਖਾ ਰਿਹਾ ਸੀ। ਹਵਾਲਾਤੀ ਵੱਲੋਂ ਜੇਲ੍ਹ ਦੀ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ ਵਿੱਚ ਮੋਬਾਈਲ ਫੋਨ ਦੀ ਹੋ ਰਹੀ ਵਰਤੋਂ ‘ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਵੀਡੀਓ ਦੇ ਵਾਇਰਲ ਹੋਣ ਮਗਰੋਂ ਮਾਨ ਸਰਕਾਰ ਨੇ ਸਖਤ ਕਦਮ ਚੁੱਕਦਿਆਂ ਜੇਲ੍ਹ ਸੁਪਰੀਡੈਂਟ ਨੂੰ ਸਸਪੈਂਡ ਕਰ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਜੇਲ੍ਹ ਮੰਤਰੀ ਦੀ ਵੱਡੀ ਕਾਰਵਾਈ, ਜੇਲ੍ਹ ‘ਚੋਂ ਕੈਦੀ ਦੀ ਵੀਡੀਓ ਵਾਇਰਲ ਹੋਣ ਮਗਰੋਂ ਸੁਪਰੀਡੈਂਟ ਨੂੰ ਕੀਤਾ ਸਸਪੈਂਡ appeared first on Daily Post Punjabi.