Faridkot man won more than one crore lottery Archives - Daily Post Punjabi

ਫਰੀਦਕੋਟ ਦੇ ਕਿਸਾਨ ਦੀ ਨਿਕਲੀ 1.5 ਕਰੋੜ ਦੀ ਲਾਟਰੀ, ਕਿਸਾਨ ਤੋਂ ਟਿਕਟ ਹੋਈ ਗੁੰਮ, CM ਮਾਨ ਨੂੰ ਮਦਦ ਕਰਨ ਦੀ ਕੀਤੀ ਅਪੀਲ
ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਇੱਕ ਕਿਸਾਨ ਦੀ 1.5 ਕਰੋੜ ਰੁਪਏ ਦੀ ਲਾਟਰੀ ਨਿਕਲੀ, ਪਰ ਉਸ ਤੋਂ ਟਿਕਟ ਹੀ ਗੁੰਮ ਹੋ ਗਈ । ਹੁਣ ਉਸ ਨੂੰ ਲਾਟਰੀ ਦੇ ਪੈਸੇ ਨਹੀਂ ਮਿਲ ਰਹੇ ਪਰ ਕਿਸਾਨ ਨੇ CM ਭਗਵੰਤ ਮਾਨ ਨੂੰ ਇਨਾਮੀ ਰਾਸ਼ੀ ਦਿਵਾਉਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ । ਫਰੀਦਕੋਟ ਜ਼ਿਲ੍ਹੇ ਦੇ ਪਿੰਡ ਗੋਲੇਵਾਲਾ ਦੇ ਵਸਨੀਕ ਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਨੇ 4 ਮਈ ਨੂੰ ਦਮਦਮਾ ਸਾਹਿਬ ਤੋਂ 200 ਰੁਪਏ ਦੀ ਲਾਟਰੀ ਖਰੀਦੀ ਸੀ, ਜਿਸ ਦਾ ਨੰਬਰ 841805 ਹੈ । ਉਸਨੇ ਦੱਸਿਆ ਕਿ ਬੀਤੇ ਦਿਨੀਂ ਜਦੋਂ ਲਾਟਰੀ ਵੇਚਣ ਵਾਲੇ ਨੂੰ ਉਸਨੇ ਲਾਟਰੀ ਦਿਖਾਈ ਤਾਂ ਉਸਨੇ ਕਿਹਾ ਕਿ ਲਾਟਰੀ ਖਾਲੀ ਗਈ ਹੈ। ਇਹ ਸੁਣ ਕੇ ਉਸ ਨੇ ਲਾਟਰੀ ਉੱਥੇ ਹੀ ਸੁੱਟ ਦਿੱਤੀ।

Faridkot man won more than one crore lottery

ਕਰਮਜੀਤ ਸਿੰਘ ਅਨੁਸਾਰ ਦੋ ਦਿਨਾਂ ਬਾਅਦ ਦਮਦਮਾ ਸਾਹਿਬ ਦਾ ਉਹ ਵਿਕਰੇਤਾ ਘਰ ਆਇਆ, ਜਿਸ ਤੋਂ ਉਸਨੇ ਲਾਟਰੀ ਖਰੀਦੀ ਸੀ। ਵਿਕਰੇਤਾ ਨੇ ਦੱਸਿਆ ਕਿ ਉਸ ਦਾ ਪਹਿਲਾ ਨੰਬਰ ਲਾਟਰੀ ਵਿੱਚ ਲੱਗਿਆ ਹੈ ਅਤੇ ਉਸ ਨੇ ਡੇਢ ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ । ਇਹ ਸੁਣ ਕੇ ਕਰਮਜੀਤ ਦੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਰਿਹਾ, ਪਰ ਖੁਸ਼ੀ ਕੁਝ ਸਮੇਂ ਬਾਅਦ ਖੁਸ਼ੀ ਗਾਇਬ ਹੋ ਗਈ।

ਇਹ ਵੀ ਪੜ੍ਹੋ: PM ਮੋਦੀ ਦੀ ਰਿਹਾਇਸ਼ ਦੇ ਉੱਪਰ ਦਿਖਿਆ ਡਰੋਨ, SPG ਤੇ ਪੁਲਿਸ ‘ਚ ਹੜਕੰਪ, ਤਲਾਸ਼ੀ ‘ਚ ਜੁਟੀ ਏਜੰਸੀਆਂ

ਕਰਮਜੀਤ ਨੇ ਦੱਸਿਆ ਕਿ ਉਸ ਨੇ ਲਾਟਰੀ ਦੀ ਟਿਕਟ ਫਰੀਦਕੋਟ ਵਿੱਚ ਹੀ ਸੁੱਟ ਦਿੱਤੀ ਸੀ, ਜਿਸ ਨੂੰ ਲੱਭਣ ਲਈ ਉਹ ਉੱਥੇ ਗਿਆ ਸੀ ਪਰ ਹੁਣ ਉਸ ਨੂੰ ਉਸ ਦੀ ਲਾਟਰੀ ਦੀ ਟਿਕਟ ਨਹੀਂ ਮਿਲ ਰਹੀ, ਜਦੋਂਕਿ ਲਾਟਰੀ ਵੇਚਣ ਵਾਲੇ ਦਾ ਕਹਿਣਾ ਹੈ ਕਿ ਨਿਯਮਾਂ ਮੁਤਾਬਕ ਹੀ ਲਾਟਰੀ ਦਾ ਇਨਾਮ ਮਿਲੇਗਾ । ਪੈਸੇ ਕਰਮਜੀਤ ਸਿੰਘ ਨੂੰ ਮਿਲ ਜਾਣਗੇ ਅਤੇ ਉਸ ਨੂੰ ਉਸਦੀ ਕਮੀਸ਼ਨ । ਅਜਿਹੇ ਵਿੱਚ ਹੁਣ ਕਰਮਜੀਤ ਸਿੰਘ ਨੇ ਸੂਬਾ ਸਰਕਾਰ ਤੋਂ ਗੁਹਾਰ ਲਗਾਈ ਹੈ ਕਿ ਲਾਟਰੀ ਦੇ ਜਿੱਤੇ ਪੈਸੇ ਉਸ ਨੂੰ ਦਿੱਤੇ ਜਾਣ, ਕਿਉਂਕਿ ਉਸਨੇ ਲਾਟਰੀ ਖਰੀਦੀ ਸੀ, ਇਸਦਾ ਰਿਕਾਰਡ ਉਸਦੇ ਕੋਲ ਹੈ, ਪਰ ਲਾਟਰੀ ਗੁੰਮ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਰੀਦਕੋਟ ਦੇ ਕਿਸਾਨ ਦੀ ਨਿਕਲੀ 1.5 ਕਰੋੜ ਦੀ ਲਾਟਰੀ, ਕਿਸਾਨ ਤੋਂ ਟਿਕਟ ਹੋਈ ਗੁੰਮ, CM ਮਾਨ ਨੂੰ ਮਦਦ ਕਰਨ ਦੀ ਕੀਤੀ ਅਪੀਲ appeared first on Daily Post Punjabi.